Wednesday, November 25, 2026

ਪੰਜਾਬੀ

ਅਗਾਮੀ ਚੋਣਾਂ ਤੋਂ ਬਾਅਦ ਕਾਂਗਰਸ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ – ਡਾ. ਲਸੋਈ

ਧੂਰੀ, 14 ਜਨਵਰੀ (ਪ੍ਰਵੀਨ ਗਰਗ)- ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਗੱਲਬਾਤ ਕਰਦਿਆਂ ਡਾ. ਰਾਜਵੀਰ ਸਿੰਘ ਲਸੋਈ ਜ਼ਿਲਾ੍ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਫਰਵਰੀ 2017 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ  ਪਏਗਾ।ਲੋਕ ਸਭਾ ਚੋਣਾਂ 2014  ਵਿੱਚ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 2 ਅੱਖਰਾਂ ਤੱਕ ਰਹਿ ਗਈ ਸੀ ਅਤੇ ਵਿਧਾਨ ਸਭਾ ਚੋਣਾਂ 2017 …

Read More »

ਛੀਨਾ ਨੇ ਮੋਦੀ ਦੀ ਕੇਂਦਰ ਸਰਕਾਰ ਪਾਸੋਂ ਗਰਾਂਟਾਂ ਲੈਣ ਦਾ ਵੋਟਰਾਂ ਨਾਲ ਕੀਤਾ ਵਾਅਦਾ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੀਆਂ ਚੋਣ ਸਭਾਵਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਪਾਸੋਂ ਵੱਧ ਤੋਂ ਵੱਧ ਵਿਕਾਸ ਦੀਆਂ ਗ੍ਰਾਂਟਾਂ ਪ੍ਰਾਪਤ ਕਰਨ ਦਾ ਵਾਅਦਾ ਕੀਤਾ।ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਸੰਬੋਧਨੀ ਭਾਸ਼ਣ ’ਚ ਕਿਹਾ ਕਿ ਜੇਕਰ ਉਹ ਮੈਂਬਰ ਪਾਰਲੀਮੈਂਟ ਚੁਣੇ ਜਾਂਦੇ ਹਨ …

Read More »

ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬੜੇ ਅਰਾਮ ਨਾਲ ਬਣੇਗੀ – ਅਮਰਜੀਤ ਢਿੱਲੋਂ

ਭਿੱਖੀਵਿੰਡ, 14 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਸ੍ਰੋਮਣੀ ਅਕਾਲੀ ਦਲ ਨੇ ਗਰੀਬ ਜਨਤਾ ਨੂੰ ਸਹੂਲਤਾਂ ਦੇ ਕੇ ਬਾਗੋ ਬਾਗ ਕੀਤਾ ਹੈ ਇਸ ਲਈ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬੜੇ ਅਰਾਮ ਨਾਲ ਬਣੇਗੀ ।ਇਹਨਾਂ ਸਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕੇ ਹਲਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਹਲਕੇ ਵਿੱਚ ਵਿਕਾਸ …

Read More »

ਕਾਂਗਰਸ ਦੀ ਹੁਣ ਚੱੜ੍ਹਤ ਵੇਖ ਕੇ ਅਕਾਲੀ ਦਲ ਦੇ ਆਗੂ ਘਬਰਾਏ

ਭਿੱਖੀਵਿੰਡ, 14 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਕਾਂਗਰਸ ਦੀ ਹੁਣ ਚੱੜ੍ਹਤ ਵੇਖ ਕੇ ਅਕਾਲੀ ਦਲ ਦੇ ਆਗੂ ਹੁਣ ਘਬਰਾਏ ਹੋਏ ਹੁਣ ਚੁੱਪ ਕਰ ਕੇ ਬੈਠ ਗਏ ਨੇ ਇਹਨਾਂ ਸਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਤਰਾਜ ਸਿੰਘ ਮਰਗਿੰਦਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਕਾਂਗਰਸ ਦੇ ਹਲਕਾ ਖੇਮਕਰਨ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵੱਡੀ ਲੀਡ ਨਾਲ ਜਿੱਤ …

Read More »

ਮੁੱਖ ਮੰਤਰੀ ਬਾਦਲ ਦੇ ਜੁਤੀ ਮਾਰ ਕੇ ਆਪਣਾ ਰੋਸ ਜਾਹਿਰ ਕਰਨਾ ਜਾਇਜ਼ ਕਰਾਰ

ਭਿਖੀਵਿੰਡ, 14 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਲੰਬੀ ਹਲਕੇ ਦੇ ਪਿੰਡ ਛੋਟਾ ਰੱਤਾ ਖੇੜਾ ਵਿਖੇ ਚੋਣ ਪ੍ਰਚਾਰ ਦੋਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇੱਕ ਸਿਖ ਨੋਜਵਾਨ ਗੁਰਬਚਨ ਸਿੰਘ ਵਲੋ ਜੁੱਤੀ ਮਾਰਨ ਦੀ ਘਟਨਾ ਨੂੰ ਜਾਇਜ਼ ਕਰਾਰ ਦਿੰਦਿਆਂਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੰਗਠਨ ਪ੍ਰਧਾਨ ਭਾਈ ਬੂਟਾ ਸਿੰਘ ਖਾਲਿਸਤਾਨੀ ਨੇ ਕਿਹਾ ਹੈ ਕਿ ਗੁਰੂ ਗਰੰਥ ਸਹਿਬ ਜੀ ਦੀ ਜਿੰਨੀ …

Read More »

ਕਲਸੀਆਂ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੱਕ ਨਗਰ ਕੀਰਤਨ ਸਜਾਇਆ ਗਿਆ

ਅਲਗੋਕੋਠੀ, 14 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਨੇੜਲੇ ਪਿੰਡ ਕਲਸੀਆਂ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੱਕ ਮਾਘੀ ਦੇ  ਪਵਿਤਰ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਂਠ ਨਗਰ ਕੀਰਤਨ ਸਜਾਇਆ ਗਿਆ ।ਜਿਸ ਦਾ ਆੰਰਭ ਜੈਕਾਰਿਆਂ ਦੀ ਗੂੰਜ ਵਿੱਚ ਸਮੂਹ ਪ੍ਰੰਬਧਕਾਂ ਨੇ ਸਾਂਝੇ ਤੋਰ ਤੇ ਕੀਤਾ।ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ …

Read More »

ਅਲਗੋਂ ਕੋਠੀ ਵਿਖੇ ਦੁਕਾਨਦਾਰਾਂ ਨੇ ਮਾਘੀ ਦੇ ਪਵਿੱਤਰ ਦਿਹਾੜੇ ਪੂੜੀ ਛੋਲਿਆਂ ਦਾ ਲੰਗਰ ਲਾਇਆ

ਅਲਗੋਕੋਠੀ, 14 ਜਨਵਰੀ (ਦਲਜਿੰਦਰ ਰਾਜਪੂਤ)- ਕਸਬਾ ਅਲਗੋਂ ਕੋਠੀ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਦੁਕਾਨਦਾਰਾਂ ਵਲੋਂ ਪੂੜੀ ਛੋਲਿਆਂ ਦਾ ਲੰਗਰ ਲਗਾਇਆ ਗਿਆ।ਇਸ ਸਮੇਂ ਦੁਕਾਨਦਾਰਾਂ ਨੇ ਮਿਲ ਕੇ ਬੜੇ ਪਿਆਰ ਸਤਿਕਾਰ ਨਾਲ ਸੰਗਤਾਂ ਨੂੰ ਲੰਗਰ ਛਕਾਇਆ।ਇਸ ਸੇਵਾ ਵਿੱਚ ਬਾਬਾ ਹੀਰਾ ਸਿੰਘ, ਯੋਧਾ ਸਿੰਘ, ਮੰਗਾ ਸਿੰਘ, ਦਰਬਾਰਾ ਸਿੰਘ, ਪਰਮਜੀਤ ਸਿੰਘ, ਸੇਵਕ ਬੁੱਕ ਸਟਾਲ ਵਾਲੇ, ਹੈਪੀ ਮੋਬਾਇਲ ਸੈਂਟਰ, ਪਿਪਲ ਸਿੰਘ, ਬਲਦੇਵ ਸਿੰਘ, ਦਲੇਰ ਸਿੰਘ, …

Read More »

ਸਾਬਕਾ ਮੁੱਖ ਮੰਤਰੀ ਤੇ ਕਈ ਰਾਜਾਂ ਦੇ ਗਵਰਨਰ ਰਹਿ ਚੁੱਕੇ ਸੁਰਜੀਤ ਸਿੰਘ ਬਰਨਾਲਾ ਦਾ ਦੇਹਾਂਤ

ਧੂਰੀ, 14 ਜਨਵਰੀ (ਪ੍ਰਵੀਨ ਗਰਗ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਈ ਰਾਜਾਂ ਦੇ ਰਹਿ ਚੁੱਕੇ ਗਵਰਨਰ ਸੁਰਜੀਤ ਸਿੰਘ ਬਰਨਾਲਾ ਦਾ ਅੱਜ ਚੰਡੀਗੜ੍ਹ ਦੇ ਪੀ.ਜੀ.ਆਈ ਹਸਪਤਾਲ ਵਿਖੇ ਦੇਹਾਂਤ ਹੋ ਗਿਆ।ਪਿਛਲੇ 2 ਦਿਨਾਂ ਤੋਂ ਬਰਨਾਲਾ ਪੀ.ਜੀ.ਆਈ. ਵਿਖੇ ਦਾਖਲ ਸਨ ਜਿੱਥੇ ਅੱਜ ਉਹਨਾਂ ਨੇ ਆਖਰੀ ਸਾਂਹ ਲਿਆ।ਜ਼ਿਕਰਯੋਗ ਹੈ ਕਿ ਸ੍ਰ. ਬਰਨਾਲਾ ਦਾ ਸੰਸਕਾਰ ਉਹਨਾਂ ਦੇ ਜੱਦੀ ਸ਼ਹਿਰ ਬਰਨਾਲਾ ਵਿਖੇ ਹੀ ਕੀਤਾ ਜਾਵੇਗਾ।ਇਸ …

Read More »

ਕੇਜਰੀਵਾਲ ਨੇ ਸੁਜਾਨਪੁਰ ਵਿਖੇ ਮਨਾਈ ਲੋਹੜੀ

ਪਠਾਨਕੋਟ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੁਜਾਨਪੁਰ ਤੋਂ ਪਾਰਟੀ ਦੇ ਉਮੀਦਵਾਰ ਕੁਲਭੂਸ਼ਣ ਸਿੰਘ ਮਨਹਾਸ ਦੇ ਘਰ ਲੋਹੜੀ ਸਮਾਰੋਹ ਵਿੱਚ ਸ਼ਾਮਿਲ ਹੋਏ।ਇਸ ਮੌਕੇ ਹਲਕੇ ਦੇ ਲੋਕਾਂ ਨੇ ਕੇਜਰੀਵਾਲ ਦਾ ਭਰਵਾਂ ਸਵਾਗਤ ਕੀਤਾ।ਕੇਜਰੀਵਾਲ ਨੇ ਲੋਕਾਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਬੁਰਾਈਆਂ ਨੂੰ ਜਲਾ ਕੇ …

Read More »

ਦੁਬਈ ਵਿਖੇ ਕਾਰਜਕਾਰਣੀ ਮੀਟਿੰਗ ਦੌਰਾਨ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ ਦੇ ਗਠਨ ਦਾ ਫੈਸਲਾ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਵਿਸ਼ਵ ਪੱਧਰ ਤੇ ਪ੍ਰਸਿੱਧੀ ਦੇ ਝੰਡੇ ਲਹਿਰਾ ਚੁੱਕੀ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨਾ ਕੇਵਲ ਭਾਰਤ ਬਲਕਿ ਹੋਰਨਾਂ ਦੇਸ਼ਾਂ ਦੇ ਸਮੁੱਚੇ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਇਕਜੁੱਟ ਕਰਨ ਵਿਚ ਸਫਲ ਰਹੀ ਹੈ।ਵਿਦੇਸ਼ੀ ਸਿੱਖ ਪਨੀਰੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਲਈ ਕੀਤੇ ਉਪਰਾਲਿਆਂ ਵਜੋਂ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ …

Read More »