ਅਲਗੋਕੋਠੀ, 22 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪਿੰਡ ਭਾਈ ਲੱਧੂ ਵਿਖੇ ਸ਼ੌ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਬਲਜੀਤ ਸਿੰਘ ਬੱਲੂ ਦੀ ਪ੍ਰੇਰਨਾ ਸਦਕਾ 35 ਕਾਂਗਰਸੀ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ `ਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਦਾ ਪੋ੍ਰ: ਵਲਟੋਹਾ ਨੇ …
Read More »ਪੰਜਾਬੀ
ਮੌਜੂਦਾ ਅਕਾਲੀ ਸਰਪੰਚ ਸਾਰਜ ਸਿੰਘ ਦਾਸੂਵਾਲ ਸੈਂਕੜੇ ਸਾਥੀਆਂ ਸਮੇਤ ਕਾਂਗਰਸ `ਚ ਸ਼ਾਮਲ
ਅਮਰਕੋਟ/ ਅਲਗੋਕੋਠੀ, 22 ਜਨਵਰੀ (ਕੁਮਾਰ, ਹਰਦਿਆਲ ਭੈਣੀ) – ਹਲਕਾ ਖੇਮਕਰਨ `ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋ ਪਿੰਡ ਦਾਸੂਵਾਲ ਤੋਂ ਮੌਜੂਦਾ ਅਕਾਲੀ ਸਰਪੰਚ ਸਾਰਜ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਿਆ। ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਪਾਰਟੀ `ਚ ਆਉਣ ਵਾਲੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ …
Read More »ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਚੋਣ ਅਬਜ਼ਰਵਰ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ-ਸੁਖਬੀਰ ਸਿੰਘ) – ਅੰਮ੍ਰਿਤਸਰ ਪੱਛਮੀ ਅਤੇ ਅਟਾਰੀ ਵਿਧਾਨ ਸਭਾ ਹਲਕੇ ਦੇ ਚੋਣ ਅਬਜ਼ਰਵਰ ਸੀਨੀਅਰ ਆਈ ਏ ਐਸ ਅਧਿਕਾਰੀ ਆਲੋਕ ਅਵਸਥੀ ਨੇ ਸਾਰੇ ਉਮੀਦਵਾਰਾਂ ਨੂੰ ਸਪਸ਼ਟ ਕੀਤਾ ਹੈ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣਾ ਚੋਣ ਕਮਿਸ਼ਨ ਦੀ ਤਰਜੀਹ ਹੈ ਅਤੇ ਇਸ ਨੂੰ ਹਰ ਹਾਲਤ ਲਾਗੂ ਕੀਤਾ ਜਾਵੇਗਾ। ਅੱਜ ਰਿਟਰਨਿੰਗ ਅਧਿਕਾਰੀ ਦੇ ਦਫਤਰ ਵਿੱਖੇ ਉਮੀਦਵਾਰਾਂ ਅਤੇ ਉਨ੍ਹਾਂ …
Read More »ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿਚ ਕੁੱੱਲ 121 ਉਮੀਦਵਾਰ
ਲੋਕ ਸਭਾ ਜ਼ਿਮਨੀ ਚੋਣ ਲਈ ਡਟੇ 9 ਉਮੀਦਵਾਰ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ-ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਅੱਜ ਨਾਮਜਦਗੀ ਕਾਗਜ਼ਾਂ ਦੀ ਵਾਪਸੀ ਦਾ ਆਖਰੀ ਦਿਨ ਲੰਘ ਜਾਣ ਪਿਛੋਂ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿਚ 121 ਉਮੀਦਵਾਰ ਚੋਣ ਮੈਦਾਨ ਵਿਚ ਡਟ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ …
Read More »ਡਾਕਟਰ ਨੇਕੀ ਨੂੰ ਦੁਬਈ ਵਿੱਚ ਲੈਕਚਰ ਦੇਣ ਦਾ ਮਿਲਿਆ ਸੱਦਾ ਪੱਤਰ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ `ਤੇ ਵੱਖਰੀ ਪਛਾਣ ਬਣਾ ਚੁੱਕੀ ਵਿਦਵਾਨ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਵਿਸ਼ਵ ਕਾਨਫਰੰਸ ਤੇ ਐਕਸਪੋ ਓਨ ਬਾਇਓਟੈਕਨਾਲੋਜੀ ਅਤੇ ਬਾਇਓਇੰਜੀਨਅਰਿੰਗ `ਚ ਲੈਕਚਰ ਦਣ ਲਈ ਸੱਦਾ ਪੱਤਰ ਮਿਲ਼ਿਆ ਹੈ। ਡਾ. ਨੇਕੀ ਨੇ ਦਸਿਆ ਹੈ ਕਿ ਇਹ …
Read More »ਲੋਕ ਪੰਜਾਬ ’ਚ ਵਿਕਾਸ ਤੇ ਖੁਸ਼ਹਾਲੀ ਲਈ ਅਕਾਲੀ ਭਾਜਪਾ ਨੂੰ ਜਿੱਤ ਦਿਵਾਉਣਗੇ- ਮਜੀਠੀਆ
ਮਜੀਠਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲੋਕ ਕੇਜਰੀਵਾਲ ਅਤੇ ਕਾਂਗਰਸ ਪਾਰਟੀ ਦੇ ਲਿਫਾਫੇਬਾਜ਼ਾਂ ਨੂੰ ਨਕਾਰਦਿਆਂ ਪੰਜਾਬ ’ਚ ਵਿਕਾਸ ਤੇ ਖੁਸ਼ਹਾਲੀ ਲਿਆਉਣ ਵਾਲੇ ਅਕਾਲੀ ਭਾਜਪਾ ਗੱਠਜੋੜ ਨੂੰ ਭਾਰੀ ਜਿੱਤ ਦਿਵਾਉਣਗੇ। ਮਜੀਠੀਆ ਪਿੰਡ ਦਿਆਲਗੜ੍ਹ ਵਿਖੇ ਚੋਣ ਪ੍ਰਚਾਰ ਕਰ ਰਹੇ ਸਨ ਨੇ ਕਿਹਾ ਕਿ ਅੱਸੀ ਵਿਕਾਸ, ਭਾਈਚਾਰਕ ਸਾਂਝ, ਸੋਸ਼ਲ …
Read More »
Punjab Post Daily Online Newspaper & Print Media