Wednesday, November 25, 2026

ਪੰਜਾਬੀ

ਪੰਜਾਬ ਸਟੇਟ ਕਰਮਚਾਰੀ ਦਲ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜੀ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਪੰਜਾਬ ਸਟੇਟ ਕਰਮਚਾਰੀ ਦਲ ਸ਼ਾਖਾ ਫਾਜ਼ਿਲਕਾ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਓਮ ਪ੍ਰਕਾਸ਼ ਜਲੰਧਰਾ ਦੀ ਪ੍ਰਧਾਨਗੀ ਵਿਚ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਹੋਈ।ਸੰਬੋਧਤ ਕਰਦਿਆਂ ਲ ਦੇ ਸੂਬਾਈ ਜਥੇਬੰਦਕ ਸਕੱਤਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਤੀਸ਼ ਵਰਮਾ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਲਗਾਤਾਰ 10 ਵਰ੍ਹੇ ਕਰਮਚਾਰੀਆਂ ਨੂੰ ਖਾਲ੍ਹੀ ਹੱਥ ਵਿਖਾਉਣ ਤੋਂ ਬਿਨਾ ਹੋਰ ਕੁਝ …

Read More »

ਡਿਪਟੀ ਕਮਿਸ਼ਨਰ ਨੇ ਖਰੀਦੋ ਫ਼ਰੋਖਤ ਕਰਨ ਸਮੇਂ ਕੈਸ਼ਲੈਸ ਪੇਮੈਂਟ ਕਰਨ ਵਾਲਿਆਂ ਨੂੰ ਕੀਤਾ ਸਨਮਾਨਿਤ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਲੋਕਾਂ ਨੂੰ ਨਕਦੀ ਰਹਿਤ ਲੈਣ-ਦੇਣ ਕਰਨ ਨੂੰ ਤਰਜੀਹ ਦੇਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਇੱਥੇ ਇਸ ਮੁਹਿੰਮ ਵਿਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਤ ਕੀਤਾ ਗਿਆ।ਇੰਨ੍ਹਾਂ ਸਨਮਾਨਤ ਹੋਣ ਵਾਲਿਆਂ ਵਿਚ ਦੀਪਕ ਕੁਮਾਰ, ਬਲਵਿੰਦਰ ਸਿੰਘ ਅਤੇ ਰਤਨ ਲਾਲ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਨਕਦੀ ਰਹਿਤ …

Read More »

ਸ਼ਿਵ ਲਾਲ ਡੋਡਾ ਤੇ ਅਮਿਤ ਡੋਡਾ ਵਲੋਂ ਆਜ਼ਾਦ ਉਮੀਦਵਾਰ ਦੇ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ ਦੋ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ …

Read More »

ਨੈਸ਼ਨਲ ਕਾਲਜ ਫਾਰ ਚੁਵਾੜਿਆਂ ਵਾਲੀ ਵਿਖੇ ਸੜਕ ਸੁਰੱਖਿਆ ਹਫ਼ਤਾ ਮਨਾਇਆ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) –  ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਦੁਰਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ। ਸੜਕ ਹਾਦਸਿਆਂ ਦੀ ਮੁੱਖ ਵਜ੍ਹਾ ਲਾਪਰਵਾਹੀ ਹੈ।ਜਦੋਂ ਅਸੀ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹਾਂ ਤਾਂ ਸੜਕ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਜਿਸ ਦਾ ਖੁਮਿਆਜ਼ਾ ਜਿੱਥੇ ਲਾਪਰਵਾਹ ਵਿਅਕਤੀ ਨੂੰ ਭੁਗਤਣਾ ਪੈਂਦਾ ਹੈ।ਉੱਥੇ ਹੀ ਕਿਸੇ ਦੂਜੇ ਵਿਅਕਤੀ ਦੀ ਜਾਨ ਜੋਖ਼ਮ ਵਿਚ ਪਾ ਦਿੰਦੇ ਹਾਂ।ਇੰਨ੍ਹਾਂ ਸ਼ਬਦਾਂ …

Read More »

ਸੁਰਜੀਤ ਕੁਮਾਰ ਜਿਆਣੀ ਦੇ ਹੱਕ `ਚ ਧਰਮ ਪਤਨੀ ਨਿਰਮਲਾ ਜਿਆਣੀ ਨੇ ਕੀਤਾ ਚੋਣ ਪ੍ਰਚਾਰ

ਫਾਜ਼ਿਲਕਾ, 13 ਜਨਵਰੀ (ਵਿਨੀਤ ਅਰੋੜਾ) : ਚੋਣਾਂ ਦੇ ਮੌਸਮ ਵਿੱਚ ਆਪਣੇ ਆਪਣੇ ਉਮੀਦਵਾਰ ਨੂੰ ਵੱਧ ਤੋ ਵੱਧ ਵੋਟਾਂ ਨਾਲ ਜਿਤਾੳਂੁਣ ਦੇ ਲਈ ਹਰੇਕ ਉਮੀਦਵਾਰ ਦੇ ਪਰਿਵਾਰਿਕ ਮੈਂਬਰਾਂ, ਵਰਕਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ। ਇਸੇ ਲੜੀ ਵਿੱਚ ਅੱਜ ਸ਼ਾਮ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੀ ਧਰਮ ਪਤਨੀ ਸ਼੍ਰੀ ਮਤੀ ਨਿਰਮਲਾ ਜਿਆਣੀ ਨੇ ਆਪਣੀ ਪਾਰਟੀ ਦੇ ਵਰਕਰਾਂ …

Read More »

ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਪੇਡ ਨਿਊਜ਼ ’ਤੇ ਨਜ਼ਰ-ਡਾ. ਬਸੰਤ ਗਰਗ

ਅੰਮਿ੍ਰਤਸਰ, 13 ਜਨਵਰੀ (ਸੁਖਬੀਰ ਸਿੰਘ) -ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਸਮੂਹ ਪਾਰਟੀਆਂ ਦੇ ਉਮੀਦਵਾਰਾਂ ਦੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਿਥੇ ਜ਼ਿਲ੍ਹਾ ਚੋਣ ਅਫ਼ਸਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ, ਉਥੇ ਉਮੀਦਵਾਰਾਂ ਵੱਲੋਂ ਇਲੈਕਟਰੋਨਿਕ, ਪਿ੍ਰੰਟ ਅਤੇ ਸੋਸ਼ਲ ਮੀਡੀਆ ’ਚ ਇਸ਼ਤਿਹਾਰ ਜਾਂ ਪੇਡ …

Read More »

ਸੂਬੇ ਦੇ ਸੇਵਾ ਕੇਂਦਰ ਲੋਕਾਂ ਲਈ ਸਾਬਤ ਹੋ ਰਹੇ ਚਾਨਣ ਮੁਨਾਰਾ – ਮੱਖਣ ਖਾਨ

ਧੂਰੀ, 13 ਜਨਵਰੀ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਆ ਰਹੀਆਂ ਦਿਕੱਤਾਂ ਬਾਰੇ ਗੱਲਬਾਤ ਕਰਦਿਆਂ ਸਥਾਨਕ ਬਾਗੜੀਆਂ ਚੌਕ ਸੇਵਾ ਕੇਂਦਰ ਦੇ ਕੋ-ਆਰਡੀਨੇਟਰ ਮੱਖਣ ਖਾਨ ਕਲੇਰ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਥੋੜੀ ਦਿਕੱਤ ਜਰੂਰੀ ਆਈ ਸੀ, ਪ੍ਰੰਤੂ ਹੁਣ ਸੇਵਾ ਕੇਂਦਰ ਦੇ ਸਟਾਫ ਵੱਲੋਂ ਲੋਕਾਂ ਨੂੰ ਵਧੀਆ ਢੰਗ ਨਾਲ ਸੇਵਾਵਾਂ ਉਪਲੱਬਧ ਕਰਵਾਈਆਂ …

Read More »

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਹੋਈ

ਧੂਰੀ, 13 ਜਨਵਰੀ (ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ (ਰਜਿ.) ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਫਿਲਮੀ ਕਲਾਕਾਰ ਓਮ ਪੁਰੀ ਅਤੇ ਪ੍ਰਸਿੱਧ ਲੇਖਕ ਪ੍ਰੋਫੈਸਰ ਸੁਰਜੀਤ ਸਿੰਘ ਮਾਨ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਰਚਨਾਵਾਂ ਦੇ ਦੌਰ ਵਿੱਚ ਸੁਖਵਿੰਦਰ ਸਿੰਘ ਲੋਟੇ ਨੇ ਗਜ਼ਲ `ਹਰ ਬੰਦੇ ਦੇ …

Read More »

ਡੀ.ਏ.ਵੀ ਕਾਲਜ ਵਿੱਚ ਰਾਸ਼ਟਰੀ ਯੁਵਾ ਦਿਨ ਮਨਾਇਆ ਗਿਆ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਸਵਾਮੀ ਵਿਵੇਕਾਨੰਦ  ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਜਵਾਨ ਦਿਨ ਮਨਾਇਆ ਗਿਆ। ਜਿਸ ਦੌਰਾਨ ਇੱਕ ਦਿਨਾਂ ਲੈਕਚਰ ਦਾ ਪ੍ਰਬੰਧ ਕੀਤਾ ਗਿਆ।ਕਾਲਜ  ਦੇ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵੀ ਰਾਸ਼ਟਰੀ ਯੁਵਾ ਦਿਨ ਉੱਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਦੀਆਂ ਘਟਨਾਵਾਂ ਉਤੇ ਪ੍ਰਕਾਸ਼ ਪਾਇਆ ਅਤੇ ਵਿਦਿਆਰਥੀਆਂ …

Read More »

ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਜੋਂ ਆਪਣੀ ਨੰਨੀ ਧੀਅ ਨੂੰ ਦਿੱਤੀ ਲੋਹੜੀ

ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ ਬਿਊਰੋ)  ਬੇਟੀਆਂ ਨੂੰ ਮਾਨ ਸਨਮਾਨ ਦੇਣ ਲਈ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਵਜੋਂ ਜਿਲੇ ਦੇ ਸਰਹੱਦੀ ਪਿੰਡ ਰਾਮਪੁਰਾ ਵਿਖੇ ਆਪਣੀ ਨੰਨੀ ਧੀਅ ਨਿਧੀ ਸ਼ਰਮਾ ਨੂੰ ਲੋਹੜੀ ਦੇ ਕੇ ਦੁਲਾਰਦੀ ਹੋਈ ਉਸ ਦੀ ਮਾਂ ਸੀਮਾ ਸ਼ਰਮਾ।

Read More »