Wednesday, November 25, 2026

ਪੰਜਾਬੀ

ਮਾਲੇਰਕੋਟਲਾ `ਚ ਚੋਣ ਰੈਲੀਆਂ `ਚ ਟਰੈਕਟਰ ਲੈ ਕੇ ਜਾਣ `ਤੇ ਲੱਗੀ ਪਾਬੰਦੀ

ਮਾਲੇਰਕੋਟਲਾ, 22 ਜਨਵਰੀ (ਹਰਮਿੰਦਰ ਸਿੰਘ ਭੱਟ) – ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਚੋਣ ਅਫਸਰ ਕਮ ਐਸ.ਡੀ.ਐਮ ਸ਼ੌਕਤ ਅਹਿਮਦ ਪਰੇ ਤੇ ਚੋਣ ਆਬਜ਼ਰਬਰ ਆਨੰਦ ਸਵਰੂਪ ਨੇ ਚੋਣਾਂ ਨੂੰ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਹਲਕੇ ਦੇ ਉਮੀਦਵਾਰਾਂ ਤੇ ਉਹਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਸਪੱਸ਼ਟ ਕੀਤਾ ਕਿ ਚੁਣਾਵੀਂ ਰੈਲੀਆਂ `ਚ ਟਰੈਕਟਰ ਲੈ ਜਾਣ `ਤੇ ਪੂਰਨ ਪਾਬੰਦੀ ਲਾਈ ਗਈ ਹੈ …

Read More »

ਸਾਬਕਾ ਜਿਲਾ ਮਹਿਲਾ ਕਾਂਗਰਸ ਪ੍ਰਧਾਨ ਅਕਾਲੀ ਦਲ ਵਿਚ ਸ਼ਾਮਲ

ਸੰਦੌੜ, 22 ਜਨਵਰੀ (ਹਰਮਿੰਦਰ ਸਿੰਘ ਭੱਟ) – ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੀ ਜਿਲਾ ਸੰਗਰੂਰ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਦਾ ਸਾਥ ਦੇਣ ਫੈਸਲਾ ਕੀਤਾ ਅਤੇ ਅਕਾਲੀ ਦਲ ਦੇ ਉਮੀਦਵਾਰ ਮੁਹੰਮਦ ਉਵੈਸ ਨੇ ਕਾਂਤਾ ਕੁਠਾਲਾ ਨੂੰ ਅਕਾਲੀ ਦਲ ਵਿਚ ਸਾਮਲ ਹੋਣ `ਤੇ …

Read More »

ਔਜਲਾ ਤੇ ਸਿੱਧੂ ਦੀ ਚੋਣ ਮੁਹਿੰਮ ਨੂੰ ਵਪਾਰੀਆਂ ਵੱਲੋਂ ਭਰਪੂਰ ਸਮਰਥਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ  ਗੁਰਜੀਤ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦ ਪੰਜਾਬ ਵਪਾਰ ਮੰਡਲ ਦੇ ਉਪ ਪ੍ਰਧਾਨ ਸ੍ਰੀ ਰੰਜਨ ਅਗਰਵਾਲ ਦੀ ਅਗਵਾਈ ਵਿਚ ਵਪਾਰੀਆਂ ਦੇ ਵਫਦ …

Read More »

ਔਜਲਾ, ਸਿੱਧੂ ਤੇ ਦੱਤੀ ਨੇ ਕੰਪਨੀ ਬਾਗ ’ਚ ਪ੍ਰਚਾਰ ਕਰਦਿਆਂ ਲਿਆ ਸਵੇਰ ਦੀ ਸੈਰ ਦਾ ਅਨੰਦ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਅੰਮ੍ਰਿਤਸਰ ਪੂਰਬੀ ਤੋ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਉੱਤਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਦੱਤੀ ਨਾਲ ਸਥਾਨਕ ਕੰਪਨੀ ਬਾਗ ਵਿਖੇ ਸਵੇਰ ਦੀ ਸੈਰ ਦਾ ਅਨੰਦ ਲਿਆ। ਆਪਣੇ ਆਗੂਆਂ ਨੂੰ ਆਪਣੇ ਵਿਚਕਾਰ …

Read More »

ਸਪੈਸ਼ਲ ਇਕਨਾਮਿਕ ਜੋਨ ਲਿਆਉਣ ਲਈ ਸਿਰ ਤੋੜ ਯਤਨ ਕਰਾਂਗਾ- ਔਜਲਾ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਹ ਬਤੌਰ ਮੈਂਬਰ ਪਾਰਲੀਮੈਂਟ ਅੰਮਿ੍ਰਤਸਰ ਵਿਚ ਸ਼ਪੈਸ਼ਲ ਇਕਨਾਮਿਕ ਜੋਨ ਲਿਆਉਣ ਲਈ ਸਿਰ ਤੋੜ ਯਤਨ ਕਰਨਗੇ। ਉਨਾਂ ਕਿਹਾ ਕਿ ਅੱਜ ਪੰਜਾਬ ਵਿਚ ਬੇਰੋਜ਼ਾਗਾਰੀ ਹੱਦਾਂ ਬੰਨੇ ਟੱਪਦੀ ਜਾ ਰਹੀ ਹੈ।ਹਰ ਸਾਲ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਵਿਦਿਆਰਥੀ ਡਿਗਰੀਆਂ ਕਰ ਕੇ …

Read More »

ਅਕਾਲੀ ਦਲ ਬਾਦਲ ਆਪਣੇ ਕੀਤੇ ਗਏ ਵਾਅਦਿਆਂ `ਤੇ ਖਰਾ ਉਤਰਦਾ ਹੈ- ਸੁਖਬੀਰ ਬਾਦਲ

ਜੰਡਿਆਲਾ ਗੁਰੂ, 22 ਜਨਵਰੀ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾਕਟਰ ਦਲਬੀਰ ਸਿੰਘ ਵੇਰਕਾ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ।ਇਸ ਰੈਲੀ ਵਿਚ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਚੇਚੇ ਤੌਰ `ਤੇ ਪਹੁੰਚੇ। ਰੈਲੀ ਨੂੰ ਸੰਬੋਧਿਤ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ …

Read More »

ਜਿਲ੍ਹਾ ਚੋਣ ਅਫ਼ਸਰ ਨੇ ਹਸਤਾਖ਼ਰ ਕਰਕੇ ਕੀਤੀ ਵੋਟਰ ਪ੍ਰਣ ਮੁਹਿੰਮ ਦੀ ਸ਼ੁਰੂਆਤ

ਫਾਜ਼ਿਲਕਾ, 22 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਦੇ ਮਕਸਦ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਚਲਾਏ ਜਾ ਰਹੇ ਸਵੀਪ ਪ੍ਰੋਜੈਕਟ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਵੋਟਰ ਪ੍ਰਣ ਕਰਨ ਲਈ ਹਸਤਾਖ਼ਰ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ …

Read More »

ਆਪ ਦੀ ਸਰਕਾਰ ਬਨਣ `ਤੇ ਸਿਖਿਆ ਤੇ ਸਿਹਤ ਸਹੂਲਤਾਂ `ਚ ਹੋਵੇਗਾ ਕ੍ਰਾਂਤੀਕਾਰੀ ਬਦਲਾਅ – ਸਿਸੋਦੀਆ

ਧੂਰੀ, 22 ਜਨਵਰੀ (ਪ੍ਰਵੀਨ ਗਰਗ) – ਦਿੱਲੀ ਦੇ ਉੱਪ ਮੁੱਖ ਮੰਤਰੀ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਚਾਣ ਇਮਾਨਦਾਰੀ ਹੈ ਅਤੇ ਦਿੱਲੀ ਵਿਖੇ ਪਿਛਲੇ ਦੋ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਵੱਡੇ ਪੱਧਰ `ਤੇ ਪ੍ਰਸ਼ਾਸਨਿਕ ਸੁਧਾਰ ਕੀਤੇ ਗਏ …

Read More »

ਅਕਾਲੀ-ਭਾਜਪਾ ਗਠਜੋੜ ਨੂੰ ਹਮੇਸ਼ਾ ਦਲਿੱਤ ਵਰਗ ਦਾ ਮਿਲਿਆ ਸਾਥ – ਗੁਰਪ੍ਰੀਤ ਨਾਭਾ

ਧੂਰੀ, 22 ਜਨਵਰੀ (ਪ੍ਰਵੀਨ ਗਰਗ) – ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਨਾਭਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਨਾਭਾ ਜਿਥੇ ਹਲਕਾ ਧੂਰੀ ਹਲਕੇ ਦੀਆਂ ਵਾਰਡਾਂ ਵਿੱਚ ਆਪਣੇ ਪਿਤਾ ਲਈ ਚੋਣ ਪ੍ਰਚਾਰ ਕਰ ਰਹੇ ਹਨ, ਉੱਥੇ ਹੀ ਉਹਨਾਂ ਵੱਲੋਂ ਹਲਕੇ ਦੇ ਵੱਖੋ-ਵੱਖ ਪਿੰਡਾਂ ਵਿੱਚ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸੇ ਲੜੀ ਵਿੱਚ ਗੁਰਪ੍ਰੀਤ ਸਿੰਘ ਨੇ ਅੱਜ ਪਿੰਡ ਬਰੜਵਾਲ, ਕੰਧਾਰਗੜ੍ਹ ਦੇ …

Read More »

ਅਕਾਲੀ ਸਰਕਾਰ ਨੇ ਹੀ ਗਰੀਬਾਂ ਦੀ ਬਾਂਹ ਫੜੀ – ਪੋ੍: ਵਿਰਸਾ ਸਿੰਘ ਵਲਟੋਹਾ

ਅਲਗੋਕੋਠੀ, 22 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਅਤੇ ਅਕਾਲੀ ਉਮੀਦਵਾਰ ਪੋ੍: ਵਿਰਸਾ ਸਿੰਘ ਵਲਟੋਹਾ ਨੇ ਸੁਖਦੇਵ ਸਿੰਘ ਦੇ ਗ੍ਰਹਿ ਮਾੜੀ ਗੋੜ ਸਿੰਘ ਵਿਖੇ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਕਿਸੇ ਸਰਕਾਰ ਨੇ ਗਰੀਬਾਂ ਦੀ ਬਾਂਹ ਫੜੀ ਹੈ ਤਾਂ ਉਹ ਸਿਰਫ ਅਕਾਲੀ ਸਰਕਾਰ ਹੀ ਹੈ। ਉਨਾਂ ਕਿਹਾ ਕਿ ਗਰੀਬ ਵਰਗ ਲਈ ਬਿਜਲੀ ਦੇ …

Read More »