Wednesday, November 25, 2026

ਪੰਜਾਬੀ

ਵਿਸ਼ਵ ਹਿੰਦੁ ਪ੍ਰੀਸ਼ਦ ਤੇ ਬਜਰੰਗ ਦਲ ਦੇ ਆਗੂਆਂ ਵੱਲੋਂ ਹਰੀ ਸਿੰਘ ਦੇ ਹੱਕ ’ਚ ਡਟਣ ਦਾ ਭਰੋਸਾ

ਧੂਰੀ, 2 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਸ਼ਵ ਹਿੰਦੁ ਪਰਿਸ਼ਦ ਅਤੇ ਬਜਰੰਗ ਦਲ ਦੇ ਜ਼ਿਲਾ ਪ੍ਰਧਾਨ ਬਿਮਲ ਮਿੱਤਲ ਨੇ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਲ ਆਪਣੇ ਸਾਥੀਆਂ ਸਮੇਤ ਕੀਤੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਰੀ ਸਿੰਘ ਦੀ ਸਾਊ, ਮਿਲਣਸਾਰ ਅਤੇ ਸਮਾਜਸੇਵੀ ਸੋਚ ਨੂੰ ਦੇਖਦਿਆਂ ਰਾਜਨੀਤੀਕ ਪੱਧਰ ਤੋਂ ਉਪਰ ਉਠ ਕੇ ਉਨਾਂ …

Read More »

ਗੁਰੂ ਨਗਰੀ ਦੇ ਵਿਕਾਸ ਤੇ ਲੋਕਪੱਖੀ ਨੀਤੀਆਂ ਲਈ ਛੀਨਾ ਨੇ 4 ਨੂੰ ਜਨਤਾ ਤੋਂ ਮੰਗਿਆ ਸਹਿਯੋਗ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਸ਼੍ਰ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਸਾਂਝੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਚੋਣ ਪ੍ਰਚਾਰ ਦੇ ਅਖ਼ੀਰਲੇ ਦਿਨ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਦੌਰੇ ਦੌਰਾਨ ਵੋਟਰਾਂ ਨੂੰ ਗੁਰੂ ਨਗਰੀ ਦੇ ਵਿਕਾਸ ਤੇ ਲੋਕਪੱਖੀ ਨੀਤੀਆਂ ਲਈ 4 ਫਰਵਰੀ ਨੂੰ ਹੋਣ ਜਾ ਰਹੇ ਮਤਦਾਨ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਖੇ ਬੱਚਿਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਪਰਮਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸਮੇਤ ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਵੱਲੋਂ ਚਿਲਡਰਨ ਹੋਮ ਬਠਿੰਡਾ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮਨਾਇਆ ਗਿਆ ਜਿਥੇ ਪੰਜਾਬ ਸਰਕਾਰ ਦੁਆਰਾ ਬੇ-ਸਹਾਰਾ ਅਤੇ ਅਨਾਥ ਬੱਚਿਆ ਨੂੱ ਰੱਖਿਆ ਹੋਇਆ ਹੈ। …

Read More »

ਆਪ ਉਮੀਦਵਾਰ ਰੁਪਿੰਦਰ ਰੂਬੀ ਤੇ ਭਾਬੀ ਵਲੋਂ ਹੀ ਘਰੋਂ ਕੱਢਣ ਦੇ ਦੋਸ਼

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਤੋਂ ਐਲਾਨੀ ਗਈ ਉਮੀਦਵਾਰ ਰੁਪਿੰਦਰ ਰੂਬੀ `ਤੇ ਦੋਸ਼ ਲਗਾਉਂਦੇ ਹੋਏ ਅੱਜ ਉਸ ਦੀ ਭਾਬੀ ਜਸਵੀਰ ਕੌਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਰਿਵਾਰ ਜੋੜੋ ਮਹਿੰਮ ਵਿੱਚ ਚੰਗਾ ਰੋਲ ਅਦਾ ਕਰਕੇ ਡਰਾਮਾ ਕਰਨ ਵਾਲੀ ਰੁਪਿੰਦਰ ਕੌਰ ਵਲੋਂ ਉਸ ਨੂੰ ਪੰਜ ਸਾਲ ਪਹਿਲਾਂ ਦਾਜ ਦਹੇਜ ਮਾਮਲੇ …

Read More »

ਡਵਿਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਮੌੜ ਧਮਾਕੇ ਦੇ ਜ਼ਖਮੀਆਂ ਦਾ ਹਾਲ ਜਾਣਿਆ

ਬਠਿੰਡਾ, 2 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਡਵੀਜ਼ਨਲ ਕਮਿਸ਼ਨਰ ਵੀ.ਕੇ ਮੀਨਾ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਬੀਤੀ ਰਾਤ ਮੌੜ ਮੰਡੀ ’ਚ ਹੋਏ ਧਮਾਕੇ ਦੇ ਜ਼ਖਮੀਆਂ ਦੀ ਸਿਹਤ ਦਾ ਹਾਲ ਜਾਨਣ ਲਈ ਅੱਜ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ’ਚ ਗਏ ਜਿਥੇ ਉਨ੍ਹਾਂ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਸਿਵਲ ਹਸਪਤਾਲ ਦੇ ਸੀਨੀਅਰ ਡਾਕਟਰਾਂ ਦੀ …

Read More »

ਅਕਾਲੀਆਂ ਨੇ 10 ਸਾਲ ਤਕ ਪੰਜਾਬੀਆਂ ਨੂੰ ਕੁੱਟਿਆ ਤੇ ਲੁੱਟਿਆ- ਔਜਲਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ। ਅੱਜ ਵੋਟਰਾਂ ਨੂੰ ਅਪੀਲ ਕਰਦਿਆਂ ਔਜਲਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ, ਕਾਰੋਬਾਰ ਪੰਜਾਬ ਦੀਆਂ ਆਉਣ ਵਾਲੀਆਂ ਅਗਲੀਆਂ ਪੀੜੀਆਂ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ …

Read More »

ਕਾਲੇ ਦਿਨ ਖਤਮ ਹੋ ਚੁੱਕੇ ਹਨ ’ਤੇ ਇਕ ਨਵੀਂ ਸਵੇਰ ਚੜ੍ਹਨ ਵਾਲੀ ਹੈ- ਔਜਲਾ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਰੋਡ ਸ਼ੋਅ ਕਰਕੇ ਅੰਮ੍ਰਿਤਸਰ ਵਾਸੀਆਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।ਔਜਲਾ ਨੇ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਕੇਂਦਰੀ ਵਿਚ ਓਮ ਪ੍ਰਕਾਸ਼ ਸੋਨੀ, ਵਿਧਾਨ ਸਭਾ ਹਲਕਾ …

Read More »

ਅਕਾਲੀ ਦਲ (ਬਾਦਲ) ਨੂੰ ਸੌਦਾ ਸਾਧ ਦੀ ਸਿੱਧੀ ਹਮਾਇਤ ਨਾਲ, ਬਿੱਲੀ ਥੈਲੋਂ ਆਈ ਬਾਹਰ- ਸਿੱਖ ਆਗੂ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ ਬਿਊਰੋ) – 17 ਮਈ 2007 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਨਾਮੇ ਅਨੁਸਾਰ ਸਿੱਖ ਸੰਗਤਾਂ ਨੂੰ ਸੌਦਾ ਸਾਧ ਨਾਲ ਪੂਰਨ ਤੌਰ ਤੇ ਰੋਟੀ ਬੇਟੀ ਦੀ ਸਾਂਝ ਨਾ ਰੱਖਣ ਲਈ ਕਿਹਾ ਗਿਆ ਸੀ ਤਾਂ ਅੱਜ ਕਿਹੜੇ ਮੂੰਹ ਨਾਲ ਅਕਾਲੀ ਦਲ ਬਾਦਲ ਦੇ ਉਮੀਦਵਾਰ ਸੌਦਾ ਸਾਧ ਅਤੇ ਉਸ ਦੇ ਚੇਲਿਆਂ ਅੱਗੇ ਵੋਟਾਂ ਦੀ ਖਾਤਰ ਲੇਲੜੀਆਂ ਕੱਢ …

Read More »

ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਠਹਿਰਾਇਆ ਜਿੰਮੇਵਾਰ -ਕੇਜਰੀਵਾਲ

ਬਾਦਲ ਸਰਕਾਰ ਵੱਲੋਂ ਛੁਪਾ ਕੇ ਰੱਖੀ ਗਈ ਕਮਿਸ਼ਨ ਦੀ ਰਿਪੋਰਟ ਕੀਤੀ ਜਾਰੀ ਚੰਡੀਗੜ੍ਹ, 2 ਫਰਵਰੀ (ਪੰਜਾਬ ਪੋਸਟ ਬਿਊਰੋ)- 14 ਅਕਤੂਬਰ ਨੂੰ ਫਰੀਦਕੋਟ ਜਿਲੇ ਦੇ ਪਿੰਡ ਬਹਿਬਲ ਕਲਾਂ ਵਿੱਚ ਬੇਅਦਬੀ ਮਾਮਲੇ ਖਿਲਾਫ ਰੋਸ ਮਾਰਚ ਕਰ ਰਹੇ ਸਿੱਖਾਂ ਉਤੇ ਪੁਲਿਸ ਵੱਲੋਂ ਗੋਲੀ ਚਲਾਏ ਜਾਣ ਕਾਰਨ ਦੋ ਸਿੱਖਾਂ ਦੀ ਹੋਈ ਮੌਤ ਦੀ ਜਾਂਚ ਸਬੰਧੀ ਗਠਿਤ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਅੱਜ …

Read More »

ਫੈਸਟੀਵਲ ਦੇ ਪੰਜਵੇਂ ਦਿਨ ਡਾ. ਸਵਰਾਜਬੀਰ ਦੇ ਚਾਰ ਸੋਲੋ ਨਾਟਕਾਂ ਦੀ ਬਾਕਮਾਲ ਪੇਸ਼ਕਾਰੀ ਕੀਤੀ ਗਈ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ)- ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ …

Read More »