Wednesday, November 25, 2026

ਪੰਜਾਬੀ

ਖਾਲਸਾ ਅਕੈਡਮੀ ਅੰਡਰ-17 ਟੀਮ (ਲੜਕੇ)ਦਾ ਸਟੇਟ ਪੱਧਰੀ ਹਾਕੀ ਟੂਰਨਾਮੈਂਟ ‘ਚ ਦੂਸਰਾ ਸਥਾਨ

ਚੌਂਕ ਮਹਿਤਾ, 24 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ-ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀ ਅੰਡਰ-14 ਅਤੇ ਅੰਡਰ-17 ਵਰਗ ਦੀ ਹਾਕੀ ਟੀਮ ਦੇ ਲੜਕੇ ਅਤੇ ਲੜਕੀਆਂ ਨੇ ਮੋਹਾਲੀ ਵਿਖੇ ਕਰਵਾਏ ਗਏ ਸਟੇਟ ਪੱਧਰ …

Read More »

ਸਿੱਧੂ ਦੀਆਂ ਲੱਤਾਂ ਵਿੱਚ ਇੰਨੀ ਜਾਨ ਹੈ ਨਹੀਂ ਜੋ ਮਜੀਠੀਆ ਨੂੰ ਹੱਥ ਪਾ ਸਕੇ- ਮਜੀਠੀਆ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਤੋਂ ਨਵੇਂ ਨਵੇਂ ਕਾਂਗਰਸੀ ਬਣੇ ਨਵਜੋਤ ਸਿੰਘ ਸਿੱਧੂ ਦੀਆਂ ਧਮਕੀਆਂ ਦੇ ਜਵਾਬ ਵਿੱਚ ਉਸ ’ਤੇ ਪਲਟਵਾਰ ਕਰਦਿਆਂ ਕਰਾਰਾ ਜਵਾਬ ਦਿੱਤਾ ਹੈ।ਮਜੀਠੀਆ ਨੇ ਕਿਹਾ ਕਿ ਸਿੱਧੂ ਦੀਆਂ ਲੱਤਾਂ ਵਿੱਚ ਇੰਨੀ ਜਾਨ ਹੈ ਨਹੀਂ ਜੋ ਮਜੀਠੀਆ ਨੂੰ ਹੱਥ ਪਾ ਸਕੇ, ਉਹਨਾਂ ਕਿਹਾ ਕਿ ਜੇ …

Read More »

ਮਜੀਠਾ ਵਿਖੇ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਪੁੱਜਣਗੇ ਰਾਹੁਲ ਗਾਂਧੀ

ਮਜੀਠਾ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਅਗਾਮੀ ਵਿਧਾਨ ਸਭਾ ਅਤੇ ਲੋਕ ਸਭਾ ਅੰਮ੍ਰਿਤਸਰ ਦੀ ਜਿਮਨੀ ਚੋਣ ਦੇ ਸਬੰਧ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਲੋਂ 27 ਜਨਵਰੀ ਨੂੰ ਬਾਅਦ ਦੁਪਿਹਰ 1.00 ਵਜੇ ਦਾਣਾ ਮੰਡੀ ਮਜੀਠਾ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਪਾਰਟੀ …

Read More »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ-ਪਿੰਡ ਲਾਇਬਰੇਰੀ ਖੋਲੀ ਜਾਵੇ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੋਸਾਇਟੀ ਲਿਮਟਿਡ ਲੁਧਿਆਣਾ/ ਅੰਮ੍ਰਿਤਸਰ (ਪਰਕਸ)ਦੇ ਪ੍ਰਧਾਨ ਡਾ· ਬਿਕਰਮ ਸਿੰਘ ਘੁੰਮਣ ਤੇ  ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਪੰਜਾਬੀਆਂ ਵਿਚ ਬੌਧਿਕ ਚੇਤਨਾ ਪੈਦਾ ਕਰਨ ਲਈ ਲਈ ਪਿੰਡ ਪਿੰਡ  ਲਾਇਬਰੇਰੀ  ਖੋਲਣੀ ਬਹੁਤ ਜਰੂਰੀ ਹੈ। ਨਸ਼ਿਆਂ ਤੋਂ ਛੁੱਟਕਾਰਾ ਪਾਉਣ …

Read More »

ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਵਰਸਿਟੀ ਤਲਵਾਰਬਾਜ਼ੀ ਚੈਂਪੀਅਨਸ਼ਿਪ (ਪੁਰਸ਼-ਇਸਤਰੀਆਂ) ਜਿੱਤੀ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਖੁਰਮਣੀਆ)- ਮੇਜ਼ਬਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਆਲ ਇੰਡੀਆ ਇੰਟਰ-ਵਰਸਿਟੀ ਤਲਵਾਰਬਾਜ਼ੀ (ਪੁਰਸ਼-ਇਸਤਰੀ) ਚੈਂਪੀਅਨਸ਼ਿਪ ਜਿੱਤ ਲਈ ਹੈ।ਇਹ ਚੈਂਪੀਅਨਸ਼ਿਪ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ (ਏ.ਟੀ) ਵੱਲੋਂ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ ਦੇ ਸਹਿਯੋਗ ਨਾਲ ਕਰਵਾਈ ਗਈ, ਇਸ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਪੁਰਸ਼ਾਂ ਅਤੇ ਇਸਤਰੀਆਂ ਦੀਆਂ 55 ਟੀਮਾਂ ਦੇ 651 ਖਿਡਾਰੀਆਂ ਤੋਂ ਇਲਾਵਾ 10 ਅੰਤਰਰਾਸ਼ਟਰੀ  ਤਲਵਾਰਬਾਜਾਂ ਨੇ ਵੀ …

Read More »

ਪੰਜਾਬ ਦੀ ਧਰਤੀ ਜਵਾਨ ਅਤੇ ਕਿਸਾਨ ਪੈਦਾ ਕਰਦੀ ਹੈ ਨਸ਼ੇੜੀ ਨਹੀ – ਰਾਜਨਾਥ ਸਿੰਘ

ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਤੁਸੀਂ ਇਸ ਵਾਰ ਫਾਜ਼ਿਲਕਾ ਤੋਂ ਸੁਰਜੀਤ ਜਿਆਣੀ ਨੂੰ ਜਿਤਾਓ, ਮੈਂ ਤੁਹਾਡਾ ਧੰਨਵਾਦ ਕਰਨ ਫਿਰ ਫਾਜ਼ਿਲਕਾ ਆਵਾਂਗਾ। ਫੇਰ ਮਾਲਾ ਪਹਿਣਕੇ ਨਹੀਂ ਸਗੋਂ ਆਪਣਾ ਸਿਰ ਝੁਕਾ ਕੇ ਕਰਾਂਗਾ ਧੰਨਵਾਦ।ਇਹ ਸ਼ਬਦ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਫਾਜ਼ਿਲਕਾ ਤੋਂ ਅਕਾਲੀ ਭਾਜਪਾ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਦੇ ਪੱਖ ਵਿਚ ਸਥਾਨਕ ਘਾਹ ਮੰਡੀ ਵਿਚ ਕੀਤੀ ਰੈਲੀ …

Read More »

ਜ਼ਿਲ੍ਹੇ ਦੇ ਚਾਰ ਹਲਕਿਆਂ ਲਈ ਦੋ ਖਰਚਾ ਅਬਜ਼ਰਵਰ ਨਿਯੁੱਕਤ- ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਸਬੰਧ ਵਿਚ ਵਿਧਾਨ ਚੋਣਾਂ ਵਿਚ ਉਮੀਦਵਾਰਾਂ ਦੇ ਖਰਚਿਆਂ ਦੀ ਜਾਂਚ ਲਈ ਜ਼ਿਲ੍ਹੇ ਦੇ ਚਾਰ ਹਲਕਿਆਂ ਲਈ ਦੋ ਖਰਚਾ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਵਿਧਾਨ ਸਭਾ …

Read More »

ਵਿਦਿਆਰਥੀਆਂ ਦੀ ਜਾਗੋ, ਗੀਤ ਤੇ ਨੁਕੱੜ ਨਾਟਕ ਲੋਕਾਂ ਨੂੰ ਕਰਣਗੇ ਵੋਟ ਪਾਉਣ ਲਈ ਪ੍ਰੇਰਿਤ – ਪ੍ਰਗਟ ਸਿੰਘ ਬਰਾੜ

ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਸਮਾਜ ਦੇ ਨਿਰਮਾਣ ਵਿੱਚ ਉਹਨਾਂ ਦਾ ਬੜਾ ਮਹੱਤਵਪੁਰਣ ਯੋਗਦਾਨ ਹੁੰਦਾ ਹੈ। ਜੇ ਵਿਦਿਆਰਥੀ ਵਰਗ ਵੋਟਾਂ ਪ੍ਰਤੀ ਆਪ ਜਾਗਰੁਕ ਹੋਵੇਗਾ ਤਾਂ ਉਹ ਆਪਣੇ ਮਾਂ-ਬਾਪ, ਭੈਣ-ਭਰਾਂ ਅਤੇ ਪਰਿਵਾਰ ਦੇ ਹੋਰਣਾ ਮੈਂਬਰਾਂ ਦੇ ਨਾਲ ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟਾਂ ਬਾਰੇ ਜਾਗਰੁਕ ਕਰ ਸਕੇਗਾ।ਇਹ ਵਿਚਾਰ ਫਾਜ਼ਿਲਕਾ …

Read More »

ਕੀਰਤੀ ਫਾਜਿਲਕਾ ਨੇ ਵੱਖ-ਵੱਖ ਪਿੰਡਾਂ ਵਿਚ ਕੀਤਾ ਜਨਸੰਪਰਕ

ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਨੂੰ ਵਿਕਾਸ ਦੇ ਵਹੀਏ ਤੇ ਲਿਆਉਣ ਲਈ ਚੋਣ ਮੈਦਾਨ ਵਿਚ ਉਤਰੀ ਆਪਣਾ ਪੰਜਾਬ ਪਾਰਟੀ ਦੀ ਉਮੀਦਵਾਰ ਕੀਰਤੀ ਫਾਜ਼ਿਲਕਾ ਨੇ ਚੋਣਾਂ ਨੇੜਲੇ ਆਉਂਦੇ ਹੀ ਪਿੰਡਾਂ ਵਿਚ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਜਨਸੰਪਰਕ ਅਭਿਆਨ ਸ਼ੁਰੂ ਕਰ ਦਿੱਤਾ ਹੈ।ਇਸਦੇ ਤਹਿਤ ਕੀਰਤੀ ਫਾਜ਼ਿਲਕਾ ਨੇ ਜ਼ਿਲ੍ਹੇ ਦੇ ਪਿੰਡ ਝੋਕ ਡਿੱਪੂਲਾਨਾ, ਆਹਲਬੋਦਲਾ, ਕੀੜਿਆਂਵਾਲਾ, ਫਤਿਹਗੜ੍ਹ, ਢਾਣੀ ਚਾਂਦੀ ਰਾਮ …

Read More »

ਪਲਸ ਪੋਲਿਓ ਅਭਿਆਨ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ

ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ 29, 30 ਅਤੇ 31 ਜਨਵਰੀ ਤੱਕ ਚੱਲਣ ਵਾਲੇ ਤਿੰਨ ਦਿਨਾਂ ਪਲਸ ਪੋਲਿਓ ਅਭਿਆਨ ਦੇ ਤਹਿਤ ਅੱਜ ਸਥਾਨਕ ਸਿਵਲ ਹਸਪਤਾਲ ਵਿਚ ਸੀਨਅਰ ਮੈਡੀਕਲ ਅਧਿਕਾਰੀ ਡਾ. ਰਾਜੇਸ਼ ਸ਼ਰਮਾ ਦੀ ਅਗਵਾਈ ਵਿਚ ਟ੍ਰੇਨਿੰਗ ਕੈਂਪ ਲਗਾਇਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਸ ਅਭਿਆਨ …

Read More »