ਬਠਿੰਡਾ, 24 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਗੁਰੂ ਕਾਸ਼ੀ ਯੂਨੀਵਰਸਿਟੀ (ਤਲਵੰਡੀ ਸਾਬੋ) ਮਾਲਵੇ ਦਾ ਸਿਰਕੱਢ ਵਿੱਦਿਅਕ ਅਦਾਰਾ ਭਾਰਤ ਦੇ ਕੋਨੇ-ਕੋਨੇ ਤੋਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਕੇੇ ਰੋਜ਼ਗਾਰ ਦੇ ਬੇਹਤਰੀਨ ਸਾਧਨ ਮੁਹੱਈਆ ਕਰਵਾ ਰਿਹਾ ਹੈ।ਜ਼ਿਕਰਯੋਗ ਹੈ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਅਧੀਨ ਚੱਲ ਰਿਹਾ ਕਾਮਰਸ ਐੱਂਡ ਮੈਨਜਮੈਂਟ ਕਾਲਜ ਆਪਣੀ ਮਿਹਨਤ ਸਕਦਾ ਬਹੁਤ ਨਾਮਣਾ ਖੱਟ ਰਿਹਾ ਹੈ।ਬੀਤੇ ਦਿਨੀਂ ਇਸ ਕਾਲਜ ਦੇ …
Read More »ਪੰਜਾਬੀ
ਔਜਲਾ ਵਲੋਂ ਦਰਬਾਰ ਸਾਹਿਬ ਪ੍ਰੀਕਰਮਾ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ `ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ੳਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਕਲ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਇਕ ਸ਼ਾਜਿਸ਼ ਦੇ ਤਹਿਤ ਪੰਜਾਬ ਦੇ ਭਾਈਚਾਰਕ ਮਾਹੌਲ ਨੂੰੂ ਵਿਗਾੜਣ ਲਈ ਕਰਵਾਈਆਂ ਜਾ ਰਹੀਆਂ ਹਨ।ਔਜਲਾ ਨੇ ਕਿਹਾ ਕਿ …
Read More »ਯੂਰਪੀ ਮੁਲਕਾਂ ਤੋਂ ਸੈਂਕੜੇ ਪ੍ਰਵਾਸੀ ਪੰਜਾਬੀਆਂ ਨੇ ਮਜੀਠਾ ‘ਚ ਕੀਤਾ ਆਪ ਦੇ ਹੱਕ ‘ਚ ਪ੍ਰਚਾਰ
ਮਜੀਠਾ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਇੰਗਲੈਂਡ ਅਤੇ ਹੋਰ ਯੂਰਪੀਅਨ ਮੁਲਕਾਂ ਤੋਂ ਸਵੈਇਛੁੱਕ ਤੌਰ ‘ਚਲੋ ਪੰਜਾਬ” ਮੁਹਿੰਮ ਅਧੀਨ ਆਮ ਆਦਮੀ ਪਾਰਟੀ ਦੀ ਹਮਾਇਤ ‘ਚ ਪੰਜਾਬ ਆਏ ਪ੍ਰਵਾਸੀ ਪੰਜਾਬੀਆਂ ਦੀ 150 ਮੈਂਬਰੀ ਟੀਮ ਨੇ ਅੱਜ ਮਜੀਠਾ ਹਲਕੇ ਦੇ ਪ੍ਰਮੁੱਖ ਕਸਬਿਆਂ ਵਿੱਚ ਰੋਡ ਸ਼ੋਅ ਕਰਕੇ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਤਕੜਾ ਹੁਲਾਰਾ ਦਿੱਤਾ। ਯੂਰਪ ਦੇ ਵੱਖ-ਵੱਖ ਮੁਲਕਾਂ …
Read More »ਆਪ ਦੇ ਐਨ.ਆਰ.ਆਈ ਸਮਰਥਕਾਂ ਨੂੰ ਲੈ ਕੇ ਜਹਾਜ ਅੰਮ੍ਰਿਤਸਰ ਪਹੁੰਚਿਆ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਐਨ.ਆਰ.ਆਈ ਸਮੱਰਥਕਾਂ ਨਾਲ ਭਰਿਆ ਇੱਕ ਜਹਾਜ ‘ਉਮੀਦ ਦੀ ਮਿਸ਼ਾਲ’ ਨਾਲ ਅੰਮ੍ਰਿਤਸਰ ਹਵਾਈ ਅੱਡੇ ਉਤੇ ਉਤਰਿਆ, ਜਿੱਥੇ ਉਨਾਂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਤਸ਼ਾਹ ਨਾਲ ਭਰੇ ਹੋਏ ਪ੍ਰਵਾਸੀ ਪੰਜਾਬੀਆਂ ਦਾ ਪਾਰਟੀ ਦੇ ਪੰਜਾਬ ਮਾਮਲਿਆਂ …
Read More »ਗੁਰਭੇਜ ਸੰਧੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਫਿਰ ਤੋਂ ਹੋਏ ਸ਼ਾਮਿਲ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਮਾਝਾ ਜੋਨ ਦੇ ਮੀਡੀਆ ਇੰਚਾਰਜ ਗੁਰਭੇਜ ਸਿੰਘ ਸੰਧੂ ਫਾਉਂਡਰ ਮੈਂਬਰਾਂ ਅੰਮ੍ਰਿਤਸਰ ਜੋਨ ਦੇ ਜਨ. ਸਕੱਤਰ ਵਿਜੇ ਮਹਿਤਾ ਅਤੇ ਜੁਆਇੰਟ ਸਕੱਤਰ (ਲੀਗਲ) ਐਡਵੋਕੇਟ ਜੇ.ਐਸ. ਗਿੱਲ ਨੇ ਘਰ ਵਾਪਸੀ ਕਰਦੇ ਹੋਏ ਅੱਜ ਫਿਰ ਤੋਂ ਆਮ ਆਦਮੀ ਪਾਰਟੀ ਚ ਸ਼ਮੂਲੀਅਤ ਕਰ ਲਈ ਹੈ। ਇਨਾਂ ਸਾਰਿਆਂ ਨੇ ਇਹ ਫੈਸਲਾ ਪਾਰਟੀ ਦੇ ਪੰਜਾਬ ਮਾਮਲਿਆਂ …
Read More »ਬਾਦਲਾਂ ਨੇ ਸੂਬੇ ਨੂੰ ਬਣਾਇਆ ਬਾਦਲ ਐਂਡ ਕੰਪਨੀ ਪ੍ਰਾਈਵੇਟ ਲਿਮਟਿਡ – ਸੰਜੇ ਸਿੰਘ
ਧੂਰੀ, 24 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ)- ਬੀਤੀ ਰਾਤ ਸਥਾਨਕ ਸਨਾਤਨ ਧਰਮ ਸਭਾ ਵਿਖੇ ਹੋਏ ਪ੍ਰੋਗਰਾਮ `ਆਪ` ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਸੰਜੇ ਸਿੰਘ ਨੇ ਆਪਣੇ ਜੋਸ਼ੀਲੇ ਭਾਸ਼ਨ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ `ਆਪ` ਪਾਰਟੀ ਦੀ ਬੁਨਿਆਦ ਇਮਾਨਦਾਰੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਪਾਰਟੀ ਨੂੰ ਖੂਬ ਪਿਆਰ ਮਿਲ ਰਿਹਾ ਹੈ। ਉਹਨਾਂ `ਆਪ` ਦੀ ਸਰਕਾਰ ਆਉਣ …
Read More »ਸੰਦੀਪ ਸਿੰਗਲਾ `ਆਪ` ਪਾਰਟੀ ਪੰਜਾਬ ਦੇ ਵਾਈਸ ਪ੍ਰਧਾਨ ਨਿਯੁੱਕਤ
ਧੂਰੀ, 24 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ਼੍ਰੀ ਸੰਜੇ ਸਿੰਘ ਵੱਲੋਂ ਸੰਦੀਪ ਸਿੰਗਲਾ ਨੂੰ ਪੰਜਾਬ ਦਾ ਵਾਈਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ ਜਿਸ ਕਾਰਨ `ਆਪ` ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਿੰਗਲਾ ਨੇ ਆਪਣੀ ਇਸ ਨਿਯੁੱਕਤੀ `ਤੇ `ਆਪ` ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਸੰਜੇ ਸਿੰਘ, ਧੂਰੀ ਤੋਂ `ਆਪ` ਉਮੀਦਵਾਰ ਜਸਵੀਰ …
Read More »ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਪੱਛੜੀਆਂ ਸ਼੍ਰੇਣੀਆਂ ਨੂੰ ਹਮੇਸ਼ਾਂ ਵੋਟ ਬੈਂਕ ਵਜੋਂ ਵਰਤਿਆ- ਜੱਸ ਅਮਰਕੋਟ
ਭਿੱਖੀਵਿੰਡ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਬੁੱਧੀਜੀਵੀ ਵਿੰਗ ਦੇ ਸੈਕਟਰ ਮੈਂਬਰ ਜਸਵਿੰਦਰ ਸਿੰਘ ਜੱਸ ਅਮਰਕੋਟ ਨੇ ਕਿਹਾ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਹਮੇਸ਼ਾਂ ਵੋਟ ਬੈਂਕ ਵਜੋ ਵਰਤਿਆ ਹੈ, ਪ੍ਰੰਤੂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਬੈਕਵਡ ਕਲਾਸਾਂ ਦੇ ਬਣਦੇ ਹੱਕ ਦੇਣ ਦੀ ਗੱਲ …
Read More »ਕਾਂਗਰਸ ਦੀ ਚੱੜਤ ਵੇਖ ਕੇ ਅਕਾਂਲੀ ਦਲ ਦੇ ਆਗੂ ਹੁਣ ਘਬਰਾਏ – ਮੱਖੀ ਕਲਾ, ਰਾਜੋਕੇ
ਭਿੱਖੀਵਿੰਡ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਕਾਂਗਰਸ ਦੀ ਚੱੜਤ ਵੇਖ ਕੇ ਅਕਾਂਲੀ ਦਲ ਦੇ ਆਗੂ ਹੁਣ ਘਬਰਾਏ ਹੋਏ ਚੁੱਪ ਕਰ ਕੇ ਬੈਠ ਗਏ ਹਨ ਕਿਉ ਕਿਉਕਿ ਉਹਨਾ ਨੂੰ ਆਪਣੀ ਹਾਰ ਪ੍ਰਤੱਖ ਨਜਰ ਆ ਰਹੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਾਗਰਸ ਦੇ ਸੀਨੀਅਰ ਆਗੂ ਲਵਪ੍ਰੀਤ ਸਿੰਘ ਮੱਖੀ ਕਲਾ ਮਨਬੀਰ ਸਿੰਘ ਰਾਜੋਕੇ, ਭੇਜਾ ਮਾੜੀ ਮੇਘਾ, ਬੋਬੀ ਉਧੋਕੇ, ਹੀਰਾ …
Read More »ਪਿੰਡ ਮਾੜੀ ਨੌਬਾਦ ਤੋਂ 20 ਕਾਂਗਰਸੀ ਪਰਿਵਾਰ ਕਾਂਗਰਸ `ਚ ਸ਼ਾਮਲ
ਅਲਗੋਂ ਕੋਠੀ / ਅਮਰਕੋਟ, 24 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾੜੀ ਨੌਬਾਦ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ, ਜਦ ਗੁਰਵਿੰਦਰ ਸਿੰਘ ਦੀ ਮੇਹਨਤ ਸਦਕਾ 20 ਕਾਂਗਰਸੀ ਪਰਿਵਾਰ ਸਰਪੰਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਕਾਂਗਰਸ ਵਿਚ ਸ਼ਾਮਿਲ ਹੋਏ ਸੁਖਵਿੰਦਰ …
Read More »
Punjab Post Daily Online Newspaper & Print Media