Wednesday, November 25, 2026

ਪੰਜਾਬੀ

ਚੜ੍ਹਦਾ ਸੂਰਜ

ਕਵਿਤਾ ਚੜ੍ਹਦੇ ਸੂਰਜ ਢਲਦੇ ਦੇਖੇ, ਬੁਝਦੇ ਦੀਵੇ ਵਲਦੇ ਦੇਖੇ, ਹੀਰੇ ਦਾ ਕੋਈ ਮੁੱਲ ਨਾ ਜਾਣੇ, ਖੋਟੇ ਸਿੱਕੇ ਚਲਦੇ ਦੇਖੇ, ਜਿੰਨਾ ਦਾ ਨਾ ਜੱਗ `ਤੇ ਕੋਈ, ਉਹ ਵੀ ਪੁੱਤਰ ਪਲਦੇ ਦੇਖੇ, ਉਸ ਦੀ ਰਹਿਮਤ ਦੇ ਨਾਲ ਬੰਦੇ ਪਾਣੀ ਉੱਤੇ ਚਲਦੇ ਵੇਖੇ, ਲੋਕੀ ਕਹਿੰਦੇ ਦਾਲ ਨੀ ਗਲਦੀ ਮੈ ਤਾਂ ਪੱਥਰ ਗਲਦੇ ਦੇਖੇ। ਜਿੰਨਾਂ ਨੇ ਕਦਰ ਨਾ ਕੀਤੀ ਮਾਂ ਦੀ, ਪ੍ਰਵੀਨ, ਹੱਥ ਖਾਲੀ …

Read More »

ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ

 ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਜੇ ਖਾਲਸਾ ਪੰਥ ਨੇ ਹਿੰਦੋਸਤਾਨ ਅਤੇ ਹੱਕ-ਸੱਚ ਦੀ ਰਾਖੀ ਲਈ ਜੋ ਸੁਨਹਿਰੀ ਇਤਿਹਾਸ ਰਚਿਆ ਹੈ, ਇਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਹੋਰ ਕਿਤੇ ਨਹੀਂ ਮਿਲਦੀ। ਅਮਨ-ਸ਼ਾਂਤੀ ਦੇ ਸਮੇਂ ਤਾਂ ਧਰਮ ਦੇ ਰਾਖੇ ਬਣ ਬੈਠਣਾ ਕੋਈ ਵੱਡੀ ਗੱਲ ਨਹੀਂ ਹੁੰਦੀ, ਸੁਆਦ ਤਾਂ ਉਸ ਸਮੇਂ ਰਾਖੇ ਬਣਨ ਦਾ ਹੁੰਦਾ ਹੈ, ਜਦੋਂ …

Read More »

ਪੰਜਾਬੀਆਂ ਨੂੰ ਨਿਕੰਮੇ ਨਾ ਬਣਾਉਣ ਸਿਆਸੀ ਪਾਰਟੀਆਂ – ਪ੍ਰਿੰ. ਤਰਸਿੱਕਾ

ਜੰਡਿਆਲਾ ਗੁਰੂ, 26 ਜਨਵਰੀ (ਹਰਿੰਦਰ ਪਾਲ ਸਿੰਘ) – ਸਿਆਸੀ ਪਾਰਟੀਆਂ ਪੰਜਾਬੀਆਂ ਨੂੰ ਨਿਕੰਮੇ ਬਣਾਉਣ ਵਾਲੇ ਪਾਸੇ ਨਾ ਤੋਰਣ ਸਗੋਂ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਣ ਅਤੇ ਜਿੱਤਣ ਵਾਲੀ ਪਾਰਟੀ ਪੰਜਾਬੀਆਂ ਨੂੰ ਰੋਜ਼ਾਗਾਰ ਦੇ ਸਾਧਨ ਮੁਹੱਈਆ ਕਰਵਾਵੇ। ਇਹ ਸ਼ਬਦ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਪ੍ਰਗਟ ਕਰਦਿਆਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ 68ਵਾਂ ਗਣਤੰਤਰ ਦਿਵਸ ਮਨਾਇਆ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿੱਚ 68 ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਵੱਜੋਂ ਗੁਰਪ੍ਰਤਾਪ ਸਿੰਘ ਟਿੱਕਾ  ਪ੍ਰਧਾਨ ਅਕਾਲੀ ਦਲ ਅੰਮ੍ਰਿਤਸਰ ਨੇ ਸ਼ਿਰਕਤ ਕੀਤੀ।ਨਰਿੰਦਰ ਸਿੰਘ ਖੁਰਾਣਾ …

Read More »

ਜੋਰਦਾਰ ਬਾਰਿਸ਼ `ਚ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ- ਕਈ ਪਰਿਵਾਰ ਆਪ `ਚ ਸ਼ਾਮਿਲ

ਤਰਸਿੱਕਾ, 26 ਜਨਵਰੀ (ਕੰਵਲ ਜੋਧਾ ਨਗਰੀ)- ਹਲਕਾ ਜੰਡਿਆਲਾ ਗੁਰੁ ਦੇ ਅਧੀਨ ਆਉਦੇਂ ਪਿੰਡ ਜੋਧਾ ਨਗਰੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟਰੀਅਰ ਅਮਰਦੀਪ ਸਿੰਘ ਗੋਪੀ, ਜਥੇਦਾਰ ਹਰਜੀਤ ਸਿੰਘ ਦੇ ਘਰ ਵਰਕਰਾਂ ਵੱਲੋਂ ਲੋਕਾਂ ਦੀ ਸਭਾ ਬੁਲਾਈ ਗਈ।ਬੇਸ਼ਕ ਇਸ ਤਂੋ ਪਹਿਲਾਂ ਵੀ ਕਾਂਗਰਸ ਵੱਲੋਂ ਲੋਕਾਂ ਨੂੰ ਵਿਸ਼ਵਾਸ਼ ਵਿੱਚ ਲੈਣ ਦੀ ਕੋਸ਼ਿਸ ਕੀਤੀ ਗਈ, ਜਦੋ ਕਿ ਅਕਾਲੀਆਂ ਦਾ ਪਿੰਡ ਦੇ ਲੋਕਾਂ ਵੱਲਂੋ ਬਾਈਕਾਟ …

Read More »

68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ

 ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਿਕ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਦੀ ਗਰਾਉਂਡ ਵਿਖੇ 68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ …

Read More »

68ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ `ਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

  ਫਾਜ਼ਿਲਕਾ, 26 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- 68ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਿਭਾਈ ਗਈ।ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਕੇਤਨ ਬਾਲੀ ਰਾਮ ਪਾਟਿਲ …

Read More »

ਧੂਮ-ਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ – ਭਗਤ ਚੁੰਨੀ ਲਾਲ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- 68ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ  ਭਗਤ ਚੁੰਨੀ ਲਾਲ  ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ …

Read More »

ਸਿਰਫ ਮਨ ਕੀ ਬਾਤ `ਚ ਹੀ ਪੰਜਾਬ ਦੀ ਗੱਲ ਹੀ ਕਰਦੇ ਹਨ ਪ੍ਰਧਾਨ ਮੰਤਰੀ- ਔਜਲਾ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਹਲਕਾ ਵਿਧਾਨ ਸਭਾ ਅਟਾਰੀ ਦੇ ਪਿੰਡ ਪੰਡੋਰੀ ਵੜੈਚ ਵਿੱਚ ਇੱਕ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ। ਭਾਰੀ ਮੀਂਹ ਤੇ ਸਖ਼ਤ ਠੰਡ ਦੇ ਬਾਵਜੂਦ ਲੋਕ ਔਜਲਾ ਦੇ ਵਿਚਾਰਾਂ ਨੂੰ ਸੁਨਣ ਲਈ ਪੁੱਜੇ ਹੋਏ ਸਨ।ਔਜਲਾ ਨੇ ਕਿਹਾ ਕਿ …

Read More »

ਔਜਲਾ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ’ਤੇ ਨਗਰ ਕੀਰਤਨ `ਚ ਹਜਾਰੀ ਲਵਾਈ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਮਹਾਂਬਲੀ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ੍ਹ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਇਸ ਸੰਬੰਧ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਭਾਗ ਲਿਆ ਅਤੇ ਬਾਬਾ ਦੀਪ ਸਿੰਘ ਜੀ ਨੂੰ ਸ਼ਰਧਾ ਦੇ …

Read More »