Wednesday, November 25, 2026

ਪੰਜਾਬੀ

ਵੋਟਰ ਸ਼ਨਾਖਤੀ ਕਾਰਡ ਦੇ ਥਾਂ ਦੂਸਰੇ ਦਸਤਾਵੇਜ ਵੀ ਕਰ ਸਕਣਗੇ ਵੋਟਰ ਦੀ ਸ਼ਨਾਖਤ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- 4 ਫਰਵਰੀ ਨੂੰ ਪੈ ਰਹੀਆਂ ਵਿਧਾਨ ਸਭਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਬੀ.ਐਲ.ਓ ਵੱਲੋਂ ਵੋਟਰ ਪਰਚੀਆਂ ਦੀ ਵੰਡ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ, ਪਰ ਇੰਨਾਂ ਪਰਚੀਆਂ ਦੇ ਨਾਲ ਆਪਣਾ ਵੋਟਰ ਸ਼ਨਾਖਤੀ ਕਾਰਡ ਲਿਆਉਣਾ ਵੀ ਜ਼ਰੂਰੀ ਹੈ, ਜੇ ਕਰ ਕਿਸੇ ਕਾਰਨ ਵੋਟਰ ਆਪਣਾ ਸ਼ਨਾਖਤੀ ਕਾਰਡ ਨਹੀਂ ਲਿਆ ਸਕਦਾ, …

Read More »

ਅਕਾਲੀ ਦਲ ਨੂੰ ਫ਼ਿਰ ਤੋਂ ਸੇਵਾ ਦਾ ਮੌਕਾ ਦਿਓ – ਵਲਟੋਹਾ

ਅਲਗੋਂ ਕੋਠੀਂ/ ਘਰਿਆਲਾ, 31 ਜਨਵਰੀ (ਹਰਦਿਆਲ ਭੈਣੀ, ਰਾਜਵਿੰਦਰ ਸਿੰਘ ਰਾਜੂ)- ਖੇਮਕਰਨ ਹਲਕੇ ਦੇ ਪਿੰਡ ਘਰਿਆਲੀ ਰਾੜ੍ਹੀਆ ਵਿਖੇ ਸਰਪੰਚ ਗੁਰਚਰਨ ਸਿੰੰਘ ਫੌਜੀ ਦੀ ਅਗਵਾਈ ਹੇਠ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਹੱਕ ’ਚ ਚੋਣ ਮੀਟਿੰਗ ਕਰਵਾਈ ਗਈ। ਹਾਜ਼ਰ ਇੱਕਠ ਨੂੰ ਸੰਬੋਧਿਤ ਕਰਦਿਆਂ ਪ੍ਰੋ: ਵਲਟੋਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਅਤੇ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਆਟਾ-ਦਾਲ ਯੋਜਨਾ, ਬੁਢ੍ਹਾਪਾ ਪੈਨਸ਼ਨ, …

Read More »

ਕੇਜਰੀਵਾਲ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਬੱਦਲਾਂ ਵੱਲ ਧੱਕਣਾ ਚਾਹੁੰਦੈ – ਗੋਲਡੀ ਖੰਗੂੜਾ

ਭਗਵੰਤ ਮਾਨ ਹਲਕੇ ਦੇ ਲੋਕਾਂ ਨੂੰ ਚੁਟਕਲੇ ਸੁਣਾ ਕੇ ਕਰ ਰਿਹਾ ਗੁੰਮਰਾਹ ਧੂਰੀ, 31 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਸ਼ਹਿਰ ਦੇ ਕ੍ਰਾਂਤੀ ਚੌਂਕ, ਧੂਰੀ ਪਿੰਡ, ਜਨਤਾ ਨਗਰ, ਧਰਮਪੁਰਾ ਮੁਹੱਲਾ, ਟੈਲੀਫੂਨ …

Read More »

ਪੱਤਰਕਾਰ ਧਰਮਪਾਲ ਸਿੰਘ ਛਾਪਾ ਦੀ ਮਾਤਾ ਨੂੰ ਸ਼ਰਧਾਂਜਲੀਆਂ ਭੇਂਟ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)  ਪੱਤਰਕਾਰ ਧਰਮਪਾਲ ਸਿੰਘ ਛਾਪਾ ਦੀ ਮਾਤਾ ਪ੍ਰਕਾਸ਼ ਕੌਰ ਜੋ ਬੀਤੇ ਦਿਨੀ ਬਿਮਾਰ ਹੋਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਉਹਨਾਂ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਹੋਈ। ਜਿਸ ਵਿੱਚ ਰਿਸ਼ਤੇਦਾਰਾਂ ਤੇ ਸਬੰਧੀਆਂ ਤੋਂ ਇਲਾਵਾ ਵੱਖ ਵੱਖ ਧਾਰਮਿਕ, …

Read More »

ਛੀਨਾ ਨੇ ਵਿਸ਼ੇਸ਼ ਆਰਥਿਕ ਜ਼ੋਨ ਸਥਾਪਿਤ ਕਰਕੇ ਨੌਕਰੀਆਂ ਬਹਾਲ ਕਰਨ ਦਾ ਕੀਤਾ ਵਾਅਦਾ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਸ਼੍ਰ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਸਾਂਝੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਚੋਣ ਦੀ ਚਰਮਸੀਮਾ ਨੂੰ ਛੂਹਦਿਆਂ ਸਰਹੱਦੀ ਖੇਤਰ ਅੰਮ੍ਰਿਤਸਰ ’ਚ ਇਕ ਵਿਸ਼ੇਸ਼ ਆਰਥਿਕ ਜ਼ੋਨ ਸਥਾਪਿਤ ਕਰਕੇ ਨੌਜਵਾਨਾਂ ਲਈ ਨੌਕਰੀਆਂ ਬਹਾਲ ਕਰਨ ਦਾ ਵਾਅਦਾ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ …

Read More »

‘ਵਿਬਗਿਓਰ-17’ ਤਕਨੀਕੀ ਅਤੇ ਨਾਨ-ਤਕਨੀਕੀ ਮੁਕਾਬਲਿਆਂ ਦੇ ਜੇਤੂਆਂ ਨੂੰ ਵੰਡੇ 20 ਲੱਖ ਦੇ ਆਕਰਸ਼ਕ ਇਨਾਮ

ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਬਾਬਾ ਫ਼ਰੀਦ ਕੈਂਪਸ ਵਿਖੇ ‘ਦ ਪ੍ਰਿੰਸਟਾਨ ਰੀਵਿਊ’ ਦੇ ਸਹਿਯੋਗ ਸਦਕਾ ਆਯੋਜਿਤ ਟੈਕਨਾਲੋਜੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲੇ ਪੰਜਵੇ ਅੰਤਰਰਾਸ਼ਟਰੀ ਮੇਲੇ  ‘ਵਿਬਗਿਓਰ-17’ ਦੌਰਾਨ ਹੋਏ ਤਕਨੀਕੀ ਅਤੇ ਨਾਨ-ਤਕਨੀਕੀ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇੇ। ਸਭ ਤੋਂ ਪਹਿਲਾਂ ਮਿਸਟਰ ‘ਵਿਬਗਿਓਰ’ ਅਤੇ …

Read More »

ਕਾਸ਼ੀ ਯੂਨੀਵਰਸਿਟੀ ਵਿਖੇ ਗੱਤਕਾ ਮੁਕਾਬਲੇ ਕਰਵਾਏ

ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੀਤੇ ਦਿਨੀ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਗੱਤਕਾ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵੱਖ-ਵੱਖ ਮੁਕਾਬਲਿਆ ਦੇ ਅਧਾਰ ਤੇ ੳੱਵਰਆਲ ਟਰਾਫੀ ਯੂਨੀਵਰਸਿਟੀ ਦੇ ਫਿਜੀਕਲ ਐਜੂਕੇਸ਼ਨ ਕਾਲਜ ਨੇ ਜਿੱਤੀ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਡਾ. ਰਵਿੰਦਰ ਸੂਮਲ ਨੇ ਦੱਸਿਆ ਕਿ ਫਰੀ …

Read More »

ਸੁਵਿਧਾ ਕਰਮਚਾਰੀ ਯੂਨੀਅਨ ਦੀ ਜਲਾਲਾਬਾਦ ਵਿੱਚ ਹੋਈ ਅਹਿਮ ਮੀਟਿੰਗ

ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਦੀ ਜਲਾਲਾਬਾਦ ਵਿੱਚ ਬਹੁਤ ਹੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਦੇ ਅਲੱਗ ਅਲੱਗ ਜਿਲਿਆ ਤੋਂ ਆਏ ਯੂਨੀਅਨ ਮੈਂਬਰ ਭਾਰੀ ਗਿਣਤੀ ਵਿੱਚ ਮੌਜੂਦ ਸਨ। ਇਸ ਮੀਟਿੰਗ ਵਿੱਚ ਯੂਨੀਅਨ ਦੁਆਰਾ ਯੁਨੀਅਨ ਦੀਆਂ ਦੀ ਮੰਗਾਂ ਨੂੰ ਪੂਰਾ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਗਈ। ਇੱਕਠ ਨੂੰ …

Read More »

ਦੇਸ਼ ਕੌਮ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਬਠਿੰਡਾ, 31 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਮਿੰਨੀ ਸਕੱਤਰੇਤ ਦੇ ਗਰਾਉਂਡ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀਆਂ ਭੇਂਟ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ …

Read More »

ਔਜਲਾ ਵਲੋਂ ‘ਵਿਜ਼ਨ ਅੰਮ੍ਰਿਤਸਰ’ ਪੇਸ਼ – ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਦੇ ਕੀਤੇ ਦਾਅਵੇ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ 12 ਨੁਕਾਤੀ ‘ਵਿਜ਼ਨ ਅੰਮ੍ਰਿਤਸਰ’ ਸ਼ਹਿਰ ਦੇ ਯੋਜਨਾਬੱਧ ਵਿਕਾਸ ਯਕੀਨੀ ਬਣਾਉਣ ਦੀ ਗੱਲ ਕੀਤੀ ਹੈ।ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ‘ਵਿਜ਼ਨ ਅੰਮ੍ਰਿਤਸਰ’ ਪੱਤਰਕਾਰਾਂ ਨਾਲ ਸਾਂਝਾ ਕਰਦਿਆਂ ਔਜਲਾ ਨੇ ਦੱਸਿਆ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਧਾਰਮਿਕ ਟੂਰਿਜ਼ਮ, ਇੰਡਸਟਰੀ, ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਦੇ …

Read More »