Wednesday, November 25, 2026

ਪੰਜਾਬੀ

ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਆਯੋਜਨ

ਬਠਿੰਡਾ, 19 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਟੀਜ਼ ਅਤੇ ਯੂਨੀਵਰਸਿਟੀ ਕਾਲਜ ਆਫ਼ ਸਰੀਰਕ ਸਿੱਖਿਆ, ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਐੱਨ ਐੱਸ ਐੱਸ ਵਲੰਟੀਅਰਾਂ ਵੱਲੋਂ ਡੀਨ ਵਿਦਿਆਰਥੀ ਭਲਾਈ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿੱਚ ਵੋਟਰਾਂ ਖਾਸ ਕਰ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਰੈਲੀ …

Read More »

ਜ਼ਿਲ੍ਹਾ ਬਠਿੰਡਾ ’ਚ ਕੁੱਲ 110 ਨਾਮਜ਼ਦਗੀ ਪਰਚੇ ਭਰੇ ਗਏ

ਬਠਿੰਡਾ, 19 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੰਤਿਮ ਦਿਨ  ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਵਿਚ 44 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਦਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 110 ਨਾਮਜ਼ਦਗੀ ਪੱਤਰ ਭਰੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਵੱਖ-ਵੱਖ …

Read More »

ਆਮ ਆਦਮੀ ਪਾਰਟੀ ਦੇ ਪੰਜ ਦਰਜਨ ਤੋ ਵੱਧ ਸਿਰਕੱਢ ਆਗੂ ਕਾਂਗਰਸ ’ਚ ਸ਼ਾਮਲ ਹੋਏ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਦਾ ਲੱਕ ਤੋੜ ਦਿੱਤਾ ਹੈ।ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿਚੋ ਪਿਛਲੇ ਲੰਮੇ ਸਮੇਂ ਤੋਂ ਜ਼ਮੀਨੀ ਪੱਧਰ ਤੇ ਆਮ ਆਦਮੀ ਪਾਰਟੀ ਲਈ ਕੰਮ ਕਰਨ ਵਾਲੇ ਪੰਜ ਦਰਜਨ ਤੋ ਵੱਧ ਸਿਰਕੱਢ ਆਗੂ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਕੈਪਟਨ ਅਮਰਿੰਦਰ ਸਿੰਘ …

Read More »

11 ਮਾਰਚ ਦਾ ਦਿਨ ਇਕ ਹੱਸਦੇ ਵਸਦੇ ਪੰਜਾਬ ਦਾ ਦਿਨ ਹੋਵੇਗਾ – ਔਜਲਾ

ਅੰਮ੍ਰਿਤਸਰ, 19 ਜਨਵਰੀ (ਜਗਦੀਪ ਸਿੰਘ ਸੱਗੂ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 4 ਫਰਵਰੀ ਵਾਲੇ ਦਿਨ ਪੰਜਾਬ , ਪੰਜਾਬੀ ਅਤੇ ਪੰਜਾਬੀਅਤ ਦੇ ਵਿਰੋਧੀਆਂ ਦੀਆਂ ਜਮਾਨਤਾਂ ਜ਼ਬਤ ਕਰਵਾ ਦੇਣ ਤਾਂ ਕਿ 11 ਮਾਰਚ ਦਾ ਦਿਨ ਪੰਜਾਬ ਲਈ ਇਕ ਨਵੀ ਸਵੇਰ ਲੈ ਕੇ ਆਏ। ਅੱਜ ਵਿਧਾਨ ਸਭਾ ਹਲਕਾ …

Read More »

ਕੈਪਟਨ ਦੀ ਹੀ ਨਹੀਂ, ਬਾਦਲਾਂ ਦੀ ਵੀ ਇਹ ਆਖਰੀ ਚੋਣ ਹੋਵੇਗੀ 2017- ਕਪਿਲ ਮਿਸ਼ਰਾ

ਪਠਾਨਕੋਟ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਹੀ ਨਹੀਂ, ਬਲਕਿ ਅਕਾਲੀ ਦਲ ਦੇ ਬਾਦਲਾਂ ਦੀ ਵੀ ਇਹ ਆਖਰੀ ਚੋਣ ਹੋਵੇਗੀ। ਇਹ ਗੱਲ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਜਲ ਸੰਸਾਧਨ ਮੰਤਰੀ ਕਪਿਲ ਮਿਸ਼ਰਾ ਨੇ ਪਾਰਟੀ ਉਮੀਦਵਾਰ ਰਾਜੂ ਮਹਾਜਨ ਦੇ ਹੱਕ ਵਿੱਚ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਹੀ। ਉਨਾਂ ਕਿਹਾ ਕਿ …

Read More »

ਆਪ ਕਨਵੀਨਰ ਵੜੈਚ ਵੱਲੋਂ ਮਜੀਠਾ ਹਲਕੇ ਦੇ ‘ਚ ਰੋਡ ਸ਼ੋਅ ਤੇ ਮੀਟਿੰਗਾਂ

ਟਾਹਲੀ ਸਾਹਿਬ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਵੱਲੋਂ ਅੱਜ ਮਜੀਠਾ ਹਲਕੇ ਦੇ 7 ਪਿੰਡਾਂ ਵਿੱਚ ਰੋਡ ਸ਼ੋਅ ਅਤੇ ਭਰਵੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਨਾਲ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ, ਜਿਸ ਦੌਰਾਨ ਹਲਕੇ ਦੇ ਆਮ ਲੋਕ ਆਪ ਦੇ ਹੱਕ ਵਿੱਚ ਨਿੱਤਰਨੇ ਸ਼ੁਰੂ …

Read More »

ਪਿੰਡ ਕਲਸੀਆਂ ਕਲਾਂ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ 30 ਕਾਂਗਰਸੀ ਪਰਿਵਾਰ

ਅਲਗੋਕੋਠੀ/ ਅਮਰਕੋਟ, 19 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਸਿੰਘ ਰਾਜਪੂਤ) – ਪਿੰਡ ਕਲਸੀਆਂ ਕਲਾਂ ਤੋਂ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ,ਜਦ ਸਰਪੰਚ ਬਲਵਿੰਦਰ ਸਿੰਘ, ਭਗਵੰਤ ਸਿੰਘ ਤੇ ਸੁਖਵਿੰਦਰ ਸਿੰਘ ਸੁੱਖ ਚੇਅਰਮੈਨ ਦੀ ਪ੍ਰੇਰਨਾ ਸਦਕਾ 30 ਕਾਂਗਰਸੀ ਪਰਿਵਾਰਾਂ ਵਲੋਂ ਪੋ੍: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ `ਚ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਰਣਜੀਤ ਸਿੰਘ, …

Read More »

ਕੇਜਰੀਵਾਲ ਪਾਣੀਆਂ ਦੀ ਰਾਇਲਟੀ ਅਦਾ ਕਰੇ – ਮਜੀਠੀਆ

ਕੱਥੂਨੰਗਲ, 18 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਸ ਨੂੰ ਦਿਲੀ ਵੱਲੋਂ ਪੰਜਾਬ ਦੇ ਵਰਤੇ ਗਏ ਪਾਣੀਆਂ ਦੀ ਰਾਇਲਟੀ ਅਦਾ ਕਰ ਕੇ ਪੰਜਾਬ ਹਿਤੈਸ਼ੀ ਹੋਣ ਦਾ ਸਬੂਤ ਦੇਣ ਲਈ ਕਿਹਾ ਹੈ।ਮਜੀਠੀਆ ਕਸਬਾ ਕੱਥੂਨੰਗਲ ਵਿਖੇ ਚੋਣ ਪ੍ਰਚਾਰ ਕਰ ਰਹੇ …

Read More »

ਬਾਦਲਾਂ ਦਾ ਕੋੜਮਾਂ ਭਜਾਉਣ ਲਈ ਸਿਰੜੀ ਲਾਲੀ ਮਜੀਠੀਆ ਦਾ ਸਾਥ ਦਿਓ – ਸਿੱਧੂ

ਮਜੀਠਾ, 18 ਜਨਵਰੀ (ਪੰਜਾਬ ਪੋਸਟ ਬਿਊਰੋ)- ਸੂਬੇ ‘ਚੋਂ ਇਕ ਦਹਾਕੇ ਦੇ ਬਾਦਲ-ਬਿਕਰਮ ਤਿਕੜੀ ਦੇ ਗੁੰਡਾ ਤੇ ਮਾਫੀਆ ਰਾਜ ਖਿਲਾਫ ਲੜ ਰਹੇ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੀ ਮੁਹਿੰਮ ਉਸ ਵੇਲੇ ਸਿਖਰਾਂ ਤੇ ਪੁੱਜ ਗਈ ਜਦੋਂ ਲੋਕ ਸਭਾ ਵਿੱਚ ਜਿਲ੍ਹੇ ਦੀ ਤਿੰਨ ਵਾਰ ਅਗਵਾਈ ਕਰਨ ਵਾਲੇ ਸਾਬਕਾ ਸਾਂਸਦ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਲਾਲੀ …

Read More »