ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਰਸੋਂ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਗੁਰਦੁਆਰਾ ਛੇਵੀਂ ਪਾਤਸ਼ਾਹੀ, ਏ-ਬੀ ਬਲਾਕ, ਰਣਜੀਤ ਐਵੀਨਿਊ ਵਿਖੇ ਪੈਣ ਉਪਰੰਤ ਪ੍ਰਮਾਤਮਾ ਅੱਗੇ ਅਰਦਾਸ ਕਰਨ ਤੋਂ ਬਾਅਦ ਆਪਣੇ ਹਜ਼ਾਰਾਂ ਸਮਰਥਕਾਂ ਦੇ ਵਿਸ਼ਾਲ ਕਾਫਲੇ ਨਾਲ ਢੋਲੀਆਂ ਦੀ …
Read More »ਪੰਜਾਬੀ
ਮੈਗਜ਼ੀਨ ਰਾਗ ਦਾ ਪਲੇਠਾ ਅੰਕ ਲੋਕ ਅਰਪਣ ਸਮਾਗਮ 22 ਜਨਵਰੀ ਨੂੰ
ਅੰਮ੍ਰਿਤਸਰ, 18 ਜਨਵਰੀ (ਦੀਪ ਦਵਿੰਦਰ ਸਿੰਘ)- ਅਦਾਰਾ `ਰਾਗ` ਵੱਲੋਂ ਸਾਹਿਤ ਸਭਾ ਚੋਗਾਵਾਂ ਰਜਿ: ਅਤੇ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਨਾਨਕ ਸਿੰਘ ਯਾਦਗਾਰੀ ਹਾਲ ਵਿਖੇ 22 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 11:00 ਵਜੇ ਕਰਵਾਏ ਜਾ ਰਹੇ ਸਾਹਿਤਕ ਸਮਾਗਮ ਵਿੱਚ ਚਾਰ ਮਾਸਿਕ ਪੰਜਾਬੀ ਮੈਗਜ਼ੀਨ ਦਾ ਪਲੇਠਾ ਅੰਕ ਲੋਕ ਅਰਪਣ ਕੀਤਾ ਜਾਵੇਗਾ। ਸਾਹਿਤ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ …
Read More »ਗੁਰਜੀਤ ਸਿੰਘ ਔਜਲਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਿੰਦਗੀ ਦਾ ਹੁਣ ਇਕੋ ਇਕ ਨਿਸ਼ਾਨਾ ਗੁਰੂ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਲੈ ਕੇ ਜਾਣ ਦਾ ਹੀ ਰਹੇਗਾ। ਉਹ ਅੱਜ ਨਾਮਜ਼ਦਗੀ ਕਾਗਜ਼ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕਾਗਜ਼ ਦਾਖਲ ਕਰਵਾਉਣ ਸਮੇਂ …
Read More »ਹਲਕਾ ਖੇਮਕਰਨ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਨਾਮਜ਼ਦਗੀ ਕਾਗਜ਼ ਭਰੇ
ਅਮਰਕੋਟ, 18 ਜਨਵਰੀ (ਹਰਦਿਆਲ ਭੈਣੀ, ਸੰਨੀ ਅਮਰਕੋਟ)- ਤਰਨ ਤਾਰਨ ਜਿਲੇ ਦੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ਼ ਕੀਤੇ ਗਏ। ਇਸ ਸਮੇਂ ਉਨਾਂ ਦੇ ਨਾਲ ਵੱਡੀ ਗਿਣਤੀ `ਚ ਆਏ ਸਮੱਰਥਕਾਂ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। ਤਸਵੀਰ ਵਿੱਚ ਆਪਣੇ ਕਾਗਜ਼ ਦਾਖਲ ਕਰਦੇ ਹੋਏ ਸੁਖਪਾਲ ਸਿੰਘ ਭੁੱਲਰ ਦੇ ਨਾਲ ਹਨ ਉਨਾਂ …
Read More »ਬਿਨ੍ਹਾਂ ਆਭਾ ਤੋਂ ਤਸਵੀਰਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਯਤਨ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਾਰ-ਬਾਰ ਦੇਸ਼-ਵਿਦੇਸ਼ ਤੋਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਵਿਚ ਗੁਰੂ ਸਾਹਿਬ ਜੀ ਦੇ ਸੀਸ ਪੁਰ “ਪ੍ਰਕਾਸ਼ ਆਭਾ” ਨਾ ਹੋਣ ਸਬੰਧੀ ਆ ਰਹੀਆਂ ਲਿਖਤੀ ਪੱਤ੍ਰਕਾਵਾਂ ਅਤੇ ਆ ਰਹੇ ਟੈਲੀਫੋਨਾਂ ਦੇ ਸਬੰਧ ਵਿਚ ਕਿਹਾ ਕਿ ਸਿੱਖ ਤਸਵੀਰ ਦਾ ਪੁਜਾਰੀ ਨਹੀਂ ਹੈ ਅਤੇ ਨਾ ਹੀ ਤਸਵੀਰਾਂ ਸਾਹਮਣੇ ਬੈਠ ਕੇ ਭੋਗ …
Read More »ਲ਼ੋਕ ਸਭਾ ਜਿਮਨੀ ਚੋਣ ਲਈ ਆਪ ਉਮੀਦਵਾਰ ਉਪਕਾਰ ਸੰਧੂ ਨੇ ਕਾਗਜ਼ ਭਰੇ
ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਆਪਣੇ ਨਾਜ਼ਦਗੀ ਕਾਗਜ਼ ਦਾਖਲ਼ ਕੀਤੇ ਹਨ । ਕਵਰਿੰਗ ਉਮੀਦਵਾਰ ਵਜੋ ਉਨਾਂ ਦੀ ਧਰਮ ਪਤਨੀ ਵਲੋਂ ਫਾਰਮ ਭਰੇ ਗਏ। ਇਸ ਸਮੇਂ ਕਾਫੀ ਗਿਣਤੀ `ਚ ਆਪ ਆਗੂਆਂ ਤੇ ਵਰਕਰ ਵਿੱਚ ਕੁਲਜੀਤ ਸਿੰਘ ਸਿੰਘ ਬ੍ਰਦਜ਼ ਆਦਿ ਵੀ ਮੌਜੂਦ …
Read More »ਨੋਟਬੰਦੀ ਦਾ ਅਸਲ ਮਕਸਦ ਗਰੀਬਾਂ ਦੇ ਪੈਸੇ ਨਾਲ ਸ਼ਾਹੂਕਾਰਾਂ ਦੇ ਕਰਜ਼ੇ ਮੁਆਫ ਕਰਨਾ – ਮਨੀਸ਼ ਅਗਰਵਾਲ
ਅੰਮ੍ਰਿਤਸਰ, 18 ਜਨਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ੳੇੁਮੀਦਵਾਰ ਮਨੀਸ਼ ਅਗਰਵਾਲ ਨੇ ਕਾਂਗਰਸ ਅਤੇ ਅਕਾਲੀਭਾਜਪਾ ਉਤੇ ਆਮ ਆਦਮੀ ਪਾਰਟੀ ਦੀ ਰੀਸ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ‘ਆਪ’ ਦਾ ਭ੍ਰਿਸ਼ਟਾਚਾਰ ਦਾ ਮੁੱਦਾ ਚੌਰੀ ਕਰਕੇ ਇਸ ਮੁੱਦੇ ਦੀ ਆੜ ਵਿਚ ਨੋਟਬੰਦੀ ਜਿਹਾ ਗਲਤ ਫੈਂਸਲਾ ਲੈ ਕੇ ਲੋਕਾਂ ਨੂੰ ਗੁਮਰਾਹ ਕਰਨ ਦੇ ਨਾਲ-ਨਾਲ ਜਨਤਾ …
Read More »ਸਕੂਲ `ਚ ਪਗੜੀ ਸਮੇਤ ਬੱਚੇ ਦਾ ਦਾਖਲਾ ਬੰਦ ਕਰਨਾ ਸਮੁੱਚੇ ਸਿੱਖ ਜਗਤ ਲਈ ਚਿੰਤਾ ਦਾ ਵਿਸ਼ਾ
ਅੰਮ੍ਰਿਤਸਰ, 18 ਜਨਵਰੀ (ਗੁਰਪ੍ਰੀਤ ਸਿੰਘ ਸੱਗੂ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਵੁਕ ਹੋ ਕੇ ਬੋਲਦਿਆਂ ਕਿਹਾ ਕਿ ਆਸਟ੍ਰੇਲੀਆ ਦੇ ਸਕੂਲ/ਕਾਲਜਾਂ ਦੀਆਂ ਪ੍ਰਬੰਧਕ ਕਮੇਟੀਆਂ ਪੱਖਪਾਤ ਦਾ ਵਤੀਰਾ ਧਾਰਨ ਕਰ ਰਹੀਆਂ ਹਨ ਅਤੇ ਸਿੱਖਾਂ ਨੂੰ ਜਾਣਬੁੱਝ ਕੇ ਜ਼ਲੀਲ ਕੀਤਾ ਜਾ ਰਿਹਾ ਹੈ। ਜਿਥੇ ਵਿਦੇਸ਼ਾਂ ਵਿਚ ਸੁਰੱਖਿਆ ਦੇ ਅਹਿਮ ਅਹੁੱਦਿਆਂ ‘ਤੇ ਸਿੱਖਾਂ ਨੂੰ ਪਗੜੀ ਦੀ ਇਜ਼ਾਜਤ ਦਿੱਤੀ ਹੋਈ ਹੈ …
Read More »ਹਲਕਾ ਦੱਖਣੀ ਤੋਂ ਕਾਂਗਰਸੀ ਆਗੂ ਪਲਾਸੌਰ ਵਲੋਂ ਅਜਾਦ ਚੋਣ ਲੜਣ ਦਾ ਐਲਾਨ
ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ-ਸੁਖਬੀਰ ਸਿੰਘ)- ਪੰਜਾਬ ਪੀਪਲਜ਼ ਪਾਰਟੀ ਆਗੂ ਮਨਪ੍ਰੀਤ ਸਿੰਘ ਬਾਦਲ ਨਾਲ ਕਾਂਗਰਸ ਵਿੱਚ ਸ਼ਾਮਲ ਹੋਏ ਮਨਿੰਦਰ ਪਾਲ ਸਿੰਘ ਪਲਾਸੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਇੰਦਰਬੀਰ ਸਿੰਘ ਬੁਲਾਰੀਆ ਨੁੰ ਕਾਂਗਰਸੀ ਉਮੀਦਵਾਰ ਐਲਾਨੇ ਜਾਣ ‘ਤੇ ਰੋਸ ਵਜੋਂ ਅਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਕੁੱਦਣ ਦਾ ਐਲਾਨ ਕੀਤਾ ਹੈ। ਕਾਂਗਰਸ ਹਾਈ ਕਮਾਂਡ ਵਲੋਂ ਟਿਕਟ ਦਾ ਐਲਾਨ ਹੋਣ ਉਪਰੰਤ …
Read More »ਈਡੀਅਟ ਕਲੱਬ ਵੱਲੋਂ ਲੋਹੜੀ ‘ਤੇ ਧੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ)- ਈਡੀਅਟ ਕਲੱਬ ਵੱਲੋਂ ਆਪਣੇ ਜਾਣੇ ਪਛਾਣੇ ਅੰਦਾਜ਼ ਵਿਚ ਲੋਹੜੀ ਦਾ ਤਿਉਹਾਰ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ‘ਈਡੀਅਟ’ ਅਤੇ ਸੀ.ਮੀਤ ਪ੍ਰਧਾਨ ਧਵਨੀ ਮਹਿਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਮਾਲ ਆਫ ਅੰਮ੍ਰਿਤਸਰ ਦੇ ਸਹਿਯੋਗ ਦੇ ਨਾਲ ਮਨਾਏ ਗਏ ਇਸ ਤਿਉਹਾਰ ਵਿਚ ਸਿਰਫ ਨਾਮ ਦੇ ਤੌਰ ‘ਤੇ ਹੀ ਧੀਆਂ ਦੀ ਲੋਹੜੀ ਨਹੀਂ ਮਨਾਈ ਗਈ, ਸਗੋਂ …
Read More »
Punjab Post Daily Online Newspaper & Print Media