Wednesday, November 25, 2026

ਪੰਜਾਬੀ

ਪੁਰਾਣੀ ਰੰਜਿਸ਼ ਦੇ ਕਾਰਨ ਹੋਏ ਝਗੜੇ ਵਿਚ ਇੱਕ ਜ਼ਖ਼ਮੀ

ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੇ ਪਿੰਡ ਘਟਿਆਂ ਵਾਲਾ ਵਿਚ ਪੁਰਾਣੀ ਰੰਜਿਸ਼ ਦੇ ਕਾਰਨ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਸ਼ਮੀਰ ਸਿੰਘ (35) ਵਾਸੀ ਪਿੰਡ ਘਟਿਆਂ ਵਾਲਾ ਨੇ ਦੱਸਿਆ ਕਿ ਉਸ ਦਾ ਕੁੱਝ ਦਿਨ ਪਹਿਲਾਂ ਪਿੰਡ ਘਟਿਆਂ ਵਾਲਾ ਦੀ ਢਾਣੀ ਦੇ ਵਾਸੀ ਕੁੱਝ ਵਿਅਕਤੀਆਂ ਨਾਲ ਕਿਸੇ ਗੱਲ ਨੂੰ ਲੈ …

Read More »

50 ਜ਼ਰੂਰਤਮੰਦ ਪਰਿਵਾਰਾਂ ਨੂੰ ਗਰਮ ਕਪੜੇ, ਜੁਰਾਬਾਂ ਅਤੇ ਕੰਬਲ ਵੰਡੇ

  ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਸਮਾਜ ਸੇਵਾ ਦੇ ਖੇਤਰ ਵਿਚ ਅਗਾਂਹਵਧੂ ਸੇਵਾ ਭਾਰਤੀ ਫਾਜ਼ਿਲਕਾ ਵੱਲੋਂ ‘ਨੇਕੀ ਕੇ ਹਾਥ ਸਭੀ ਕੇ ਸਾਥ’ ਪ੍ਰੋਜੈਕਟ ਦੇ ਤਹਿਤ ਸਥਾਨਕ ਮਲੋਟ ਰੋਡ ਤੇ 50 ਜ਼ਰੂਰਤਮੰਦ ਪਰਿਵਰਾਂ ਨੂੰ ਗਰਮ ਕਪੜੇ, ਜੁਰਾਬਾਂ ਅਤੇ ਕੰਬਲ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਇੰਚਾਰਜ਼ ਭਾਰਤੀ ਸ਼ਰਮਾ, ਰਮਨ ਸੇਤੀਆ ਅਤੇ ਰਮੇਸ਼ ਸੁਧਾ ਨੇ ਦੱਸਿਆ ਕਿ ਸਮਾਨ ਵੰਡਣ ਦੇ ਕੰਮ ਵਿਚ …

Read More »

ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਵਿਚ ਦੋ ਜਨਰਲ ਤੇ ਇੱਕ ਪੁਲਿਸ ਅਬਜ਼ਰਵਰ ਨਿਯੁੱਕਤ

ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ 4 ਵਿਧਾਨ ਸਭਾ ਹਲਕਿਆਂ ਲਈ 2 ਜਨਰਲ ਅਬਜ਼ਰਵਰ ਅਤੇ 1 ਪੁਲਸ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਜਿਲ੍ਹੇ ਦੇ 4 ਵਿਧਾਨ ਸਭਾ …

Read More »

ਪੈਰਾ ਲੀਗਲ ਵਲੰਟੀਅਰਾਂ ਦੀ ਮੀਟਿੰਗ ਹੋਈ

ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ ਦੇ ਨਿਰਦੇਸ਼ਾਂ ਮੁਤਾਬਕ ਏ.ਡੀ.ਆਰ ਸੈਂਟਰ ਵਿਚ ਕੇ. ਕੇ. ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਪੈਰਾ ਲੀਗਲ ਵਲੰਟੀਅਰਾਂ ਨਾਲ ‘ਬੇਟੀ ਬਚਾਓ, ਬੇਟੀ ਪੜਾਓ’ ਅਭਿਆਨ ਤਹਿਤ ਅਤੇ ਨਾਲਸਾ ਦੀਆਂ ਸਕੀਮਾਂ, ਸੜਕ ਦੇ ਨਿਯਮਾਂ, ਪੰਜਾਬ ਸਰਕਾਰ ਵੱਲੋਂ ਜਾਰੀ ਵਿਕਟਿਮ ਮੁਆਵਜਾ ਸਕੀਮ ਸਬੰਧੀ ਮੀਟਿੰਗ ਕੀਤੀ। ਸੰਬੋਧਤ ਕਰਦੇ ਹੋਏ ਸੀਜੇਐਮ ਕੇ.ਕੇ. ਬਾਂਸਲ …

Read More »

ਸਿਆਸਤਦਾਨਾ ਦੀ ‘ਯੂਜ਼ ਐਂਡ ਥਰੋ’ ਪਾਲਸੀ ਤੋਂ ਬਚੇ ਨੌਜਵਾਨ ਪੀੜ੍ਹੀ

ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ) – ਅੱਜ ਦੇ ਭੋਤਿਕਵਾਦੀ ਸਮਾਜ ਵਿੱਚ ਆਪਣੇ ਸਵਾਰਥ ਦੇ ਲਈ ਕਿਸੇ ਦੂਜੇ ਦਾ ਇਸਤੇਮਾਲ ਕਰਨਾ ਇਹ ਬੜੀ ਆਮ ਜਿਹੀ ਗੱਲ ਹੈ ਪਰ ਆਪਣੇ ਨਿੱਜੀ ਲਾਹੇ ਦੇ ਲਈ ਦੂਜਿਆਂ ਦੀ ਬਲੀ ਚੜ੍ਹਾ ਦੇਣਾਂ ਇਹ ਲੀਡਰਾਂ ਦੀ ਪੁਰਾਣੀ ਤੇ ਗੰਦੀ ਆਦਤ ਹੈ। ਖਾਸ ਕਰਕੇ ਰਾਜਨੀਤੀ ਵਿੱਚ ਕੋਈ ਕਿਸੇ ਦਾ ਸੱਕਾ ਨਹੀਂ ਹੁੰਦਾ, ਸਮਾਂ ਆਉਣ ਤੇ ਪਿਊ ਪੁੱਤਰ …

Read More »

ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਹਰ ਹੀਲਾ ਵਰਤ ਰਿਹੈ ਜਿਲਾ ਪ੍ਰਸ਼ਾਸਨ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – 4 ਫਰਵਰੀ ਨੂੰ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਨਾਲ ਇਸ ਵਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਲੋਕ ਸਭਾ ਦੀਆਂ ਵੋਟਾਂ ਵੀ ਪਾਉਣ ਦਾ ਮੌਕਾ ਮਿਲ ਰਿਹਾ ਹੈ ਅਤੇ ਸਾਰੇ ਵੋਟਰਾਂ ਨੂੰ ਇਹ ਮੌਕਾ ਖੁੰਝਣਾ ਨਹੀਂ ਚਾਹੀਦਾ।ਇਸ ਲਈ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ਼ ਬਣਦਾ ਹੈ, ਉਹ ਜਿੱਥੇ ਆਪਣੇ ਕੀਮਤੀ ਵੋਟ ਦੀ ਵਰਤੋਂ ਕਰੇ, …

Read More »

ਰਾਜਾਸਾਂਸੀ ਹਲਕੇ ਦੇ ਚੋਣ ਅਬਜ਼ਰਵਰ ਡਿਊਟੀ ’ਤੇ ਪਹੁੰਚੇ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਬਿਨਾਂ ਕਿਸੇ ਡਰ-ਭੈਅ ਦੇ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜਾਸਾਂਸੀ ਵਿਧਾਨ ਸਭਾ ਹਲਕੇ ਲਈ ਨਿਯੁਕਤ ਕੀਤੇ ਗਏ ਚੋਣ ਅਬਜ਼ਰਵਰ ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਦਿਵੇਸ਼ ਸਿਹਾਰਾ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਅਤੇ ਉਨਾਂ ਨੇ ਆਪਣੀ ਚੋਣ ਡਿਊਟੀ ਸ਼ੁਰੂ ਕਰ ਦਿੱਤੀ ਹੈ।ਉਨਾਂ ਆਪਣੇ ਵਿਧਾਨ ਸਭਾ ਹਲਕੇ …

Read More »

ਚੋਣਾਂ ਨਿਰਵਿਘਨ ਤੇ ਸ਼ਾਤਮਈ ਤਰੀਕੇ ਨਾਲ ਕਰਵਾਉਣ ਦੇ ਮੁਕੰਮਲ ਕੀਤੇ ਜਾ ਰਹੇ ਹਨ ਪ੍ਰਬੰਧ

ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਅੰਮ੍ਰਿਤਸਰ ਜਿਲ੍ਹੇ ਦੇ 02 ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਉਪ ਚੋਣ ਅਤੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੀਆਂ ਆਮ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਤਮਈ ਤਰੀਕੇ ਨਾਲ ਕਰਵਾਉਣ ਦੇ ਲਈ ਸਮੂਹ ਪ੍ਰਬੰਧ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵੱਲੋਂ ਮੁਕੰਮਲ ਕੀਤੇ ਜਾ ਰਹੇ ਹਨ। ਇਸ ਦਾ ਪ੍ਰਗਟਾਵਾ ਕਰਦਿਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ …

Read More »

ਇਟਲੀ ਦੇ ਰਾਜਦੂਤ ਲੋਰੈਂਸੋ ਅਨੋਜੋਲਿਨੀ ਨੇ ਸ੍ਰੀ ਹਰਿਮੰਦਿਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ)- ਇਟਲੀ ਦੇ ਅੰਬੇਸਟਰ ਅੱਜ ਕੱਲ ਭਾਰਤ ਦੇ ਦੌਰੇ ਤੇ ਹਨ ਉਹਨਾਂ ਨੇ ਭਾਰਤ ਦੇ ਦੌਰੇ ਦੁਰਾਨ ਅੰਮ੍ਰਿਤਸਰ ਸ਼੍ਰੀ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਅੱਜ  ਇਟਲੀ ਦੇ ਅਬੇਸਟਰ ਲੋਰੈਂਸੋ ਅਨੋਜੋਲਿਨੀ  ਤੇ ਉਹਨਾਂ ਦੀ ਸੈਕਟਰੀ ਫਰੈਂਚੇਸਕਾ ਤੰਦੋਲਾ ਨੇ ਮੱਥਾ ਟੇਕਿਆ। ਇੰਡੀਅਨ ਸਿੱਖ ਕਮਿਊਨਟੀ ਇਟਲੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਨੇ ਦੱਸਿਆ ਕੇ ਸਾਡੀ ਪੁਰਜ਼ੋਰ ਮੰਗ ਤੇ …

Read More »

ਅਕਾਲੀ-ਭਾਜਪਾ ਗੱਠਜੋੜ ਦੇ ਕਾਰਜਕਾਲ ਦੌਰਾਨ ਸੂਬੇ ’ਚ ਰਿਕਾਰਡ ਤੋੜ ਵਿਕਾਸ ਹੋਇਆ – ਹਰੀ ਸਿੰਘ

ਧੂਰੀ, 18 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਝੇ ਉਮੀਦਵਾਰ ਹਰੀ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਦੇ ਕਾਰਜਕਾਲ ਦੋਰਾਨ ਸੂਬੇ ਦਾ ਰਿਕਾਰਡ ਤੋੜ ਵਿਕਾਸ ਹੋਇਆ ਹੇੈ।ਕਿਸਾਨਾਂ, ਮਜਦੂਰਾਂ ਤੇ ਵਪਾਰੀਆਂ ਆਦਿ ਹਰ ਵਰਗ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦਾ ਪਾਣੀ, 24 ਘੰਟੇ ਬਿਜਲੀ, ਗਰੀਬਾਂ ਲਈ ਨੀਲੇ ਕਾਰਡ ਤੇ ਸਸਤੀ …

Read More »