Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਕ੍ਰਿਸ਼ਨ ਜੀ. ਟੀ. ਰੋਡ ਸਕੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਾਰਮ ਕਰਵਾਇਆ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਲਵਿੰਦਰ ਸਿੰਘ ਜਿਲ੍ਹਾ ਸਿਖਿਆ ਅਫਸ਼ਰ (ਐ. ਸਿਖਿਆ) ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਨੌਵੀਂ ਤੇ ਦੱਸਵੀਂ ਜਮਾਤ …

Read More »

ਅਕਾਲੀ ਭਾਜਪਾ ਸਰਕਾਰ ਨੇ ਨੌਜਵਾਨਾਂ ਨੂੰ ਨਸ਼ੇੜੀ ਅਤੇ ਅਪਰਾਧੀ ਬਣਾਇਆ- ਪਲਾਸੌਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) ਅਕਾਲੀ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਜਿੱਥੇ ਪੂਰੇ ਪੰਜਾਬ ਦੀ ਬੇੜੀ ਡੋਬੀ ਉਥੇ ਹੀ ਹਲਕਾ ਦੱਖਣੀ ਦੇ ਨੌਜਵਾਨਾਂ ਨੂੰ ਨਸ਼ੇੜੀ ਅਤੇ ਅਪਰਾਧੀ ਬਣਾ ਦਿੱਤਾ ਹੈ, ਜਿਸ  ਨਾਲ ਕਈ ਘਰ ਤਬਾਹ ਹੋਏ ਹਨ । ਇਹ ਵਿਚਾਰ ਅੱਜ ਨਸ਼ਿਆਂ ਅਤੇ ਤਸਕਰਾਂ ਦੇ ਖਿਲਾਫ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਲਕਾ ਦੱਖਣੀ ਤੋਂ ਬਾਗੀ …

Read More »

ਅਕਾਲੀ ਦਲ ਨੂੰ ਵਾਰਡ ਨੰਬਰ 33 `ਚ ਵੱਡਾ ਝਟਕਾ- ਡਾ. ਕਰਨਦੀਪ ਸਿੰਘ ਕਾਂਗਰਸ ਵਿੱਚ ਸ਼ਾਮਲ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 33 ਦੇ ਇਲਾਕੇ ਨਿਊ ਕਪੂਰ ਨਗਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਡਾ. ਕਰਨਦੀਪ ਸਿੰਘ ਸਮੇਤ ਸੈਕੜੇ ਪਰਿਵਾਰਾਂ ਅਕਾਲੀ ਦਲ ਨੂੰ ਸੱਦਾ ਲਈ ਅਲਵਿਦਾ ਕਹਿ ਕੇ ਕਾਂਗਰਸ ਆਗੂ ਬਲਵਿੰਦਰ ਸਿੰਘ ਬਿੱਲਾ ਦੀ ਅਗਵਾਈ `ਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ …

Read More »

ਗੁਰਬਿੰਦਰ ਮਾਹਲ ਪੰਜਾਬ ਕਾਂਗਰਸ ਕਿਸਾਨ ਤੇ ਖੇਤ ਮਜਦੂਰ ਸੈਲ ਦੇ ਵਾਇਸ ਚੇਅਰਮੈਨ ਬਣੇ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸੁਲਤਾਨਵਿੰਡ ਵਾਸੀ ਤੇ ਕਾਂਗਰਸ ਦੇ ਉਘੇ ਆਗੂ ਗੁਰਬਿੰਦਰ ਸਿੰਘ ਮਾਹਲ ਕਿਸਾਨ ਤੇ ਖੇਤ ਮਜਦੂਰ ਸੈਲ ਪੰਜਾਬ ਕਾਂਗਰਸ ਦੇ ਵਾਇਸ ਚੇਅਰਮੈਨ ਨਿਯੁੱਕਤ ਕੀਤੇ ਗਏ ਹਨ। ਕਿਸਾਨ ਤੇ ਖੇਤ ਮਜਦੂਰ ਸੈਲ ਪੰਜਾਬ ਕਾਂਗਰਸ ਸੈਲ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਜੀਰਾ ਨੇ ਗੁਰਬਿੰਦਰ ਮਾਹਲ ਨੂੰ ਇਸ ਅਹੁੱਦੇ ਦਾ ਨਿਯੁੱਕਤੀ ਪੱਤਰ ਸੌਂਪਦਿਆਂ …

Read More »

ਪਾਰਲੀਮੈਂਟ ਵਿੱਚ ਜਾ ਕੇ ਪੰਜਾਬ ਦੇ ਮਸਲੇ ਉਠਾਏ ਜਾਣਗੇ – ਜਿਜੇਆਣੀ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਜਾਦ ਚੋਣ ਲੜ ਰਹੇ ਪਰਮਜੀਤ ਸਿੰਘ ਜਿਜੇਆਣੀ ਨੇ ਆਪਣੀ ਪ੍ਰਚਾਰ ਮੁਹਿੰਮ  ਜੰਗੀ ਪੱਧਰ `ਤੇ ਸ਼ੁਰੂ ਕਰ ਦਿੱਤੀ ਹੈ।ਉਹਨਾਂ ਨੇ ਅਕਾਲੀਭਾਜਪਾ ਗਠਜੋੜ, ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਲੋਕ ਵਿਰੋਧੀ ਗਰਦਾਨਦਿਆਂ ਕਿਹਾ ਕਿ ਇਹ ਸਾਰੇ ਪੰਜਾਬ ਦੇ ਲੋਕਾਂ ਨਾਲ ਸਿਰਫ ਲੋਕ ਲੁਭਾਊ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ …

Read More »

ਕਾਂਗਰਸ ਦੇ ਆਗੂ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਨ ਤੋਂ ਬਾਜ ਆਉਣ – ਪ੍ਰੋ: ਬਡੂੰਗਰ

ਅੰਮ੍ਰਿਤਸਰ, 22 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਂਗਰਸ ਦੇ ਆਗੂਆਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਉਹ ਚੋਣ ਪ੍ਰਚਾਰ ਸਮੇਂ ਹੱਦ ਅੰਦਰ ਰਹਿਣ ਅਤੇ ਸਿੱਖ ਸ਼ਬਦਾਵਲੀ, ਸਿਧਾਂਤਾਂ ਅਤੇ ਪ੍ਰੰਪਰਾਵਾਂ ਨੂੰ ਆਪਣੇ ਢੰਗ ਨਾਲ ਤੋੜ-ਮਰੋੜ ਕੇ ਪੇਸ਼ ਕਰਨ ਦੀ ਹਿਮਾਕਤ ਨਾ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਪ੍ਰਗਟਾਵਾ ਬਸੀ …

Read More »

ਕਿਸਾਨਾਂ ਨੂੰ ਰਵਾਇਤੀ ਸੋਚ ਨੂੰ ਵਿਉਪਾਰਕ ਤੇ ਵਿਗਿਆਨਕ ਸੋਚ ਵਿੱਚ ਬਦਲਣਾ ਚਾਹੀਦਾ ਹੈ- ਅਸ਼ੋਕ ਸ਼ਰਮਾ

ਪਠਾਨਕੋਟ, 22 ਜਨਵਰੀ (ਪੰਜਾਬ ਪੋਸਟ ਬਿਊਰੋ ) – ਕਿਸਾਨ, ਖੇਤੀ ਜਿਨਸਾਂ ਦੀ ਪੈਦਾਵਾਰ ਤਾਂ ਕਰ ਲੈਂਦੇ ਹਨ ਪਰ ਮੰਡੀਕਰਨ ਵਿੱਚ ਮੁਹਾਰਤ ਨਾਂ ਹੋਣ ਕਾਰਨ ਉਨਾਂ ਨੂੰ ਲਾਹੇਵੰਦ ਭਾਅ ਨਹੀਂ ਮਿਲਦਾ, ਜਿਸ ਕਾਰਨ ਬਹੁਤੀ ਵਾਰ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ।ਇਹ ਵਿਚਾਰ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ(ਜ) ਨੇ ਸਥਾਨਕ ਖੇਤੀਬਾੜੀ ਦਫਤਰ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਕਿਸਾਨ ਬਾਜ਼ਾਰ ਦੇ ਉਦਘਾਟਨ …

Read More »

ਪੱਟੀ ਸ਼ਹਿਰ ਵਿਖੇ ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸਰਾਫ ਹੋਏ ਕਾਂਗਰਸ ਵਿੱਚ ਸ਼ਾਮਲ

ਪੱਟੀ, 21 ਜਨਵਰੀ (ਅਵਤਾਰ ਸਿੰਘ  ਢਿਲੋਂ) – ਵਿਧਾਨ ਸਭਾ ਹਲਕਾ ਪੱਟੀ ਤੋਂ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਦੀ ਚੋਣ ਮੁਹਿੰਮ ਉਸ ਵਕਤ ਸਿਖਰਾਂ ’ਤੇ ਪਹੁੰਚ ਗਈ ਜਦੋਂ ਪੱਟੀ ਸ਼ਹਿਰ ਦੇ ਸਾਬਕਾ ਕੌਂਸਲਰ ਪ੍ਰਤਾਪ ਸਿੰਘ ਸਰਾਫ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਹਰਮਿੰਦਰ ਸਿੰਘ ਗਿੱਲ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਵਿਚ …

Read More »

ਪਿੰਡ ਚੂੰਗ ਵਿਖੇ ਅਕਾਲੀ ਦਲ ਨੂੰ ਵੱਡਾ ਖੋਰਾ- ਸਰਪੰਚ ਮਹਿੰਗਾ ਸਿੰਘ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਲ

ਚੌਂਕ ਮਹਿਤਾ, 22 ਜਨਵਰੀ (ਜੋਗਿੰਦਰ ਸਿੰਘ ਮਾਣਾ) – ਪਿੰਡ ਚੂੰਗ ਵਿੱਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਝੱਟਕਾ ਲੱਗਾ ਜਦ ਹਾਕਮ ਧਿਰ ਦਾ ਵੱਡਾ ਮੁੱਦਈ ਅਤੇ ਪਿੰਡ ਦਾ ਮੌਜ਼ੂਦਾ ਸਰਪੰਚ ਸ੍ਰ. ਮਹਿੰਗਾ ਸਿੰਘ ਵੱਡੀ ਗਿਣਤੀ ਵਿੱਚ ਆਪਣੇ ਸਮਰੱਥਕਾਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ਼ ਪਾਰਟੀ ਵਿੱਚ ਸ਼ਾਮਲ ਹੋ ਗਿਆ। ਉਹਨਾਂ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਕਾਂਗਰਸੀ …

Read More »