ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਕਾਸ ਅਤੇ ਸਥਾਨਕ ਸਕਾਰਤਮਿਕ ਮੁੱਦਿਆਂ ’ਤੇ ਚੋਣ ਲੜਣ ਦਾ ਐਲਾਨ ਕੀਤਾ।ਉਨ੍ਹਾਂ ਨੇ ਵਿਧਾਨ ਸਭਾ ਹਲਕਾ ਮਜੀਠਾ, ਹਲਕਾ ਉੱਤਰੀ ਅਤੇ ਅਟਾਰੀ ਹਲਕੇ ਦੇ ਤੂਫ਼ਾਨੀ ਦੌਰਿਆਂ ਦੌਰਾਨ ਵੱਖ ਵੱਖ ਮੀਟਿੰਗਾਂ ’ਚ ਵੋਟਰਾਂ ਨੂੰ ਸੰਬੋਧਨ ਕਰਦਿਆਂ ਅਕਾਲੀ-ਭਾਜਪਾ ਸਰਕਾਰ ਦੀਆਂ …
Read More »ਪੰਜਾਬੀ
ਸਰਕਾਰੀ ਐਲੀਮੈਟਰੀ ਸਕੂਲ ਸੈਦਪੁਰ ਵਿਖੇ ਰੁੱਖ ਲਗਾ ਕੇ ਮਨਾਈ ਲੋਹੜੀ
ਪੱਟੀ, 13 ਜਨਵਰੀ (ਅਵਤਾਰ ਸਿੰਘ ਢਿੱਲੋਂ) – ਸਰਕਾਰੀ ਐਲੀਮੈਟਰੀ ਸਕੂਲ ਸੈਦਪੁਰ ਵਿਖੇ ਸਕੂਲ ਅਧਿਆਪਕਾਂ ਵੱਲੋ ਜਿੱਥੇ ਲੋਹੜੀ ਦਾ ਤਿਉਹਾਰ ਮੁੰਗਫਲੀ ਰਿਊੜੀਆਂ ਵੰਡ ਕੇ ਮਨਾਇਆ।ਉਥੇ ਇੱਕ ਨਵੇਕਲੀ ਰੀਤ ਵੀ ਚਲਾਈ ਸਮੁੰਚੇ ਸਟਾਫ ਅਤੇ ਪੰਤਵੰਤੇ ਸੱਜਣਾ ਹਰੇਕ ਨੇ ਇੱਕ ਇੱਕ ਰੁੱਖ ਲਗਾ ਕੇ ਵਾਤਾਵਰਨ ਨੂੰ ਸਵੱਛ ਬਣਾਉਣ ਦੀ ਸੋਂਹ ਖਾਦੀ ।ਇਸ ਮੌਕੇ ਅਧਿਆਪਕ ਰਵਿੰਦਰ ਸਿੰਘ ਨੇ ਬੋਲਦਿਆ ਕਿਹਾਂ ਕਿ ਅਜੋਕੇ ਵੱਧ ਦੇ …
Read More »ਬਸਪਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਮੇਤ ਸੈਂਕੜੇ ਪਰਿਵਾਰ ਅਕਾਲੀ ਦਲ ’ਚ ਸ਼ਾਮਲ
ਮਜੀਠਾ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ 2012 ’ਚ ਬੀ ਐੱਸ ਪੀ ਵੱਲੋਂ ਹਲਕਾ ਮਜੀਠਾ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਦਲਿਤ ਸੀਤਲ ਸਿੰਘ ਚਾਚੋਵਾਲੀ ਸਮੇਤ ਸੈਂਕੜੇ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਕੇ ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਦੀ ਚੋਣ ਮੁਹਿੰਮ ਨੂੰ ਤਕੜਾ ਹੁਲਾਰਾ ਦਿੱਤਾ ਹੈ।ਚਾਚੋਵਾਲੀ ਵਿਖੇ ਕੀਤੇ …
Read More »ਕੈਸ਼ਲੈਸ ਦੇ ਵੱਖ ਵੱਖ ਤਰੀਕਆਂ ਬਾਰੇ ਕੱਢੀ ਜਾਗਰੁਕਤਾ ਰੈਲੀ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਨ ਸ਼ਰਧਾ ਸਹਿਤ ਮਨਾਇਆ ਗਿਆ। ਇਸ ਸਮੇਂ ਜਿਥੇ ਸਵਾਮੀ ਵਿਵੇਕਾਨੰਦ ਜੀ ਨੂੰ ਪ੍ਰਿੰਸੀਪਲ ਰਮੇਸ਼ ਠਾਕੁਰ ਅਤੇ ਸਟਾਫ ਵਲੋਂ ਸ਼ਰਧਾ ਦੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਦਿੱਤੀ ਗਈ, ਉਥੇ ਵਿਦਿਆਰਥੀਆਂ ਵਲੋਂ ਕੈਸਲੈਸ ਅਰਥਵਿਵਸਥਾ ਦੇ ਸਬੰਧ ਵਿੱਚ ਇਕ ਰੈਲੀ ਕੱਢੀ ਗਈ।ਇਸ ਰੈਲੀ ਦਾ ਉਦੇਸ਼ …
Read More »ਅਕਾਲੀਆਂ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ -ਲਾਲੀ ਮਜੀਠੀਆ
ਮਜੀਠਾ, 13 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਮਜੀਠਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਵਲੋਂ ਹਲਕੇ ਦੇ ਵੋਟਰਾਂ ਤੇ ਹਮਾਇਤੀਆਂ ਵਲੋਂ ਇਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।ਕੋਈ 6 ਹਜਾਰ ਦੇ ਕਰੀਬ ਮੋਟਰ ਸਾਈਕਲ, 4 ਦਰਜਨ ਦੇ ਕਰੀਬ ਛੋਟੀਆਂ ਗੱਡੀਆਂ ਵਿੱਚ ਸਵਾਰ ਵਰਕਰਾਂ ਤੇ 7 ਵਿਸ਼ੇਸ਼ ਕਰਕੇ ਨੌਜੁਆਨ ਵਰਕਾਰਾਂ ਸਹਿਤ ਹਲਕੇ ਦੇ …
Read More »ਲੜਕੀਆਂ ਪ੍ਰਤੀ ਸਮਾਜ ਨੂੰ ਵਿਚਾਰਧਾਰਾ ਬਦਲਣ ਦੀ ਲੋੜ – ਪ੍ਰਿੰ: ਮਾਹਲ
ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਲੋਹੜੀ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕਰਦਿਆਂ ਰੀਤੀ-ਰਿਵਾਜ਼ਾਂ ਮੁਤਾਬਕ ਸਭ ਤੋਂ ਪਹਿਲਾਂ ਭੁੱਗਾ ਬਾਲਣ ਦੀ ਰਸਮ ਦੀ ਸ਼ੁਰੂਆਤ ਉਪਰੰਤ ਕਾਲਜ ਪਿ੍ਰੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਸਟਾਫ਼ ਤੇ ਵਿਦਿਆਰਥਣਾਂ ਨਾਲ ਬੋਲੀਆਂ ਅਤੇ ਗਿੱਧਾ ਪਾਇਆ।ਵਿਦਿਆਰਥਣਾਂ ਨੇ ਕਾਲਜ ਦੇ …
Read More »ਯੂਨੀਵਰਸਿਟੀ ਦੇ ਵਿਭਾਗਾਂ, ਕਾਲਜਾਂ ਤੇ ਰਿਜ਼ਨਲ ਕੈਂਪਸਾਂ ਵਿਖੇ ਮਨਾਈ ਲੋਹੜੀ
ਅੰਮ੍ਰਿਤਸਰ 13 ਜਨਵਰੀ, (ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਰਿਜ਼ਨਲ ਕੈਂਪਸਾਂ ਅਤੇ ਕਾਂਸਟੀਚੁਐਂਟ ਕਾਲਜਾਂ ਨੇ ਲੋਹੜੀ ਦਾ ਤਿਉਹਾਰ ਹਰਸ਼ ਅਤੇ ਉਲਾਸ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਨ.ਐਸ. ਤੁੰਗ ਅਤੇ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਭਾਈਚਾਰੇ ਨੂੰ ਲੋਹੜੀ ਦੀ ਵਧਾਈ ਦਿੱਤੀ। ਵਿਸ਼ੇਸ਼ ਕਰ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ …
Read More »ਸੌ ਫ਼ੀਸਦੀ ਵੋਟਿੰਗ ਨੂੰ ਬਣਾਇਆ ਜਾਵੇਗਾ ਯਕੀਨੀ – ਜਾਗਰੂਕਤਾ ਨਿਗਰਾਨ
ਫਾਜ਼ਿਲਕਾ,13 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਹਰੇਕ ਵਰਗ ਦੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਦੇ ਮੰਤਵ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ।ਇਹ ਜਾਣਕਾਰੀ ਜਾਗਰੂਕਤਾ ਨਿਗਰਾਨ ਐਲ ਮਧੂ ਨਾਗ ਨੇ ਦਿੱਤੀ।ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਸੌ ਫੀਸਦੀ …
Read More »ਵੋਟਰ ਜਾਗਰੂਕਤਾ ਸਬੰਧੀ ਹਿਊਮਨ ਚੇਨ ਬਣਾਈ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੇ ਪਿੰਡ ਮੁਹੰਮਦ ਪੀਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਸਵੀਪ ਪ੍ਰੋਜੈਕਟ ਤਹਿਤ ਵੋਟਰ ਜਾਗਰੂਕਤਾ ਸਬੰਧੀ ਹਿਊਮਨ ਚੈਨ ਬਣਾਈ ਗਈ। ਜਿਸ ਵਿਚ ਜਮਾਂ ਇੱਕ ਜਮਾਤ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੇ ਹਿੱਸਾ ਲਿਆ। ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ਰੰਸੀਪਲ ਸਮਰਿਤੀ ਕਵਾਤੜਾ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਆਧਾਰ ਕਾਰਡ ਦਾ ਮਹੱਤਵ …
Read More »ਸਕੂਲ ਵਿਚ ਰੋਡ ਸੇਫ਼ਟੀ ਹਫ਼ਤਾ ਮਨਾਇਆ
ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਨੀਖੇੜਾ ਵਿਖੇ ਪਿੰ੍ਰਸੀਪਲ ਓਮ ਪ੍ਰਕਾਸ਼ ਜੈਨ ਦੀ ਅਗਵਾਈ ਵਿਚ ਰੋਡ ਸੇਫ਼ਟੀ ਹਫ਼ਤਾ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪਿੰਡ ਵਿਚ ਜਾਗਰੂਕਤਾ ਰੈਲੀ ਕੱਢ ਕੇ ਪਿੰਡ ਵਾਸੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਸਕੂਲ ਵਿਚ ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ …
Read More »
Punjab Post Daily Online Newspaper & Print Media