ਅੰਮ੍ਰਿਤਸਰ, 23 ਜਨਵਰੀ (ਜਗਦੀਪ ਸਿੰਘ ਸੱਗੂ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰਾਂ ’ਤੇ 10 ਸਵਾਲਾਂ ਦੀ ਬੋਛਾੜ ਕਰਦਿਆਂ ਕਿਹਾ ਕਿ ਜੇਕਰ ਉਹ ਇਮਾਨਦਾਰੀ ਦੀ ਰਾਜਨੀਤੀ ਕਰਨਾ ਚਾਹੁੰਦੇ ਹਨ ਤਾਂ ਉਹ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਨਹੀ ਤਾਂ ਉਨ੍ਹਾਂ ਨੂੰ ਕੋਈ ਅਧਿਕਾਰ ਨਹੀ ਕਿ ਉਹ ਅੰਮ੍ਰਿਤਸਰ ਦੇ ਲੋਕਾਂ ਨੂੰ ਸਬਜ਼ਬਾਗ …
Read More »ਪੰਜਾਬੀ
ਅਕਾਸ਼ ਇੰਸਟੀਟਿਊਟ ਵਲੋਂ ਅੰਮ੍ਰਿਤਸਰ `ਚ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਮੈਡੀਕਲ ਅਤੇ ਇੰਜੀਨਿਅਰਿੰਗ ਕੋਚਿੰਗ ਲਈ ਭਾਰਤ ਦੀ ਮੋਹਰੀ ਸੰਸਥਾ ਅਕਾਸ਼ ਵਲੋਂ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਮਾਪਿਆਂ ਲਈ ਇੱਕ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨਾਲ ਕਈ ਪਹਿਲੂਆਂ `ਤੇ ਵਿਚਾਰ ਚਰਚਾ ਕੀਤੀ ਗਈ, ਤਾਂ ਜੋ ਆਪਣੇ ਬੱਚਿਆਂ ਦੀਆਂ ਵਿਅਕਤੀਗਤ ਅਤੇ ਪੇਸ਼ੇਵਰ ਇਛਾਵਾਂ ਜਿਵੇਂ ਆਤਮਵਿਸ਼ਲੇਸ਼ਣ, ਸਿੱਖਣ, ਫ਼ੈਸਲਾ ਲੈਣ, ਨਿਸ਼ਾਨਾ ਨਿਰਧਾਰਤ ਕਰਨ …
Read More »ਅਮਨਦੀਪ ਕ੍ਰਿਕੇਟ ਅਕਾਦਮੀ ਨੇ ਆਯੋਜਿਤ ਕੀਤਾ ਅੰਡਰ-16 ਕ੍ਰਿਕੇਟ ਟੂਰਨਾਮੈਂਟ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)- ਸਥਾਨਕ ਅਮਨਦੀਪ ਕ੍ਰਿਕੇਟ ਅਕੈਡਮੀ ਵਲੋਂ ਅਯੋਜਿਤ ਕੀਤੇ ਜਾ ਰਹੇ ਅੰਡਰ-16 ਕ੍ਰਿਕੇਟ ਟੂਰਨਾਮੈਂਟ ਦੇ ਪਹਿਲੇ ਦਿਨ 2 ਮੈਚ ਖੇਡੇ ਗਏ।ਪਹਿਲੇ ਮੈਚ `ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਡੀ.ਏ.ਵੀ ਪਬਲਿਕ ਸਕੂਲ ਤੇ ਦੂਜੇ ਮੈਚ `ਚ ਰਾਜਨ-ਅਲੈਵਨ ਨੇ ਏ.ਸੀ.ਏ-ਅਲੈਵਨ ਨੂੰ ਮਾਤ ਦਿੱਤੀ, ਜਦਕਿ ਟੂਰਨਾਮੈਂਟ ਦੇ ਦੂਜੇ ਦਿਨ ਖੇਡੇ ਗਏ ਦੋ ਮੈਚਾਂ ਵਿਚੋਂ ਪਹਿਲੇ ਮੈਚ `ਚ …
Read More »ਭਗਵੰਤ ਮਾਨ ਦੀ ਕੈਪਟਨ ਨੂੰ ਚੇਤਾਵਨੀ- ਪ੍ਰਵਾਸੀਆਂ ਨੂੰ ਧਮਕੀਆਂ ਦੇਣੀਆਂ ਕਰੇ ਬੰਦ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਪਾਰਟੀ ਲਈ ਚੋਣ ਪ੍ਰਚਾਰ ਕਰਨ ਲਈ ਕੈਨੇਡਾ ਤੋਂ ਆਏ ਪ੍ਰਵਾਸੀਆਂ ਦਾ ਮਨੋਬਲ ਵਧਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਬਾਹਰੋਂ ਆਏ ਪੰਜਾਬੀਆਂ ਨੂੰ ਧਮਕੀਆਂ ਦੇਣੀਆਂ ਬੰਦ ਕਰਨ ਅਤੇ ਉਨਾਂ ਖਿਲਾਫ ਗਲਤ ਸ਼ਬਦਾਵਲੀ ਦਾ …
Read More »NRIs from Canada blast Capton for branding them outsiders and terrorists, demand apology
Amritsar, January 23 (Punjab Post Bureau)- The NRIs from Canada who are campaigning in favour of Aam Aadmi Party (AAP) in Punjab today blasted PPCC president Capt Amarinder Singh for calling them outsiders and complaining to the Election Commission against them. Joban Randhawa ,Surinder Mavi and Jaskirat Mann founders of ‘Chalo Punjab’ in Canada accompanied by large number of NRIs …
Read More »ਸਰਪੰਚ ਸਾਰਜ ਸਿੰਘ ਤੇ ਸਾਬਕਾ ਸਰਪੰਚ ਕਾਬਲ ਸਿੰਘ ਦਾਸੂਵਾਲ ਨੇ ਸਾਥੀਆ ਸਮੇਤ ਕੀਤੀ ਕਾਗਰਸ `ਚ ਘਰ ਵਾਪਸੀ
ਅਲਗੋਕੋਠੀ, 23 ਜਨਵਰੀ (ਹਰਦਿਆਲ ਸਿੰਘ ਭੈਣੀ , ਦਲਜਿੰਦਰ ਸਿੰਘ) ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਦਾਸੂਵਾਲ ਦੇ ਸਰਪੰਚ ਸਾਰਜ ਸਿੰਘ ਅਤੇ ਸਾਬਕਾ ਸਰਪੰਚ ਕਾਬਲ ਸਿੰਘ ਆਪਣੇ ਸਾਥੀਆ ਸਮੇਤ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਘਰ ਵਾਪਸ ਹੋਏ। ਇਸ ਸਮੇਂ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਸਰਪੰਚ ਸਾਰਜ ਸਿੰਘ ਅਤੇ ਸਾਬਕਾ ਸਰਪੰਚ ਕਾਬਲ …
Read More »ਸਰਕਾਰੀ ਹਸਪਤਾਲ ਵਿੱਚ ਲੋੜੀਂਦੀਆਂ ਸਹੂਲਤਾਂ ਤੇ ਦਵਾਈਆਂਂ ਉਪਲੱਬਧ ਕਰਵਾਉਣ `ਚ ਸਰਕਾਰ ਅਸਫਲ – ਚਾਵਲਾ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੱਲ ਬੱਚੇ ਦੇ ਜਨਮ ਦੀਆਂ ਦਰਦਾਂ ਝੇਲ ਰਹੀ ਇੱਕ ਗਰਭਵਤੀ ਔਰਤ ਨੂੰ ਘੰਟਿਆਂਬੱਧੀ ਹਸਪਤਾਲ ਦੀਆਂ ਪੌੜੀਆਂ `ਤੇ ਤੜਪਨਾ ਪਿਆ, ਲੇਕਿਨ ਕਿਸੇ ਨੇ ਉਸ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ।ਇਹ ਦੋਸ਼ ਲਾਉਂਦਿਆਂ ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮੈਡਮ ਲਛਮੀ ਕਾਂਤਾ ਚਾਵਲਾ ਨੇ ਕਿਹਾ ਕਿ ਇਹ ਕੋਈ …
Read More »ਜਿੱਤ ਕੇ ਅੰਮ੍ਰਿਤਸਰੀਆਂ ਦੀ ਸਾਰ ਨਾ ਲੈਣ ਵਾਲਿਆਂ ਨੂੰ ਵਾਪਸ ਪਟਿਆਲੇ ਭੇਜਣ ਦਾ ਸਮਾਂ ਆਇਆ- ਰਾਜੇਸ਼ ਹਨੀ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) ਭਾਰਤੀ ਜਨਤਾ ਪਾਰਟੀ ਦੇ ਹਲਕਾ ਪੂਰਬੀ ਤੋਂ ਉਮੀਦਵਾਰ ਰਾਜੇਸ਼ ਹਨੀ ਨੇ ਸ਼ਿਵਾਲਾ ਕਲੋਨੀ, ਮੁਸਲਮਾਨ ਗੰਜ, ਨਿਊ ਗੋਲਡਨ ਐਵੇਨਿਊ, ਮੋਹਕਮਪੁਰਾ, ਤਹਿਸੀਲਪੁਰਾ, ਈਸਟ ਮੋਹਨ ਨਗਰ ਆਦਿ ਥਾਵਾਂ `ਤੇ ਵੱਖ ਵੱਖ ਮੀਟਿੰਗਾਂ ਦੌਰਾਨ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪਿਛਲੇ 40 ਸਾਲਾਂ ਤੋਂ ਅਮ੍ਰਿਤਸਰ ਦੇ ਸ਼ਰੀਫ ਪੁਰਾ ਵਿੱਚ ਰਹਿੰਦਿਆਂ ਵਾਰਡ ਨੰਬਰ 27 ਤੋਂ ਕੌਂਸਲਰ …
Read More »ਚੋਣਾਂ ਵਿਚ ਗੁਰਜੀਤ ਸਿੰਘ ਔਜਲਾ ਹੀ ਜੇਤੂ ਜਰਨੈਲ ਬਣ ਕੇ ਉਭਰਣਗੇ – ਸਿੱਧੂ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਗੁਰਜੀਤ ਸਿੰਘ ਔਜਲਾ ਨੂੰ 2 ਲੱਖ ਵੋਟਾਂ ਦੀ ਲੀਡ ਨਾਲ ਜੇਤੂ ਬਨਾਉਣਗੇ ਅਤੇ ਔਜਲਾ ਹੀ ਜੇਤੂ ਜਰਨੈਲ ਬਣ ਕੇ ਸਾਹਮਣੇ ਆਉਣਗੇ ਅਤੇ ਬਾਕੀ ਸਭ ਦੀਆਂ ਜਮਾਨਤਾਂ ਵੀ ਜ਼ਬਤ ਹੋਣਗੀਆਂ। ਵਿਧਾਨ ਸਭਾ ਹਲਕਾ ਪੂਰਬੀ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਦੌਰਾਨ …
Read More »ਸੱਤਾ ਸੰਭਾਲਣ ‘ਤੇ ਬੇਅਦਬੀ ਦੇ ਦੋਸ਼ੀਆਂ ਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹੀਂ ਸੁੱਟਾਂਗੇ – ਉਪਕਾਰ ਸੰਧੂ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਭ੍ਰਿਸ਼ਟਾਚਾਰ ਨਾਲ ਲੱਥਪੱਥ ਅਕਾਲੀ-ਭਾਜਪਾ ਦੀ ਲੋਟੁ ਸਰਕਾਰ ਨੂੰ ਚੱਲਦਾ ਕਰ ਕੇ ਸੂਬੇ ਵਿੱਚ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਪ੍ਰਤੀਬੱਧਤਾ ਪ੍ਰਗਟ ਕਰਦਿਆਂ ਹਲਕੇ ਦੇ ਵੋਟਰਾਂ ਨੂੰ ਆਪ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। …
Read More »
Punjab Post Daily Online Newspaper & Print Media