Wednesday, November 25, 2026

ਪੰਜਾਬੀ

ਪਾਰਲੀਮੈਂਟ ’ਚ ਜਾ ਕੇ ਮੋਦੀ ਕੋਲੋਂ ਪੰਜਾਬ ਦੇ ਨਸ਼ਿਆਂ ਬਾਰੇ ਕਰਾਂਗਾ ਸਵਾਲ – ਔਜਲਾ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਸ੍ਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਪਾਰਲੀਮੈਂਟ ਵਿਚ ਜਾ ਕੇ ਪੰਜਾਬ ਦੇ ਨਸ਼ਿਆਂ ਬਾਰੇ  ਸਵਾਲ ਕਰਨਗੇ।ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਰੇਡੀਓ ’ਤੇ ‘ਮਨ ਕੀ ਬਾਤ’ ਨਾਮਕ ਪ੍ਰੋਗਰਾਮ ਵਿਚ ਬੋਲਦਿਆਂ ਮੰਨਿਆ ਸੀ ਕਿ …

Read More »

ਜਸਟਿਸ ਟੀ. ਪੀ ਐਸ ਮਾਨ ਤੇ ਜਸਟਿਸ ਹਰੀਪਾਲ ਵਰਮਾ ਨੇ ਰੱਖਿਆ ਨਿਆਂਇਕ ਕੋਰਟ ਕੰਪਲੈਕਸ ਪੱਟੀ ਦਾ ਨੀਂਹ ਪੱਥਰ

ਨਿਆਂ ਪ੍ਰਕਿਰਿਆ `ਚ ਤੇਜ਼ੀ ਲਈ 100 ਨਵੇਂ ਜੱਜਾਂ ਦੀਆਂ ਨਿਯੁਕਤੀਆਂ ਜਲਦ- ਜਸਟਿਸ ਮਾਨ ਪੱਟੀ (ਤਰਨ ਤਾਰਨ), 21 ਜਨਵਰੀ (ਅਵਤਾਰ ਸਿੰਘ ਢਿਲੋਂ) – ਪੱਟੀ ਲਈ ਉਦੋਂ ਅੱਜ ਦਾ ਦਿਨ ਇਤਿਹਾਸਕ ਹੋ ਨਿੱਬੜਿਆ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਅਤੇ ਬਿਲਡਿੰਗ ਕਮੇਟੀ ਪੰਜਾਬ ਦੇ ਚੇਅਰਮੈਨ ਜਸਟਿਸ ਟੀ. ਪੀ ਐਸ ਮਾਨ ਨੇ ਹਾਈਕੋਰਟ ਦੇ ਜੱਜ ਅਤੇ ਸੈਸ਼ਨ ਡਵੀਜ਼ਨ ਤਰਨ ਤਾਰਨ ਦੇ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇਕੱਤਰਤਾ ਵਿੱਚ ਚੱਲਿਆ ਰਚਨਾਵਾਂ ਦਾ ਦੌਰ

ਕਹਾਣੀਕਾਰ ਸੰਦੀਪ ਤਿਵਾੜੀ ਦੀ ਕਹਾਣੀ ‘ਕੋਠੇ’  ਬਣੀ ਖਿੱਚ ਦਾ ਕੇਂਦਰ ਸਮਰਾਲਾ 21 ਜਨਵਰੀ (ਪੰਜਾਬ ਪੋਸਟ-ਬਲਬੀਰ ਬੱਬੀ)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਾਹਿਤ ਸਭਾ ਦੇ ਪ੍ਰਮੁੱਖ ਸਲਾਹਕਾਰ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਸਾਲ ਦੀ ਪਹਿਲੀ ਇਕੱਤਰਤਾ ’ਤੇ ਹਾਜ਼ਰ ਲੇਖਕਾਂ ਅਤੇ ਬੁੱਧੀਜੀਵੀਆਂ ਨੂੰ ਨਵੇਂ ਸਾਲ ਦੀ ਮੁਬਾਕਰਬਾਦ ਦਿੱਤੀ ਗਈ …

Read More »

ਸਰਕਾਰੀ ਮਿਡਲ ਸਕੂਲ ਭਗਵਾਨਪੁਰਾ ਵਿਖੇ ਦੋ ਐਨ.ਆਰ.ਆਈ ਭਰਾਵਾਂ ਦਾ ਵਿਸ਼ੇਸ਼ ਸਨਮਾਨ

ਸਮਰਾਲਾ 21 ਜਨਵਰੀ (ਪੰਜਾਬ ਪੋਸਟ-ਬਲਬੀਰ ਬੱਬੀ)- ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਭਗਵਾਨਪੁਰਾ ਵਿਖੇ ਇਸੇ ਪਿੰਡ ਦੇ ਵਸਨੀਕ ਹਰਭਜਨ ਸਿੰਘ ਬੁਆਲ  ਅਤੇ ਡਾ. ਨਿਰਮਲ ਸਿੰਘ ਬੁਆਲ ਜੋ ਪਿਛਲੇ ਲੰਬੇ ਤੋਂ ਅਮਰੀਕਾ ਵਿਖੇ ਰਹਿ ਰਹੇ ਹਨ, ਵੱਲੋਂ ਸਕੂਲ ਦੀ ਬਿਹਤਰੀ ਲਈ ਕੀਤੇ ਜਾ ਰਹੇ ਕਾਰਜਾਂ ਬਦਲੇ ਉਨ੍ਹਾਂ ਨੂੰ ਸਮੂਹ ਸਕੂਲ ਸਟਾਫ ਵੱਲੋਂ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ …

Read More »

ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਨੇ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ

ਧੂਰੀ, 21 ਜਨਵਰੀ (ਪ੍ਰਵੀਨ ਗਰਗ) – ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ੍ਰ. ਹਰੀ ਸਿੰਘ ਨੇ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸ.ਜੀ.ਪੀ.ਸੀ, ਪ੍ਰਸ਼ੋਤਮ ਕਾਂਸਲ ਪ੍ਰਧਾਨ ਨਗਰ ਕੌਂਸਲ ਅਤੇ ਮਹੇਸ਼ ਜਿੰਦਲ ਹਲਕਾ ਸੀਨੀਅਰ ਸੈਕਟਰੀ ਭਾਜਪਾ ਸਮੇਤ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈਕੇ ਸਥਾਨਕ ਪੁਰਾਣੀ ਅਨਾਜ਼ ਮੰਡੀ, ਪੁਰਾਣਾ ਤਹਿਸੀਲ ਕੰਪਲੈਕਸ ਅਤੇ ਆਲੇ-ਦੁਆਲੇ ਦੇ ਏਰੀਏ ਵਿੱਚ ਜਾ ਕੇ ਲੋਕਾਂ ਨਾਲ ਡੋਰ-ਟੂ-ਡੋਰ ਸੰਪਰਕ …

Read More »

ਧੂਰੀ ਦੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਨਛੱਤਰ ਸਿੰਘ ਜਹਾਂਗੀਰ ਦਾ ਦਿਹਾਂਤ

ਧੂਰੀ, 21 ਜਨਵਰੀ (ਪ੍ਰਵੀਨ ਗਰਗ) – ਪੈਨਸ਼ਨਰਜ਼ ਭਲਾਈ ਬੋਰਡ ਪੰਜਾਬ ਦੇ ਸੂਬਾ ਚੇਅਰਮੈਨ, ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ, ਮੈਂਬਰ ਜ਼ਿਲਾ੍ਹ ਪਰਿਸ਼ਦ ਮਾਸਟਰ ਨਛੱਤਰ ਸਿੰਘ ਜਹਾਂਗੀਰ ਦਾ ਕੱਲ ਧੂਰੀ ਵਿਖੇ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਕੱਲ ਸੀਨੀਅਰ ਅਕਾਲੀ ਆਗੂ ਜਹਾਂਗੀਰ ਧੂਰੀ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਚੋਣ ਮੀਟਿੰਗਾਂ ਪਿੱਛੋਂ ਲੱਡਾ ਨੇੜੇ ਇੱਕ ਪੈਲੇਸ ਵਿਖੇ ਵਿਆਹ ਸਮਾਗਮ ਵਿੱਚ …

Read More »

ਵਿਦਿਆਰਥੀਆਂ ਨੇ ਵਿਸ਼ਵ ਪੁਸਤਕ ਮੇਲੇ ਦਾ ਦੌਰਾ ਕੀਤਾ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ‘ਕਿਤਾਬਾਂ ਜਿੱਥੇ ਮਨੁੱਖ ਦੀਆਂ ਚੰਗੀਆਂ ਦੋਸਤ ਹਨ ਉੱਥੇ ਸਭ ਤੋਂ ਵਧੀਆ ਮਾਰਗ ਦਰਸ਼ਕ ਵੀ ਹਨ। ਇਸੇ ਧਾਰਨਾ ਤਹਿਤ ਬਾਬਾ ਫ਼ਰੀਦ  ਕਾਲਜ ਆਫ ਐਜੂਕੇਸ਼ਨ, ਬਠਿੰਡਾ ਵਲੋਂ ਵਾਇਸ-ਪ੍ਰਿੰਸੀਪਲ  ਸ. ਕੁਲਵਿੰਦਰ ਸਿੰਘ ਅਤੇ ਅਸਿਸਟੈਂਟ ਪ੍ਰੋਫੈਸਰ ਸੰਦੀਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ‘ਵਿਸ਼ਵ ਪੁਸਤਕ ਮੇਲਾ’ ਨਵੀਂ ਦਿੱਲੀ ਦੀ ਯਾਤਰਾ ਕਰਵਾਈ ਗਈ। ਵਿਦਿਆਰਥੀਆਂ ਤੇ ਸਟਾਫ਼ …

Read More »

ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਚੋਣ ਜਾਬਤੇ ਸੰਬੰਧੀ ਜਾਗਰੂਕ ਸੈਮੀਨਾਰ ਆਯੋਜਿਤ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਚੋਣ ਜਾਬਤੇ ਸੰਬੰਧੀ ਜਾਗਰੂਕ ਸੈਮੀਨਾਰ ਆਯੋਜਿਤ ਕੀਤਾ ਗਿਆ। ਕਰਨ ਮੌਕੇ ਡੀ.ਐਸ.ਪੀ. ਭੁੱਚੋ ਗੁਰਪ੍ਰਤਾਪ ਸਿੰਘ ਸਹੋਤਾ ਅਤੇ ਥਾਣਾ ਨੇਹੀਆਵਾਲਾ ਦੇ ਮੁੱਖੀ ਰਾਜਿੰਦਰ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਆਦਰਸ਼ ਚੋਣ ਜ਼ਾਬਤੇ ਬਾਰੇ ਸਵਾਲ ਜਵਾਬ ਕਰਦਿਆ ਕਿਹਾ ਕਿ ਚੋਣ ਜ਼ਾਬਤੇ ਮੌਕੇ ਕਿਸੇ ਵੀ ਕਿਸਮ ਦੇ ਹਥਿਆਰ ਲੈ ਕੇ ਆਉਣ …

Read More »

ਰਿਫਾਇਨਰੀ ਵਲੋਂ ਚਿਲਡਰਨ ਹੋਮ ’ਚ ਬੱਚਿਆਂ ਦੀ ਸਹੂਲਤ ਲਈ ਸਮਾਨ ਭੇਂਟ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਚਿਲਡਰਨ ਹੋਮ ਜੋ ਕਿ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਠਿੰਡਾ ਵਿਖੇ ਚਲਾਇਆ ਜਾ ਰਿਹਾ ਹੈ ਦੇ ਅਧਿਕਾਰੀਆਂ ਨੂੰ ਰਿਫਾਇਨਰੀ ਵਲੋਂ 2.70 ਲੱਖ ਰੁਪਏ ਦਾ ਸਮਾਨ ਸੌਂਪਿਆ। ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਵਿਦਿਆ ਦੇ ਨਾਲ-ਨਾਲ ਕਿੱਤਾ ਮੁਖੀ …

Read More »

ਵਧੀਕ ਜ਼ਿਲਾ ਚੋਣ ਅਫ਼ਸਰ ਵਲੋਂ ਵੋਟਰਾਂ ਨੂੰ ਵੱਧ ਚੜ ਕੇ ਵੋਟ ਪਾਉਣ ਦਾ ਸੱਦਾ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲੇ ਦੇ 6 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜਖ਼ ਕੇ ਵੋਟ ਪਾਉਣ ਅਤੇ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਨੂੰ ਯਕੀਨੀ ਬਣਾਉਣ। ਸਥਾਨਕ ਮਿੰਨੀ ਸਕੱਤਰੇਤ ਚੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ …

Read More »