Wednesday, November 25, 2026

ਪੰਜਾਬੀ

ਹਰ ਵਰਗ ਦੇ ਲਈ ਸੌਗਾਤ ਲਿਆਇਆ ਮੋਦੀ ਦਾ ਬਜ਼ਟ- ਜਿਆਣੀ

ਫਾਜ਼ਿਲਕਾ, 2 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਹਰ ਵਰਗ ਦੇ ਲਈ ਇੱਕ ਵੱਡੀ ਸੋਗਾਤ ਲੈਕੇ ਆਇਆ ਹੈ ਅਤੇ ਗਰੀਬ ਵਰਗ ਦੇ ਲਈ ਤਾਂ ਇਹ ਇੱਕ ਉਮੀਦ ਦੀ ਕਿਰਨ ਦੀ ਤਰ੍ਹਾਂ ਹੈ ਜਿਨ੍ਹਾਂ ਨੂੰ ਪੱਕੇ ਮਕਾਨ ਮਿਲਣਗੇ ਅਤੇ ਹਰ ਦਿਹਾਤੀ ਪਰਿਵਾਰ ਨੂੰ 100 ਦਿਨ ਦੇ ਰੋਜ਼ਗਾਰ ਦੀ ਗਰੰਟੀ ਵੀ ਮਿਲੇਗੀ। ਫਾਜ਼ਿਲਕਾ ਤੋਂ ਅਕਾਲੀ …

Read More »

18 ਤੋਂ 19 ਸਾਲ ਦੇ ਨਵੇਂ ਬਣੇ ਵੋਟਰਾਂ ਨੂੰ ਮਿਲਣਗੇ ਪ੍ਰਸੰਸਾ ਪੱਤਰ- ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 2 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ)- ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰ ਫਰਵਰੀ 2017 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹੇ ਦੇ 18 ਤੋਂ 19 ਸਾਲ ਦੇ 15344 ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇੰਨ੍ਹਾਂ ਵੋਟਰਾਂ ਦੀ ਸੌ ਫ਼ੀਸਦੀ ਵੋਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਨ੍ਹਾਂ ਨੂੰ ‘ਪ੍ਰਸੰਸਾ …

Read More »

ਜਿਲ੍ਹਾ ਚੋਣ ਅਫ਼ਸਰ ਵੱਲੋਂ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਤੇ ਲਾਲਚ ਦੇ ਮਤਦਾਨ ਕਰਨ ਦੀ ਅਪੀਲ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਸੰਤ ਗਰਗ ਆਈ.ਏ.ਐਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੀ ਚੋਣ ਲਈ ਹੋਣ ਵਾਲੇ ਮਦਤਾਨ ਵਿਚ 4 ਫਰਵਰੀ 2017 ਨੂੰ ਵੱਧ ਚੜ੍ਹ ਕੇ ਭਾਗ ਲੈਣ।ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵੋਟਰ ਇਸ ਦਿਨ ਮਤਦਾਨ ਕਰਨ ਤੋਂ ਵਾਂਝਾਂ ਨਾ ਰਹੇ ਤਾਂ ਜੋ …

Read More »

4 ਫਰਵਰੀ ਨੂੰ ਫੈਕਟਰੀਆਂ, ਵਪਾਰਕ ਅਦਾਰੇ ਬੰਦ ਰੱਖਣੇ ਯਕੀਨੀ ਬਣਾਏ ਜਾਣ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਚੋਣ ਅਫਸਰ ਬਸੰਤ ਗਰਗ ਨੇ ਕਿਹਾ ਕਿ 4 ਫਰਵਰੀ 2017 ਨੂੰ ਚੋਣਾਂ ਵਾਲੇ ਦਿਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੈਂਦੇ ਸਮੂਹ ਫੈਕਟਰੀਜ਼, ਵਪਾਰਕ ਅਦਾਰੇ ਬੰਦ ਰੱਖਣੇ ਯਕੀਨੀ ਬਣਾਏ ਜਾਣ ਤਾਂ ਜੋ ਇਹ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।ਇਹ ਵੀ ਸੂਚਿਤ ਕੀਤਾ …

Read More »

ECI issues Prohibition Protocol during 48 Hour before Poll

Amritsar, February 2 (Punjab Post Bureau)- The Election Commission of India today issued extensive guidelines to the District Election Officers to ensure  prohibitions during the period of 48 hours (5 pm on February 2, 2017) ending with hours fixed for conclusion of poll in Punjab to be held on February 4, 2017. Giving details on this, District Electoral Officer, Mr. …

Read More »

ਚੋਣ ਪ੍ਰਚਾਰ ਸਮਾਪਤੀ ਤੋਂ ਬਾਅਦ ਲਾਗੂ ਕੀਤੇ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਜਾਰੀ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)-ਪੰਜਾਬ ਵਿਧਾਨ ਸਭਾ ਚੋਣਾਂ 2017 ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ 4 ਫਰਵਰੀ 2017 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾ ਮਿਤੀ 2 ਫਰਵਰੀ 2017 ਸ਼ਾਮ 5 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਚੋਣ ਕਮਿਸ਼ਨ ਵੱਲੋਂ ਜਾਰੀ ਕਰ …

Read More »

ਵੋਟਰ ਨੂੰ ਜਾਤ, ਧਰਮ ਦੇ ਨਾਮ ’ਤੇ ਪ੍ਰਭਾਵਿਤ ਕਰਨ ’ਤੇ ਹੋਵੇਗੀ 3 ਸਾਲ ਦੀ ਸਜ਼ਾ-ਜਿਲ੍ਹਾ ਚੋਣ ਅਫਸਰ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਪ੍ਰਤੀਨਿਧਤਾ ਅੇਕਟ 1951 ਦੇ ਵੱਖ ਵੱਖ ਸੈਕਸ਼ਨਾਂ ਰਾਹੀਂ ਰਾਜਨੀਤਿਕ ਪਾਰਟੀਆਂ ਅਤੇ ਵੋਟਰਾਂ ਲਈ ਚੋਣਾਂ ਨਾਲ ਸਬੰਧਿਤ ਕੁਝ ਕਾਨੂੰਨੀ ਨੁਕਤੇ ਨਿਰਧਾਰਿਤ ਕੀਤੇ ਗਏ ਹਨ।ਇਨ੍ਹਾਂ ਸੈਕਸ਼ਨਾਂ ਵਿਚ ਦਰਜ ਹਦਾਇਤਾਂ ਦੀ ਉਲੰਘਣਾ ਦੀ ਸੂਰਤ ਵਿਚ ਭਾਰਤ ਚੋਣ ਕਮਿਸ਼ਨ ਵਲੋਂ ਜੁਰਮਾਨਾ ਅਤੇ ਸਜਾ ਦਾ ਉਪਬੰਧ ਵੀ ਦਰਜ ਕੀਤਾ ਗਿਆ …

Read More »

ਪੋਲਿੰਗ ਬੂਥਾਂ `ਤੇ ਹਥਿਆਰ, ਮੋਬਾਇਲ ਫੋਨ ਅਤੇ ਵਾਇਰਲੈਸ ਆਦਿ ਲੈ ਜਾਣ `ਤੇ ਰੋਕ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਜਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ-ਜਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ ਸਾਰੇ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਦੇ ਅੰਦਰ ਹਰੇਕ ਤਰ੍ਹਾਂ ਦੇ ਹਥਿਆਰ, ਮੈਗਾ ਫੋਨ ਜਾਂ ਲਾਊਡ ਸਪੀਕਰ, ਮੋਬਾਇਲ ਫੋਨ ਜਾ ਵਾਇਰਲੈਸ ਲੈ ਜਾਣ ਦੀ ਸਖ਼ਤ ਮਨਾਹੀ ਕੀਤੀ ਹੈ। ਇਸ ਤੋਂ …

Read More »

ਨੌਜਵਾਨ ਵਰਗ ਨੇ ਕੀਤਾ ਹਰੀ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ

ਧੂਰੀ, 2 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)-  ਅੱਜ ਹਲਕਾ ਧੂਰੀ ਦੇ ਹਜ਼ਾਰਾਂ ਨੌਜਵਾਨਾਂ ਵੱਲੋਂ ਹਲਕੇ ਦੇ ਪਿੰਡਾਂ ਅੰਦਰ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਹਰੀ ਸਿੰਘ ਦੇ ਹੱਕ ’ਚ ਮੋਟਰ ਸਾਈਕਲ ਰੋਡ ਸ਼ੋਅ ਕੱਢਿਆ ਗਿਆ। ਨੌਜਵਾਨਾਂ ਵੱਲੋਂ ਇਸ ਰੋਡ ਸ਼ੋਅ ਦੌਰਾਨ ਗੱਠਜੋੜ ਸਰਕਾਰ ਦੇ ਸੂਬੇ ਅੰਦਰ ਕਰਾਏ ਗਏ ਰਿਕਾਰਡ ਤੋੜ ਵਿਕਾਸ ਨੂੰ ਦੇਖਦਿਆਂ ਹਰੀ ਸਿੰਘ ਨੂੰ ਵੱਡੇ ਫਰਕ ਨਾਲ ਜਿਤਾ ਕੇ ਅਕਾਲੀ-ਭਾਜਪਾ …

Read More »

ਗਠਜੋੜ ਸਰਕਾਰ ਨੇ ਕਰੋੜਾਂ ਨਾਲ ਹਲਕੇ ਦੀ ਨੁਹਾਰ ਬਦਲੀ- ਹਰੀ ਸਿੰਘ

ਧੂਰੀ, 2 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਹਰੀ ਸਿੰਘ ਦੀ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਹਰੀ ਸਿੰਘ ਵੱਲੋਂ ਅੱਜ ਵੱਖ-ਵੱਖ ਪਿੰਡਾਂ ਸਮੇਤ ਸ਼ਹਿਰ ਦੇ ਵਾਰਡਾਂ ਅੰਦਰ ਨੁੱਕੜ ਮੀਟਿੰਗਾਂ ਰਾਹੀਂ ਅਤੇ ਡੋਰ ਟੂ ਡੋਰ ਜਾ ਕੇ ਲੋਕਾਂ ਤੋਂ ਪੰਜਾਬ ਅੰਦਰ ਹੋਏ ਵਿਕਾਸ ਨੂੰ ਮੁੱਖ ਰੱਖਦੇ ਹੋਏ …

Read More »