Wednesday, November 25, 2026

ਪੰਜਾਬੀ

ਪਿੰਡ ਅਮਰਕੋਟ ਵਿਖੇ ਮਨਜਿੰਦਰ ਭੁੱਲਰ ਦੀ ਅਗਵਾਈ `ਚ ਕਾਂਗਰਸ ਵਲੋਂ ਭਰਵੀਂ ਮੀਟਿੰਗ

ਅਲਗੋਂ ਕੋਠੀ/ ਅਮਰਕੋਟ, 29 ਜਨਵਰੀ (ਹਰਦਿਆਲ ਭੈਣੀ, ਸੰਨੀ ਅਮਰਕੋਟ) – ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਅਮਰਕੋਟ ਵਿਖੇ ਮਨਜਿੰਦਰ  ਸਿੰਘ ਭੁੱਲਰ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਭਰਵੀਂ ਮੀਟਿੰਗ ਕੀਤੀ, ਜਿਸ ਵਿੱਚ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਸਖਪਾਲ ਭੁੱਲਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਉਨਾਂ ਦੇ ਦਿਲੋਂ ਧੰਨਵਾਦੀ …

Read More »

ਅੰਮ੍ਰਿਤਸਰ `ਚ ਅਕਾਲੀ ਦਲ ਨੂੰ ਵੱਡਾ ਝਟਕਾ -ਨਵਦੀਪ ਗੋਲਡੀ ਕਾਂਗਰਸ `ਚ ਸ਼ਾਮਲ

ਬਠਿੰਡਾ, 29 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  – ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਤੋਂ ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਦੇ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਹਾਜਰੀ ਵਿੱਚ …

Read More »

14ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਖੇਡਿਆ ਗਿਆ ਪ੍ਰਸਿੱਧ ਪੰਜਾਬੀ ਨਾਟਕ ਫ਼ਸਲ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ)- ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ ਨੂੰ ਸਮਰਪਿਤ 14 ਵਾਂ ਰਾਸ਼ਟਰੀ ਰੰਗਮੰਚ ਉਤਸਵ ਮਿਤੀ 28 ਜਨਵਰੀ ਤੋਂ 6 ਫਰਵਰੀ 2017 …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ’ਚ …

Read More »

ਸੁਪਰੀਮ ਕੋਰਟ ਦੇ ਚੀਫ ਜਸਟਿਸ ਜਗਦੀਸ਼ ਸਿੰਘ ਖੇਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਸੁਪਰੀਮ ਕੋਰਟ ਦੇ ਚੀਫ ਜਸਟਿਸ ਮਾਨਯੋਗ ਜਗਦੀਸ਼ ਸਿੰਘ ਖੇਰ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਪੁੱਜੇ ਜਗਦੀਸ਼ ਸਿੰਘ ਖੇਰ ਚੀਫ ਜਸਟਿਸ ਤੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ …

Read More »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਸਬੰਧੀ ਹੋਈ ਅਹਿਮ ਮੀਟਿੰਗ

ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)-    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲ 2017-2018 ਦੇ ਬਜਟ ਸਬੰਧੀ ਅਹਿਮ ਮੀਟਿੰਗ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਿਚ ਹੋਈ। ਇਸ ਮੀਟਿੰਗ ਵਿਚ ਮੁੱਖ ਸਕੱਤਰ ਹਰਚਰਨ ਸਿੰਘ, ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ, ਰਣਜੀਤ ਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਦਿਲਜੀਤ ਸਿੰਘ ਬੇਦੀ ਤੇ ਬਿਜੈ ਸਿੰਘ ਐਡੀ: …

Read More »

ਜਲਾਲਪੁਰਾ ’ਚ ਵੀ ਕਾਂਗਰਸ ਨੂੰ ਝਟਕਾ 30 ਪਰਿਵਾਰ ਅਕਾਲੀ ਦਲ ’ਚ ਸ਼ਾਮਿਲ

ਮਜੀਠਾ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਜਲਾਲਪੁਰਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਵਿਕਾਸ ਲਈ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਵਿਰੋਧੀ ਵਿਕਾਸ ਦੇ ਮੁੱਦੇ ਪ੍ਰਤੀ ਚੁੱਪ ਹਨ ਕਿਉਂਕਿ ਉਹਨਾਂ ਵੀ ਦੇਖ ਲਿਆ ਹੈ ਕਿ ਜੋ ਵਿਕਾਸ ਪਿਛਲੇ …

Read More »

ਰਾਹੁਲ ਗਾਂਧੀ ਸਿੱਧੂ ਨੂੰ ਮਲ੍ਹਮ ਪੱਟੀ ਲਾ ਕੇ ਰੱਖਣ – ਮਜੀਠੀਆ

ਮਜੀਠਾ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਟਿੱਪਣੀ ਕਰਦਿਆਂ ਨਵਜੋਤ ਸਿੰਘ ਸਿੱਧੂ ’ਤੇ ਵੱਡੀ ਚੋਟ ਕੀਤੀ ਹੈ। ਉਹਨਾਂ ਕਿਹਾ ਕਿ ਸਿੱਧੂ ਦਾ ਸੌਦਾ ਫਿਰ ਵਿਗੜ ਗਿਆ ਹੈ।ਉਹਨਾਂ ਸਿੱਧੂ ਨੂੰ ਮਾੜਾ-ਮੋਟਾ ਮਲ੍ਹਮ ਪੱਟੀ ਲਾ ਕੇ ਰੱਖਣ ਦਾ ਰਾਹੁਲ ਗਾਂਧੀ ਨੂੰ ਸੁਝਾਅ ਦਿੰਦਿਆਂ …

Read More »

ਅਕਾਲੀ ਪਰਿਵਾਰ ਦੇ ਨਾਲ ਪੰਥਕ ਚਰਚਾ ਵਿਸ਼ੇ ’ਤੇ ਲੱਗੀ ਕਾਰਜਸ਼ਾਲਾ

ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਕਮਰਕੱਸੇ ਕਰ ਲਏ ਹਨ। ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਕਾਰਜਸ਼ਾਲਾ ‘ਅਕਾਲੀ ਪਰਿਵਾਰ ਦੇ ਨਾਲ ਪੰਥਕ ਚਰਚਾ’ ਵਿਸ਼ੇ ’ਤੇ ਮਾਤਾ ਸੁੰਦਰੀ ਕਾਲਜ ਵਿਖੇ ਲਗਾਈ ਗਈ।ਮਾਤਾ …

Read More »

ਹਲਕੇ ਦੇ ਵੋਟਰਾਂ ਵੱਲੋਂ ਲਾਲੀ ਮਜੀਠੀਆ ਨੂੰ ਮਿਲ ਭਰਵਾਂ ਹੁੰਗਾਰਾ- ਕੱਥੂਨੰਗਲ, ਸੱਚਰ

ਕੱਥੂਨੰਗਲ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਤੇ ਕਾਗਰਸ ਜਿਲਾ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੱਲੋ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੇ ਹੱਕ ਵਿਚ ਹਲਕੇ ਦੇ ਵੱਖ ਵੱਖ ਪਿੰਡਾਂ `ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਲਾਲੀ ਮਜੀਠੀਆ ਨੂੰ ਹਲਕੇ ਦੇ ਵੋਟਰਾ ਵੱਲੋ ਮਿਲ …

Read More »