ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲਿਦਾਨ ਦਿਵਸ ਦੇ ਮੌਕੇ ਤੇ ਅੱਜ ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਵਿਚ ਸਪਰਸ਼ ਕੁਸ਼ਟ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਅਤੇ ਉਨ੍ਹਾਂ ਦੇ ਨਾਲ ਸਮੂਹ ਪ੍ਰੋਗਰਾਮ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲੈਕੇ ਕੀਤੀ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਣ ਲਿਆ ਕਿ ਉਹ ਕੁਸ਼ਟ ਰੋਗ …
Read More »ਪੰਜਾਬੀ
ਜ਼ਿਲ੍ਹਾ ਮੈਜ਼ਿਸਟ੍ਰੇਟ ਨੇ 2 ਤੋਂ 4 ਫਰਵਰੀ ਅਤੇ 11 ਮਾਰਚ ਨੂੰ ਡਰਾਈ ਡੇਅ ਐਲਾਨੇ
ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਧਾਰਾ 54 ਆਫ਼ ਦੀ ਪੰਜਾਬ ਐਕਸਾਈਜ਼ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਆਉਂਦੇ ਸਾਰੇ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ) 2 ਫਰਵਰੀ ਤੋਂ 4 ਫਰਵਰੀ 2017 ਨੂੰ ਸ਼ਾਮ 5 ਵਜ਼ੇ ਤੱਕ ਅਤੇ 11 ਮਾਰਚ 2017 ਨੂੰ ਬੰਦ ਕਰਨ ਦੇ …
Read More »ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ 4 ਫਰਵਰੀ ਨੂੰ ਛੁੱਟੀ ਦੇ ਹੁਕਮ
ਫਾਜ਼ਿਲਕਾ, 30 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ 4 ਫਰਵਰੀ 2017 ਨੂੰ ਛੁੱਟੀ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਉਲੀਕੇ ਗਏ ਪ੍ਰੋਗਰਾਮ ਮੁਤਾਬਿਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਮਿਤੀ 4 ਫਰਵਰੀ 2017 ਨੂੰ …
Read More »ਪੰਜਵੇਂ ਅੰਤਰਰਾਸ਼ਟਰੀ ਮੇਲੇ ‘ਵਿਬਗਿਓਰ-17’ ਦੀ ਧੂਮ ਧਾਮ ਨਾਲ ਸ਼ੁਰੂਆਤ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਉੱਤਰੀ ਭਾਰਤ ਵਿੱਚ ਮਾਲਵਾ ਖਿੱਤੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਪਿਛਲੇ ਵਾਰ ਦੀ ਤਰ੍ਹਾਂ ਸੰਸਥਾ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਅੰਤਰਰਾਸ਼ਟਰੀ ਪੱਧਰ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਤਕਨੀਕੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ। ਇਸ ਲੜੀ ਤਹਿਤ ਨਾਨਕ ਨਾਮ ਲੇਵਾ ਪਰਿਵਾਰ ਅਮਰ ਸਿੰਘ ਮਹੁੱਲਾ ਕਿੱਕਰ ਦਾਸ ਹਾਜੀ ਰਤਨ ਗੇਟ ਵਿਖੇ …
Read More »ਵੋਟਰਾਂ ਨੂੰ ਜਾਗਰੂਕ ਕਰਨ ਲਈ ਮਿੱਤਲ ਮਾਲ ’ਚ ਕਰਵਾਏ ਕੁਇਜ਼ ਮੁਕਾਬਲੇ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲਾ ਪ੍ਰਸ਼ਾਸਨ ਵਲੋ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਪਾਉਣ ਅਤੇ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਤਾ ਪ੍ਰੋਗਰਾਮ ਸਥਾਨਕ ਮਿੱਤਲ ਮਾਲ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਕੀਤੀ। ਇਸ ਜਾਗਰੂਕਤਾ ਪ੍ਰੋਗਰਾਮ …
Read More »ਪੰਜਾਬ ਕਾਂਗਰਸ ’ਚ ਵਾਪਸੀ ਲਈ ਗੋਲਡੀ ਨੇ ਅਕਾਲੀ ਦਲ ਛੱਡਿਆ
ਬਠਿੰਡਾ, 30 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਿੰਨ ਸਾਲ ਤੋਂ ਵੀ ਘੱਟ ਵਕਤ ਪਹਿਲਾਂ ਸ੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਲਈ ਕਾਂਗਰਸ ਨੂੰ ਛੱਡਣ ਵਾਲੇ ਨਵਦੀਪ ਸਿੰਘ ਗੋਲਡੀ ਐਤਵਾਰ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਆਪਣਾ ਪੂਰੀ ਤਰ੍ਹਾਂ ਸਮਰਥਨ ਪ੍ਰਗਟ ਕਰਦਿਆਂ ਪੰਜਾਬ ਕਾਂਗਰਸ ’ਚ ਵਾਪਿਸ ਆ ਗਏ। ਕਾਂਗਰਸ ਦੀ ਟਿਕਟ ’ਤੇ …
Read More »ਸ਼ਹੀਦਾਂ ਨੂੰ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ
ਤਰਨ ਤਾਰਨ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਮਹਾਨ ਬਲੀਦਾਨ ਲਈ ਯਾਦ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ …
Read More »31 ਜਨਵਰੀ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਕਾਨਫਰੰਸ ਰਾਜ ਬਦਲੋ-ਸਮਾਜ ਬਦਲੋ ’ਚ ਸ਼ਾਮਲ ਹੋਣ ਦੀ ਅਪੀਲ
ਸਮਰਾਲਾ, 30 ਜਨਵਰੀ (ਪੰਜਾਬ ਪੋਸਟ- ਕੰਗ)- ਲੋਕ ਮੋਰਚਾ ਪੰਜਾਬ ਇਕਾਈ ਸਮਰਾਲਾ ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੱੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨਕਲਾਬੀ ਜਮਹੂਰੀ ਲਹਿਰ ਦੇ ਦੋ ਦਰਜ਼ਨ ਦੇ ਕਰੀਬ ਸੰਘਰਸ਼ਸ਼ੀਲ ਆਗੂੁਆਂ, ਕਾਰਕੁੰਨਾ ਦੀ ਮੀਟਿੰਗ ਅਯੋਜਿਤ ਕੀਤੀ ਗਈ।ਮੀਟਿੰਗ ’ਚ ਸਾਥੀ ਯਸ਼ਪਾਲ ਅਤੇ ਕੁਲਵੰਤ ਸਿੰਘ ਤਰਕ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮੌਕਾਪ੍ਰਸਤ ਵੋਟ ਪਾਰਟੀਆਂ ਦੀ ਲੋਕ …
Read More »ਪਰਵਾਸੀ ਪੰਜਾਬੀ ਲੇਖਕਾਂ ਦਾ ਸਕੇਪ ਪੰਜਾਬ ਸੰਸਥਾ ਵਲੋਂ ਸਨਮਾਨ
ਫਗਵਾੜਾ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਸਕੇਪ ਪੰਜਾਬ ਵਲੋਂ ਇੱਕ ਸਾਹਿਤਕ ਮਿਲਣੀ ਅਤੇ ਕਵੀ ਦਰਬਾਰ ਦਾ ਅਯੋਜਨ ਸਥਾਨਕ ਬਲੱਡ ਬੈਂਕ ਹਰਗੋਬਿੰਦ ਨਗਰ ਵਿਖੇ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਸਾਂਝੇ ਰੂਪ ਵਿੱਚ ਵਿਦੇਸ਼ਾਂ ਵਿੱਚ ਵੱਸੇ ਪੰਜਾਬੀ ਸਾਹਿਤਕਾਰ ਅਤੇ ਚਿਤੰਕਾ ਨੇ ਕੀਤੀ ।ਜਿਨ੍ਹਾਂ ਵਿੱਚ ਕਨੇਡਾ ਤੋਂ ਪੰਜਾਬੀ ਵਰਲਡ ਕਾਨੰਫੈਂਸ ਦੇ ਕਨਵੀਨਰ ਅਜਾਇਬ ਸਿੰਘ ਚੱਠਾ, ਕਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਅਜਾਇਬ ਸਿੰਘ ਸੰਗਾ, …
Read More »
Punjab Post Daily Online Newspaper & Print Media