Wednesday, November 25, 2026

ਪੰਜਾਬੀ

ਰਾਜਦੀਪ ਕੌਰ ਦੇ ਹੱਕ ਵਿਚ ਹੋਈ ਵਿਸ਼ਾਲ ਰੈਲੀ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ)- ਪਿਛਲੀਆਂ ਵਿਧਾਨਸਭਾ ਚੋਣਾਂ ਵਿਚ ਹਲਕਾ ਫਾਜ਼ਿਲਕਾ ਤੋਂ ਪਹਿਲੀ ਵਾਰ ਚੋਣ ਲੜਨ ਵਾਲੇ ਜਸਵਿੰਦਰ ਸਿੰਘ ਰੋਕੀ ਆਪਣੇ ਨੇੜਲੇ ਵਿਰੋਧੀ ਭਾਜਪਾ ਦੇ ਸੁਰਜੀਤ ਕੁਮਾਰ ਜਿਆਣੀ ਤੋਂ ਚੋਣ ਹਾਰ ਕੇ ਦੂਸਰੇ ਸਥਾਨ `ਤੇ ਰਹੇ ਸਨ ਤੋਂ ਬਾਅਦ ਇਸ ਵਾਰ ਫਾਜ਼ਿਲਕਾ ਵਿਚ ਆਜ਼ਾਦ ਉਮੀਦਵਾਰ ਦੇ ਰੂਪ ਵਿਚ ਚੋਣ ਲੜ ਰਹੀ ਜਸਵਿੰਦਰ ਸਿੰਘ ਰੋਕੀ ਦੀ ਭੈਣ ਰਾਜਦੀਪ ਕੌਰ ਦੇ ਪੱਖ …

Read More »

ਜਨਕ ਰਾਣੀ ਕੁੱਕੜ ਬਣੀ ਸੁਸਾਇਟੀ ਦੀ 313ਵੀਂ ਅੱਖਾਂ ਦਾਨੀ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਲਈ ‘ ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਅੱਖਾਂ ਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ।ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਸਸਾਇਟੀ ਦੀਆਂ ਕੋਸ਼ਿਸ਼ਾਂ ਨਾਲ ਵਾਧਾ ਹੋ …

Read More »

ਰਾਜਦੀਪ ਕੌਰ ਨੇ ਆਜ਼ਾਦ ਉਮੀਦਵਾਰ ਵਜੋਂ ਭਰੇ ਆਪਣੇ ਨਾਮਜ਼ਦਗੀ ਪੱਤਰ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) – ਚੋਣ ਹਲਕੇ ਫਾਜ਼ਿਲਕਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਰਾਜਦੀਪ ਕੌਰ ਨੇ ਅੱਜ ਆਪਣੇ ਨਾਮਜ਼ਦਗੀ ਕਾਗਜ਼ ਸਥਾਨਕ ਐਸਡੀਐਮ ਵਿਨੋਦ ਕੁਮਾਰ ਬਾਂਸਲ ਸਾਹਮਣੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ।ਕਵਰਿੰਗ ਉਮੀਦਵਾਰ ਵਜੋਂ ਰਾਜਦੀਪ ਕੌਰ ਦੀ ਮਾਤਾ ਹਰਮਿੰਦਰ ਕੌਰ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ।ਨਾਮਜ਼ਦਗੀ ਦਾਖ਼ਲ ਕਰਨ ਤੋਂ ਰਾਜਦੀਪ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਮੇਰਾ ਭਰਾ …

Read More »

ਕੀਰਤੀ ਫਾਜ਼ਿਲਕਾ ਨੇ ਵੱਖ ਵੱਖ ਪਿੰਡਾਂ ਵਿਚ ਕੀਤੀਆਂ ਜਨਸਭਾਵਾਂ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) : ਆਪਣਾ ਪੰਜਾਬ ਪਾਰਟੀ  ਦੀ ਫਾਜ਼ਿਲਕਾ ਤੋਂ ਉਮੀਦਵਾਰ ਕੀਰਤੀ ਫਾਜ਼ਿਲਕਾ ਨੇ ਪਿੰਡ ਕੋਇਲਖੇੜਾ, ਬਕੈਨਵਾਲਾ, ਬਾਰੇਕਾਂ, ਸ਼ਤੀਰਵਾਲਾ, ਨਵਾਂ ਸਿਵਾਨਾ ਵਿਚ ਜਨਸਭਾਵਾਂ ਕੀਤੀਆਂ। ਇਸ ਮੌਕੇ ਪਿੰਡ ਨਵਾਂ ਸਿਵਾਨਾਂ ਵਿਚ ਸਮਰਥਕਾਂ ਨੇ ਕੀਰਤੀ ਨੂੰ ਲੱਡੂਆਂ ਅਤੇ ਸਿੱਕਿਆਂ ਨਾਲ ਤੋਲਕੇ ਉਨ੍ਹਾਂ ਨੂੰ ਚੋਣਾਂ ਵਿਚ ਪੂਰਾ ਸਮਰਥਨ ਦੇਣ ਦਾ ਭਰੋਸਾ ਦੁਆਇਆ। ਪਿੰਡਾਂ ਵਿਚ ਕੀਤੀਆਂ ਜਨਸਭਾਵਾਂ ਨੂੰ ਸੰਬੋਧਤ ਕਰਦੇ ਹੋਏ ਕੀਰਤੀ …

Read More »

ਸਿਵਲ ਹਸਪਤਾਲ ਤੋਂ ਮੋਟਰ ਸਾਇਕਲ ਚੋਰੀ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) : ਸਥਾਲਕ ਸਿਵਲ ਹਸਪਤਾਲ ਵਿਚ ਕਿਸੇ ਕੰਮ ਲਈ ਆਏ ਇੱਕ ਵਿਅਕਤੀ ਦਾ ਮੋਟਰ ਸਾਇਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ। ਪੁਲਸ ਨੂੰ ਦਿੱਤੇ ਪੱਤਰ ਵਿਚ ਜੋਗਿੰਦਰ ਸਿੰਘ ਵਾਸੀ ਢਾਣੀ ਖਰਾਸ ਵਾਲੀ (ਫਾਜ਼ਿਲਕਾ) ਨੇ ਦੱਸਿਆ ਕਿ ਉਹ 12 ਜਨਵਰੀ 2017 ਨੂੰ ਆਪਣੇ ਮੋਟਰ ਸਾਇਕਲ ਸੀਡੀ ਡੀਲੈਕਸ, ਰੰਗ ਕਾਲਾ, ਨੰਬਰ ਪੀਬੀ 22ਡੀ-2917, ਮਾਡਲ 2010 ਤੇ ਸ਼ਾਮ ਲਗਭਗ …

Read More »

29 ਤੋਂ 31 ਜਨਵਰੀ ਤੱਕ ਪਿਆਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ : ਏਡੀਸੀ

ਜ਼ਿਲ੍ਹੇ ਦੇ 160910 ਬੱਚਿਆਂ ਤੱਕ ਪਹੁੰਚੇਗਾ ਸਿਹਤ ਵਿਭਾਗ ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) : ਪਲਸ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਦੇ ਬੱਚਿਆਂ ਨੂੰ 29 ਤੋਂ 31 ਜਨਵਰੀ ਤੱਕ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਅਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 0 ਤੋਂ 5 ਸਾਲ ਦੇ 160190 …

Read More »

40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) : ਸਥਾਨਕ ਗੁਰੂਦੁਆਰਾ ਬਾਬਾ ਨਾਮਦੇਵ ਵਿਚ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਾਣਕਾਰੀ ਦਿੰਦੇ ਹੋਏ ਬਾਬਾ ਨਾਮਦੇਵ ਸਭਾ ਫਾਜ਼ਿਲਕਾ ਦੇ ਸਕੱਤਰ ਮਾਸਟਰ ਕੁਲਵੰਤ ਸਿੰਘ ਨੇ  ਦੱਸਿਆ ਕਿ ਸ਼ਹੀਦੀ ਦਿਹਾੜੇ ਸਬੰਧੀ ਸ਼ਾਮ ਦੇ ਸਮੇਂ ਸੰਧਿਆ ਫੇਰੀ ਕੱਢੀ ਗਈ। ਰਾਤ ਨੂੰ ਦੀਵਾਨ ਸਜਾਇਆ ਗਿਆ। ਜਿਸ ਵਿਚ ਭਾਈ ਸੰਤੋਖ਼ ਸਿੰਘ, ਗੁਰਮੀਤ ਸਿੰਘ ਦੇ ਜੱਥੇ ਨੇ ਸੰਗਤਾਂ ਨੂੰ …

Read More »

15 ਰੋਜ਼ਾ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ 30 ਜਨਵਰੀ ਤੋਂ ਏ.ਡੀ.ਸੀ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ ਸਪਰਸ਼ ਕੁਸ਼ਟ ਜਾਗਰੂਕਤਾ ਮਹਿੰਮ 30 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਇੱਥੇ ਇਸ ਮੁਹਿੰਮ ਦੇ ਪ੍ਰਬੰਧਾਂ ਲਈ ਕੀਤੀ ਗਈ ਮੀਟਿੰਗ ਦੌਰਾਨ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ)ਜਰਨੈਲ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਕੁਸ਼ਟ ਮੁਕਤ ਭਾਰਤ ਦਾ ਨਿਰਮਾਣ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਰਾਸ਼ਟਰ ਪਿਤਾ …

Read More »

ਪਿੰਡ ਤੀਰਥਪੁਰ ਵਿਖੇ ਵੋਟ ਦੇ ਅਧਿਕਾਰ ਅਤੇ ਇਸ ਦੀ ਮਹਤੱਤਾ ਬਾਰੇ ਜਾਗਰੂਕ ਕੀਤਾ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ)- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੀ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਇਕਾਈ ਵੱਲੋਂ ਲੋਕਾਂ ਵਿੱਚ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ‘ਸਵੀਪ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਪੰਜਾਬ ਵਿਧਾਨ ਸਭਾ ਲਈ ਵੋਟਾਂ 4 ਫਰਵਰੀ ਨੂੰ ਪੈਣਗੀਆਂ।ਇਸੇ ਸੰਦਰਭ ਵਿੱਚ ਇਕਾਈ ਵੱਲੋਂ ਅੱਜ ਪਿੰਡ ਤੀਰਥਪੁਰ ਵਿੱਚ ਇਕ ‘ਸਵੀਪ’ ਪ੍ਰੋਗਰਾਮ ਕਰਵਾਇਆ ਗਿਆ। ਪਿੰਡ ਦੇ …

Read More »

ਮਜੀਠਾ ਹਲਕੇ ਦੇ ਚੋਣ ਅਬਜ਼ਰਵਰ ਹਰ ਰੋਜ਼ ਸਰਕਟ ਹਾਊਸ ਵਿਚ ਮਿਲਣਗੇ

ਅੰਮ੍ਰਿਤਸਰ, 17 ਜਨਵਰੀ (ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਬਿਨਾਂ ਕਿਸੇ ਡਰ-ਭੈਅ ਦੇ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਮਜੀਠਾ ਵਿਧਾਨ ਸਭਾ ਹਲਕੇ ਲਈ ਨਿਯੁੱਕਤ ਕੀਤੇ ਗਏ ਚੋਣ ਅਬਜ਼ਰਵਰ ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਰਾਧੇ ਸ਼ਾਮ ਮਿਸ਼ਰਾ ਅੰਮ੍ਰਿਤਸਰ ਪਹੁੰਚ ਚੁੱਕੇ ਹਨ ਅਤੇ ਉਨਾਂ ਨੇ ਆਪਣੀ ਚੋਣ ਡਿਊਟੀ ਸ਼ੁਰੂ ਕਰ ਦਿੱਤੀ ਹੈ।ਅੱਜ ਉਨਾਂ ਮਜੀਠਾ ਵਿਧਾਨ ਸਭਾ ਹਲਕੇ …

Read More »