ਧੂਰੀ, 3 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਨੇ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਜਿੱਥੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਅਤੇ ਇੰਚਾਰਜ ਰਾਜਿੰਦਰ ਸਿੰਘ ਮੂੰਡ ਦੀ ਅਗਵਾਈ ਹੇਠ ਹਲਕੇ ਦੇ ਦਰਜਨਾਂ ਪਿੰਡਾਂ ਦਾ ਆਪਣੇ ਹਜਾਰਾਂ ਸਮੱਰਥਕਾਂ ਤੇ ਵਰਕਰਾਂ ਨਾਲ …
Read More »ਪੰਜਾਬੀ
ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਵਲੋਂ ਵੋਟਾਂ ਪਾਉਣ ਦੀ ਅਪੀਲ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਲੋਕਤੰਤਰ ਵਿੱਚ ਮਿਲੇ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਜਰਰ ਕਰਨ। ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਨੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਵੋਟਾਂ ਪਾਉਣ ਨਾਲ ਜਿਥੇ ਲੋਕਤੰਤਰ ਮਜ਼ਬੂਤ ਹੁੰਦਾ ਹੈ, ਉਥੇ ਦੇਸ਼ ਦੇ ਵਿਕਾਸ ਤੇ ਲੋਕਾਂ ਦੀ …
Read More »ਗੁਰੁਆਂ ਦੇ ਦਰਸਾਏ ਮਾਰਗ `ਤੇ ਚੱਲਣ ਤੇ ਲੋਕ ਭਲਾਈ ਨੂੰ ਸਮਰਪਿੱਤ ਸਰਕਾਰ ਲਈ ਚੀਫ ਖਾਲਸਾ ਦੀਵਾਨ ਨੇ ਕੀਤੀ ਅਰਦਾਸ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਅੱਜ ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਕਲਗੀਧਰ ਗੁਰੂਦੁਆਰਾ ਚੀਫ ਕਾਲਸਾ ਦੀਵਾਨ ਵਿਖੇ ਪੰਜਾਬ ਵਿਚ ਨਿਰੋਲ, ਈਮਾਨਦਾਰ, ਗੁਰੂਘਰ ਨਾਲ ਜੁੜੀ ਮਜਬੂਤ ਸਰਕਾਰ ਦੀ ਸਥਾਪਨਾ ਲਈ ਅਰਦਾਸ ਕੀਤੀ ਗਈ।ਉਹਨਾ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਅਜਿਹੀ ਸਰਕਾਰ ਹੀ ਸੱਤਾ ਵਿਚ ਆਵੇ ਜੋ ਪੰਜਾਬ ਵਿਚ ਵਿਕਾਸ ਕਾਰਜ ਕਰਵਾੳੇੁਣ ਦੇ ਨਾਲ ਨਾਲ ਇਸ ਦੀ …
Read More »ਉਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਨੇ ਛੀਨਾ ਦੇ ਹੱਕ ’ਚ ਨਿੱਤਰਣ ਦਾ ਕੀਤਾ ਐਲਾਨ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-ਅੱਜ ਉੱਤਰਪ੍ਰਦੇਸ਼ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਡਾ. ਜੇ. ਪੀ. ਸਿੰਘ, ਸੁਬੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸ਼ੰਕਰ ਉਪਾਧਿਆ ਜਨਰਲ ਸੈਕਟਰੀ, ਸੁਨੀਲ ਕੁਮਾਰ, ਬਾਵਾਦੀਨ ਯੂਨਿਟ ਪ੍ਰਧਾਨ ਆਦਿ ਨੇ ਆਪਣੇ ਸਾਥੀਆਂ ਸਮੇਤ ਅੱਜ ਸ਼੍ਰ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਸਾਂਝੇ ਉਮੀਦਵਾਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ …
Read More »ਪਿੰਡ ਕੋਟਸ਼ਮੀਰ ਦੇ ਡੇਰਾ ਪ੍ਰੇਮੀ ਦੇ ਟਰੈਕਟਰ ਟਰਾਲੀ ਤੇ ਖੇਤ `ਚੋਂ 21 ਡੱਬੇ ਸ਼ਰਾਬ ਬਰਾਮਦ
ਬਠਿੰਡਾ, 3 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਠਿੰਡਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਕੋਟਸ਼ਮੀਰ ਦੇ ਇਕ ਡੇਰਾ ਸਿਰਸਾ ਸ਼ਰਧਾਲੂ ਗੁਰਤੇਜ ਸਿੰਘ ਭਾਗੂ ਵਾਲੇ ਦੇ ਟਰੈਕਟਰ ਟਰਾਲੀ ਅਤੇ ਖੇਤ ਵਿਚੋਂ 21 ਡੱਬੇ ਠੇਕੇ ਦੀ ਦੇਸ਼ੀ ਸ਼ਰਾਬ ਬਰਾਮਦ ਹੋਈ ਹੈ। ਥਾਣਾ ਕੋਟਫੱਤਾ ਪੁਲਿਸ ਨੇ ਇਸ ਮਾਮਲੇ ਵਿਚ ਐਕਸਾਇਜ ਐਕਟ ਦੀਆਂ ਵੱਖ ਵੱਖ ਧਰਾਵਾਂ …
Read More »25ਵੀਂ ਵਰ੍ਹੇਗੰਢ ਮੁਬਾਰਕ – ਯੋਧਾ ਰਾਮ ਸੈਣੀ ਅਤੇ ਕਮਲੇਸ਼ ਸੈਣੀ
ਪਿੰਡ ਲਾਹੜੀ ਗੁੱਜਰਾਂ ਪਠਾਨਕੋਟ ਦੇ ਯੋਧਾ ਰਾਮ ਸੈਣੀ ਅਤੇ ਕਮਲੇਸ਼ ਸੈਣੀ ਨੂੰ ਵਿਆਹ ਦੀ 25ਵੀ ਵਰੇਗੰਢ ਦੀਆਂ ਮੁਬਾਰਕਾਂ।
Read More »ਕਸਬਾ ਅਮਰਕੋਟ ਵਿੱਚ ਭਿਆਨਕ ਰੂਪ ਅਖਤਿਆਰ ਕਰ ਚੁੱਕੀ ਹੈ ਟ੍ਰੈਫਿਕ ਸਮੱਸਿਆ
ਅਲਗੋਕੋਠੀ/ ਅਮਰਕੋਟ, 3 ਫਰਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਕਸਬਾ ਅਮਰਕੋਟ ਵਿਚ ਟ੍ਰੈਫਿਕ ਦੀ ਸੱਮਸਿਆ ਦਾ ਕੋਈ ਵੀ ਪੂਖਤਾ ਪ੍ਰੰਬਧ ਨਹੀ ਹੈ, ਜਿਸ ਕਰ ਕੇ ਇਹ ਭਿਆਨਕ ਰੂਪ ਅਖਤਿਆਰ ਕਰ ਚੁੱਕੀ ਹੈ।ਬਜਾਰ ਵਿਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਸੜਕ `ਤੇ ਨਜਾਇਜ਼ ਕਬਜ਼ਾ ਕਰ ਕੇ ਦੂਰ ਦੂਰ ਤਕ ਆਪਣਾ ਸਮਾਨ ਖਿਲਾਰਿਆ ਹੋਇਆ ਹੈ ਅਤੇ ਰੇਹੜੇ, ਰੇਹੜੀਆਂ ਵਾਲੇ ਵੀ ਬਜਾਰ ਦੇ ਵਿਚਕਾਰ …
Read More »ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਿਉਟਰੀ ਕੁਲਚਿਆਂ ਦਾ ਲੰਗਰ ਲਗਾਇਆ
ਅਲਗੋਕੋਠੀ/ ਅਮਰਕੋਟ, 3 ਫਰਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਕਸਬਾ ਅਮਰਕੋਟ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੁਕਾਨਦਾਰਾਂ ਵਲੋਂ ਨਿਉਟਰੀ ਕੁਲਚਿਆਂ ਦਾ ਲੰਗਰ ਲਗਾਇਆ ਗਿਆ। ਸੇਵਾਦਾਰਾਂ ਦਿਲਬਾਗ ਸਿੰਘ, ਗੁਰਦੇਵ ਸਿੰਘ, ਚਾਨਣ ਸਿੰਘ, ਲਾਡੀ, ਸੋਨੂੰ ਅਮਰਕੋਟ, ਰਕੇਸ਼ ਕੁਮਾਰ, ਗੁਰਦੇਵ ਸਿੰਘ ਆਦਿ ਨੇ ਸੰਗਤਾਂ ਨੂੰ ਬੜੇ ਹੀ ਪਿਆਰ ਨਾਲ ਸੰਗਤਾਂ ਨੂੰ ਲੰਗਰ ਛਕਾਇਆ।ਇਸ ਮੋਕੇ ਸਿੰਕਦਰ ਸਿੰਘ, ਸਾਗਰ ਕੁਮਾਰ, ੳੋਮਕਾਰ …
Read More »ਹਲਕਾ ਪੂਰਬੀ ਤੋਂ ਸਿੱਧੂ ਇੱਕ ਲੱਖ ਵੋਟਾਂ ਲੈ ਕੇ ਜਿੱਤਣਗੇ ਅਤੇ ਕਾਂਗਰਸ 65 ਸੀਟਾਂ ਜਿੱਤ ਕੇ ਬਣਾਏਗੀ ਸਰਕਾਰ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਸ਼ਾਨਦਾਰ ਜਿੱਤ ਹਾਸਲ ਕਰਨਗੇ। ਇਹ ਦਾਅਵਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਰਾਜੇਸ਼ ਮਦਾਨ ਆਲੀਸ਼ਾ ਗੈਸ ਏਜੰਸੀ ਨੇ ਕਿਹਾ ਹੈ ਕਿ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਆਏ ਸਾਬਕਾ ਕ੍ਰਿਕਟਰ ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੁੰ …
Read More »ਇਤਿਹਾਸਕ ਪਿੰਡ ਚਮਿਆਰੀ ਦੇ ਸੈਂਕੜੇ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਦੀ ਹਮਾਇਤ ਦਾ ਐਲਾਨ- ਉਪਕਾਰ ਸੰਧੂ
ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ) -ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਅਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਪਾਰਟੀ ਦੇ ਉਮੀਦਵਾਰ ਰਾਜਪ੍ਰੀਤ ਸਿੰਘ ਸੰਨੀ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਹੁਲਾਰਾ ਮਿਲਿਆ ਜਦ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਪੈਂਦੇ ਇਤਿਹਾਸਕ ਪਿੰਡ ਚਮਿਆਰੀ ਦੇ ਸੈਂਕੜੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ …
Read More »
Punjab Post Daily Online Newspaper & Print Media