ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਵਿਚ ਅੱਜ 68ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਔਜਲਾ ਨੇ ਕੌਮੀ ਝੰਡਾ ਲਹਿਰਾਇਆ। ਔਜਲਾ ਨੇ ਆਪਣੇ ਸੰਬੋਧਨ ’ਚ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ …
Read More »ਪੰਜਾਬੀ
ਅਕਾਲੀ ਸਰਕਾਰ ਦੌਰਾਨ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ’ਚ ਹੋਇਆ ਅੰਨੇਵਾਹ ਵਾਧਾ – ਔਜਲਾ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ੍ਹ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਸ੍ਰ ਤਰਸੇਮ ਸਿੰਘ ਡੀ.ਸੀ. ਦੀ ਇਕ ਚੋਣ ਰੈਲੀ ਵਿਚ ਬੋਲਦਿਆਂ ਕਿਹਾ ਕਿ ਇਸ ਇਲਾਕੇ ਦੇ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਵਿਕਾਸ ਲਈ …
Read More »ਆਪ ਦੀ ਸਰਕਾਰ ਮਜੀਠਾ ਹਲਕੇ ਨੂੰ ਡਰ ਤੇ ਪਰਚਿਆਂ ਤੋਂ ਆਜ਼ਾਦੀ ਦਿਵਾਏਗੀ- ਸ਼ੇਰਗਿੱਲ
ਮੱਤੇਵਾਲ, 27 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜ ਰਹੇ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਰਕਾਰ ਬਣਦਿਆਂ ਹੀ ਮਜੀਠਾ ਹਲਕੇ ਦੀ ਆਮ ਜਨਤਾ ਨੂੰ ਡਰ ਅਤੇ ਪਰਚਿਆਂ ਦੇ ਦਬਾਅ ਤੋਂ ਹਮੇਸ਼ਾਂ ਲਈ ਮੁਕਤ ਕਰ ਦਿੱਤਾ ਜਾਵੇਗਾ। ਅੱਜ ਵਰ੍ਹਦੇ ਮੀਂਹ …
Read More »ਆਪ ਦੀ ਸਰਕਾਰ ਮਜੀਠਾ ਹਲਕੇ ਨੂੰ ਡਰ ਤੇ ਪਰਚਿਆਂ ਤੋਂ ਆਜ਼ਾਦੀ ਦਿਵਾਏਗੀ- ਸ਼ੇਰਗਿੱਲ
ਮੱਤੇਵਾਲ, 27 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜ ਰਹੇ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਰਕਾਰ ਬਣਦਿਆਂ ਹੀ ਮਜੀਠਾ ਹਲਕੇ ਦੀ ਆਮ ਜਨਤਾ ਨੂੰ ਡਰ ਅਤੇ ਪਰਚਿਆਂ ਦੇ ਦਬਾਅ ਤੋਂ ਹਮੇਸ਼ਾਂ ਲਈ ਮੁਕਤ ਕਰ ਦਿੱਤਾ ਜਾਵੇਗਾ। ਅੱਜ ਵਰ੍ਹਦੇ ਮੀਂਹ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਦੀ ਸਫਲਤਾ ਲਈ ਅਰਦਾਸ
ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਾਰਸ਼ਿਕ ਪਰੀਖਿਆ ਵਿੱਚ ਸਫ਼ਲਤਾ ਲਈ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਮਿਤੀ 23 ਜਨਵਰੀ 2017 ਨੂੰ …
Read More »ਸ੍ਰੀ ਦਰਬਾਰ ਸਾਹਿਬ ਗੁਟਕਾ ਸਾਹਿਬ ਦੀ ਬੇਅਦਬੀ ਭਾਈਚਾਰਕ ਮਾਹੌਲ ਨੂੰ ਵਿਗਾੜਣ ਦੀ ਸ਼ਾਜਿਸ਼ – ਸਖੀਰਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਇਕ ਸ਼ਾਜਿਸ਼ ਦੇ ਤਹਿਤ ਪੰਜਾਬ ਦੇ ਭਾਈਚਾਰਕ ਮਾਹੌਲ ਨੂੰੂ ਵਿਗਾੜਣ ਲਈ ਕਰਵਾਈਆਂ ਜਾ ਰਹੀਆਂ ਹਨ।ਸਖੀਰਾ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ …
Read More »ਐਵਲਾਨ ਗਰਲਜ਼ ਸੀਨੀ: ਸੈਕੰ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ
ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਐਵਲਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਕੀਤੀ ਅਤੇ ਲਾਈਵ ਟੈਲੀਕਾਸਟ ਦੇ ਰਾਹੀ ਜਿਲ੍ਹਾ ਪਠਾਨਕੋਟ ਦੇ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਪੁਨੀਤ ਕੁਮਾਰ …
Read More »ਸਿਵਲ ਸਰਜਨ ਡਾ. ਨਰੇਸ ਕਾਂਸਰਾ ਵਲੋਂ ਸਮੂਹ ਸਟਾਫ ਨੂੰ ਵੋਟਰ ਪ੍ਰਣ ਦੀ ਸਹੁੰ ਚੁੱਕਵਾਈ
ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ-ਕਮ-ਚੋਣ ਅਫਸਰ ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਵੋਟਰ ਦਿਵਸ ਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨਰੇਸ ਕਾਂਸਰਾ ਵਲੋਂ ਸਮੂਹ ਸਟਾਫ ਨੂੰ ਸੋਂਹ (ਵੋਟਰ ਪ੍ਰਣ) ਚੁੱਕਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335ਵਾਂ ਜਨਮ ਦਿਹਾੜਾ 26 ਜਨਵਰੀ ਨੂੰ ਮਨਾਇਆ ਜਾਵੇਗਾ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ 26 ਜਨਵਰੀ 2017 ਨੂੰ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਮੇਨ ਪੱਟੀ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ …
Read More »ਸਵੱਛ ਭਾਰਤ ਮੁਹਿੰਮ ਪੱਟੀ ਵਿੱਚ ਹੋਈ ਠੁੱਸ- ਘਾਟੀ ਤੇ ਵਾਂਸ ਬਜ਼ਾਰ `ਚ ਲੱਗੇ ਗੰਦਗੀ ਦੇ ਢੇਰ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿੱਲੋਂ)- ਪੱਟੀ ਸਹਿਰ ਵਿਖੇ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਨਾਲ ਸ਼ਹਿਰ ਵਾਸੀਆਂ ਦਾ ਜੀਣਾ ਦੂਸ਼ਿਤ ਕੀਤਾ ਹੋਇਆ ਹੈ।ਵਾਂਸ ਬਜ਼ਾਰ ਤੇ ਘਾਟੀ ਬਜ਼ਾਰ ਵਿਖੇ ਗੰਦਗੀ ਦੇ ਢੇਰਾਂ ਨਾਲ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ।ਇਸ ਸਬੰਧੀ ਅਰਜਿੰਦਰ ਸਿੰਘ ਬਿੱਲਾ, ਕੁਲਦੀਪ ਸਿੰਘ ਐਸ.ਕੇ, ਬਲਵਿੰਦਰ ਸਿੰਘ, ਹਰਭਜਨ ਸਿੰਘ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਜੀਤ ਡਿਆਲ ਆਦਿ ਨੇ …
Read More »
Punjab Post Daily Online Newspaper & Print Media