ਤਰਨ ਤਾਰਨ, 29 ਜਨਵਰੀ (ਪੰਜਾਬ ਪੋਸਟ ਬਿਊਰੋ)- ‘ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਵਿਚ ਪੂਰੀ ਪੋਲਿੰਗ ਪ੍ਰਕਿਰਿਆ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਸਿਰੇ ਚੜ੍ਹਾਉਣ ਲਈ ਮਾਈਕਰੋ ਅਬਜ਼ਰਵਰਾਂ ਦੀ ਬੇਹੱਦ ਅਹਿਮ ਜਿੰਮੇਵਾਰੀ ਹੈ।’ ਇਹ ਵਿਚਾਰ ਜਨਰਲ ਅਬਜ਼ਰਵਰ ਸ੍ਰੀ ਬ੍ਰਾਜੇਸ਼ ਨਾਰਾਇਣ ਅਤੇ ਸ੍ਰੀ ਅਨੁਰਾਗ ਤਿਵਾੜੀ ਨੇ ਅੱਜ ਸਥਾਨਕ ਮਾਈ ਭਾਗੋ ਕਾਲਜ ਆਫ ਨਰਸਿੰਗ ਵਿਖੇ ਜ਼ਿਲ੍ਹਾ ਤਰਨ ਤਾਰਨ ਦੇ ਸੰਵੇਦਨਸ਼ੀਲ ਪੋਲਿੰਗ …
Read More »ਪੰਜਾਬੀ
ਚੋਣ ਬੂਥ `ਤੇ ਇਕ ਸਮੇਂ ਇਕ ਹੀ ਪੋਲਿੰਗ ਏਜੰਟ ਬੈਠ ਸਕੇਗਾ – ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ) – 4 ਫਰਵਰੀ ਨੂੰ ਹੋ ਰਹੀਆਂ ਚੋਣਾਂ ਵਿੱਚ ਕੁੱਲ 1073 ਥਾਵਾਂ ਉੱਤੇ ਬਣੇ ਵੋਟਰ ਬੂਥਾਂ ਦੇ ਪ੍ਰਬੰਧਾਂ ਦਾ ਜਾਇਜਾ ਲੈਂਦੇ ਜਿਲ੍ਹਾ ਚੋਣ ਅਧਿਕਾਰੀ ਬਸੰਤ ਗਰਗ ਨੇ ਦੱਸਿਆ ਕਿ ਇਕ ਸਮੇਂ ਇਕ ਹੀ ਪੋਲਿੰਗ ਏਜੰਟ ਅੰਦਰ ਬੈਠ ਸਕੇਗਾ। ਉਨ੍ਹਾਂ ਪੋਲਿੰਗ ਪ੍ਰਬੰਧਾਂ ਦਾ ਜਾਇਜਾ ਲੈਂਦੇ ਚੋਣ ਅਬਜ਼ਰਵਰਾਂ ਨੂੰ ਦੱਸਿਆ ਕਿ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ …
Read More »ਮਾਈਕਰੋ ਅਬਜ਼ਰਵਰ ਦੀ ਵਿਧਾਨ ਸਭਾ ਚੋਣਾਂ ਸਬੰਧੀ ਰਿਹਰਸਲ ਬਾਬਾ ਬਕਾਲਾ ਵਿਖੇ ਹੋਈ – ਸੋਂਧੀ
ਖਲਚੀਆਂ, 29 ਜਨਵਰੀ (ਪੰਜਾਬ ਪੋਸਟ ਸੁੱਚਾ ਸਿੰਘ ਧੂਲਕਾ) – ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਵਿਧਾਨ ਸਭਾ ਚੋਣ ਸਬੰਧੀ ਜ਼ਿਲ੍ਹਾ ਚੋਣ ਦਫ਼ਤਰ, ਅੰਮ੍ਰਿਤਸਰ ਵੱਲੋਂ ਨਿਯੁਕਤ ਮਾਈਕਰੋ ਅਬਜ਼ਰਵਰ ਦੀ ਰਿਹਰਸਲ ਤੇਜਦੀਪ ਸਿੰਘ ਸੈਣੀ ਰਿਟਰਨਿੰਗ ਅਫ਼ਸਰ 025 ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਐਸ ਪੀ ਸੋਂਧੀ ਟਰੇਨਰ (ਚੋਣਾਂ) ਵੱਲੋਂ ਕਰਵਾਈ ਗਈ ਜਿਸ ਵਿਚ ਰਾਮ ਕੇਵਲ ਆਈ ਏ ਐਸ …
Read More »ਹਰੀ ਸਿੰਘ ਦਾ ਜਿੱਤਣਾ ਹਲਕੇ ਲਈ ਲਾਭਦਾਇਕ ਸਿੱਧ ਹੋਵੇਗਾ ਢੀਂਡਸਾ
ਧੂਰੀ, 29 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਿੰਡ ਮੀਮਸਾ, ਢਢੋਗਲ, ਘਨੌਰੀ ਕਲਾਂ ਅਤੇ ਬਾਲੀਆਂ ਆਦਿ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ । ਚੋਣ ਮੀਟਿੰਗਾਂ ਕਰਨ ਉਪਰੰਤ ਢੀਂਡਸਾ ਨੇ ਪੱਤਰਕਾਰਾਂ ਨਾਲ …
Read More »ਮੁਲਾਜ਼ਮ ਵਰਗ ਲਈ ਇੱਕ ਮਸੀਹਾ ਸਨ ਚੇਅਰਮੈਨ ਜਹਾਂਗੀਰ – ਢੀਂਡਸਾ
ਧੂਰੀ, 29 ਜਨਵਰੀ (ਪ੍ਰਵੀਨ ਗਰਗ)- ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਚੇਅਰਮੈਨ ਅਤੇ ਅਧਿਆਪਕ ਦਲ ਦੇ ਮੋਹਰੀ ਆਗੂ ਨਛੱਤਰ ਸਿੰਘ ਜਹਾਂਗੀਰ ਨਮਿੱਤ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਨਵੀਂ ਅਨਾਜ ਮੰਡੀ ਵਿਖੇ ਹੋਈ ਜਿਸ ਵਿੱਚ ਪਹੁੰਚੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਛੱਤਰ ਸਿੰਘ ਜਹਾਂਗੀਰ ਇੱਕ …
Read More »5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ
ਧੂਰੀ, 29 ਜਨਵਰੀ (ਪ੍ਰਵੀਨ ਗਰਗ)- ਅੱਜ ਪਲਸ ਪੋਲੀਓ ਅਭਿਆਨ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਸਿਵਲ ਹਸਪਤਾਲ ਦੇ ਐਸ.ਐਮ.ਓ ਡਾ. ਕਰਨੈਲ਼ ਸਿੰਘ ਨੇ ਦੱਸਿਆ ਕਿ ਪੋਲੀਓ ਦੇ ਮੁਕੰਮਲ ਖਾਤਮੇ ਲਈ ਵੱਖੋ-ਵੱਖ ਸਮਾਜਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਬੂਥ ਲਗਾਏ ਗਏ ਹਨ।ਇਸ ਅਭਿਆਨ ਵਿੱਚ ਪੰਜਾਬ …
Read More »ਔਜਲਾ ਦੇ ਚੋਣ ਦਫਤਰ ਦੇ ਬਾਹਰੋਂ ਦਿਨ ਦਿਹਾੜੇ ਕਾਰ ਚੋਰੀ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਚੋਣ ਦਫਤਰ ਦੇ ਬਾਹਰੋਂ ਦਿਨ ਦਿਹਾੜੇ ਹੋਈ ਕਾਰ ਚੋਰੀ ਦੇ ਮਾਮਲੇ ਨੇ ਪੁਲੀਸ ਦੀ ਮੁਸਤੈਦੀ ਅਤੇ ਰਾਜ ਵਿਚ ਅਮਨ ਕਾਨੂੰਨ ਦੀ ਵਿਵਸਥਾ ਦੀ ਪੋਲ ਖੋਹਲ ਕੇ ਰਖ ਦਿੱਤੀ ਹੈ।ਹੈਰਾਨਗੀ ਦੀ ਗੱਲ ਇਹ ਵੀ ਰਹੀ ਕਿ ਜਿਸ ਜਗ੍ਹਾ ਤੋਂ ਕਾਰ ਚੋਰੀ ਹੋਈ …
Read More »ਮੋਦੀ ਜ਼ੁਮਲੇਬਾਜੀ ਦੀ ਬਜਾਏ ਲੋਕਾਂ ਦੇ ਮਸਲਿਆਂ ਵੱਲ ਧਿਆਨ ਦੇਣ- ਔਜਲਾ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰ ਰਹੇ ਹਨ। ਔਜਲਾ ਨੇ ਕਿਹਾ ਕਿ ਕੋਟਕਪੁਰਾ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਿਰਫ ਜੁਮਲਾਬਾਜ਼ੀ ਤੋ ਕੰਮ ਲਿਆ ਤੇ ਆਪਣੇ ਸਿਆਸੀ ਭਾਈਵਾਲਾਂ ਨੂੰ ਬਚਾਉਣ ਲਈ ਪੰਜਾਬ ਬਾਰੇ ਝੂਠ …
Read More »ਵਲਟੋਹਾ ਦੇ ਹੱਕ ’ਚ ਘਰਿਆਲਾ ਤੋਂ ਕੱਢਿਆ ਵਿਸ਼ਾਲ ਰੋਡ ਸ਼ੋਅ
ਅਲਗੋੋਂ ਕੋਠੀ/ ਘਰਿਆਲਾ, 29 ਜਨਵਰੀ (ਪੰਜਾਬ ਪੋਸਟ- ਹਰਦਿਆਲ ਭੈਣੀ, ਰਾਜਵਿੰਦਰ ਸਿੰਘ ਰਾਜੂ)- ਖੇਮਕਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿਚ ਪਿੰਡ ਘਰਿਆਲਾ ਤੋਂ ਉਨ੍ਹਾਂ ਦੇ ਫਰਜ਼ੰਦ ਗੌਰਵਦੀਪ ਸਿੰਘ ਵਲਟੋਹਾ ਦੀ ਅਗਵਾਈ ਹੇਠ ਸਾਰਜ ਸਿੰਘ ਪ੍ਰਧਾਨ ਬਾਬਾ ਸ਼ੇਰ ਸ਼ਾਹ ਵਲੀ, ਸਰਪੰਚ ਬਿਹਾਰੀ ਸ਼ਾਹ ਯੂ.ਕੇ, ਸਰਪੰਚ ਗੁਰਚਰਨ ਸਿੰਘ ਘਰਿਆਲੀ, ਸਰਪੰਚ …
Read More »ਪਾਕਿਸਤਾਨ ਦੇ ਸੂਬਾ ਸਿੰਧ ਤੋਂ ਸ਼ਰਧਾਲੂ ਪ੍ਰੋਫੈਸਰ ਬਡੂੰਗਰ ਨੂੰ ਮਿਲੇ
ਅੰਮ੍ਰਿਤਸਰ, 29 ਜਨਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬਾ ਸਿੰਧ ਤੋਂ ਲਕਸ਼ਮਣ ਸਿੰਘ ਦੀ ਅਗਵਾਈ ਵਿੱਚ 45 ਸ਼ਰਧਾਲੂਆਂ ਦਾ ਜਥਾ ਭਾਈਚਾਰਕ ਸਾਂਝ ਦਾ ਸੁਨੇਹਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇ ਦੇ ਲੀਡਰ ਲਕਸ਼ਮਣ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ’ਚ ਵੱਸਦੇ ਸਿੱਖ …
Read More »
Punjab Post Daily Online Newspaper & Print Media