Wednesday, November 25, 2026

ਪੰਜਾਬੀ

ਭੁੱਲਰ ਭਾਈਚਾਰੇ ਨੇ ਕੀਤਾ ਅਕਾਲੀ ਦਲ ਦੇ ਬਾਈਕਾਟ ਦਾ ਐਲਾਨ

ਬਠਿੰਡਾ, 17 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਭੁੱਲਰ ਗੋਤ ਦੇ ਵੱਡ ਵਡੇਰੇ ਸਿੱਧ ਬਾਬਾ ਭੁੱਲਰ ਦੀ ਸਮਾਧ ਵਾਲੇ ਧਾਰਮਿਕ ਸਥਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਬਜ਼ੇ ਵਿੱਚ ਕਰਨ ਦੀਆਂ ਸਾਜਿਸ਼ਾਂ ਨੂੰ ਰੋਕਣ ਲਈ ਸ੍ਰੋਮਣੀ ਅਕਾਲੀ ਦਲ ਅਤੇ ਬਾਦਲ ਸਰਕਾਰ ਵੱਲੋਂ ਲਾਰੇ ਲੱਪੇ ਲਾਉਣ ਕਾਰਨ ਰੋਸ ਵਜੋਂ ਭੁੱਲਰ ਭਾਈਚਾਰੇ ਨੇ ਸਮੁੱਚੇ ਪੰਜਾਬ ਵਿੱਚ ਸ੍ਰੋਮਣੀ ਅਕਾਲੀ ਦਲ ਦਾ …

Read More »

ਸਿੱਖਾਂ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਜਥੇਦਾਰ ਨੇ ਕੌਮ ਨੂੰ ਇੱਕਜੁਟ ਹੋਣ ਦਾ ਦਿੱਤਾ ਸੱਦਾ

ਨਵੀਂ ਦਿੱਲੀ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਸਿੱਖਾਂ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ। ਉਨਾਂ  ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਉਸਾਰੀ ਗਈ ‘ਸੱਚ ਦੀ ਕੰਧ’ ਯਾਦਗਾਰ ਦੇ ਉਦਘਾਟਨ ਉਪਰੰਤ …

Read More »

ਪੋ੍. ਵਲਟੋਹਾ ਦੀ ਹਾਜਰੀ `ਚ ਡਿਬੀਪੁਰਾ ਦੇ 25 ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ

ਅਲਗੋਂ ਕੋਠੀ, 17 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)  ਇਥੋਂ ਨੇੜਲੇ ਪਿੰਡ ਡਿਬੀਪੁਰਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲਗਾ ਜਦ ਦਲਬੀਰ ਸਿੰਘ ਅਲਗੋ, ਸਰਪੰਚ ਮੇਜਰ ਸਿੰਘ ਅਲਗੋਂ ਤੇ ਸਾਬਕਾ ਸਰਪੰਚ ਸੁਰੇਸ਼ ਕੁਮਾਰ ਪਿੰਕਾ ਅਲਗੋਂ ਕੋਠੀ ਦੀ ਪ੍ਰੇਰਨਾ ਸਦਕਾ 25 ਕੱਟੜ ਕਾਂਗਰਸੀ ਪਰਿਵਾਰਾਂ ਨੇ ਹਲਕਾ ਵਿਧਾਇਕ ਪੋ੍. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। …

Read More »

ਭਾਈ ਲੱਧੂ `ਚ ਨੰਬਰਦਾਰ ਸਵਰਨ ਸਿੰਘ ਤੇ ਬੇਅੰਤ ਸਿੰਘ ਦੀ ਪ੍ਰੇਰਨਾ ਨਾਲ 25 ਪਰਿਵਾਰ ਕਾਂਗਰਸ ਵਿੱਚ ਹੋਏ ਸ਼ਾਮਿਲ

ਅਲਗੋਂ ਕੋਠੀ, 17 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)  ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭਾਈ ਲੱਧੂ ਤੋ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਨੰਬਰਦਾਰ ਸਵਰਨ ਸਿੰਘ ਅਤੇ ਬੇਅੰਤ ਸਿੰਘ ਦੀ ਪ੍ਰੇਰਨਾ ਸਦਕਾ 25 ਪਰਿਵਾਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ।ਉਘੇ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇੰਦਰਜੀਤ ਸਿੰਘ, …

Read More »

ਕਾਂਗਰਸ ਪਾਰਟੀ ਦੇ ਉਮੀਦਵਾਰ ਬੁਲਾਰੀਆ ਦਾ ਇੰਦਰਜੀਤ ਪੰਡੋਰੀ ਨੇ ਕੀਤਾ ਸ਼ਾਨਦਾਰ ਸਵਾਗਤ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ)  – ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਮਿਲਣ ਉਪਰੰਤ ਸਾਬਕਾ ਅਕਾਲੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦਾ ਸਵਾਗਤ ਕਰਦੇ ਹੋਏ ਉਘੇ ਕਾਂਗਰਸੀ ਆਗੂ ਤੇ ਬੁਲਾਰੀਆ ਦੇ ਕੱਟੜ ਸਮੱਰਥਕ ਇੰਦਰਜੀਤ ਸਿੰਘ ਪੰਡੋਰੀ।

Read More »

ਹਲਕਾ ਦੱਖਣੀ ਤੋਂ ਗੁਰਪ੍ਰਤਾਪ ਸਿੰਘ ਟਿੱਕਾ ਹੋਣਗੇ ਅਕਾਲੀ ਦਲ ਦੇ ਉਮੀਦਵਾਰ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ)  – ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਦਲ ਵਲੋਂ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਉਮੀਦਵਾਰ ਐਲਾਨੇ ਗਏ ਹਨ।ਟਿੱਕਾ ਕਾਂਗਰਸ ਦੀ ਟਿਕਟ ਹਾਸਲ ਕਰਨ ਵਿੱਚ ਕਾਮਯਾਬ ਰਹੇ ਸਾਬਕਾ ਅਕਾਲੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੂੰ ਟੱਕਰ ਦੇਣਗੇ।2012 ਵਿਧਾਨ ਸਭਾ ਚੋਣਾਂ ਦੌਰਾਨ ਵੀ ਗੁਰਪ੍ਰਤਾਪ ਸਿੰਘ ਟਿੱਕਾ ਤੇ ਇੰਦਰਬੀਰ ਸਿੰਘ ਬੁਲਾਰੀਆ ਆਪਸ ਵਿੱਚ ਭਿੜੇ ਸਨ, ਜਦ ਅਕਾਲੀ …

Read More »

ਇੰਦਰਬੀਰ ਬੁਲਾਰੀਆ ਹੋਣਗੇ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਕਾਂਗਰਸ ਦੇ ਉਮੀਦਵਾਰ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ)  ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ ਇੰਦਰਬੀਰ ਸਿੰਘ ਬੁਲਾਰੀਆ ਨੂੰ ਕਾਂਗਰਸ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਵਲੋਂ ਅੱਜ ਜਾਰੀ ਹੋਈ ਰਹਿੰਦੇ ਤਿੰਨ ਉਮੀਦਵਾਰਾਂ ਦੀ ਸੂਚੀ ਵਿੱਚ ਇੰਦਰਬੀਰ ਸਿੰਘ ਬੁਲਾਰੀਆ ਨੂੰ ਹਲਕਾ ਦੱਖਣੀ ਤੋਂ ਟਿੱਕਟ ਦਿੱਤੀ ਗਈ ਹੈ।ਜਦਕਿ ਮਾਨਸਾ ਤੋਂ ਡਾ. ਮੰਜੂ ਬਾਂਸਲ ਅਤੇ ਲੁਧਿਆਣਾ ਪੂਰਬੀ …

Read More »

ਟਾਟਾ ਦੀ ਏਅਰ ਵਿਸਤਾਰਾ ਦੀਆਂ ਦਿੱਲੀ ਅਤੇ ਮੁੰਬਈ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਨਾਂ ਮਾਰਚ ਤੋਂ – ਗੁਨਬੀਰ ਸਿੰਘ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਇਰਸ ਮਿਸਟਰੀ ਦੇ ਜਾਣ ਤੋਂ ਬਾਅਦ ਟਾਟਾ ਗਰੁੱਪ ਦੀ ਰਾਮਦਾਸ ਪੁਰ ਨਾਲ ਇੱਕ ਡੂੰਘੀ ਸਾਂਝ ਬਣਦੀ ਨਜਰ ਆ ਰਹੀ ਹੈ।ਇਹ ਇਕ ਆਮ ਜਾਣਕਾਰੀ ਹੈ ਕਿ ਮਿਸਤਰੀ ਜੋ ਕਿ ਇਸ ਗਰੁੱਪ ਦਾ ਪ੍ਰਧਾਨ ਸੀ ਅੰਮ੍ਰਿਤਸਰ ਵਿਖੇ ‘ਟਰੀਲਿਅਮ ਮਾਲ’ ਦੇ ਪ੍ਰੋਜੇਕਟ ਤੋਂ ਨਾ ਖੁਸ਼ ਨਜਰ ਆ ਰਿਹਾ ਸੀ। ਟਾਟਾ ਗਰੁੱਪ ਨੇ ਪਿਛਲੇ ਦਿਨੀਂ ਇਕ ਆਲੀਸ਼ਾਨ …

Read More »

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵੱਖ-ਵੱਖ ਨੋਡਲ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਹੋਈ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਚੋਣਾਂ 2017 ਦੀਆਂ ਤਿਆਰੀਆਂ ਸੰਬੰਧੀ ਬਣਾਈਆਂ ਗਈਆਂ ਵੱਖ-ਵੱਖ ਨੋਡਲ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਦੀ ਮੀਟਿੰਗ ਜਗਵਿੰਦਰ ਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫਸਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਰਿਟਰਟਿੰਗ ਅਫਸਰ …

Read More »

2017 ਚੋਣਾਂ ਦੇ ਮੱਦੇਨਜ਼ਰ ਪਠਾਨਕੋਟ ਨਾਲ ਲਗਦੇ ਹਿਮਾਚਲ ਤੇ ਜੰਮੂ ਕਸਮੀਰ ਦੀਆਂ ਸਰਹੱਦਾਂ `ਤੇ ਚੈਕਿੰਗ ਜਾਰੀ- ਡੀ.ਸੀ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪਠਾਨਕੋਟ ਦੇ ਨਾਲ ਲਗਦੇ ਹਿਮਾਚਲ ਪ੍ਰਦੇਸ ਅਤੇ ਜੰਮੂ ਕਸਮੀਰ ਦੀਆਂ ਸਰਹੱਦਾਂ ਤੇ ਦੋਨਾਂ ਪ੍ਰਦੇਸ਼ਾਂ ਦੀ ਪੁਲਿਸ ਵੱਲੋਂ ਸਾਂਝੇ ਤੋਰ ਤੇ ਨਾਕੇ ਲਗਾਏ ਜਾ ਰਹੇ ਹਨ ਅਤੇ ਆਣ ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ …

Read More »