Wednesday, November 25, 2026

ਪੰਜਾਬੀ

ਕੇਜਰੀਵਾਲ ਦੇ ਰੋਡ ਸ਼ੋਅ ਨੇ ‘ਆਪ’ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਸਿਖਰਾਂ ‘ਤੇ ਪਹੁੰਚਾਈ – ਉਪਕਾਰ ਸੰਧੂ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਬੀਤੀ ਸ਼ਾਮ ‘ਆਪ’ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੇ ਗਏ ਪ੍ਰਭਾਵਸ਼ਾਲੀ ਰੋਡ ਸ਼ੋਅ ਦੇ ਨਤੀਜੇ ਵਜੋਂ ਸਮੁੱਚੇ ਮਾਝੇ ਖੇਤਰ ਵਿੱਚ ਪਾਰਟੀ ਉਮੀਦਵਾਰਾਂ ਦੀ ਚੋਣ ਮੁਹਿੰਮ ਸਿਖਰਾਂ ‘ਤੇ ਪਹੁੰਚਾ ਦਿੱਤੀ ਹੈ। ਸੰਧੂ …

Read More »

ਚੋਣਾਂ ਦੀ ਆਨ-ਸਭਿਆਚਾਰਕ ਸ਼ਾਨ ਅਤੇ ਇਕ ਸਨਮਾਨ ਸਮਾਰੋਹ ਆਯੋਜਿਤ

ਪਠਾਨਕੋਟ, 1 ਫਰਵਰੀ (ਪੰਜਾਬ ਪੋਸਟ ਬਿਊਰੋ)- ਅਗਾਮੀ ਮੱਤਦਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਵੀਪ ਪਠਾਨਕੋਟ ਵੱਲੋਂ ਵੋਟਰ ਜਾਗਰੂਕਤਾ ਦਾ ਸੁਨੇਹਾ ਬੱਚਿਆਂ ਰਾਹੀਂ ਪੰਜਾਬੀ ਸੱਭਿਆਚਾਰ ਰਾਹੀਂ ਦੇਣ ਲਈ ਆੱਡੀਟੋਰੀਅਮ ਪਠਾਨਕੋਟ ਵਿਖੇ ਚੋਣਾਂ ਦੀ ਆਨ-ਸੱਭਿਆਚਾਰਕ ਸ਼ਾਨ ਅਤੇ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਇਸ ਤੋਂ ਇਲਾਵਾ ਪੁਨੀਤ …

Read More »

34 ਪੋਲਿੰਗ ਬੂਥਾਂ ਤੇ ਮਾਈਕਰੋ ਆਬਜਰਵਰ ਵੀ ਨਿਯੁੱਕਤ ਕੀਤੇ ਗਏ – ਨਾਗਰਾ

ਪਠਾਨਕੋਟ, 1 ਫਰਵਰੀ (ਪੰਜਾਬ ਪੋਸਟ ਬਿਊਰੋ)- ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ 002-ਭੋਆ-ਕਮ- ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰਤਾਪ ਸਿੰਘ ਨਾਗਰਾ ਪਠਾਨਕੋਟ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 002-ਭੋਆ ਵਿੱਚ 206 ਪੋਲਿੰਗ ਬੂੱਥਾਂ ਤੇ ਚੋਣਾਂ ਕਰਵਾਉਣ ਲਈ 3 ਫਰਵਰੀ 2017 ਨੂੰ ਸਵੇਰੇ 9 ਵਜੇ ਪੋਲਿੰਗ ਪਾਰਟੀਆਂ ਈ.ਵੀ.ਐਮ. ਅਤੇ ਹੋਰ ਚੋਣ ਸਮੱਗਰੀ ਐਸ.ਐਮ.ਡੀ.ਆਰ.ਐਸ.ਡੀ ਕਾਲਜ ਪਠਾਨਕੋਟ ਤੋਂ ਪ੍ਰਾਪਤ ਕਰਕੇ ਅਲਾਟ ਹੋਏ ਪੋਲਿੰਗ ਸਟੇਸਨਾਂ ਤੇ …

Read More »

ਰਾਮਗੜੀਆ ਬਰਾਦਰੀ ਵਲੋਂ ਹਲਕਾ ਪੱਟੀ `ਚ ਕਾਂਗਰਸ ਪਾਰਟੀ ਨੂੰ ਹਮਾਇਤ

ਪੱਟੀ, 1 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – ਵਿਧਾਨ ਸਭਾ ਹਲਕਾ ਪੱਟੀ ਤੋ ਸਮੂਹ ਰਾਮਗੜੀਆ ਬਰਾਦਰੀ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਦੀ ਹਮਾਇਤ ਤੇ ਨਿੱਤਰੀ। ਬੀਤੀ ਰਾਤ ਹਰਪਾਲ ਸਿੰਘ ਪ੍ਰਧਾਨ ਰਾਮਗੜੀਆ ਸਭਾ ਪੱਟੀ ਵੱਲੋਂ ਕੁੱਲਾ ਚੌਂਕ ਵਿਖੇ ਰਾਮਗੜੀਆ ਬਰਾਦਰੀ ਦਾ ਇਕੱਠ ਕਰਕੇ ਹਰਮਿੰਦਰ ਸਿੰਘ ਗਿੱਲ ਦੀ ਹਾਜ਼ਰੀ ਵਿਚ ਐਲਾਨ ਕੀਤਾ ਕਿ ਸਮੂਹ ਬਰਾਦਰੀ ਦਾ ਫੈਸਲਾ ਸੀ ਕਿ ਇਸ ਵਾਰ …

Read More »

4 ਫਰਵਰੀ ਨੂੰ ਗਠਜੋੜ ਦੇ ਹੱਕ ’ਚ ਫਤਵਾ ਦੇਣਗੇ ਲੋਕ – ਮਜੀਠੀਆ

ਮਤੇਵਾਲ, 1 ਫਰਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਭਲੇ ਲਈ 4 ਫਰਵਰੀ ਨੂੰ ਅਕਾਲੀ ਭਾਜਪਾ ਗਠਜੋੜ ਦੇ ਹੱਕ ’ਚ ਫਤਵਾ ਦੇਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ। ਪਿੰਡ ਚਾਟੀਵਿੰਡ ਲੇਹਲ ਵਿਖੇ ਠਾਠਾਂ ਮਾਰਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਨੇ ਦੇਸ਼ ’ਤੇ …

Read More »

ਕਾਮਰਸ ਦੇ ਵਿਦਿਆਰਥੀਆਂ ਵਲੋਂ ਬੈਂਕ ਦਾ ਦੌਰਾ- ਡਿਜੀਟੈਲ ਲੈਣ ਦੇਣ ਬਾਰੇ ਪ੍ਰਾਪਤ ਕੀਤੀ ਜਾਣਕਾਰੀ

ਸੁਜਾਨਪੁਰ, 1 ਫਰਵਰੀ (ਪੰਜਾਬ ਪੋਸਟ ਬਿਊੋਰ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਦੇ ਕਾਮਰਸ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ ਪੰਜਾਬ ਐਂਡ ਸਿੰਧ ਬੈਂਕ ਸੁਜਾਨਪੁਰ ਦਾ ਦੌਰਾ ਕੀਤਾ।  ਉਨ੍ਹਾਂ ਨਾਲ ਲੇੈਕਚਰਾਰ ਰੁਚੀ ਮਹਾਂਜਨ ਸਾਮਿਲ ਸਨ। ਇਸ ਮੌਕੇ ਤੇ ਪੰਜਾਬ ਐਂਡ ਸਿੰਧ ਬੈਂਕ ਦੇ ਬਰਾਂਚ ਮੇਨੇਜਰ ਸ਼ਸੀ ਕੁਮਾਰ ਨੇ ਵਿਦਿਆਰਥੀਆਂ ਨੂੰ ਆਨਲਾਈਨ ਬੈਕਿੰਗ ਪ੍ਰਣਾਲੀ, ਨੈਟ …

Read More »

ਦਵਿੰਦਰ ਸਿੰਘ ਸੋਢੀ ਕਾਂਗਰਸ ਪਾਰਟੀ `ਚ ਹੋਏ ਸ਼ਾਮਲ

ਹਰਚੋਵਾਲ / ਗੁਰਦਾਸਪੁਰ, 1 ਫਰਵਰੀ (ਗਗਨਦੀਪ ਸਿੰਘ ਰਿਆੜ)- ਸੋਮਣੀ ਅਕਾਲੀ ਦਲ ਨੂੰ ਭਾਰੀ ਝਟਕਾ ਉਸ ਵੇਲੇ ਲੱਗਿਾ ਜਦੋ ਉਹਨਾਂ ਦੀ ਪਾਰਟੀ ਦੇ ਸਿਆਸੀ ਸਲਾਹਕਾਰ ਤੇ ਆਲ ਇੰਡੀਆ ਸਿੱਖ ਸਟੂਡੈਟਸ਼ ਫੈਡਰੇਸ਼ਨ ਦੇ ਸੀਨੀਅਰ ਜਰਨਲ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਮਹਾਰਾਜਾ ਦੀ ਧਰਮ ਪਤਨੀ ਪ੍ਰਨੀਤ ਕੋਰ ਦੀ ਪ੍ਰੇਰਨਾਂ ਸਦਕਾਂ ਤੇ ਸੰਜੀਵ ਗਰਗ ਦੇ ਸਹਿਯੋਗ ਕਾਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਮੋਤੀ …

Read More »

20 ਟਰੱਕਾਂ ’ਚ ਲੱਦੀਆਂ 19300 ਪੇਟੀਆਂ ਸ਼ਰਾਬ ਬਰਾਮਦ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਫਾਜ਼ਿਲਕਾ ਕੇਤਨ ਬਲੀਰਾਮ ਪਾਟਿਲ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਤਸਕਰ, ਨਜਾਇਜ ਅਸਲਾ ਅਤੇ ਕਰੰਸੀ ਖਿਲਾਫ਼ ਚਲਾਏ ਅਭਿਆਨ ਤਹਿਤ 31 ਜਨਵਰੀ 2017 ਦੀ ਰਾਤ ਨੂੰ ਜ਼ਿਲ੍ਹਾ ਪੁਲਸ ਵੱਲੋਂ ਚਲਾਈ ਮੁਹਿੰਮ ਤਹਿਤ ਰਾਜਸਥਾਨ, ਪੰਜਾਬ ਸਰਹੱਦ ਤੇ ਪੈਂਦੇ ਅਬੋਹਰ-ਮਟੀਲੀ ਰੋਡ ’ਤੇ ਪਿੰਡ ਰਾਮਸਰਾ ਤੋਂ ਥਾਣਾ ਬਹਾਵ ਵਾਲਾ ਦੀ ਪੁਲਸ ਵੱਲੋਂ 20 ਟਰੱਕ …

Read More »

ਮਾਡਲ ਪੋਲਿੰਗ ਬੂਥ ’ਤੇ ਵਲੰਟੀਅਰ ਕਹਿਣਗੇ ਵੋਟਰਾਂ ਨੂੰ ‘ਜੀ ਆਇਆ ਨੂੰ’

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨ ਵਾਲੇ ਨਵੇਂ ਵੋਟਰਾਂ ਨੂੰ ‘ਜੀ ਆਇਆਂ ਨੂੰ’ ਕਹਿਣ ਅਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਪੋਲਿੰਗ ਬੂਥਾਂ ’ਤੇ ਮਾਡਲ ਪੋਲਿੰਗ ਬੂਥ ਸਥਾਪਤ ਕੀਤੇ ਜਾ ਰਹੇ ਹਨ। ਜਿੱਥੇ ਵੋਟਰਾਂ ਨੂੰ ਜਾਣਕਾਰੀ ਦੇਣ ਅਤੇ ਵੋਟਰਾਂ ਦੀ ਸੁਵਿਧਾ ਲਈ ਹਰ …

Read More »

ਚੋਣ ਪ੍ਰਚਾਰ 2 ਫਰਵਰੀ ਨੂੰ ਸ਼ਾਮ ਤੋਂ ਹੋਵੇਗਾ ਬੰਦ – ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 1 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਿਹਾ ਚੋਣ ਪ੍ਰਚਾਰ 2 ਫ਼ਰਵਰੀ ਸ਼ਾਮ 5 ਵਜੇ ਤੋਂ ਬੰਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ਹੋਰ ਪ੍ਰਚਾਰ ਸਾਧਨਾਂ ’ਤੇ ਚੋਣ ਪ੍ਰਚਾਰ ਦੀ ਰੋਕ ਦੇ ਨਾਲ-ਨਾਲ ਲਾਊਡ ਸਪੀਕਰਾਂ ਦੀ ਵਰਤੋਂ ਦੀ ਵੀ ਮਨਾਹੀ ਹੋ …

Read More »