Thursday, January 1, 2026

ਪੰਜਾਬੀ ਖ਼ਬਰਾਂ

ਵਿਧਾਇਕ ਡਾ: ਅਜੇ ਗੁਪਤਾ ਨੇ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਕਟੜਾ ਆਹਲੂਵਾਲੀਆ ਖੇਤਰ ਵਿੱਚ ਗਲੀਆਂ-ਨਾਲੀਆਂ ਬਣਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਹਲਕਾ ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਪਹਿਲਾਂ ਵੀ ਇਸ ਇਲਾਕੇ ਵਿੱਚ ਸੀਵਰੇਜ ਦੀ ਕੁੱਝ ਸਮੱਸਿਆ ਸੀ, ਜਿਸ ਦਾ ਹੱਲ ਲੱਭ ਲਿਆ ਗਿਆ ਹੈ ਅਤੇ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ …

Read More »

ਮਾਤਾ ਕਰਨੈਲ ਕੌਰ ਨਮਿਤ ਭੋਗ 10 ਦਸੰਬਰ ਨੂੰ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਲੌਂਗੋਵਾਲ ਤੋਂ ਰੋਜ਼ਾਨਾ ਪੰਜਾਬੀ ਅਖਬਾਰ ਦੇ ਸੀਨੀਅਰ ਪੱਤਰਕਾਰ ਸ਼ੇਰ ਸਿੰਘ ਖੰਨਾ ਅਤੇ ਡਾ. ਤੇਜਿੰਦਰ ਸਿੰਘ ਖੰਨਾ ਦੇ ਮਾਤਾ ਜੀ ਸਰਦਾਰਨੀ ਕਰਨੈਲ ਕੌਰ ਪਤਨੀ ਬਾਬਾ ਗੁਰਮੇਲ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਗਊਆਂ ਵਾਲੇ ਪਿੰਡ ਸਲੌਦੀ ਸਿੰਘਾਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਹਨਾਂ ਨਮਿਤ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ 10 ਦਸੰਬਰ (ਐਤਵਾਰ) …

Read More »

ਤਰਕਸ਼ੀਲ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ, ਸੀਤਾ ਰਾਮ, ਗੁਰਦੀਪ ਸਿੰਘ, ਚਰਨ ਕਮਲ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਨਕਲਾਬੀ ਜਮਹੂਰੀ ਲਹਿਰ ਦੇ ਸੰਗਰਾਮੀ ਯੋਧੇ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ, ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਿੱਚ ਸਰਗਰਮ ਰਹੇ ਸਾਥੀ ਨਾਮਦੇਵ ਸਿੰਘ ਭੁਟਾਲ ਦੇ ਦਿਲ ਦਾ ਦੌਰਾ …

Read More »

ਵਾਰ ਹੀਰੋਜ਼ ਸਟੇਡੀਅਮ ਵਿਖੇ ਪ੍ਰਾਇਮਰੀ ਸਕੂਲਾਂ ਦੇ ਰਾਜ ਪੱਧਰੀ ਐਥਲੈਟਿਕਸ ਮੁਕਾਬਲੇ ਸ਼ੁਰੂ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – 43ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਐਥਲੈਟਿਕਸ ਮੁਕਾਬਲੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ।ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਨੇ ਕੀਤਾ।ਪ੍ਰੀਤਮ ਸਿੰਘ ਪੀਤੂ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਤੇ ਸਤਿੰਦਰ ਸਿੰਘ ਚੱਠਾ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ …

Read More »

ਸਟੱਡੀ ਸਰਕਲ ਵਲੋਂ ਭਾਈ ਵੀਰ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ

ਭਾਈ ਸਾਹਿਬ ਨਿੱਕੀਆਂ ਕਵਿਤਾਵਾਂ ਦੇ ਵੱਡੇ ਕਵੀ ਸਨ – ਡਾ: ਨਰਵਿੰਦਰ ਸਿੰਘ ਕੌਸ਼ਲ ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਡਾਕਟਰ ਭਾਈ ਵੀਰ ਜੀ ਦੇ 151ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਵਿਦਿਅਕ ਸੈਮੀਨਾਰ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਜ਼ੋਨ ਵਲੋਂ ਕਰਵਾਏ ਇਸ ਸਮਾਗਮ ਦੇ ਇਸ ਸਮਾਗਮ ਦੇ ਮੁੱਖ …

Read More »

ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 12ਵੀਆਂ ਯੂਨੀਫਾਈਡ ਖੇਡਾਂ ਕਰਵਾਈਆਂ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 12ਵੀਆਂ ਯੂਨੀਫਾਈਡ ਖੇਡਾਂ ਚੰਦਰ ਸ਼ੇਖਰ ਕੋਹਲੀ ਅਮਰੀਕਾ ਦੇ ਸਹਿਯੋਗ ਨਾਲ ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਤਿੰਨ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸਕੂਲ, ਭਗਤ ਪੂਰਨ ਸਿੰਘ ਸਕੂਲ ਫਾਰ ਦਿ ਡੈਫ ਅਤੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਖਿਡਾਰੀਆਂ ਵਿੱਚ ਕਰਵਾਈਆਂ ਗਈਆਂ।ਇਨ੍ਹਾਂ ਖੇਡਾਂ ਵਿੱਚ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਕੁੰਵਰ …

Read More »

ਭਾਜਪਾ ਦੇ ਮੀਤ ਪ੍ਰਧਾਨ ਅਟਵਾਲ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਇੰਦਰ ਇਕਬਾਲ ਸਿੰਘ ਅਟਵਾਲ ਨੇ ਆਪਣੀ ਨਿਯੁੱਕਤੀ ਲਈ ਸ਼ੂਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀਕਲਾ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਨਾਲ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ, ਕੋਰ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ …

Read More »

ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੇ ਭਰਵੀਂ ਸ਼ਮੂਲੀਅਤ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਫੈਡਰੇਸ਼ਨ ਦੇ ਵੱਖ-ਵੱਖ ਆਗੂਆਂ ਕੀਤੀ ਇਕੱਤਰਤਾ ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀਆਂ ਵੱਖ-ਵੱਖ ਧਿਰਾਂ ਦੇ ਨੁਮਾਇੰਦਿਆਂ ਨਾਲ ਇਕ ਭਰਵੀਂ …

Read More »

ਸ਼੍ਰੋਮਣੀ ਕਮੇਟੀ ਨੇ ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 30 ਦਸੰਬਰ 2023 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਮੰਗੇ ਗਏ ਹਨ।ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਮਨਾਇਆ ਜਾਣਾ ਹੈ, ਜਿਸ ਲਈ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵੈਭਵ ਅਰੋੜਾ ਦਾ ਵਿਦਿਆਰਥੀ ਵਿਗਿਆਨ ਮੰਥਨ ‘ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵੈਭਵ ਅਰੋੜਾ ਨੇ 3 ਦਸੰਬਰ 2023 ਨੂੰ ਡਾ. ਬੀ.ਆਰ ਅੰਬੇਦਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੌਜੀ (ਐਨ.ਆਈ.ਟੀ ਜਲੰਧਰ) ਵਿਖੇ ਆਯੋਜਿਤ ਵੱਕਾਰੀ ਵਿਦਿਆਰਥੀ ਵਿਗਿਆਨ ਮੰਥਨ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਮਾਣ ਵਧਾਇਆ। ਸੀਨੀਅਰ ਵਰਗ ਵਿੱਚ ਉਸ ਨੇ ਜਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਅਤੇ ਰਾਜ ਪੱਧਰੀ ਕੈਂਪ (ਲੈਵਲ-2) …

Read More »