Wednesday, November 25, 2026

ਪੰਜਾਬੀ

ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਨੁੱਕੜ ਨਾਟਕ ਖੇਡਿਆ ਤੇ ਸਵੀਪ ਵੱਲੋਂ ਮਸਕਟ ਲਾਂਚ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ 18-19 ਸਾਲ ਦੇ ਨੌਜਵਾਨ ਅਤੇ ਆਮ ਜਨਤਾ ਨੂੰ  ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਅੱਜ ਮਿਸ਼ਨ ਚੋਕ ਪਠਾਨਕੋਟ ਵਿਖੇ ਇਕ ਨੁੱਕੜ ਨਾਟਕ ਪੇਸ ਕੀਤਾ ਗਿਆ ਅਤੇ ਸਵੀਪ ਵੱਲੋਂ ਮਸਕਟ ਵੀ ਲਾਂਚ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਨਰੇਸ਼ ਮਹਾਜਨ …

Read More »

ਪਿੰਗਲਵਾੜਾ ਸੰਸਥਾ ਵਿਖੇ ਸੁਰਜੀਤ ਸਿੰਘ ਬਰਨਾਲਾ ਦੇ ਅਕਾਲ ਚਲਾਣੇ `ਤੇ ਸ਼ੋਕ ਸਭਾ ਦਾ ਆਯੋਜਨ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਵਿਚ ਸੁਰਜੀਤ ਸਿੰਘ ਬਰਨਾਲਾ ਦੇ ਅਚਾਨਕ ਅਕਾਲ ਚਲਾਣੇ ਦੇ ਸਬੰਧ ਵਿਚ ਇਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ।ਸੁਰਜੀਤ ਸਿੰਘ ਬਰਨਾਲਾ ਭਗਤ ਪੂਰਨ ਸਿੰਘ ਜੀ ਦੇ ਸਮੇਂ ਤੋਂ ਪਿੰਗਲਵਾੜੇ ਦੇ ਨਾਲ ਜੁੜੇ ਹੋਏ ਸਨ ਅਤੇ ਮਾਰਗ ਦਰਸ਼ਕ ਤੌਰ ਤੇ ਹਮੇਸ਼ਾਂ ਆਪਣੀ ਸੁਘੜ ਸਲਾਹ ਸਮੇਂ ਸਮੇਂ ਪਿੰਗਲਵਾੜੇ ਨੂੰ ਦਿੰਦੇ ਰਹਿੰਦੇ ਸਨ। ਡਾ. ਇੰਦਰਜੀਤ …

Read More »

ਪਟਨਾ ਸਾਹਿਬ ਵਿਖੇ ਕਿਸ਼ਤੀ ਹਾਦਸੇ ’ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਬਿਹਾਰ ਦੀ ਰਾਜਧਾਨੀ ਪਟਨਾ ਸਾਹਿਬ ਵਿਖੇ ਗੰਗਾ ਨਦੀ ਵਿਚ ਇਕ ਕਿਸ਼ਤੀ ਪਲਟਣ ਨਾਲ 24 ਵਿਅਕਤੀਆਂ ਦੀ ਹੋਈ ਬੇਵਕਤੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਇਸ ਦਰਦਨਾਕ ਹਾਦਸੇ ਵਿਚ ਡੁੱਬ ਕੇ ਮਰਨ ਵਾਲੇ ਅਤੇ ਲਾਪਤਾ ਹੋਏ ਵਿਅਕਤੀਆਂ ਦੇ ਪਰਿਵਾਰਕ …

Read More »

‘ਸੱਚ ਦੀ ਕੰਧ’ ਸਿੱਖ ਨਸਲਕੁਸ਼ੀ ਦੇ ਸੱਚ ਦੀ ਜ਼ੁਬਾਨ ਬਣੇਗੀ – ਪ੍ਰੋ. ਬਡੂੰਗਰ

ਅੰਮ੍ਰਿਤਸਰ, 16 ਜਨਵਰੀ (ਗੁਰਪ੍ਰੀਤ ਸਿੰਘ) – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਉਸਾਰੀ ਗਈ ‘ਸੱਚ ਦੀ ਕੰਧ’ 1984 ਈ: ਵਿਚ ਕੀਤੀ ਗਈ ਸਿੱਖ ਨਸਲਕੁਸ਼ੀ ਦੇ ਸੱਚ ਦੀ ਜ਼ੁਬਾਨ ਬਣੇਗੀ। ਇਸ ਨਾਲ ਵਕਤ ਦੀ ਕੇਂਦਰੀ ਸਰਕਾਰ ਵੱਲੋਂ ਕੀਤੇ ਗਏ ਅਣਮਨੁੱਖੀ ਕਾਰੇ ਨੂੰ ਦੁਨੀਆਂ ਦੇ ਲੋਕ ਦੇਖ-ਸਮਝ ਸਕਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …

Read More »

ਕੈਪਟਨ ਤੇ ਕੇਜਰੀਵਾਲ ਵਰਗੇ ਲਾਰੇਬਾਜ਼ਾਂ ਦੇ ਝੂਠੇ ਵਾਅਦਿਆਂ ਨੂੰ ਪਛਾੜ ਦੇਣਗੇ ਲੋਕ – ਮਜੀਠੀਆ

ਮੱਤੇਵਾਲ 16 ਜਨਵਰੀ (ਪੰਜਾਬ ਪੋਸਟ ਬਿਊਰੋ) -ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਉਮੀਦਵਾਰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਧਰਤੀ ਨੂੰ ਪਿੱਠ ਦਿਖਾਉਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗੇ ਲਾਰੇਬਾਜ਼ਾਂ ਦੇ ਝੂਠੇ ਵਾਅਦਿਆਂ ’ਤੇ ਇਤਬਾਰ ਨਾ ਕਰਨ ਲਈ ਸੁਚੇਤ ਕਰਦਿਆਂ ਵਿਕਾਸ ਅਤੇ ਖੁਸ਼ਹਾਲੀ …

Read More »

ਭੈਣ ਹਰਸਿਮਰਤ ਬਾਦਲ ਨੇ ਭਰਾ ਮਜੀਠੀਆ ਲਈ ਕੀਤਾ ਧੂੰਆਂਧਾਰ ਪ੍ਰਚਾਰ

ਕੱਥੂਨੰਗਲ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਦਿਆਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਅਤੇ ਇੱਕ ਸਿਪਾਹੀ ਦੇ ਪੋਤਰੇ ਤੋਂ ਡਰ ਕੇ ਮੈਦਾਨ ਛੱਡ ਕੇ ਭਜਣ ਵਾਲਾ ਕਿਸੇ ਨੂੰ ਕੀ ਚੁਣੌਤੀ ਦੇ ਸਕਦਾ ਹੈ। ਸ੍ਰੀਮਤੀ ਬਾਦਲ ਅੱਜ ਦੂਜੇ ਦਿਨ ਆਪਣੇ ਭਰਾ ਮਾਲ ਮੰਤਰੀ ਬਿਕਰਮ …

Read More »

ਕਾਂਗਰਸੀ ਉਮੀਦਵਾਰਾਂ ਦੇ ਸਮਰਥਨ `ਚ ਉਤਰੇ ਪੜ੍ਹੇ-ਲਿਖੇ ਬੇਰੁਜ਼ਗਾਰ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ ਲੰਬੇ ਸਮੇਂ ਤੋਂ ਬੇਰੁਜ਼ਗਾਰੀ ਜਿਹੇ ਪਹਾੜ ਨਾਲ ਮੱਥਾ ਲਗਾਈ ਬੈਠੇ ਵੱਖ-ਵੱਖ ਵਰਗਾਂ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਮਹਿਲਾ-ਪੁਰਸ਼ਾਂ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਕਾਂਗਰਸੀ ਉਮੀਦਵਾਰਾਂ ਦੇ ਸਮਰੱਥਨ ਵਿੱਚ ਉਤਰਨ ਦਾ ਤੇ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਉਘੀ ਸਮਾਜ ਸੇਵਿਕਾ ਮੈਡਮ ਹਰਪ੍ਰੀਤ …

Read More »

ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਦੌਰਾਨ ਸਿੱਧੂ ਜੋੜੀ ਦਾ ਸਮੱਰਥਨ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਰਜਿ. ਦੇ ਪ੍ਰਧਾਨ ਸ਼ਾਮ ਸ਼ੁੰਦਰ ਦੇ ਦਿਸ਼ਾ ਨਿਰਦੇਸ਼ਾਂ `ਤੇ ਸਮੂਹ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਇੱਕ ਜ਼ਰੂਰੀ ਮੀਟਿੰਗ ਜਨਰਲ ਸਕੱਤਰ ਤੇ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਦੀ ਦੇਖ-ਰੇਖ ਹੇਠ ਸੰਪੰਨ ਹੋਈ।ਇਸ ਦੌਰਾਨ ਸਾਬਕਾ ਕ੍ਰਿਕੇਟ ਸਟਾਰ ਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੂੰ ਹਲਕਾ ਪੂਰਬੀ ਤੋਂ …

Read More »

ਫੋਜ ਦੀ ਟੁਕੜੀ ਵੱਲੋਂ ਸੱਰਖਿਆ ਦੇ ਮਦੇਨਜ਼ਰ ਹਰਚੋਵਾਲ `ਚ ਫਲੈਗ ਮਾਰਚ

ਹਰਚੋਵਾਲ, 13 ਜਨਵਰੀ (ਗਗਨਦੀਪ ਸਿੰਘ ਰਿਆੜ) – ਸੁਰਿਖਆ ਪ੍ਰਬੰਧਾਂ ਦੇ ਮੱਦੇਨਜ਼ਰ ਕਸਬਾ ਹਰਚੋਵਾਲ ਦੇ ਬਜਾਰ ਵਿੱਚ ਪੰਜਾਬ ਪੁਲਿਸ ਅਤੇ ਫੋਜ ਦੇ ਜਵਾਨਾਂ ਦੀ ਟੁਕੜੀ ਵੱਲੋ ਫਲੈਗ ਮਾਰਚ ਕੱਢਿਆਂ ਗਿਆ ।ਜਿਸ ਦੀ ਅਗਵਾਈ ਪੰਜਾਬ ਪੁਲਿਸ ਦੇ ਮਕਸਦ ਸੀ ਕਿ ਜੋ ਵਿਧਾਨ ਸਭਾ ਦੀਆਂ 4 ਫਰਵਰੀ ਨੂੰ ਚੋਣਾਂ ਹੋ ਰਹੀਆਂ ਹਨ।ਇਹਨਾਂ ਚੋਣਾਂ ਦੋਰਾਨ ਕਿਸੇ ਵੀ ਸ਼ਰਾਰਤੀ ਅਨਸ਼ਰਾਂ ਵੱਲੋ ਕੋਈ ਗਲਤ ਕਦਮ ਨਾ …

Read More »

ਸੁਰਜੀਤ ਜਿਆਣੀ ਨੇ ਨਾਮਜ਼ਦਗੀ ਪੱਤਰ ਭਰੇ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਐਸਡੀਐਮ ਫਾਜ਼ਿਲਕਾ-ਕਮ-ਰਿਟਰਨਿੰਗ ਅਧਿਕਾਰੀ ਵੀ.ਕੇ ਬਾਂਸਲ ਦੇ ਸਾਹਮਣੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਰੂਪ ਵਿਚ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਨਾਮਜ਼ਦਗੀ ਪੱਤਰ ਭਰਨ ਸਮੇਂ ਉਨ੍ਹਾਂ ਦਾ ਬੇਟਾ ਨਵਦੀਪ ਜਿਆਣੀ, ਪੀਏ ਰਾਕੇਸ਼ ਸਹਿਗਲ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਨਿਲ ਸੇਠੀ, ਐਡਵੋਕੇਟ …

Read More »