Wednesday, November 25, 2026

ਪੰਜਾਬੀ

ਅਕਾਲੀ ਦਲ ਨੂੰ ਝਟਕਾ- ਮੌਜੂਦਾ ਸਰਪੰਚ ਕਾਂਗਰਸ ਦੇ ਪੰਜੇ `ਚ

ਖਿਲਚੀਆਂ, 2 ਫਰਵਰੀ   (ਸੁੱਚਾ ਸਿੰਘ ਧੂਲਕਾ)  – ਹੈਰਾਨੀ ਦੀ ਉਦੋਂ ਹੋਈ ਹੱਦ ਨਾ ਰਹੀ ਜੋ ਸ਼੍ਰੌਮਣੀ ਅਕਾਲੀ ਦਲ ਦੀ ਵਫਾਦਾਰ ਮੌਜ਼ੂਦਾ ਸਰਪੰਚ ਬੀਬੀ ਬਲਜੀਤ ਕੌਰ ਪਤਨੀ ਵਰਿੰਦਰ ਸਿੰਘ ਮਿੱਠੂ ਆਪਣੇ 5-6 ਸਾਥੀਆਂ ਸਮੇਤ ਅਕਾਲੀ ਦਲ ਗ੍ਰਾਂਟਾ ਦੇ ਖੁੱਲੇ ਗੱਫੇ ਲੈ ਕੇ ਬੀਤੀ ਰਾਤ ਅਖੀਰ ਕਾਂਗਰਸ ਦੇ ਪੰਜੇ ਵਿੱਚ ਆ ਗਏ ਤੇ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਦਿਤਾ।ਅਕਾਲੀ ਦਲ …

Read More »

ਅਕਾਲੀ-ਭਾਜਪਾ ਉਮੀਦਵਾਰ ਦੀ ਰੈਲੀ ਨੇ ਵਿਰੋਧੀਆਂ ਨੂੰ ਪਾਈਆਂ ਭਾਜੜਾ ਧੂਲਕਾ

ਖਿਲਚੀਆਂ, 2 ਫਰਵਰੀ   (ਸੁੱਚਾ ਸਿੰਘ ਧੂਲਕਾ) – ਖਿੱਲਚੀਆਂ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਬਿੱਲੂ ਦੇ ਵਿਸ਼ੇਸ਼ ਯਤਨਾਂ ਸਦਕਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਮਲਕੀਤ ਸਿੰਘ ਏ.ਆਰ ਦੇ ਹੱਕ ਇਕ ਬਹੁਤ ਹੀ ਵੱਡੀ ਰੈਲੀ ਦਲਬੀਰ ਸਿੰਘ (ਵਾੜੇਵਾਲੇ) ਦੇ ਗ੍ਰਹਿ ਵਿਖੇ ਕੀਤੀ ਗਈ।ਠਾਠਾਂ ਮਾਰਦੀ ਰੈਲੀ ਵਿੱਚ ਕੇਵਲ ਸਮੁੱਚੇ ਪਿੰਡ ਧੂਲਕੇ ਦੇ ਵਰਕਰ ਸ਼ਾਮਿਲ ਹੋਏ।ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ …

Read More »

ਡੀ.ਏ.ਵੀ ਇੰਟਰਨੈਸ਼ਨਲ ਵਿਖੇ ਵਿਸ਼ਵ ਜਲ ਸੰਸਾਧਨ ਦਿਵਸ `ਤੇ ਵਿਸ਼ੇਸ਼ ਪ੍ਰੋਗਰਾਮ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਜਲ ਸੰਸਾਧਨ ਦਿਵਸ ਦੇ ਅਵਸਰ `ਤੇ 2 ਫਰਵਰੀ 2017 ਨੂੰ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਦੁਆਰਾ ਪੀ.ਪੀ.ਟੀ ਦੇ ਮਾਧਅਮ ਅਨੁਸਾਰ ਸਵਾਸਥ ਪ੍ਰਾਪਕੀਰਤਕ ਜਲ ਸੰਸਾਧਨ ਦੀ ਮਹੱਤਤਾ ਤੇ ਪ੍ਰਕਾਸ਼ ਪਾਇਆ ਗਿਆ।ਅੱਠਵੀਂ ਕਲਾਸ, ਨੌਵੀਂ ਕਲਾਸ ਅਤੇ ਦਸਵੀਂ ਕਲਾਸ ਦੇ ਵਿਦਿਆਰਥੀ ਸੈਮੀਨਾਰ ਵਿੱਚ ਹਾਜ਼ਰ ਸਨ।ਪੀ.ਪੀ.ਟੀ ਵਿੱਚ ਵਿਸ਼ਵ ਭਰ ਦੇ ਮਹੱਤਵਪੂਰਨ …

Read More »

ਡੀ.ਏ.ਵੀ ਕਾਲਜ ਨੇ ਮਹਾਤਮਾ ਗਾਂਧੀ ਨੂੰ ਕੀਤਾ ਯਾਦ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੇ ਇਤਿਹਾਸ ਅਤੇ ਟਰੈਵਲ ਐਂਡ ਟੂਰਿਜ਼ਮ ਵਿਭਾਗ ਨੇ ਮਹਾਤਮਾ ਗਾਂਧੀ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਨ ‘ਤੇ 30 ਜਨਵਰੀ ਨੂੰ ਯਾਦ ਕੀਤਾ ਗਿਆ।ਇਸ ਚਰਚਾ ਵਿੱਚ ਲਗਭਗ 24 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਵਿੱਚ ਇਤਿਹਾਸ ਵਿਭਾਗ ਦੇ ਮੁੱਖੀ ਡਾ. ਵਿਸ਼ਵ ਬੰਧੂ ਨੇ ਅਜ਼ਾਦੀ ਦੀ ਜੰਗ ਵਿੱਚ ਮਹਾਤਮਾ ਗਾਂਧੀ ਦੇ ਯੋਗਦਾਨ …

Read More »

ਏਮਜ਼ ਅੰਮ੍ਰਿਤਸਰ ਵਿਖੇ ਵੀ ਸਥਾਪਤ ਕੀਤਾ ਜਾਵੇ- ਗੁਮਟਾਲਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰ ਸਰਕਾਰ ਵੱਲੋਂ ਆਲ ਇੰਡੀਆ ਇਨਸਟਿਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਅੰਮ੍ਰਿਤਸਰ ਵਿਚ ਵੀ ਲਾਉਣ ਦੀ ਮੰਗ ਕੀਤੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖ਼ਜ਼ਾਨਾ ਮੰਤਰੀ ਅਰੁਣ ਜੇਤਲੀ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਲਿਖੇ ਪੱਤਰ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ 2 ਅਪ੍ਰੈਲ 2014 …

Read More »

ਪਤੰਗਾਂ ਉਡਾ ਕੇ ਬੱਚਿਆਂ ਨੇ ਦਿੱਤਾ ਵੋਟ ਪਾਉਣ ਦਾ ਸੱਦਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲੇ ਦੇ ਇਤਿਹਾਸ ਵਿੱਚ ਕੱਲ 4 ਫਰਵਰੀ ਨੂੰ ਇਕੱਠਿਆਂ ਪੈਣ ਵਾਲੀਆਂ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਅੱਜ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਪਤੰਗਬਾਜ਼ੀ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਨੇ ਪਤੰਗਾਂ ਨੂੰ ਵੋਟਾਂ ਦੇ …

Read More »

ਵੋਟ ਦਾ ਹੱਕ

ਮਿੰਨੀ ਕਹਾਣੀ ਸਰਦ ਰੁੱਤ ਦੀ ਸ਼ਾਮ ਅਤੇ ਬਾਬਾ ਬਚਨ ਸਿੰਘ ਰੋਜ਼ ਦੀ ਤਰ੍ਹਾਂ ਆਪਣੇ ਪੁੱਤਰ ਅਤੇ ਪੋਤਰਿਆਂ ਨੂੰ ਕਹਿਣ ਲੱਗਾ ਕਿ ਮੈਨੂੰ ਪ੍ਰੀਤਮ ਸਿੰਹੁ ਨਾਲ ਮਿਲਾ ਲਿਆਵੋ, ਜ਼ੋ ਕਿ ਪਿੰਡ ਤੋਂ ਕੁੱਝ ਫ਼ਰਕ `ਤੇ ਰਹਿੰਦੇ ਸਨ। ਪਹਿਲਾਂ ਤਾਂ ਸਾਰਿਆਂ ਆਨਾਕਾਨੀ ਕਰ ਛੱਡਣੀ ਅਤੇ ਕਹਿ ਛੱਡਣਾ ਬਾਪੂ ਜੀ ਰਜਾਈ `ਚ ਹੀ ਬੈਠੇ ਰਹੋ, ਐਵੇਂ ਠੰਡ ਨਾ ਲਵਾ ਲਇਓ।ਬਚਨ ਸਿੰਘ ਨੇ ਜ਼ੋਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਲੱਗਾ ਖੂਨਦਾਨ ਕੈਂਪ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ (ਅੰਮ੍ਰਿਤਸਰ) ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਅਜਾਇਬ ਸਿੰਘ ਬਰਾੜ ਦੀ ਯੋਗ ਰਹਿਨੁਮਾਈ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਧਰਮਜੀਤ ਸਿੰਘ ਦੀ ਅਗਵਾਈ ਵਿਚ ਕਾਲਜ ਦੀ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਦੇ ਕੋਆਰਡੀਨੇਟਰ ਡਾ.ਰੁਪਿੰਦਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਵਿਖੇ ਬਲੱਡ ਬੈਂਕ, ਗੁਰੂ …

Read More »

ਵਿਸ਼ਵੀਕਰਨ ਤੇ ਪੰਜਾਬੀ ਸਭਿਆਚਾਰ-ਵਿਸ਼ੇ ’ਤੇ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ਕਰਵਾਇਆ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮਾਣਯੋਗ ਵਾਈਸ ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ ‘‘ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ’’ ਵਿਸ਼ੇ ’ਤੇ ਕਰਵਾਇਆ ਗਿਆ।ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਡਾਇਰੈਕਟਰ ਰਿਸਰਚ ਡਾ. ਟੀ.ਐਸ.ਬੈਨੀਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ …

Read More »

ਸੁਰਜੀਤ ਜਿਆਦੀ ਦੇ ਰੋਡ ਸ਼ੋਅ ਨੇ ਵਿਰੋਧੀਆਂ ਦੇ ਉਡਾਏ ਹੋਸ਼

ਫਾਜ਼ਿਲਕਾ, 2 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)- ਜੇਕਰ ਲੋਕਾਂ ਦੀ ਭੀੜ ਚੋਣ ਜਿਤਣ ਦਾ ਪੈਮਾਨਾ ਹੈ ਤਾਂ ਅਕਾਲੀ ਭਾਜਪਾ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਫਾਜ਼ਿਲਕਾ ਵਿਧਾਨਸਭਾ ਤੋਂ ਰਿਕਾਰਡਤੋੜ ਵੋਟਾਂ ਨਾਲ ਜਿੱਤਣਗੇ। ਅੱਜ ਰੋਡ ਸ਼ੋ ਵਿਚ ਕੀ ਨੋਜ਼ਵਾਨ, ਕੀ ਬੱਚੇ, ਕੀ ਬਜ਼ੁਰਗ ਇੱਥੋਂ ਤੱਕ ਕਿ ਔਰਤਾਂ ਦੀ ਟਰਾਲੀਆਂ ਅਤੇ ਕਾਰਾਂ ਵਿਚ ਹਿੱਸੇਦਾਰੀ ਨੇ ਜਤਾ ਦਿੱਤਾ ਕਿ ਚੋਣਾਵੀ ਫਿਜਾ ਵਿਚ ਸੁਰਜੀਤ ਜਿਆਣੀ …

Read More »