Wednesday, November 25, 2026

ਪੰਜਾਬੀ

ਕੈਪਟਨ ਦਾ ਪਿਛਲੀਆਂ ਵਿਧਾਨ ਸਭਾ ਚੋਣਾਂ ਵਾਲਾ ਹਸ਼ਰ ਹੋਣਾ ਹੈ – ਮਜੀਠੀਆ

ਚਵਿੰਡਾ ਦੇਵੀ, 19 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੀ ਸਰਕਾਰ ਬਣਨ ਸੰਬੰਧੀ ਦਾਅਵਿਆਂ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਕੈਪਟਨ ਸਠਿਆ ਗਏ ਹਨ ਤੇ ਕੈਪਟਨ ਦਾ ਉਹੀ ਹਸ਼ਰ ਹੋਣ ਜਾ ਰਿਹਾ ਹੈ ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਇਆ ਸੀ। ਮਜੀਠੀਆ ਪਿੰਡ ਢਡੇ ਵਿਖੇ ਵਰਕਰ ਮੀਟਿੰਗ ਜੋ …

Read More »

ਲੋਕਾਂ `ਚ ਆਤਮ ਵਿਸ਼ਵਾਸ਼ ਬਹਾਲ ਕਰਨ ਲਈ ਲਾਲੀ ਮਜੀਠੀਆ ਵਲੋਂ ਪੈਦਲ ਮਾਰਚ

ਮਜੀਠਾ, 19 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਵਲੋਂ ਅੱਜ ਮਜੀਠਾ ਕਸਬੇ ਵਿੱਚ ਲੋਕਾਂ ਅੰਦਰ ਆਤਮ ਵਿਸ਼ਵਾਸ਼ ਬਹਾਲ  ਕਰਨ ਹਿੱਤ ਇਕ ਪੈਦਲ ਮਾਰਚ ਦਾ ਅਯੋਜਨ ਕੀਤਾ ਗਿਆ ।ਪਾਰਟੀ ਦੇ ਐਸ.ਸੀ.ਵਿੰਗ ਦੇ ਸੂਬਾਈ ਪ੍ਰਧਾਨ ਤਰਸੇਮ ਸਿੰਘ ਸਿਆਲਕਾ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕਥੂਨੰਗਲ, ਕਾਂਗਰਸ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਸ਼ਿੰਦ …

Read More »

ਭੇਦਭਰੀ ਹਾਲਤ ਵਿਚ ਔਰਤ ਤੇ ਬੱਚੀ ਦੀ ਮੌਤ

ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਰੇਤੇਵਾਲੀ ਭੈਣੀ ’ਚ ਇੱਕ ਨੋਜ਼ਵਾਨ ਔਰਤ ਨੇ ਆਪਣੀ ਲਗਭਗ ਦੋ ਵਰ੍ਹਿਆਂ ਦੀ ਲੜਕੀ ਸਮੇਤ ਕੋਈ ਜਹਰੀਲੀ ਵਸਤੂ ਖਾਕੇ ਆਪਣੀ ਜੀਵਨਲੀਲਾ ਖ਼ਤਮ ਕਰ ਲਈ।ਪੁਿਲਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦਾ ਤਿੰਨ ਵਰ੍ਹੇ ਪਹਿਲਾਂ ਇੰਡੀਅਨ ਆਰਮੀ ’ਚ ਤਾਇਨਾਤ ਬਤੋਰ ਕਾਂਸਟੇਬਲ ਪਿਆਰਾ ਸਿੰਘ ਦੇ ਨਾਲ ਵਿਆਹ ਹੋਇਆ ਸੀ ਅਤੇ ਉਸ ਤੋਂ …

Read More »

ਸਰਕਾਰ ਬਨਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਬਿਕਰਮ ਮਜੀਠੀਆਂ ਨੂੰ ਜੇਲ ਵਿੱਚ ਕਰਾਂਗਾ ਬੰਦ – ਕੇਜਰੀਵਾਲ

ਕਾਲੀਆਂ ਤੇ ਕਾਲਿਖ ਨਾਲ ਪੋਤੇ ਕੇਜਰੀਵਾਲ ਦੇ ਪੋਸਟਰ ਦਿਖਾਉਣ ਵਾਲੇ ਪੁਲਿਸ ਵਲੋਂ ਗ੍ਰਿਫ਼ਤਾਰ ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ)-  ਪੰਜਾਬ ਨਸ਼ੇ ਦਾ ਛਂੇਵਾ ਦਰਿਆਂ ਬਣ ਚੁਕਿੱਆ ਹੈ ਅਤੇ ਇੰਟਰਨੈਸ਼ਨਲ ਡਰੱਗ ਮਾਫਿਆ ਦਾ ਏਜੰਟ ਵਿਕਰਮਜੀਤ ਸਿੰਘ ਮਜੀਠਿਆ ਪੰਜਾਬ ਦੀ ਜਵਾਨੀ ਨੂੰ ਮੋਤ ਦੇ ਮੂੰਹ ਵਿੱਚ ਧਕੇਲ ਰਿਹਾ ਹੈ। ‘ਆਪ’ ਦੀ ਸਰਕਾਰ ਬਨਣ ਦੇ ਇੱਕ ਮਹੀਨੇ ਦੇ ਅੰਦਰ ਅੰਦਰ ਮਾਂਵਾ ਦੀਆ ਕੁਖਾਂ ਨੂੰ …

Read More »

ਕਾਗਜ਼ਾਂ ਦੀ ਜਾਂਚ ਪੜਤਾਲ ਉਪਰੰਤ 48 ਉਮੀਦਵਾਰ ਚੋਣ ਮੈਦਾਨ ’ਚ -ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) : ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਾਸਤੇ ਦਾਖ਼ਲ ਹੋਈਆਂ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ 48 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੇ ਅਮਲ …

Read More »

ਵਿਧਾਨ ਸਭਾ ਚੋਣਾਂ ’ਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਸਾਇਕਲ ਜਾਗਰੂਕਤਾ ਰੈਲੀ ਕੱਢੀ

ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ -2017 ਵਿਚ ਲੋਕਤਾਂਤਰਿਕ ਕਦਰਾਂ ਕੀਮਤਾਂ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰੇ। ਹਰ ਵੋਟਰ ਨੂੰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਨਿਰਪੱਖ ਤੌਰ ਤੇ ਕਰਨਾ ਚਾਹੀਦਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ …

Read More »

ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ ਕਮੇਟੀ ਪ੍ਰਿੰਟ, ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ’ਚ ਪੇਡ ਨਿਊਜ਼ ’ਤੇ ਰੱਖ ਰਹੀ ਹੈ ਨਜ਼ਰ – ਜ਼ਿਲ੍ਹਾ ਚੋਣ ਅਫ਼ਸਰ

ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) :  ਚਾਰ ਫ਼ਰਵਰੀ ਨੂੰ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਦੇ ਚੋਣ ਕਮਿਸ਼ਨ ਨੇ ਪ੍ਰਿੰਟ/ਇਲੈਕਟ੍ਰਾਨਿਕ ਮੀਡੀਆ ਵਿਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਲਈ ਪ੍ਰਕਾਸ਼ਿਤ ਕਰਵਾਈਆਂ ਜਾਂਦੀਆਂ ਪੇਡ ਨਿਊਜ਼ (ਮੁੱਲ ਦੀਆਂ ਖਬਰਾਂ) ਨੂੰ ਰੋਕਣ ਦੇ ਮਕਸਦ ਨਾਲ ਜ਼ਿਲ੍ਹਾ ਪੱਧਰ ’ਤੇ ਗਠਿਤ ਕੀਤੀ ਗਈ ਮੀਡੀਆ ਸਰਟੀਫ਼ਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਆਪਣਾ ਕੰਮ ਪੂਰੀ ਤਰ੍ਹਾਂ ਚੌਕਸੀ …

Read More »

ਉਤਸ਼ਾਹ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ-ਡੀਸੀ

ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਸਮਾਗਮ ਰਵਾਇਤੀ ਸਾਨੌ -ਸ਼ੌਕਤ ਅਤੇ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਵਾਸਤੇ ਰਿਵਿਊ ਮੀਟਿੰਗ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪ੍ਰਬੰਧਾਂ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਹੋਣ ਵਾਲੇ ਕੰਮਾਂ ਬਾਰੇ ਜਾਣਕਾਰੀ ਅਤੇ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਇਸ ਮੀਟਿੰਗ ਵਿਚ ਵਧੀਕ …

Read More »

ਦੀ ਪੀਵੋਟ ਪੁਆਇੰਟ ਬਿਊਟੀ ਐਂਡ ਹੇਅਰ ਸੈਲੂਨ ਵਿਚ ਲੱਗੀ ਅੱਗ

ਫਾਜ਼ਿਲਕਾ, 19 ਜਨਵਰੀ (ਵਿਨੀਤ ਅਰੋੜਾ) – ਸਥਾਨਕ ਗਊਸ਼ਾਲਾ ਰੋਡ ਤੇ ਸਥਿਤ ਦੀ ਪੀਵੋਟ ਪੁਆਇੰਟ ਬਿਊਟੀ ਐਂਡ ਹੇਅਰ ਸੈਲੂਨ ਵਿਚ ਅੱਜ ਸਵੇਰੇ ਬਿਜਲੀ ਦੀਆਂ ਤਾਰਾਂ ਵਿਚ ਸਪਾਰਕਿੰਗ ਹੋਣ ਕਾਰਨ ਅੱਗ ਲੱਗ ਗਈ। ਜਿਸ ਕਾਰਨ ਸੈਲੂਨ ਦੇ ਅੰਦਰ ਪਿਆ ਲਗਭਗ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ।ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਸੰਚਾਲਕ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਹਰ ਰੋਜ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਮਪੁਰਾ ਸਕੂਲ ਦੇ ਬੱਚਿਆਂ ਨੇ ਸਾਇਕਲ ਰੈਲੀ ਕੱਢੀ

ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)- ਇਲੈਕਸ਼ਨ ਕਮਿਸ਼ਨ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਯੋਗ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਅਧੀਨ ਸਕੂਲਾਂ ’ਚ ਕਈ ਤਰਾਂ ਦੀਆਂ ਗਤੀਵਿਧੀਆ ਕੀਤੀਆ ਜਾ ਰਹੀਆ ਹਨ, ਜਿਸ ਤਹਿਤ ਅੱਜ 19 ਜਨਵਰੀ ਨੂੰ ਸਸਸਸ ਕਰਮਪੁਰਾ ਸਕੂਲ ਦੇ ਬੱਚਿਆਂ ਨੇ ਸਾਇਕਲ ਰੈਲੀ ਕੱਢੀ। ਇਸ ਰੈਲੀ …

Read More »