Wednesday, November 25, 2026

ਪੰਜਾਬੀ

ਚੋਣ ਕਮਿਸ਼ਨ ਵਲੋਂ ਨਿਯੁੱਕਤ 7 ਨਿਗਰਾਨ ਬਠਿੰਡਾ ਪੁੱਜੇ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤੀ ਚੋਣ ਕਮਿਸ਼ਨ ਵਲੋਂ ਬਠਿੰਡਾ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਵਿਚ ਚੋਣ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਨਿਯੁਕਤ ਕੀਤੇ 7 ਚੋਣ ਨਿਗਰਾਨ ਬਠਿੰਡਾ ਪੁੱਜ ਚੁੱਕੇ ਹਨ ਜੋ 4 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਗਤੀਵਿਧੀ ਦੀ ਨਜ਼ਰਸਾਨੀ ਕਰਨਗੇ। ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ …

Read More »

ਐਸ.ਐਸ.ਪੀ ਬਠਿੰਡਾ ਵੱਲੋਂ ਜ਼ਿਲ੍ਹਾ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੇ ਅਫਸਰਾਨ ਨਾਲ ਮੀਟਿੰਗ

ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਿਧਾਨ ਸਭਾ ਚੋਣਾਂ 2017 ਨੂੰ ਮੱਦੇਨਜਰ ਜ਼ਿਲ੍ਹਾ ਬਠਿੰਡਾ ਵਿਖੇ ਐਸ.ਐਸ.ਪੀ ਬਠਿੰਡਾ ਵੱਲੋਂ ਜ਼ਿਲ੍ਹਾ ਪੁਲਿਸ ਦੇ ਗਜਟਡ ਅਫਸਰਾਨ, ਪੈਰਾਮੀਲਟਰੀ ਫੋਰਸ ਦੇ ਗਜਟਡ ਅਫਸਰਾਨ ਅਤੇ ਜਿਲ੍ਹਾ ਬਠਿੰਡਾ ਦੇ ਸਮੂਹ ਮੁੱਖ ਅਫਸਰਾਨ ਥਾਣਾ ਨਾਲ ਮਿੰਨੀ ਸਕੱਤਰੇਤ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਹਦਾਇਤਾਂ ਵੀ ਕੀਤੀਆ ਗਈਆਂ।ਇਸ ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰਪੋਰਟ ਰੋਡ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਦਾ ਦਿਹਾਂਤ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ)-  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ, ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਸਦੀਵੀ ਵਿਛੋੜਾ ਦੇ ਗਏ। ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ, ਅਮਰਜੀਤ ਸਿੰਘ ਸਭਰਵਾਲ ਅਤੇ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਹਨਾਂ ਨੂੰ ਸ਼ਰਧਾਂਜਲੀ ਦਿਤੀ।ਮੂਲ ਮੰਤਰ ਦਾ ਪਾਠ ਕੀਤਾ ਗਿਆ ਅਤੇ ਕੁੱਝ ਸਮੇਂ ਦਾ ਮੋਨ ਵਰਤ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਵਾ ਕੇ ਸਕੂਲ ਦੇ ਬਾਹਰ ਕੀਤੇ ਪ੍ਰਦਰਸ਼ਿਤ

ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਵਿਦਿਆਰਥੀਆਂ ਕੋਲੋ 4 ਫਰਵਰੀ 2017 ਨੂੰ ਕਰਵਾਈਆਂ ਜਾ ਰਹੀਆਂ ਵਿਧਨਾ ਸਭਾ ਚੋਣਾਂ ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਵਾ ਕੇ ਸਕੂਲ ਦੇ ਬਾਹਰਵਾਰ ਪ੍ਰਦਰਸ਼ਿਤ ਕੀਤੇ ਗਏ । ਇਹਨਾਂ ਪੋਸਟਰਾਂ ਦੁਆਰਾ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਨੂੰ ਬਿਨ੍ਹਾਂ ਕਿਸੇ ਲਾਲਚ ਦੇ ਪ੍ਰਯੋਗ …

Read More »

0 ਤੋਂ 5 ਸਾਲ ਦੇ ਕਰੀਬ 75 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ- ਗਰੇਵਾਲ

ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪਲਸ ਪੋਲੀਓ ਮੁਹਿੰਮ ਦੇ ਪਹਿਲੇ ਪੜਾਅ ਵਿੱਚ  29, 30 ਅਤੇ 31 ਜਨਵਰੀ ਨੂੰ ਜਿਲ੍ਹਾ ਪਠਾਨਕੋਟ ਦੇ 0 ਤੋਂ 5 ਸਾਲ ਦੇ  ਕਰੀਬ 75 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ।ਇਹ ਜਾਣਕਾਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਸਥਿਤ ਮੀਟਿੰਗ ਰੂਮ ਵਿਖੇ ਪਲਸ ਪੋਲੀਓ ਮੁਹਿੰਮ ਅਧੀਨ ਸਬੰਧੀ ਆਯੋਜਿਤ …

Read More »

ਐਸ.ਸੀ.ਆਰ.ਟੀ ਪੰਜਾਬ ਵੱਲੋਂ ਸਰਕਾਰੀ ਅਧਿਆਪਕਾਂ ਦੇ ਸੈਮੀਨਾਰ ਜਾਰੀ

ਚੌਂਕ ਮਹਿਤਾ, 20 ਜਨਵਰੀ (ਜੋਗਿੰਦਰ ਸਿੰਘ ਮਾਣਾ)- ਐਸ.ਸੀ.ਆਰ.ਟੀ ਪੰਜਾਬ ਦੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਹਰੇਕ ਵਿਸ਼ੇ ਉਪਰ ਜਿਲਾ ਪੱਧਰ `ਤੇ ਸੈਮੀਨਾਰ ਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੰਮ੍ਰਿਤਸਰ ਦੇ ਜਿਲਾ ਸਿੱਖਿਆ ਅਫਸਰ (ਸ.ਸ) ਅਮਰਦੀਪ ਸਿੰਘ ਸੈਣੀ ਦੇ ਨਿਰਦੇਸ਼ ਤਹਿਤ ਪਿ੍ਰੰਸੀਪਲ ਸੁਖਵਿੰਦਰ ਸਿੰਘ (ਇਨ ਸਰਵਿਸ ਟੇ੍ਰਨਿੰਗ ਸੈਂਟਰ, ਰਾਮ ਬਾਗ …

Read More »

ਰਿਟਾਇਰਮੈਂਟ ਤੱਕ ਜੁੜ ਸਕੇਗੀ ਕਮਾਈ ਛੁੱਟੀ- ਵਿਜੈ ਗਰਗ

ਮਲੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਬੀਤੇ 5 ਅਕਤੂਬਰ ਦੇ ਫ਼ੈਸਲੇ ਅਨੁਸਾਰ ਦੇਸ਼ ਦੇ ਲੱਖਾਂ ਕੇਂਦਰੀ ਤੇ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਕਮਾਈ ਛੁੱਟੀ ਦੀ ਉਪਰਲੀ ਹੱਦ ਖ਼ਤਮ ਕਰ ਦਿੱਤੀ ਹੈ।ਇਸ ਫ਼ੈਸਲੇ ਨਾਲ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਉਨ੍ਹਾਂ ਵਿਚ ਬੇਹੱਦ ਖ਼ੁਸ਼ੀ ਪਾਈ ਜਾ ਰਹੀ ਹੈ। ਦਰਅਸਲ ਸਰਕਾਰੀ ਕਰਮਚਾਰੀਆਂ ਨੂੰ ਹਰ ਸਾਲ …

Read More »

ਕੈਪਟਨ ਝੱਲ ਖਿਲਾਰਣ ਨਾਲ ਵੋਟਾਂ ਹਾਸਲ ਨਹੀਂ ਕਰ ਸਕੇਗਾ- ਮਜੀਠੀਆ

ਕੱਥੂਨੰਗਲ, 20 ਜਨਵਰੀ (ਪੰਜਾਬ ਪੋਸਟ ਬਿਊਰੋ)-  ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਕਰਜ਼ਾ ਮੁਆਫ਼ੀ ਅਤੇ 60 ਲੱਖ ਨੌਕਰੀਆਂ ਦਾ ਝਾਂਸਾ ਦੇ ਕੇ ਜੱਬਲੀਆਂ ਮਾਰਦਿਆਂ ਝੱਲ ਖਿਲਾਰਨ ਨਾਲ ਵੋਟਾਂ ਹਾਸਲ ਨਹੀਂ ਕਰ ਸਕੇਗਾ ਅਤੇ ਅਕਾਲੀ ਦਲ ਦੇ ਵਿਕਾਸ ਮੁਖੀ ਅਤੇ ਨੌਜਵਾਨੀ ਲਈ ਰੁਜਗਾਰਮੁਖੀ …

Read More »

ਟੋਪੀ ਵਾਲਿਆਂ ਤੇ ਕਾਂਗਰਸ ਨੂੰ ਨਕਾਰ ਦੇਣਗੇ ਲੋਕ – ਮਜੀਠੀਆ

ਕੱਥੂਨੰਗਲ, 20 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੇ ਟੋਪੀਵਾਲਿਆਂ ਅਤੇ ਕਾਂਗਰਸ ਨੂੰ ਨਕਾਰਦਿਆਂ ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਨਿਰੰਤਰ ਜਾਰੀ ਰੱਖਣ ਲਈ ਪੰਜਾਬ ਦੇ ਲੋਕ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾ ਕੇ ਇਤਿਹਾਸ ਰਚਣਗੇ। ਮਜੀਠੀਆ ਪਿੰਡ ਅਬਦਾਲ ਅਤੇ …

Read More »

SOLO Art Exhbition Of Landscape Paintings by Karuna Mohindra

Amritsar, January 20 (Punjab Post Bureau)- KT:Kalã organised an art exhibition “Journey Through Forests” of artist Karuna Mohindra from Ludhiana at KT:Kalã Kendra Lawrence Raod, Opposite Nayyar Hospital, Amritsar. Mrs. Jasmit Nayyar, Ex. DPI (Colleges) Punjab & Ex Principal S.R Government College for Women and Dr. Baldev Gambhir, Eminent Artist inaugurated the exhibition. Brajesh jolly Director of KT:Kala welcomed the …

Read More »