Wednesday, November 25, 2026

ਪੰਜਾਬੀ

ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ ਨਾਟਕ- ਏ ਸੋਅਲ ਸਾਗਾ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ)- ਸ਼੍ਰੋਮਣੀ ਨਾਟਕਕਾਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ …

Read More »

ਗੁਰਬਾਣੀ ਦੀ ਤਾਜ਼ਾ ਬੇਅਦਬੀ ਸਬੰਧੀ ਕਾਨੂੰਨੀ ਕਾਰਵਾਈ ਕਰੇ ਚੋਣ ਕਮਿਸ਼ਨ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕਟਿਆਂਵਾਲੀ ਵਿਖੇ ਗੁਰਬਾਣੀ ਪੋਥੀ ਦੀ ਬੇਅਦਬੀ ਕਰਕੇ ਗਲ਼ੀ ਵਿਚ ਸੁੱਟੇ ਜਾਣ ਦੀ ਘਟਨਾ `ਤੇ ਪੰਥਕ ਤਾਲਮੇਲ ਸੰਗਠਨ ਨੇ ਭਾਰੀ ਰੋਸ ਜ਼ਾਹਰ ਕੀਤਾ ਹੈ।ਘਟਨਾ ਦਾ ਜਾਇਜ਼ਾ ਲੈਣ ਪੁੱਜੇ ਸੰਗਠਨ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਪ੍ਰਿੰਸੀਪਲ ਰਘਬੀਰ ਸਿੰਘ, ਪ੍ਰਿੰਸੀਪਲ ਚਮਕੌਰ ਸਿੰਘ ਤਲਵੰਡੀ ਸਾਬੋ ਅਤੇ ਵਫਦ ਮੈਂਬਰਾਂ …

Read More »

ਵਾਹਣਾਂ ’ਤੇ ਵੋਟਰ ਹੋਣ ’ਤੇ ਮਾਣ ਹੈ ਸਲੋਗਨ ਲਿਖੇ ਪੋਸਟਰ ਤੇ ਰਿਫਲੈਕਟਰ ਲਾਏ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ)-  ਲੋਕਾਂ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਪ੍ਰਤੀ ਜਾਗਰੂਕ ਕਰਨ ਲਈ ਨਰੇਸ਼ ਮਹਾਜਨ ਨੋਡਲ ਅਫ਼ਸਰ ਸਵੀਪ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਮਲਿਕਪੁਰ ਚੌਕ ਵਿਖੇ ਬੱਸਾਂ, ਕਾਰਾਂ, ਟਰੈਕਟਰ-ਟਰਾਲੀਆਂ, ਟਰੱਕਾਂ ਆਦਿ ’ਤੇ ‘ਵੋਟਰ ਹੋਣ ’ਤੇ ਮਾਣ ਹੈ, ਵੋਟ ਪਾਉਣ ਲਈ ਤਿਆਰ ਹਾਂ’ ਸ਼ਲੋਗਨ ਲਿਖੇ ਪੋਸਟਰ ਅਤੇ ਰਿਫਲੈਕਟਰ ਲਗਾਏ ਗਏ।ਇਸ ਮੌਕੇ ਸ਼੍ਰੀਮਤੀ ਕਮਲਜੀਤ ਕੌਰ ਬੀ.ਡੀ.ਪੀ.ਓ ਪਠਾਨਕੋਟ ਅਤੇ ਹਰਮੀਤ …

Read More »

ਵਧੀਕ ਜਿਲ੍ਹਾ ਚੋਣ ਅਫਸਰ ਨੇ ਨੋਡਲ ਤੇ ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਸਥਿਤ ਦਫਤਰ ਵਿਖੇ ਚੋਣਾਂ ਲਈ ਬਣਾਈਆਂ ਵੱਖ ਵੱਖ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਅਤੇ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ …

Read More »

ਖੇਤੀਬਾੜੀ ਵਿਭਾਗ ਵੱਲੋਂ 6ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ

ਪਠਾਨਕੋਟ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਕਿਸਾਨਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਖੇਤਬਿਾੜੀ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਦਫਤਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ 6ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ ਜਿਸ ਵਿੱਚ ਡਾ ਨਾਰੇਸ਼ ਕਾਂਸਰਾ ਸਿਵਲ ਸਰਜਨ ਮੁੱਖ ਮਹਿਮਾਨ ਅਤੇ ਡਾ ਭੁਪਿੰਦਰ ਸਿੰਘ ਸੀਨੀਅਰ ਮੈਡੀਕਲ …

Read More »

ਬਾਦਲ ਮਾਰਦਾ ਰਿਹਾ ਬੱਦਲਾਂ ਤੋਂ ਪਰ੍ਹੇ ਦੀ ਗੱਪ ਤੇ ਮੋਦੀ ਨੇ ਲਾਈ ਰੱਖੀ ਨੋਟਬੰਦੀ ਦੀ ਰਟ- ਡਾ. ਨਿੱਜਰ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਅਕਾਲੀ-ਭਾਜਪਾ ਗਠਜੋੜ ਦੇ ਰਾਜ ‘ਚ ਬਾਦਲ ਮਾਰਦਾ ਰਿਹਾ ਬੱਦਲਾਂ ਤੋਂ ਪਰ੍ਹੇ ਦੀ ਗੱਪ ਅਤੇ ਮੋਦੀ ਨੇ ਲਗਾਈ ਰੱਖੀ ਨੋਟ ਬੰਦੀ ਦੀ ਰੱਟ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਤੋਂ ਆਪ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਉਮੀਦਵਾਰ  ਡਾ: ਇੰਦਰਬੀਰ ਸਿੰਘ ਨਿੱਜਰ ਨੇ ਹਲਕੇ ਵਿਚ ਇਕ ਜਨਸਭਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ …

Read More »

ਪਿੰਡ ਚੰਨਣਕੇ ਦੀ ਡਿਸਪੈਂਸਰੀ `ਚ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

ਚੌਂਕ ਮਹਿਤਾ, 29 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ) – ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਚੰਨਣਕੇ ਦੀ ਡਿਸਪੈਂਸਰੀ ਵਿਖੇ ਲਗਾਏ ਗਏ ਕੈਂਪ ਦੌਰਾਨ ਡਾ. ਗੁਰਜੀਤ ਸਿੰਘ ਢਿਲੋਂ ਵੱਲੋਂ ਛੋਟੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਇਸ ਮੌਕੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ, ਏ.ਐਨ.ਐਮ, ਰਜਵੰਤ ਕੌਰ, ਗੁਰਭਿੰਦਰ ਕੌਰ ਆਂਗਣਵਾੜ੍ਹੀ ਵਰਕਰ, ਆਸ਼ਾ ਵਰਕਰਾਂ ਅਮਨਦੀਪ ਕੌਰ, ਕਸ਼ਮੀਰ ਕੌਰ  ਹਾਜਰ …

Read More »

ਸ਼ੇਲਿੰਦਰਜੀਤ ਸਿੰਘ “ਰਾਜਨ” 19ਵੀਂ ਵਾਰ ਫੀਲਡ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਚੌਂਕ ਮਹਿਤਾ, 29 ਜਨਵਰੀ (ਪੰਜਾਬ ਪੋਸਟ – ਜੋਗਿੰਦਰ ਸਿੰਘ ਮਾਣਾ)- ਅੱਜ ਇਥੇ ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਚੋਣ ਮੀਟਿੰਗ ਸੂਬਾ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ ਦੀ ਦੇਖ ਰੇਖ ਵਿੱਚ ਹੋਈ, ਜਿਸ ਵਿੱਚ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਸਾਲ 2017-18 ਲਈ ਨਵੀਂ ਚੋਣ ਕਰਵਾਈ ਗਈ ਚੋਣ ਵਿੱਚ ਉਘੇ ਲੇਖਕ ਅਤੇ ਪੱਤਰਕਾਰ ਸ਼ੇਲਿੰਦਰਜੀਤ ਸਿੰਘ “ਰਾਜਨ” ਨੂੰ …

Read More »

ਲਾਲੀ ਮਜੀਠੀਆ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੁਜਾ ਇੰਟਰਨੈਸ਼ਨਲ ਓਵਰਸੀਜ਼ ਕਾਂਗਰਸ ਦਾ ਵਫਦ

ਮਜੀਠਾ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਫੇਰੀ ਤੇ ਆਏ ਇੰਟਰਨੈਸ਼ਨਲ ਓਵਰਸੀਜ਼ ਕਾਂਗਰਸ ਦੇ ਐਨ.ਆਰ.ਆਈ ਵੀਰਾਂ ਨੇ ਵਿਧਾਨ ਸਭਾ ਹਲਕਾ ਮਜੀਠਾ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 4ਫਰਵਰੀ ਵਾਲੇ ਦਿਨ ਆਪਣੇ ਕੀਮਤੀ ਵੋਟ ਸ੍ਰ:ਸੁਖਜਿੰਦਰ ਰਾਜ ਸਿੰਘ ਲਾਲੀ ਨੂੰ ਵੋਟਾਂ ਪਾਕੇ ਸਫਲ ਕਰਨ ।ਇੰਟਰਨੈਸ਼ਨਲ ਓਵਰਸੀਜ਼ ਕਾਂਗਰਸ ਦੇ ਅਮਰੀਕਾ ,ਕਨੇਡਾ,ਯੂ.ਕੇ. ਨਾਲ ਸਬੰਧਤ ਵੱਖ ਵੱਖ …

Read More »

ਸਵਿਸ ਬੈਂਕਾਂ ’ਚ ਕਾਲੇ ਧਨ ’ਤੇ ਜੇਤਲੀ ਨੇ ਕੱਸਿਆ ਕੈਪਟਨ ਅਮਰਿੰਦਰ ’ਤੇ ਨਿਸ਼ਾਨਾ

 ਰਾਜਾਸਾਂਸੀ/ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਬਿਊਰੋ)-ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਅੱਜ ਕਾਂਗਰਸ ’ਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ’ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਉਨ੍ਹਾਂ ’ਤੇ ਸਵਿਸ ਬੈਂਕਾਂ ’ਤੇ ਕਾਲੇ ਧਨ ਦੇ ਖਾਤਿਆਂ ’ਤੇ ਵਿਅੰਗ ਕੱਸਦਿਆਂ ਉਨ੍ਹਾਂ ਨੂੰ ਭ੍ਰਿਸ਼ਟ ਵਿਅਕਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕੱਠਾ ਕੀਤਾ ਕਾਲਾ …

Read More »