Wednesday, November 25, 2026

ਪੰਜਾਬੀ

ਐਸਆਰ ਗੋਰਮਿੰਟ ਕਾਲਜ ਫਾਰ ਵੂਮੈਨ ਵਿਖੇ ਵੋਟਰ ਦਿਵਸ ਮਨਾਇਆ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਐਸ.ਆਰ ਗੋਰਮਿੰਟ ਕਾਲਜ ਫਾਰ ਵੂਮੈਨ ਵਿਖੇ ਵੋਟਰ ਦਿਵਸ ਮਨਾਉਂਦੇ ਹੋਰੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ, ਪ੍ਰੋ: ਡਾ: ਮੈਡਮ ਸੁਮਨ ਸ਼ਰਮਾ, ਪ੍ਰੋ: ਕੁਲਵੰਤ ਸਿੰਘ ਅਤੇ ਹੋਰ।

Read More »

ਵਿੱਦਿਅਕ ਖੇਤਰ ‘ਚ ਅਹਿਮ ਯੋਗਦਾਨ ਬਦਲੇ ਜਸਵਿੰਦਰ ਕੋਰ ਸਨਮਾਨਿਤ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਵਿੱਦਿਅਕ, ਧਾਰਮਿਕ, ਖੇਡ ਤੇ ਸਮਾਜ ਸੇਵਾ ਖੇਤਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਵਿੱਦਿਅਕ ਖੇਤਰ ਦੀ ਜਾਣੀ ਮਾਨੀ ਹਸਤੀ ਮੈਡਮ ਜਸਵਿੰਦਰ ਕੋਰ ਨੂੰ 68ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ਤੇ ਹੋਏ ਜਿਲ੍ਹਾ ਪੱਧਰੀ ਸਮਾਰੋਹ ਦੋਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਭਗਤ ਚੁੰਨੀ ਲਾਲ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਬਸੰਤ ਗਰਗ ਦੇ ਵਲੋਂ ਵਿਸ਼ੇਸ਼ ਤੋਰ ਤੇ ਸਰਟੀਫਿਕੇਟ ਤੇ …

Read More »

5 ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਨੇ ਚੈਂਪੀਅਨਸ਼ਿਪ ‘ਚ ਮਾਰੀਆਂ ਮੱਲ੍ਹਾ

ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੰਧੂ)- ਖੇਡ ਖੇਤਰ ਦੇ ਵਾਸਤੇ ਚਾਨਣ ਮੁਨਾਰਾ ਬਣ ਚੁੱਕੇ ਪੰਜ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਨੇ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਸੰਪੰਨ ਹੋਈਆਂ 37ਵੀਆਂ ਪੰਜਾਬ ਮਾਸਟਰ ਐਥਲੈਟਿਕਸ ਖੇਡਾਂ ਦੋਰਾਨ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਮੈਡਲ ਹਾਸਲ ਕਰਕੇ ਸਰਹੱਦੀ ਜਿਲ੍ਹਾ ਅੰਮ੍ਰਿਤਸਰ ਦਾ ਨਾਮ ਰਾਸ਼ਟਰੀ ਖੇਡ ਖਾਕੇ ਤੇ ਰੌਸ਼ਨ ਕੀਤਾ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਰਾਸ਼ਟਰੀ ਮਾਸਟਰਜ਼ ਐਥਲੈਟਿਕਸ ਤੇ ਬਾਕਸਿੰਗ …

Read More »

ਚੋਣ ਜ਼ਾਬਤੇ ਦੀ ਸਖਤੀ ਨਾਲ ਕੀਤੀ ਜਾਵੇ ਪਾਲਣਾ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ-2017 ਨੂੰ ਜ਼ਿਲ੍ਹੇ ਅੰਦਰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।  ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੇੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਮੀਟਿੰਗ ਦੌਰਾਨ ਚੋਣ ਕਮਿਸ਼ਨ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਲਈ ਨਿਯੁਕਤ …

Read More »

ਵੋਟਿੰਗ ਫ਼ੀਸਦੀ ਦਰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਇਆ ਵੋਟਰ ਜਾਗਰੂਕਤਾ ਪ੍ਰੋਗਰਾਮ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੋਟਿੰਗ ਫ਼ੀਸਦੀ ਦਰ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖਰੇ ਅਤੇ ਨਿਵਕਲੇ ਉਪਰਾਲੇ ਜਾਰੀ ਹਨ। ਜਿਸ ਤਹਿਤ ਫਾਜ਼ਿਲਕਾ ਦੇ ਹੋਮ ਸਟੱਡ ਹੋਟਲ ਵਿਖੇ ਬੀਤੀ ਦੇਰ ਰਾਤ ਕੈਟ ਵਾਕ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਮਤੀ ਈਸ਼ਾ ਕਾਲੀਆ, ਜਨਰਲ ਅਬਜ਼ਰਵਰ …

Read More »

ਕਾਰਪੈਂਟਰ ਯੂਨੀਅਨ ਨੇ ਦਿੱਤਾ ਸਮਰਬੀਰ ਸਿੰਘ ਨੂੰ ਸਮਰਥਨ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) –  ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਆਪ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੂੰ ਸਮਰਥਨ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਉਨ੍ਹਾਂ ਨੂੰ ਸਮਰਥਨ ਦੇਣ ਵਾਲਿਆਂ ਦਾ ਕਾਰਵਾਂ ਵੱਧਦਾ ਹੀ ਜਾ ਰਿਹਾ ਹੈ।ਜਿਸ ਦੇ ਤਹਿਤ ਕਾਰਪੈਂਟਰ ਯੂਨੀਅਨ ਫਾਜ਼ਿਲਕਾ ਨੇ ਵੀ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਣ ਕੀਤਾ। ਯੂਨੀਅਨ ਵੱਲੋਂ ਸਮਰਥਨ ਦੇਣ …

Read More »

ਸੱਤਾਧਾਰੀਆਂ ਦੀ ਕੁਰਸੀ ਖਿਸਕਦੇ ਉਡੀ ਰਾਤਾਂ ਦੀ ਨੀਂਦ- ਸਮਰਬੀਰ ਸਿੰਘ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) –  ਪੰਜਾਬ ਵਿਚ ਭ੍ਰਿਸ਼ਟਾਚਾਰੀ ਅਤੇ ਬੇਰੁਜ਼ਗਾਰੀ ਦੀ ਗੰਦਗੀ ਸਾਫ਼ ਕਰਨ ਲਈ ਪੰਜਾਬ ਦੀ ਜਨਤਾ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ, ਪੰਜਾਬ ਵਿਚ ਸਾਰੀ ਸਿਆਸੀ ਗੰਦਗੀ ਨੂੰ ਖ਼ਤਮ ਕਰਨ ਲਈ ਜਨਤਾ ਪੂਰੀ ਤਰ੍ਹਾਂ ਨਾਲ ਤਿਆਰ ਹੈ ਬਦਲਾਅ ਆ ਚੁੱਕਿਆ ਹੈ, ਸਿਰਫ਼ ਐਲਾਣ ਹੀ ਬਾਕੀ ਹੈ। ਇਹ ਸ਼ਬਦ ਫਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਆਪ ਪਾਰਟੀ ਦੇ …

Read More »

ਸਿਵਲ ਸਰਜਨ ਨੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਧੀ ਬੂੰਦਾਂ ਲਿਾਉਣ ਦੀ ਕੀਤੀ ਸ਼ੁਰੂਆਤ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਨੇ ਇੱਕ ਬੱਚੇ ਨੂੰ ਪੋਲਿਓ ਰੋਧੀ ਬੂੰਦਾਂ ਪਿਆਕੇ 29 ਤੋਂ 31 ਜਨਵਰੀ ਤੱਕ ਤਿੰਨ ਦਿਨਾਂ ਲਈ ਚੱਲਣ ਵਾਲੇ ਪਲਸ ਪੋਲਿਓ ਅਭਿਆਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਡਾ. ਐਸ.ਕੇ.ਪ੍ਰਣਾਮੀ ਜ਼ਿਲ੍ਹਾ ਟੀਕਾਕਰਨ ਅਧਿਕਾਰੀ, ਸਿਵਲ ਹਸਪਤਾਲ ਫਾਜ਼ਿਲਕਾ ਦੇ …

Read More »

ਮਾਰਸ਼ਲ ਅਕੈਡਮੀ ਦੇ ਵਿਦਿਆਰਥੀਆਂ ਨੇ ਲਾਲਾ ਲਾਜਪਤ ਰਾਏ ਨੂੰ ਕੀਤਾ ਯਾਦ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) –  ਮਾਰਸ਼ਲ ਜਿੰਮ ਐਂਡ ਅਕੈਡਮੀ ਸਪੋਰਟਸ ਐਂਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵੱਲੋਂ ਅੱਜ ਮਾਰਸ਼ਲ ਅਕੈਡਮੀ ਤੇ ਮੋਟੀਵੇਟਰ ਅਤੇ ਐਡਵੋਕੇਟ ਸੰਜੀਵ ਬਾਂਸਲ ਮਾਰਸ਼ਲ ਦੀ ਅਗਵਾਈ ਵਿਚ ਲਾਲਾ ਲਾਜਪਤ ਰਾਏ ਜੀ ਦਾ ਜਨਮ ਦਿਨ ਮਨਾਉਂਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸੰਬੋਧਤ ਕਰਦੇ ਹੋਏ ਐਡਵੋਕੇਟ ਮਾਰਸ਼ਲ ਨੇ ਦੱਸਿਆ ਕਿ ਲਾਲਾ ਜੀ ਨੇ ਸਾਇਮੰਡ ਕਮਿਸ਼ਨ ਦਾ ਵਿਰੋਧ …

Read More »

ਬੋਲਣ ਤੇ ਸੁਨਣ ਤੋਂ ਅਸਮਰੱਥ ਵਿਦਿਆਰਥੀਆਂ ਨੇ ਕੌਮੀ ਤਰਾਨੇ ਦੀ ਪੇਸ਼ਕਾਰੀ ਕੀਤੀ

ਫਾਜ਼ਿਲਕਾ, 29 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) –  ਸਮਾਜ ਵਿਚ ਆਪਣੀ ਲੋਕਾਂ ਵਾਂਗ ਆਪਣੀ ਸ਼ਮੂਲੀਅਤ ਦਿਖਾਉਣ ਦੇ ਮਕਸਦ ਨਾਲ ਸਰਵ ਸਿਖਿਆ ਅਭਿਆਨ ਦੇ ਆਈਈਡੀ ਕੰਪੋਨੈਂਟ ਦੇ ਵਿਦਿਆਰਥੀਆਂ ਨੇ ਇੱਕ ਹੋਰ ਮੀਲ ਦਾ ਪੱਥਰ ਸਾਬਿਤ ਕਰਦਿਆਂ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਨਾਏ ਗਏ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦਿਹਾੜੇ ਮੌਕੇ ਪ੍ਰੋਗਰਾਮ ਦੇ ਅੰਤ ਵਿਚ ਗਾਏ ਜਾਣ ਵਾਲੇ ਕੌਮੀ ਤਰਾਨੇ ਵੇਲੇ ਊਡਾਨ ਜਿਲ੍ਹਾ ਸਪੈਸ਼ਲ ਰਿਪੋਰਸ …

Read More »