Wednesday, November 25, 2026

ਪੰਜਾਬੀ

ਚੋਣ ਅਬਜ਼ਰਵਰ ਵੱਲੋਂ ਪੋਲਿੰਗ ਬੂਥਾਂ ਅਤੇ ਸਟਰਾਂਗ ਰੂਮ ਦਾ ਦੌਰਾ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਪੱਛਮੀ ਅਤੇ ਹਲਕਾ ਅਟਾਰੀ ਦੇ ਚੋਣ ਅਬਜ਼ਰਵਰ ਅਲੋਕ ਅਵਸਥੀ ਨੇ ਅੱਜ ਅੰਮ੍ਰਿਤਸਰ ਪੱਛਮੀ ਹਲਕੇ ਦੇ ਕਈ ਪੋਲਿੰਗ ਬੂਥਾਂ ਅਤੇ ਸਟਰਾਂਗ ਰੂਮ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਵੋਟਰਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਵੇਖਿਆ ਅਤੇ ਕੁੱਝ ਜ਼ਰੂਰੀ ਹਦਾਇਤਾਂ ਵੋਟਰਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਦਿੱਤੀਆਂ। ਅਵੱਸਥੀ ਜੋ ਕਿ ਛੱਤਿਸਗੜ੍ਹ …

Read More »

ਬਾਹਰ ਲੱਗੇ ਪੋਲਿੰਗ ਬੂਥਾਂ ਦਾ ਖ਼ਰਚਾ ਉਮੀਦਵਾਰ ਦੇ ਚੋਣ ਖ਼ਰਚੇ ਵਿੱਚ ਸ਼ਾਮਿਲ ਹੋਵੇਗਾ – ਰਾਜਪੂਤ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਅਬਜ਼ਰਵਰ ਐਨ.ਬੀ.ਐਸ. ਰਾਜਪੂਤ ਨੇ ਅੰਮ੍ਰਿਤਸਰ ਲੋਕਸਭਾ ਦੀ ਜਿਮਨੀ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਸਪਸ਼ਟ ਕੀਤਾ ਹੈ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਸਨੂੰ ਹਰ ਹਾਲਾਤ ਵਿੱਚ ਲਾਗੂ ਕੀਤਾ ਜਾਵੇਗਾ। ਅੱਜ ਬੱਚਤ ਭਵਨ ਵਿੱਖੇ ਲੋਕਸਭਾ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪ੍ਰਤੀਨੀਧਿਆਂ ਨਾਲ ਗੱਲਬਾਤ ਕਰਦਿਆਂ ਰਾਜਪੂਤ ਨੇ …

Read More »

ਅਸਲਾ ਲੈ ਕੇ ਚੱਲਣ ਤੇ ਮਨਾਹੀ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾ 2017 ਅਤੇ ਲੋਕ ਸਭਾ ਚੋਣਾਂ ਹਲਕਾ ਅੰਮ੍ਰਿਤਸਰ 4 ਫਰਵਰੀ, 2017 ਨੂੰ ਪੰਜਾਬ ਰਾਜ ਵਿੱਚ ਹੋਣੀਆਂ ਹਨ ਅਤੇ ਵੋਟਾਂ ਦੀ ਗਿਣਤੀ 11 ਮਾਰਚ, 2017 ਨੂੰ ਹੋਣੀ ਨਿਸ਼ਚਿਤ ਹੋਈ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਅਸਲਾ ਲਾਇਸੈਂਸਦਾਰਾਂ ਵੱਲੋਂ ਅਸਲਾ ਨਾਲ ਲੈ ਕੇ ਚੱਲਣ ਦੀ ਮਨਾਹੀ ਦਾ ਹੁਕਮ ਹੋਇਆ ਹੈ।ਇਸ ਲਈ …

Read More »

ਕੇਂਦਰ ਵਿਚ ਗੁਰੂ ਨਗਰੀ ਦੇ ਵਿਕਾਸ ਨੂੰ ਸਮਰਪਿਤ ਨੁਮਾਇੰਦੀ ਕਰਾਂਗਾ ਛੀਨਾ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)-ਪੰਜਾਬ ਦੇ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਸਾਂਝੇ ਉਮੀਦਵਾਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਹੱਕ ’ਚ ਚੋਣ ਪ੍ਰਚਾਰ ਮੌਕੇ ਵਿਰੋਧੀ ਧਿਰ ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਜਮਾਤ ਸਿੱਖ ਵਿਰੋਧੀ ਹੈ।ਉਨ੍ਹਾਂ …

Read More »

ਭਗਵੰਤ ਮਾਨ ਦੀ ਰੈਲੀ ਨੇ ਹਲਕਾ ਮਾਲੇਰਕੋਟਲਾ ਦੇ ਬਦਲੇ ਸਿਆਸੀ ਸਮੀਕਰਨ

ਸੰਦੌੜ, 20 ਜਨਵਰੀ (ਹਰਮਿੰਦਰ ਸਿੰਘ ਭੱਟ)- ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਦੀ ਹੋਈ ਵੱਡੀ ਰੈਲੀ ਨੇ ਹਲਕਾ ਮਾਲੇਰਕੋਟਲਾ ਦੇ ਸਿਆਸੀ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ।ਦਸੌਧਾ ਸਿੰਘ ਵਾਲਾ ਦੀ ਅਨਾਜ ਮੰਡੀ ਵਿਚ ਹਜਾਰਾਂ ਦੀ ਗਿਣਤੀ ਵਿਚ ਆਪ ਮੁਹਾਰੇ ਲੋਕ ਪਹੁੰਚੇ ਹੋਏ ਸਨ। ਰੈਲੀ ਦੇ ਵੱਡੇ ਇਕੱਠ …

Read More »

ਔਜਲਾ ਵਲੋਂ ਹਲਕਾ ਦੱਖਣੀ ਦੇ ਕਾਂਗਰਸੀ ਉਮੀਦਵਾਰ ਬੁਲਾਰੀਆ ਦੇ ਚੋਣ ਦਫਤਰ ਦਾ ਉਦਘਾਟਨ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਦੇ ਚੋਣ ਦਫਤਰ ਦਾ ਉਦਘਾਟਨ ਲੋਕ ਸਭਾ ਅੰਮ੍ਰਿਤਸਰ ਦੀ ਜਿਮਨੀ ਚੋਣ ਲੜ ਰਹੇ ਸਾਬਕਾ ਕਾਂਗਰਸ ਦਿਹਾਤੀ ਪ੍ਰਧਾਨ ਵਗੁਰਜੀਤ ਸਿੰਘ ਔਜਲਾ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਤਰਨ ਤਾਰਨ ਰੋਡ ਸਥਿਤ ਇੱਕ ਪੈਲਸ ਵਿੱਚ ਗੁਰੂ ਮਹਾਰਾਜ ਦਾ ਓਟ ਆਸਰਾ ਲੈਣ ਲਈ …

Read More »

ਅੰਮ੍ਰਿਤਸਰ ਦੇ ਰੇਲਵੇ ਸ਼ਟੇਸਨ ਦੇ ਵਿਸਥਾਰ ਲਈ ਕੇਂਦਰ ਸਰਕਾਰ `ਤੇ ਦਬਾਅ ਬਣਾਵਾਂਗਾ- ਔਜਲਾ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਦੇ ਰੇਲਵੇ ਸ਼ਟੇਸਨ ਦੇ ਵਿਸਥਾਰ ਲਈ ਕੇਂਦਰ ਸਰਕਾਰ ਤੇ ਦਬਾਅ ਬਣਾਉਣਗੇ। ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦਾ ਰੇਲਵੇ ਸ਼ਟੇਸ਼ਨ ਅੰਗ੍ਰੇਜ ਰਾਜ ਵੇਲੇ ਦਾ ਬਣਿਆ ਹੋਇਆ ਹੈ। ਇਸ ਸ਼ਟੇਸਨ ਦੇ 5 ਪਲੇਟਫਾਰਮ ਵੀ ਉਸ ਸਮੇਂ ਦੇ ਹਨ। …

Read More »

ਸਰਕਾਰਾਂ ਦਾ ਕੰਮ ਵਪਾਰ ਨੂੰ ਪ੍ਰਫੁਲਿਤ ਕਰਨਾ, ਉਸ `ਤੇ ਕਾਬਜ਼ ਹੋਣਾ ਨਹੀਂ – ਸਿਸੋਦੀਆ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁਕਰਵਾਰ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਵਪਾਰ ਵਰਗ ਦੇ ਲੋਕਾਂ ਨਾਲ ਮੀਟਿੰਗਾ ਕਰਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਵਪਾਰ ਨੂੰ ਪ੍ਰਫੁਲਿੱਤ ਕਰ ਸਬੰਧੀ ਨੀਤੀਆਂ ਤੋਂ ਜਾਣੂ ਕਰਵਾਇਆ। ਸਿਸੋਦੀਆ ਨੇ ਹਲਕਾ ਦੱਖਣੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ, ਹਲਕਾ ਕੇਂਦਰੀ ਦੇ …

Read More »