ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਕੋਟ ਮਾਹਣਾ ਸਿੰਘ ਵਿਖੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜ ਰਹੇ ਇੰਦਰਬੀਰ ਸਿੰਘ ਬੁਲਾਰੀਆ ਦੇ ਨਾਲ ਚੋਣ ਪ੍ਰਚਾਰ ਕੀਤਾ। ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਨਗੀਨਾ ਸਿੰਘ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਵਿਚ ਪ੍ਰਵਾਸੀ …
Read More »ਪੰਜਾਬੀ
ਗੁਰਜੀਤ ਸਿੰਘ ਔਜਲਾ ਨੇ ਸਾਥੀਆਂ ਨਾਲ ਕੰਪਨੀ ਬਾਗ ’ਚ ਸਵੇਰ ਦੀ ਸੈਰ ਕੀਤੀ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਆਪਣੇ ਸਾਥੀਆਂ ਨਾਲ ਕੰਪਨੀ ਬਾਗ ਵਿਖੇ ਸਵੇਰ ਦੀ ਸੈਰ ਕੀਤੀ, ਇਸ ਮੌਕੇ ’ਤੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਦੱਤੀ ਨੇ ਵੀ ਸਾਥ ਦਿੱਤਾ। ਸਵੇਰ ਦੀ ਸੈਰ ਸਮੇ ਔਜਲਾ ਨੇ ਕੰਪਨੀ ਬਾਗ ਵਿਚ ਮੌਜੂਦ …
Read More »ਕੇਜਰੀਵਾਲ ਅਤੇ ਮਾਨ ਹਲਕਾ ਦੱਖਣੀੂ ‘ਚ ਅੱਜ ਕਰਨਗੇ ਰੋਡ ਸ਼ੋਅ- ਡਾ. ਨਿੱਜਰ
ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਅੰਮ੍ਰਿਤਸਰ ਹਲਕਾ ਦੱਖਣੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੋਮਵਾਰ ਨੂੰ ਸਵਰਨਕਾਰ ਸੰਘ ਦੇ ਪ੍ਰਧਾਨ ਹਰਭਜਨ ਸਿੰਘ ਸ਼ੀਂਹ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ।ਜਿਸ ਨਾਲ ਹਲਕਾ ਦੱਖਣੀ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜ਼ਿਕਰਯੋਗ ਹੈ ਕਿ ਹਰਭਜਨ ਸਿੰਘ …
Read More »ਸੁਖਬੀਰ ਬਾਦਲ ਬੇਸ਼ਰਮੀ ਨਾਲ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬੀਆਂ ਨੂੰ ਅੱਤਵਾਦੀ ਦੱਸ ਰਹੇ ਹਨ – ਆਪ
ਮੋਗਾ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਹੈ ਕਿ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸ਼ਰਮਨਾਕ ਹਾਰ ਸਾਫ ਨਜਰ ਆ ਰਹੀ ਹੈ ਅਤੇ ਉਸਨੇ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬ ਦੇ ਲੋਕਾਂ ਉਤੇ ਝੂਠੇ ਅਤੇ ਕਾਲਪਨਿਕ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ …
Read More »ਆਮ ਆਦਮੀ ਪਾਰਟੀ ਨੇ ਅਰੰਭੀ ‘ਜਾਗੋ’ ਕੱਢਣ ਦੀ ਵਿਲੱਖਣ ਮੁਹਿੰਮ
ਚੰਡੀਗੜ੍ਹ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੋਣ ਮੁਹਿੰਮ ਨੂੰ ਕੁਝ ਨਵੇਂ ਰੰਗ ਪ੍ਰਦਾਨ ਕਰਦਿਆਂ ਅੱਜ ਇੱਕ ਵਿਲੱਖਣ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸਾਰੇ ਪ੍ਰਮੁੱਖ ਚੋਣ ਹਲਕਿਆਂ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਆਮ ਲੋਕਾਂ ਨੂੰ ਪਾਰਟੀ-ਪ੍ਰੋਗਰਾਮਾਂ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ ਲਈ ‘ਜਾਗੋ’ ਕੱਢੀ ਗਈ।ਚੋਣ ਮੁਹਿੰਮ ਨੂੰ ਪੰਜਾਬੀ ਸਭਿਆਚਾਰ ਦੀ ਵਿਸ਼ੇਸ਼ ਰੰਗਤ ਪ੍ਰਦਾਨ ਕਰਦਿਆਂ ਆਮ …
Read More »ਕੇਜਰੀਵਾਲ ਬਾਬਾ ਬਕਾਲਾ ਤੇ ਜੰਡਿਆਲਾ ’ਚ ਗਰਜੇ, ਕਿਹਾ ਕਿ ਅਕਾਲੀਆਂ ਤੋਂ ਡਰਨ ਦੀ ਲੋੜ ਨਹੀਂ
ਬਾਬਾ ਬਕਾਲਾ/ ਜੰਡਿਆਲਾ, 30 ਜਨਵਰੀ (ਸੁੱਚਾ ਸਿੰਘ ਧੂਲਕਾ, ਹਰਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਬਾ ਬਕਾਲਾ ਅਤੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕਿਆਂ ਦੇ ਕ੍ਰਮਵਾਰ ਪਾਰਟੀ-ਉਮੀਦਵਾਰਾਂ ਦਲਬੀਰ ਸਿੰਘ ਟੌਂਗ ਅਤੇ ਹਰਭਜਨ ਸਿੰਘ ਦੇ ਹੱਕ ਵਿੱਚ ਵਿਸ਼ਾਲ ਤੇ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਆਮ ਲੋਕਾਂ ਨਾਲ ਗੱਲਬਾਤ ਦੌਰਾਨ, …
Read More »ਸੁਰਜੀਤ ਜਿਆਣੀ ਨੇ ਵੱਖ ਵੱਖ ਮੁਹੱਲਿਆਂ ਵਿਚ ਕੀਤੀਆਂ ਜਨਸਭਾਵਾਂ
ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਵਿਰੋਧੀ ਕਹਿੰਦੇ ਸਨ ਕਿ ਗੰਗ ਕੈਨਾਲ ਤੋਂ ਚਿੜੀ ਵੀ ਪਾਣੀ ਨਹੀਂ ਪੀ ਸਕਦੀ, ਗੰਗ ਕੈਨਾਲ ਦਾ ਸਾਫ਼ ਪਾਣੀ ਕਦੇ ਫਾਜ਼ਿਲਕਾ ਦੇ ਲੋਕਾਂ ਨੂੰ ਪੀਣ ਲਈ ਨਹੀਂ ਮਿਲ ਸਕਦਾ। ਇੱਥੇ ਛੇ ਮਾਸੀ ਨਹਿਰ ਹੈ ਅਤੇ ਛੇ ਮਾਸੀ ਨਹਿਰ ਤੋਂ ਵਾਟਰ ਵਰਕਸ ਮੰਜ਼ੂਰ ਨਹੀਂ ਹੁੰਦਾ, ਪਰ ਇਹ ਉਹੀ ਗੰਗ ਕੈਨਾਲ ਹੈ ਜਿੱਕੋਂ ਨਹਿਰੀ ਪਾਣੀ ਪਰਿਯੋਜਨਾ …
Read More »ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾਵੇ ਪਾਲਣਾ-ਡਿਪਟੀ ਕਮਿਸ਼ਨਰ
ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਜ਼ਿਲ੍ਹੇ ਅੰਦਰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਲਈ ਨਿਯੁਕਤ ਕੀਤੇ ਗਏ 2 ਜਨਰਲ ਅਬਜ਼ਰਵਰ ਵੀ.ਅਬਰਾਹਮ ਅਤੇ ਆਰ.ਪੀ. ਸਿੰਘ ਅਤੇ …
Read More »ਨਸ਼ਿਆਂ ਤੋਂ ਦੂਰ ਰੱਖਣ ਲਈ ਨੋਜਵਾਨ ਸਮਾਜ ਸੇਵਾ ਸੰਸਥਾ ਨੇ ਕਰਵਾਏ ਕ੍ਰਿਕੇਟ ਮੁਕਾਬਲੇ
ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਨੋਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਨੋਜ਼ਵਾਜਨ ਸਮਾਜ ਸੇਵਾ ਸੰਸਥਾ ਪਿੰਡ ਗੰਜੂਆਣਾ ਹਸਤਾ ਵੱਲੋਂ ਕ੍ਰਿਕੇਟ ਮੁਕਾਬਲੇ ਕਰਵਾਏ ਗਏ। ਜਿਸ ਵਿਚ 40 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪਿੰਡ ਪ੍ਰਧਾਨ ਵਰਿੰਦਰ ਕੁਮਾਰ ਨੇ ਦੱਸਿਆ ਕਿ ਕ੍ਰਿਕੇਟ ਦਾ ਫਾਇਨਲ ਮੁਕਾਬਲਾ ਨੋਜ਼ਵਾਨ ਸਮਾਜ ਸੇਵਾ ਸੰਸਥਾ ਗੰਜੂਆਣਾ ਹਸਤਾ ਅਤੇ ਲਾਧੂਕਾ ਇਲੈਵਨ …
Read More »ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕਰਵਾਇਆ ਕੁਸ਼ਟ ਰੋਗ ਨਿਵਾਰਣ ਸਬੰਧੀ ਪ੍ਰਣ
ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਫਾਜ਼ਿ੨ਖ਼ਤ ਪ੍ਰਗਟ ਸਿੰਘ ਬਰਾੜ ਦੇ ਹੁਕਮਾਂ ਮੁਤਾਬਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਰਨੀਖੇੜਾ ਵਿਚ ਪ੍ਰਿੰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਤ ਕੁਸ਼ਟ ਰੋਗ ਨਿਵਾਰਨ ਸਬੰਧੀ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਪ੍ਰਣ ਕਰਵਾਇਟਾ ਗਿਆ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਓਮ ਪ੍ਰਕਾਸ਼ ਜੈਨ …
Read More »
Punjab Post Daily Online Newspaper & Print Media