Wednesday, November 25, 2026

ਪੰਜਾਬੀ

ਪਿੰਡ ਭੰਗਾਲੀ ਖੁਰਦ ਵਿਖੇ ਕਾਂਗਰਸ ਨੂੰ ਝਟਕਾ, ਦਰਜਨਾਂ ਪਰਿਵਾਰ ਅਕਾਲੀ ਦਲ `ਚ ਸ਼ਾਮਿਲ

ਮਜੀਠਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਤਿੱਖਾ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਚੋਣਾਂ ਤੋਂ ਬਾਅਦ ਕੇਜਰੀਵਾਲ ਦਿੱਲੀ ਦੀ ਕੁਰਸੀ ਵੀ ਨਹੀਂ ਬਚਾਅ ਸਕਣਗੇ।ਉਹਨਾਂ ਕਿਹਾ ਕਿ ਪੰਜਾਬ ਬਾਰੇ ਫੈਸਲਾ ਤਾਂ ਪੰਜਾਬ ਦੇ ਲੋਕ ਕਰਨਗੇ । ਮਜੀਠੀਆ ਜੋ ਪਿੰਡ ਭੰਗਾਲੀ ਖੁਰਦ …

Read More »

ਬਾਸਕਿਟਬਾਲ ਖੇਡ ਦੇ 125ਵੇਂ ਜਨਮ ਦਿਵਸ ਮੌਕੇ ਮੁਕਾਬਲੇ ਆਯੋਜਿਤ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆ) – 125 ਵਰਿਆਂ ਦੀ ਹੋ ਚੁੱਕੀ ਅੰਤਰਰਾਸ਼ਟਰੀ ਖੇਡ ਬਾਸਕਿਟਬਾਲ ਦੇ 125 ਵੇਂ ਜਨਮ ਦਿਵਸ ਦੇ ਸ਼ੁੱਭ ਅਵਸਰ ਤੇ ਐਸ.ਆਰ. ਗੌਰਮਿੰਟ ਕਾਲਜ ਫਾਰ ਵਿਮੈਨ ਦੇ ਬਾਸਕਿਟ ਬਾਲ ਕੋਰਟ ਵਿਖੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ ਦੇ ਦਿਸ਼ਾਂ ਨਿਰਦੇਸ਼ਾਂ, ਸਰੀਰਿਕ ਸਿੱਖਿਆ ਵਿਭਾਗ ਮੁੱਖੀ ਅਰਜੁਨ ਅਵਾਰਡੀ ਪ੍ਰੋ. ਡਾ. ਮੈਡਮ ਸੁਮਨ ਸ਼ਰਮਾ ਦੇ ਪ੍ਰਬੰਧਾਂ ਹੇਠ ਅਤੇ ਰਾਸ਼ਟਰੀ ਬਾਸਕਿਟਬਾਲ …

Read More »

ਸਿੱਖ ਮਸਲਿਆਂ ਸਬੰਧੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗ੍ਰਹਿ ਮੰਤਰੀ ਤੋਂ ਮੰਗਿਆ ਸਮਾਂ

ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਪਾਸੋਂ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਿੱਖ ਕੌਮ ਅੰਤਰਰਾਸ਼ਟਰੀ ਪੱਧਰ ‘ਤੇ ਫੈਲੀ ਹੋਈ ਹੈ ਅਤੇ ਵੱਖ-ਵੱਖ ਦੇਸ਼ਾਂ ਦੀ ਤਰੱਕੀ …

Read More »

ਪਾਕਿਸਤਾਨ ਤੋਂ ਪਹੁੰਚੇ ਸਿੱਖ ਵਫਦ ਨੇ ਪ੍ਰੋ. ਬਡੂੰਗਰ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸਿੱਖਾਂ ਦੇ ਇੱਕ ਤਿੰਨ ਮੈਂਬਰੀ ਵਫਦ ਨੇ ਅੱਜ ਸ਼੍ਰੋਮਣੀ ਗੁ:ਪ੍ਰ:ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਮਿਲ ਕੇ ਪਾਕਿਸਤਾਨ ਵੱਸਦੇ ਸਿੱਖਾਂ ਨੂੰ ਦਰਪੇਸ਼ ਮਸਲਿਆਂ ਸਬੰਧੀ ਗੱਲਬਾਤ ਕੀਤੀ। ਇਸ ਵਫਦ ਵਿਚ ਆਏ ਜਥੇ. ਪ੍ਰੀਤਮ ਸਿੰਘ ਪ੍ਰਧਾਨ ਸ੍ਰੀ ਗੁਰੂ ਰਾਮਦਾਸ ਸਿੰਘ ਸਭਾ ਨਨਕਾਣਾ ਸਾਹਿਬ (ਪਾਕਿਸਤਾਨ), ਜਸਬੀਰ ਸਿੰਘ ਗੁਰਦੁਆਰਾ ਭਾਈ …

Read More »

ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਦੀ ਹਿੋਈ ਰਿਹਰਸਲ

ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ ਪਠਾਨਕੋਟ ਪਹਿਲੇ ਦਿਨ ਦੀ ਰਿਹਰਸਲ ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੀ ਪ੍ਰਧਾਨਗੀ ਵਿੱਚ ਕੀਤੀ ਗਈ।ਇਸ ਮੋਕੇ ਤੇ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਅਰੁਨ ਸ਼ਰਮਾ, ਓਮ ਪ੍ਰਕਾਸ਼, ਭਜਨ ਲਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। …

Read More »

ਖੇਡਾਂ ਉਦੋਨੰਗਲ ਦੀਆਂ 23 ਫਰਵਰੀ ਨੂੰ, ਅੰਮ੍ਰਿਤ ਮਾਨ ਦਾ ਲੱਗੇਗਾ ਖੁੱਲਾ ਅਖਾੜਾ

ਚੌਂਕ ਮਹਿਤਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਐਨ ਆਰ ਆਈ ਵੀਰਾਂ ਅਤੇ ਇਲਾਕਾ ਨਿਵਾਸੀਆ ਦੇ ਹਰ ਸਾਲ ਦੀ ਤਰਾਂ ਰਂਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵੱਲੋਂ ਸਲਾਨਾ ਖੇਡ ਮੇਲਾ ਮਿਤੀ 23 ਫਰਵਰੀ ਤੋ 26 ਫਰਵਰੀ ਬਰੇਵ ਕੈਪਟਨ ਮਨਜਿੰਦਰ ਸਿੰਘ ਸਟੇਡੀਅਮ ਉਦੋਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਖੇਡ ਮੇਲੇ ਵਿੱਚ ਫੁਟਬਾਲ ਉਪਨ, ਹਾਕੀ ਸੀਨੀਅਰ, ਹਾਕੀ ਜੂਨੀਅਰ ਤੇ ਵਾਲੀਬਾਲ ਦੇ ਮੁਕਾਬਾਲੇ …

Read More »

ਮਾਲ ਰੋਡ ਸਕੂਲ ਨੇ ਨਾਰਥ ਇੰਡੀਆ ਵਿਗਿਆਨ ਪ੍ਰਦਰਸ਼ਨੀ ’ਚ ਪ੍ਰਾਪਤ ਕੀਤਾ ਆਰਡਰ ਆਫ ਮੈਰਿਟ ਐਵਾਰਡ

ਅੰਮ੍ਰਿਤਸਰ 21 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਲੋਂ ਕਰਵਾਏ ਗਏ ਦੋ ਦਿਨਾ ਉੱਤਰੀ ਭਾਰਤ ਵਿਗਿਆਨ ਮੁਕਾਬਲੇ ਵਿਚ ਸ.ਕੰ.ਸ.ਸ.ਸਕੂਲ, ਮਾਲ ਰੋਡ ਦੇ ਕੈਮਿਸਟਰੀ ਲੈਕਚਰਾਰ ਸ੍ਰੀ ਕਮਲ ਕੁਮਾਰ, ਵਿਦਿਆਰਥਣਾ ਗੋਰਵਦੀਪ ਕੌਰ ਅਤੇ ਸਿਮਰਨਜੀਤ ਕੌਰ ਵਲੋਂ ਪੰਜਾਬ ਰਾਜ ਦੀ ਪ੍ਰਤੀਨਿਧਤਾ ਕੀਤੀ ਅਤੇ ਆਰਡਰ ਆਫ ਮੈਰਿਟ ਐਵਾਰਡ ਪ੍ਰਾਪਤ ਕਰਕੇ ਨਾ ਕੇਵਲ ਮਾਲ ਰੋਡ ਸਕੂਲ ਦਾ ਬਲਕਿ ਗੁਰੂ ਨਗਰੀ ਅੰਮ੍ਰਿਤਸਰ  …

Read More »

All India Inter-University Fencing (M & W) Championship inaugurated at GNDU

Amritsar, January 21 (Punjab Post Burea) – All India Inter-University Fencing (M & W) Championships was inaugurated here today in Indoor Multipupose Hall of the Guru Nanak Dev University.  As many as 55 (M&W) teams comprising about 651 fencers of different universities from all over the country will participate in this championship. This championship would concluded on January 24. About …

Read More »

ਜਿਆਣੀ ਨੇ ਲਾਧੂਕਾ ਵਿਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ

ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਵਿਧਾਨਸਭਾ ਹਲਕਾ ਫਾਜ਼ਿਲਕਾ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਲਾਧੂਕਾ ਵਿਚ  ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸਸ ਮੌਕੇ ਉਨ੍ਹਾਂ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ। ਇਸ ਮੌਕੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਵਿਨੋਦ ਬਜਾਜ, ਵਾਈ ਚੇਅਰਮੈਨ ਤੇਜਵੰਤ ਸਿੰਘ ਟੀਟਾ, ਸਰਪੰਚ ਜਗਜੀਤ …

Read More »

ਸਮਰਬੀਰ ਸਿੰਘ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ

ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੇ ਆਪਣੀ ਚੋਣਾਵੀ ਜੰਗ ਨੂੰ ਤੇਜ਼ ਕਰਦੇ ਹੋਏ ਅੱਜ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੋਰਾ ਕਰਕੇ ਲੋਕਾਂ ਨੂੰ ਆਪ ਦੇ ਪੱਖ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਸਮਰਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਸਿਆਸੀ ਪਾਰਟੀ ਨਹੀਂ ਸਗੋਂ ਇੱਕ ਇੰਕਲਾਬ ਹੈ।ਉਨ੍ਹਾਂ …

Read More »