Wednesday, November 25, 2026

ਪੰਜਾਬੀ

ਦਵਿੰਦਰ ਸਿੰਘ ਘੁਬਾਇਆ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਘੁਬਾਇਆ ਨੇ ਅੱਜ ਐਸਡੀਐਮ ਫਾਜ਼ਿਲਕਾ ਕਮ ਰਿਟਰਨਿੰਗ ਅਧਿਕਾਰੀ ਵਿਨੋਦ ਕੁਮਾਰ ਬਾਂਸਲ ਦੇ ਸਾਹਮਣੇ ਆਪ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।ਉਨ੍ਹਾਂ ਦੇ ਨਾਲ ਉਨ੍ਹਾਂ ਦਾ ਵੱਡਾ ਭਰਾ ਵਰਿੰਦਰ ਵੀ ਹਾਜ਼ਰ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਅਬੋਹਰ ਦੇ ਕਾਂਗਰਸ ਉਮੀਦਵਾਰ ਸੁਨੀਲ ਜਾਖੜ, ਅਤੇ ਗੁਰੂ ਹਰਸਹਾਏ ਦੇ ਕਾਂਗਰਸ ਉਮੀਦਵਾਰ ਰਾਣਾ …

Read More »

ਪੰਜਾਬ ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈਲ ਦੀ ਮੀਟਿੰਗ ਹੋਈ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਪੰਜਾਬ ਕਾਂਗਰਸ ਕਿਸਾਨ ਅਤੇ ਮਜ਼ਦੂਰ ਸੈਲ ਦੀ ਇੱਕ ਮੀਟਿੰਗ ਪੰਜਾਬ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਗੁਰਭੇਜ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਾਂਗਰਸ ਪਾਰਟੀ ਦੇ ਹਲਕਾ ਉਮੀਦਵਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ ਗਈ। ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਕਾਂਗਰਸ ਪਾਰਟੀ ਵੱਲੋਂ ਜੋ ਉਮੀਦਵਾਰ ਇਲਾਕੇ ਨੂੰ ਦਿੱਤਾ ਗਿਆ ਹੈ ਉਸ ਦੀਆਂ ਨੀਤੀਆਂ …

Read More »

ਅਬੋਹਰ ਹਲਕੇ ਲਈ ਚਾਰ ਤੇ ਫਾਜ਼ਿਲਕਾ ਤੋਂ ਤਿੰਨ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਅਬੋਹਰ ਵਿਧਾਨ ਸਭਾ ਹਲਕੇ ਲਈ ਚਾਰ ਅਤੇ ਫਾਜ਼ਿਲਕਾ ਤੋਂ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੌਰਾਨ ਵਿਧਾਨ …

Read More »

ਨੈਸ਼ਨਲ ਲੋਕ ਅਦਾਲਤ 11 ਫਰਵਰੀ ਨੂੰ – ਸੀ.ਜੇ.ਐਮ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਕੇ.ਅਰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਫਿਰੋਜ਼ਪੁਰ, ਲਛਮਣ ਸਿੰਘ ਮਾਣਯੋਗ ਵਧੀਕ ਜਿਲ੍ਹਾ ਅਤੇ ਸੈਸ਼ਨਜ ਜ਼ੱਜ, ਫਾਜ਼ਿਲਕਾ ਦੀ ਅਗੁਵਾਈ ਅਤੇ ਮਾਰਗ ਦਰਸ਼ਨ ਹੇਠ ਮਿਤੀ 11 ਫਰਵਰੀ 2017 ਨੂੰ ਫਾਜ਼ਿਲਕਾ, ਅਬੋਹਰ ਅਤੇ ਜਾਲਾਲਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ …

Read More »

2017 ਦੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਤੀਜੀ ਵਾਰ ਸਰਕਾਰ ਬਣਾਏਗਾ – ਸੁਖਬੀਰ ਬਾਦਲ

ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਡੀ ਗਿਣਤੀ ਵਿੱਚ ਹਾਜ਼ਰ ਵਰਕਰਾਂ ਅਤੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ …

Read More »

ਧੂਰੀ-ਬਰਨਾਲਾ ਸੜਕ `ਤੇ ਪਏ ਟੋਇਆਂ ਕਾਰਨ ਲੋਕ ਪਰੇਸ਼ਾਨ, ਟੁੱਟੀ ਸੜਕ ਬਣਦੀ ਹੈ ਹਾਦਸੇ ਦਾ ਕਾਰਨ

ਧੂਰੀ, 16 ਜਨਵਰੀ (ਪ੍ਰਵੀਨ ਗਰਗ) – ਕਿਸਾਨ ਮੁਕਤੀ ਮੋਰਚਾ ਦੇ ਪ੍ਰਧਾਨ ਮਾ. ਕਿਰਪਾਲ ਸਿੰਘ ਰਾਜੋਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਤਕਰੀਬਨ ਦੋ ਕੁ ਸਾਲ ਪਹਿਲਾਂ ਬਣੀ ਧੂਰੀ-ਬਰਨਾਲਾ ਸੜਕ ਦੀ ਹਾਲਤ ਤਰਸਯੋਗ ਬਣੀ ਹੋਈ ਹੈ, ਜਿੱਥੇ ਜਗਾ੍-2 ਟੋਏ ਪਏ ਹਨ। ਉਹਨਾਂ ਕਿਹਾ ਕਿ ਸਰਕਾਰ ਦੇ ਰਿਕਾਰਡਤੋੜ ਵਿਕਾਸ ਕਾਰਜਾਂ ਦੇ ਦਾਅਵੇ ਉਸ ਵਕਤ ਖੋਖਲੇ ਜਿਹੇ ਜਾਪਦੇ ਹਨ, ਜਦੋਂ ਇਸ ਸੜਕ ਦੀ …

Read More »

ਆਰਥਿਕ ਜ਼ੋਨ ਸਥਾਪਿਤ ਕਰਕੇ ਖੇਤੀ ਅਧਾਰਿਤ ਉਦਯੋਗ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ – ਛੀਨਾ

ਅੰਮ੍ਰਿਤਸਰ, 16 ਜਨਵਰੀ (ਮਨਜੀਤ ਸਿੰਘ ਬਮਰਾਹ) -ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ  ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਵੋਟਰਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਸਰਹੱਦੀ ਜ਼ਿਲ੍ਹੇ ’ਚ ਖੇਤੀ ਅਧਾਰਿਤ ਉਦਯੋਗ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਜਾਵੇਗਾ।ਉਨ੍ਹਾਂ ਕਿਹਾ ਕਿ ਵੱਡੇ ਅਤੇ ਛੋਟੇ ਪੈਮਾਨੇ ਦੇ ਉਦਯੋਗਾਂ ਨੂੰ ਵਿਸ਼ੇਸ਼ ਆਰਥਿਕ ਜ਼ੋਨ ਸਥਾਪਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਰੋਜ਼ਗਾਰ …

Read More »

ਸ਼੍ਰੋਮਣੀ ਅਕਾਲੀ ਦਲ (ਬ) ਦਾ ਚੋਣ ਨਿਸ਼ਾਨ ਤੱਕੜੀ ਬਦਲਿਆ ਜਾਵੇ – ਭਾਈ ਰਵੇਲ ਸਿੰਘ, ਮਾੜੀ ਮੇਘਾ

ਭਿਖੀਵਿੰਡ, 16 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਚੋਣ ਨਿਸ਼ਾਨ ਤੱਕੜੀ ਬਦਲ ਦਿੱਤਾ ਜਾਵੇ ਤਾਂ ਧਰਮ ਦੇ ਨਾਮ `ਤੇ ਵੋਟ ਮੰਗਣੀ ਅਕਾਲੀ ਦਲ ਲਈ ਮੁਸ਼ਕਿਲ ਹੋ ਜਾਵੇਗੀ। ਇਹਨਾ ਸ਼ਬਦਾਂ ਦਾ ਪਗਟਾਵਾ ਭਾਈ ਰਵੇਲ ਸਿੰਘ ਮਾੜੀ ਗੋੜਸਿੰਘ ਅਤੇ ਸਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ਭਾਈ ਗੁਰਸਾਹਿਬ ਸਿੰਘ ਮਾੜੀ ਮੇਘਾ ਨੇ ਕੀਤਾ।ਉਹਨਾ ਤੱਕੜੀ ਨਿਸ਼ਾਨ ਬਦਲਣ ਦੀ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡਿਜ਼ੀਟਲ ਪੇਮੈਂਟ ਬਾਰੇ ਸੈਮੀਨਾਰ

ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਦੇ ਐਨ.ਐਸ.ਐਸ ਵਲੰਟੀਅਰਾਂ ਵੱਲੋਂ `ਨੈਸ਼ਨਲ ਯੂਥ ਦਿਵਸ’ ਦੇ ਮੌਕੇ ਤੇ ਡੀਨ ਡਾ. ਬਲਵੰਤ ਸਿੰਘ ਸੰਧੂ ਤੇ ਪ੍ਰੋਗਰਾਮ ਅਫ਼ਸਰ ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਕੁਲਦੀਪ ਸਿੰਘ ਦੀ ਅਗਵਾਈ ਵਿੱਚ ਡਿਜੀਟਲ ਪੈਮੈਂਟ ਬਾਰੇ ਸੈਮੀਨਾਰ ਕੀਤਾ ਗਿਆ। ਇਸ ਮੌਕੇ ਇਨਕਾਨਮਿਕਸ ਵਿਭਾਗ ਦੇ ਮੁਖੀ ਪ੍ਰੋ. …

Read More »

ਮਾਤਾ ਗੁਜਰੀ ਜੀ ਅਤੇ ਸ਼ਾਹਿਬਜਾਦਿਆਂ ਨੂੰ ਸਮਰਪਿਤ ਕਿਰਦਾਰ ਕੈਂਪ ਅਯੋਜਿਤ

ਬਠਿੰਡਾ, 16 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਦਸ਼ਮੇਸ਼ ਦਸਤਾਰ ਟਰੇਨਿੰਗ ਸਂੈਟਰ ਬਠਿੰਡਾ ਵਲੋਂ ਮਾਤਾ ਗੁਜਰੀ ਜੀ (ਮਾਤਾ ਗੁਜਰ ਕੌਰ) ਅਤੇ ਸ਼ਾਹਿਬਜਾਦਿਆਂ ਨੂੰ ਸਮਰਪਿਤ ਅਤੇ ਕਿਰਦਾਰ  ਕੈਂਪ ਗੁਰਦੁਆਰਾ ਸਾਹਿਬ ਫੁਸ ਮੰਡੀ  ਵਿਖੇ ਸਪੰਨ ਹੋਇਆ।ਜਿਸ ਵਿਚ ਗੁਰਮਤਿ ਸੇਵਾ ਲਹਿਰ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਵਲੋਂ ਵਿਸੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਦਸਤਾਰ ਕੋਚ ਜੈਦੀਪ ਸਿੰਘ ਨੇ ਦੱਸਿਆ ਕਿ …

Read More »