Wednesday, November 25, 2026

ਪੰਜਾਬੀ

ਛੀਨਾ ਨੇ ਕੇਂਦਰੀ ਬਜਟ ਨੂੰ ਕਿਰਸਾਨੀ ਅਤੇ ਸਨਅਤ ਲਈ ਲਾਹੇਵੰਦ ਦੱਸਿਆ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੁਆਰਾ ਲੋਕ ਸਭਾ ’ਚ ਪੇਸ਼ ਕੀਤੇ ਗਏ ਬਜ਼ਟ ਨੂੰ ਸਲਾਹਉਂਦਿਆਂ ਇਸ ਨੂੰ ਕਿਰਸਾਨੀ ਅਤੇ ਸਨਅਤ ਲਈ ਲਾਹੇਵੰਦ ਦੱਸਿਆ।ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਦਾ ਇਸ ਬਜਟ ’ਚ ਖਾਸ ਧਿਆਨ ਰੱਖਿਆ ਗਿਆ ਹੈ, ਜਿਸਦੇ ਲਈ 10 ਲੱਖ ਕਰੋੜ …

Read More »

ਛੀਨਾ ਨੇ ਕੇਂਦਰੀ ਬਜਟ ਨੂੰ ਕਿਰਸਾਨੀ ਅਤੇ ਸਨਅਤ ਲਈ ਲਾਹੇਵੰਦ ਦੱਸਿਆ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦੁਆਰਾ ਲੋਕ ਸਭਾ ’ਚ ਪੇਸ਼ ਕੀਤੇ ਗਏ ਬਜ਼ਟ ਨੂੰ ਸਲਾਹਉਂਦਿਆਂ ਇਸ ਨੂੰ ਕਿਰਸਾਨੀ ਅਤੇ ਸਨਅਤ ਲਈ ਲਾਹੇਵੰਦ ਦੱਸਿਆ।ਉਨ੍ਹਾਂ ਕਿਹਾ ਕਿ ਖੇਤੀਬਾੜੀ ਖੇਤਰ ਦਾ ਇਸ ਬਜਟ ’ਚ ਖਾਸ ਧਿਆਨ ਰੱਖਿਆ ਗਿਆ ਹੈ, ਜਿਸਦੇ ਲਈ 10 ਲੱਖ ਕਰੋੜ …

Read More »

ਆਜ਼ਾਦ ਭਾਰਤ ਦਾ ਪਹਿਲਾਂ ਸਾਂਝਾ ਬਜਟ ਪੇਸ਼, ਰੇਲ ਬਜਟ ਵੀ ਸ਼ਾਮਿਲ

ਨਵੀਂ ਦਿੱਲੀ, 1 ਫਰਵਰੀ (ਪੰਜਾਬ ਪੋਸਟ ਬਿਊਰੋ)- ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀ ਅਰੁਣ ਜੇਟਲੀ ਨੇ ਅੱਜ ਸੰਸਦ ਵਿੱਚ ਆਮ ਬਜਟ 2017-18 ਪੇਸ਼ ਕਰਦੇ ਹੋਏ ਕਿਹਾ ਕਿ ਇਹ ਬਜਟ ਆਜ਼ਾਦ ਭਾਰਤ ਦਾ ਪਹਿਲਾ ਸਾਂਝਾ ਬਜਟ ਹੈ , ਜਿਸ ਵਿੱਚ ਰੇਲਵੇ ਵੀ ਸ਼ਾਮਿਲ ਹੈ । ਉਹਨਾਂ ਕਿਹਾ ਕਿ ਭਾਰਤ ਹੁਣ  ਰੇਲਵੇ , ਸੜਕਾਂ , ਜਲਮਾਰਗਾਂ ਅਤੇ ਸ਼ਹਿਰੀ ਹਵਾਬਾਜ਼ੀ ਵਿੱਚ …

Read More »

ਕਾਂਗਰਸੀ ਆਗੂ ਸੋਨੂੰ ਭਿੱਖੀਵਿੰਡ ਨੇ ਸੁਖਪਾਲ ਭੁੱਲਰ ਨੂੰ ਦਿੱਤਾ ਚੋਣ ਫੰਡ

ਭਿੱਖੀਵਿੰਡ, ਖਾਲੜਾ 1 ਫਰਵਰੀ (ਭਾਟੀਆ, ਬਖਤਾਵਰ)-ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੇ ਹੱਕ ਵਿਚ ਕਾਂਗਰਸ ਪਾਰਟੀ ਵੱਲੋਂ ਭਿੱਖੀਵਿੰਡ ਦੇ ਬਜਾਰ ਵਿਚ ਡੋਰ ਟੂ ਡੋਰ ਰੋਡ ਸ਼ੋਅ ਕੱਢਿਆ ਗਿਆ।ਰੋਡ ਸ਼ੋਅ ਦੌਰਾਨ ਲੋਕਾਂ ਵੱਲੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਭੁੱਲਰ, ਅਨੂਪ ਸਿੰਘ ਭੁੱਲਰ, ਸਰਵਨ ਸਿੰਘ ਧੁੰਨ, ਤੇਜਪ੍ਰੀਤ ਸਿੰਘ ਪੀਟਰ ਆਦਿ ਨੂੰ ਸਨਮਾਨਿਤ ਕੀਤਾ ਗਿਆ।ਕਾਂਗਰਸੀ ਆਗੂ ਸੋਨੂੰ ਭਿੱਖੀਵਿੰਡ …

Read More »

ਪਿੰਡ ਲੱਧੂ ਦੇ ਦੋ ਭਰਾਵਾਂ ਕੋਲੋਂ 500 ਲੀਟਰ ਲਾਹਣ ਬਰਾਮਦ

ਭਿੱਖੀਵਿੰਡ/ ਬੀੜ ਸਾਹਿਬ 1 ਫਰਵਰੀ (ਭਾਟੀਆ, ਕੰਬੋਕੇ, ਬਖਤਾਵਰ)-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਆਉਦੇ ਭਾਈ ਲੱਧੂ ਵਿਖੇ ਭਿੱਖੀਵਿੰਡ ਪੁਲਿਸ ਪਾਰਟੀ ਨੇ ਦੋ ਭਰਾਵਾਂ ਦੇ ਘਰੋਂ 500 ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪੁਲਿਸ ਥਾਣਾ ਭਿੱਖੀਵਿੰਡ ਦੇ ਮੁਖੀ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੁਲਿਸ ਨੇ ਮੁਖਬਰ ਦੀ ਇਤਲਾਹ `ਤੇ ਕਾਰਵਾਈ ਕਰਦਿਆਂ ਪਿੰਡ ਲੱਧੂ ਵਿਖੇ ਸ਼ਰਾਬ ਵੇਚਣ ਦਾ ਧੰਦਾ …

Read More »

ਪਾਰਲੀਮੈਂਟ `ਚ ਜਾ ਕੇ ਅੰਮ੍ਰਿਤਸਰ ਵਾਸੀਆਂ ਦੀਆਂ ਆਸਾਂ ਉਮੀਦਾਂ `ਤੇ ਖਰਾ ਉਤਰਾਂਗਾ – ਔਜਲਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਕਾਂਗਰਸ ਦੀ ਟਿਕਟ `ਤੇ ਚੋਣ ਲੜ ਰਹੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਵੇਰਕਾ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ।ਔਜਲਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਕਾਂਗਰਸ ਵਲੋ ਲੜੀ ਜਾ ਰਹੀ ਲੜਾਈ ਇਕ ਫੈਸਲਾਕੰੁਨ …

Read More »

ਔਜਲਾ ਨੇ ਅੰਕੜਿਆਂ ਰਾਹੀਂ ਗੁੰਮਰਾਹ ਕਰਨ ਵਾਲਾ ਦੱਸਿਆ ਕੇਂਦਰੀ ਬਜਟ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਵੱਲੋਂ ਜਾਰੀ ਬਜਟ ਨੂੰ ਅਧਾਰਹੀਨ ਤੇ ਅੰਕੜਿਆਂ ਰਾਹੀਂ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ।ਔਜਲਾ ਨੇ ਕਿਹਾ ਕਿ ਵਿੱਤ ਮੰਤਰੀ ਅਰੁਣ ਜੇਤਲੀ ਇਸ ਬਜਟ ਨੂੰ ਪੇਸ਼ ਕਰਨ ਲਈ ਇੰਨੇ ਉਤਾਵਲੇ ਸਨ ਕਿ ਉਨਾਂ 5 …

Read More »

ਚਿੱਟੇ ਕਾਰਨ ਮਾਂ ਬਾਪ ਨੂੰ ਢੋਣੀਆਂ ਪਈਆਂ ਨੌਜਵਾਨ ਬੱਚਿਆਂ ਦੀਆਂ ਲਾਸ਼ਾਂ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਮਜੀਠਾ ਹਲਕੇ ਵਿਚ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।ਔਜਲਾ ਨੇ ਕਿਹਾ ਕਿ ਪੰਜਾਬ ਵਿਚ ਮਾਫੀਆਰਾਜ ਦਾ ਖਾਤਮਾ ਹੋਣ ਹੀ ਵਾਲਾ ਹੈ ਤੇ 11 ਮਾਰਚ ਤੋਂ ਪੰਜਾਬ ਵਿੱਚ ਇਕ …

Read More »

ਵਕੀਲਾਂ ਦੀਆਂ ਸਮਸਿਆਵਾਂ ਲਈ ਰਾਜ ਤੇ ਕੇਂਦਰ ਸਰਕਾਰ ਕੋਲ ਅਵਾਜ਼ ਬੁਲੰਦ ਕਰਾਂਗਾ – ਔਜਲਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਅੰਮ੍ਰਿਤਸਰ ਬਾਰ ਕੌਂਸਲ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਸਮਰਥਨ ਦਾ ਐਲਾਨ ਕੀਤਾ ਗਿਆ।ਬਾਰ ਕੌਂਸਲ ਦੇ ਪ੍ਰਧਾਨ ਪ੍ਰਦੀਪ ਸੈਣੀ ਦੀ ਅਗਵਾਈ ਵਿਚ ਅੰਮ੍ਰਿਤਸਰ ਦੇ ਵਕੀਲਾਂ ਨੇ ਇਹ ਐਲਾਨ ਕੀਤਾ।ਬਾਰ ਕੌਂਸਲ ਵੱਲੋਂ ਪ੍ਰਧਾਨ ਪ੍ਰਦੀਪ ਸੈਣੀ ਨੇ ਕਿਹਾ ਕਿ ਦੇਸ਼ ਦੀ ਵਾਗਡੋਰ ਨੌਜਵਾਨਾਂ ਦੇ ਹੱਥ ਆਉਣੀ ਚਾਹੀਦੀ ਹੈ …

Read More »

ਪਾਰਟੀ ਵਰਕਰਾਂ ਦੀ ਸਰਕਾਰੇ ਦਰਬਾਰੇ ਸੁਣਵਾਈ ਨੂੰ ਯਕੀਨੀ ਬਣਾਇਆ ਜਾਵੇਗਾ- ਸੁਖਪਾਲ ਭੁੱਲਰ

ਅਲਗੋਂ ਕੋਠੀ/ ਅਮਰਕੋਟ, 1 ਫਰਵਰੀ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਅਲਗੋਕੋਠੀ)- ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਪਾਰਟੀ ਆਪਣੇ ਵਰਕਰਾਂ ਨੂੰ ਚਾਰਜ ਕਰਨ ਲਈ ਅਹੁੱਦਿਆਂ ਨਾਲ ਨਵਾਜ਼ ਰਹੀ ਹੈ, ਇਸੇ ਤਹਿਤ ਹਲਕਾ ਖੇਮਕਰਨ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਜਿਲਾ ਪ੍ਰਧਾਨ ਸੁਖਪਾਲ ਸਿੰਘ ਭੁੱਲਰ  ਸਤਪਾਲ ਸਿੰਘ ਠੱਠੀ ਨੂੰ ਇੰਡੀਅਨ ਨੈਸ਼ਨਲ ਬ੍ਰਿਗੇਡ ਦਾ ਪੰਜਾਬ ਦਾ ਮੀਤ ਪ੍ਰਧਾਨ, ਹਰਚੰਦ ਸਿੰਘ ਨੂੰ …

Read More »