ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦ ਬਹੁਜਨ ਸਮਾਜ ਪਾਰਟੀ ‘ਚ 33 ਸਾਲ ਕੰਮ ਕਰਨ ਵਾਲੇ ਅਤੇ ਪਾਰਟੀ ਦੇ ਬਾਨੀਂ ਸ੍ਰੀ ਕਾਸ਼ੀਰਾਮ ਦੇ ਨੇੜਲੇ ਸਾਥੀ ਸ੍ਰੀ ਰਵਿੰਦਰ ਹੰਸ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ …
Read More »ਪੰਜਾਬੀ
ਸਵੀਪ ਪਠਾਨਕੋਟ ਵੱਲੋਂ ਬਣਾਏ ਸੇਵਾ ਮੈ ਐਪ ਦਾ ਜਿਲ੍ਹਾ ਚੋਣ ਅਫਸਰ ਨੇ ਕੀਤਾ ਅਰੰਭ
ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਅੱਜ ਸਵੀਪ ਚੋਕ ਪਠਾਨਕੋਟ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਤਹਿਤ ਬਣਾਈ ਗਈ ਐਪ ਸੇਵਾ ਮੈ ਨੂੰ ਲਾਂਚ ਕਰ ਕੇ ਸੇਵਾ ਦਾ ਅਰੰਭ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਨਰੇਸ ਮਹਾਜਨ ਵਧੀਕ ਜਿਲ੍ਹਾ ਨੋਡਲ …
Read More »ਜਿਲਾ ਮੈਜਿਸਟਰੇਟ ਅਮਿਤ ਕੁਮਾਰ ਵਲੋਂ ਚੋਣਾਂ ਸਬੰਧੀ ਡਰਾਈ ਡੇ ਘੋਸ਼ਿਤ ਦੇ ਹੁਕਮ ਜਾਰੀ
ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲਾ ਪਠਾਨਕੋਟ ਅੰਦਰ ਵਿਧਾਨ ਸਭਾ ਦੀਆਂ ਚੋਣਾਂ ਨਿਰਵਿਗਣ ਅਤੇ ਸ਼ਾਂਤੀਪੂਰਨ ਨੇਪਰੇ ਚਾੜਣ ਲਈ ਜ਼ਿਲਾ ਮੈਜ਼ਿਸਟ੍ਰੇਟ ਅਮਿਤ ਕੁਮਾਰ ਵੱਲੋਂ ਜਾਰੀ ਹਕਮਾਂ ਅਨੁਸਾਰ 2 ਫਰਵਰੀ 2017 ਨੂੰ ਸ਼ਾਮ 5 ਵਜੇ ਤੋਂ 4 ਫਰਵਰੀ 2017 ਨੂੰ ਸ਼ਾਮ 5-00 ਵਜੇ ਤੱਕ ਅਤੇ 11 ਮਾਰਚ 2017 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ …
Read More »ਸ਼ਰਾਬ ਦੇ ਠੇਕਿਆਂ ਦੀ ਜਾਂਚ ਲਈ ਜ਼ਿਲ੍ਹੇ ’ਚ 4 ਵਿਸ਼ੇਸ਼ ਟੀਮਾਂ ਦਾ ਗਠਨ
ਤਰਨ ਤਾਰਨ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਅਤੇ ਹੋਰ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਚਾਰੋਂ ਹਲਕਿਆਂ ਲਈ ਚਾਰ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਠੇਕਿਆਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਕਾਰਵਾਈ ਨੂੰ ਨੱਥ ਪਾਉਣਗੀਆਂ। ਇਹ ਜਾਣਕਾਰੀ ਦਿੰਦਿਆਂ …
Read More »ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼ਰਾਬ ਦੇ ਠੇਕਿਆਂ ’ਤੇ ਅਚਨਚੇਤ ਛਾਪੇਮਾਰੀ
ਤਰਨਤਾਰਨ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਇੰਜੀਨੀਅਰ ਡੀ.ਪੀ ਐਸ ਖਰਬੰਦਾ ਵੱਲੋਂ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਵੱਲੋਂ ਹਲਕਾ ਖੇਮਕਰਨ ਵਿਚ ਪੈਂਦੇ ਸ਼ਰਾਬ ਦੇ ਵੱਖ-ਵੱਖ ਠੇਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਹਾਇਕ ਕਮਿਸ਼ਨਰ (ਜ) ਰਮਨ ਕੋਛੜ, ਡੀ. ਐਸ. ਪੀ ਮਤੀ ਅਮਨਦੀਪ ਕੌਰ, ਈ. ਟੀ. ਓ ਰਮਿੰਦਰਜੀਤ ਸਿੰਘ ਅਤੇ ਮਨਵੀਰ …
Read More »ਰਾਜਨੀਤੀ ਵਿੱਚ ਪੈਸੇ ਕਮਾਉਣ ਨਹੀਂ, ਲੋਕ ਸੇਵਾ ਕਰਨ ਲਈ ਆਇਆ ਹਾਂ ਹਰੀ ਸਿੰਘ
ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰ. ਹਰੀ ਸਿੰਘ ਨਾਭਾ (ਪ੍ਰੀਤ ਟਰੈਕਟਰਜ਼) ਨੇ ਸਥਾਨਕ ਵਾਰਡ ਨੰਬਰ 1 ਲਛਮੀ ਬਾਗ ਵਿਖੇ ਡਾ. ਰਾਜਵੀਰ ਸਿੰਘ ਲਸੋਈ ਸੀਨੀਅਰ ਮੀਤ ਪ੍ਰਧਾਨ ਦੀ ਦੇਖ-ਰੇਖ ਹੇਠ ਹੋਏ ਪ੍ਰੋਗਰਾਮ ਵਿੱਚ ਭਰ੍ਹਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਨੀਤੀ ਵਿੱਚ ਉਹ ਪੈਸੇ ਕਮਾਉਣ ਦੇ ਮਕਸਦ ਨਾਲ ਨਹੀਂ, ਸਿਰਫ …
Read More »ਬਾਦਲਾਂ ਦੀ ‘ਮੇਰਾ-ਮੇਰਾ’ ਵਾਲੀ ਨੀਤੀ ਨੇ ਪੰਜਾਬ ਨੂੰ ਬਣਾਇਆ ਕੰਗਾਲ ਰਾਹੁਲ ਗਾਂਧੀ
ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਲ ਇੰਡੀਆ ਕਾਂਗਰਸ ਪਾਰਟੀ ਦੇ ਕੌੰਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਹਲਕਾ ਧੂਰੀ ਤੋਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਰੱਖੀ ਗਈ ਇੱਕ ਚੋਣ ਰੈਲੀ ਦੌਰਾਨ ਵਰਕਰਾਂ ਦੇ ਭਰ੍ਹਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਇਤਿਹਾਸਕ ਪਿਛੋਕੜ ਗਵਾਹ ਹੈ ਕਿ ਇਹ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਪਹਿਲੀ ਪਾਤਸ਼ਾਹੀ …
Read More »ਬਰਨਾਲਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਹੋਇਆ ਸ਼ਾਮਲ
ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ)- ਬਰਨਾਲਾ ਪਰਿਵਾਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਘਰ ਵਾਪਸੀ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ `ਤੇ ਬਰਨਾਲਾ ਪਰਿਵਾਰ ਦੇ ਫਰਜੰਦ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਦਾ ਧੂਰੀ ਵਿਖੇ ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਅਤੇ ਧੂਰੀ ਦੇ ਸਮੂਹ ਅਕਾਲੀ ਦਲ ਅਹੁਦੇਦਾਰਾਂ, ਵਰਕਰਾਂ ਵੱਲੋਂ ਭਰ੍ਹਵਾਂ ਸਵਾਗਤ ਕੀਤਾ ਗਿਆ। ਸਿਮਰਪ੍ਰਤਾਪ ਬਰਨਾਲਾ ਨੇ ਕਿਹਾ ਕਿ ਕਾਂਗਰਸ ਵੱਲੋਂ …
Read More »ਕਾਂਗਰਸੀ ਆਗੂ ਸੱਤਪਾਲ ਵਰਮਾ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਹੱਥ ਛੱਡ ਅਕਾਲੀ ਦਲ ’ਚ ਹੋਏ ਸ਼ਾਮਿਲ
ਧੂਰੀ, 28 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਨੂੰ ਉਸ ਸਮੇਂ ਭਾਰੀ ਹੁੰਗਾਰਾ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਵਿੰਦਰ ਸਿੰਘ ਬਿੰਨਰ ਅਤੇ ਹਰਨੇਕ ਸਿੰਘ ਦੀਵਾਨਾ ਪ੍ਰਧਾਨ ਐਸ.ਸੀ ਵਿੰਗ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਸੱਤਪਾਲ ਵਰਮਾ ਨੇ …
Read More »ਪਿੰਡ ਡੱਲ ਦੇ 25 ਪੱਕੇ ਟਕਸਾਲੀ ਅਕਾਲੀ ਪ੍ਰੀਵਾਰ ਕਾਂਗਰਸ ਵਿੱਚ ਸ਼ਾਮਲ
ਭਿੱਖੀਵਿੰਡ, 28 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ)- ਸ੍ਰੋਮਣੀ ਅਕਾਲੀ ਦੱਲ ਨੂੰ ਉਸ ਵਕਤ ਭਾਰੀ ਝਟਕਾ ਲੱਗਾ ਜਦ ਪਿੰਡ ਡੱਲ ਦੇ ਪੱਕੇ ਟਕਸਾਲੀ ਸ੍ਰੋਮਣੀ ਅਕਾਲੀ ਦਲ ਦੇ 25 ਪ੍ਰੀਵਾਰਾਂ ਨੇ ਗੁਰਸਾਬ ਸਿੰਘ ਬਲਾਕ ਪ੍ਰਧਾਨ ਕਿਸਾਨ ਯੂਨੀਅਨ ਪ੍ਰਰੇਨਾ ਸਦਕਾ ਸਾਬਕਾ ਸੰਚਾਈ ਮੰਤਰੀ ਗੁਰਚੇਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਕਾਂਗਰਸ `ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।ਸ਼ਮੂਲੀਅਤ ਕਰਨ ਵਾਲੇ ਗੁਰਦੇਵ ਸਿੰਘ, ਦਰਸਨ ਸਿੰਘ, …
Read More »
Punjab Post Daily Online Newspaper & Print Media