ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)-ਅੱਜ ਦਿੱਲੀ ਵਿਖੇ ਹੋਈ ਭਾਜਪਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਉਪਰੰਤ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਸਟੇਟ ਐਗਜੈਕਟਿਵ ਮੈਂਬਰ ਅਤੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪਾਰਟੀ ਦੇ ਉਮੀਦਵਾਰ ਘੋਸ਼ਿਤ ਕੀਤਾ। ਜਿਸ ਦੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਛੀਨਾ ਨੇ …
Read More »ਪੰਜਾਬੀ
ਅਧਿਕਾਰੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਉਣ ਗਰੇਵਾਲ
ਪਠਾਨਕੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਅੱਜ ਸਥਾਨਕ ਮਿੰਨੀਸਕੱਤਰੇਤ ਮਲਿਕਪੁਰ ਵਿਖੇ ਸਥਿਤ ਦਫਤਰ ਵਿਖੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਧੀਕ ਜਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।ਇਸ ਸਮੇਂ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ …
Read More »ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸੀਨੀ. ਸੈਕੰ. ਸਕੂਲ ਵਿਖੇ ਪ੍ਰਿੰਸੀਪਲ ਰਮੇਸ਼ ਠਾਕੁਰ ਦੀ ਪ੍ਰਧਾਨਗੀ ਵਿੱਚ ਲੋਹੜੀ ਦਾ ਤਿਓਹਾਰ ਮਨਾਇਆ ਗਿਆ।ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੜਿਆਚਾਰਕ ਵਨਗੀਆਂ ਪੇਸ਼ ਕਰਦਿਆਂ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ।ਵਿਦਿਆਰਥਣਾਂ ਨੇ ਪਤੰਗਬਾਜੀ ਕੀਤੀ ਗਈ ਅਤੇ ਅਧਿਆਪਕਾਂ ਨੇ ਲੋਹੜੀ ਅਤੇ ਮੱਕਰ ਸੰਕ੍ਰਾਂਤੀ ਬਾਰੇ ਦੱਸਿਆ।ਬੱਚਿਆਂ ਨੇ ਚਾਇਨੀਜ ਡੋਰ ਨਾਲ ਪਤੰਗ ਨਾ ਉਡਾਉਣ ਦੀ …
Read More »ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 12 ਜਨਵਰੀ (ਦੀਪ ਦਵਿੰਦਰ ਸਿੰਘ)- ਵਿਰਸਾ ਵਿਹਾਰ ਦੇ ਵਿਹੜੇ ’ਚ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਨੇ ਲੋਹੜੀ ਤਿਉਹਾਰ ਮਨਾਇਆ, ਵਿਰਸਾ ਵਿਹਾਰ ਸੁਸਾਇਟੀ ਵੱਲੋਂ ਮਨਾਈ ਗਈ ਲੋਹੜੀ ਮੌਕੇ ਲੋਹੜੀ ਦੇ ਗੀਤ ‘ਸੁੰਦਰ ਮੁੰਦਰੀਏ’ ਗਾ ਕੇ ਦੁੱਲਾ ਭੱਟੀ ਦੀ ਯਾਦ ਨੂੰ ਤਾਜ਼ਾ ਕੀਤਾ ਤੇ ਕਲਾਕਾਰਾਂ ਨੇ ਲੋਹੜੀ ਦੇ ਗੀਤ ਗਾ ਕੇ ਪ੍ਰੋਗਰਾਮ ਨੂੰ …
Read More »ਭੁਪਿੰਦਰ ਸਿੰਘ ਹਾਲੈਂਡ ਵਲੋਂ ਆਪਣੀ ਪੁਸਤਕ ‘ਸਿੱਖਸ ਇਨ ਵਰਲਡ ਵਾਰ ਸੈਕਿੰਡ’ ਪ੍ਰੋ. ਬਡੂੰਗਰ ਨੂੰ ਭੇਟ
ਅੰਮ੍ਰਿਤਸਰ, 12 ਜਨਵਰੀ (ਗੁਰਪ੍ਰੀਤ ਸਿੰਘ) – ਉੱਘੇ ਲੇਖਕ ਭੁਪਿੰਦਰ ਸਿੰਘ ਹਾਲੈਂਡ ਨੇ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਆਪਣੀ ਨਵੀਂ ਲਿਖੀ ਪੁਸਤਕ ‘ਸਿੱਖਸ ਇਨ ਵਰਲਡ ਵਾਰ ਸੈਕਿੰਡ’ ਭੇਟ ਕੀਤੀ।ਗੱਲਬਾਤ ਦੌਰਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਭੁਪਿੰਦਰ ਸਿੰਘ ਸਿੱਖਸ ਇਨ ਵਰਲਡ ਵਾਰ ਫਸਟ ਨਾਮ ਦੀ ਪੁਸਤਕ ਲਿਖ ਚੁੱਕੇ ਹਨ ਜਿਸ ਵਿੱਚ ਉਨ੍ਹਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸਕੂਲ ਸੁਲਤਾਨਵਿੰਡ ਵਿਖੇ ਲੋਹੜੀ ਮਨਾਈ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਨਵਦੀਪ ਸਿੰਘ ਤੇ ਰਣਦੀਪ ਸਿੰਘ ਵੀ ਪਧਾਰੇ।ਸਕੂਲ ਦੇ ਮੈਬਰ ਇੰਚਾਰਜ਼ਾਂ, ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਤੇ ਸਮੂਹ ਸਟਾਫ ਵੱਲੋਂ ਭੁੱਗਾ ਬਾਲਿਆ ਗਿਆ ।ਵਿਦਿਆਰਥੀਆਂ ਵੱਲੋੋ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਨਵੇਂ ਸਾਲ ਦੀ ਆਮਦ `ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਅਯੋਜਿਤ ਇਸ ਸਮਾਗਮ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਮੈਨੇਜਰ ਰਾਜਮਹਿੰਦਰ ਸਿੰਘ, ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਤੇ ਸਮੂਹ ਸਟਾਫ ਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ।ਬੱਚਿਆਂ ਨੇ …
Read More »ਗੁਗਲ ਨੇ ਘਰ ਪਹੁੰਚਾਇਆ ਮੱਧ ਪ੍ਰਦੇਸ਼ ਤੋ 20 ਸਾਲ ਪਹਿਲਾਂ ਗੁੰਮ ਹੋਇਆ ਮਾਨਸਿਕ ਰੋਗੀ
ਪੱਟੀ, 12 ਜਨਵਰੀ (ਅਵਤਾਰ ਸਿੰਘ ਢਿੱਲੋਂ)- ਮੱਧ ਪ੍ਰਦੇਸ ਤੋਂ 20 ਸਾਲ ਪਹਿਲਾਂ ਗੁੰਮ ਹੋਇਆ ਮਾਨਸਿਕ ਤੌਰ `ਤੇ ਪਰੇਸ਼ਾਨ ਬੀਮਾਰ ਬੱਚਾ ਅੱਜ ਪੱਟੀ ਵਿਖੇ ਲੱਭ ਗਿਆ।ਜਾਣਕਾਰੀ ਅਨੁਸਾਰ ਸੰਤ ਲਾਲ ਪੁੱਤਰ ਪੰਨਾ ਲਾਲ ਵਾਸੀ ਮਹਿਰੋਈ ਜ਼ਿਲਾ ਸੋਡਾਲ ਮੱਧ ਪ੍ਰਦੇਸ਼ ਨੇ ਜਾਣਕਾਰੀ ਦੱਸਿਆ ਕਿ ਮੇਰਾ ਭਰਾ ਗਨਪਤ ਰਾਮ ਘਰ ਤੋਂ 20 ਸਾਲ ਪਹਿਲਾਂ ਕੰਮ ਲਈ ਆਇਆ ਸੀ, ਪਰ ਵਾਪਸ ਕਦੀ ਘਰ ਨਾ ਗਿਆ।ਉਸ …
Read More »ਸੱਤਿਆ ਭਾਰਤੀ ਐੈਲੀਮੈਂਟਰੀ ਸਕੂਲ ਚੰਨਣਕੇ ਵਿਖੇ ਧੀਆਂ ਦੀ ਲੋਹੜ੍ਹੀ ਦਾ ਤਿਉਹਾਰ ਮਨਾਇਆ
ਮਹਿਤਾ ਚੌਂਕ, 12 ਜਨਵਰੀ (ਜੋਗਿੰਦਰ ਸਿੰਘ ਮਾਣਾ) – ਸੱਤਿਆ ਭਾਰਤੀ ਐੈਲੀਮੈਂਟਰੀ ਸਕੂਲ ਚੰਨਣਕੇ ਵਿਖੇ ਸਕੂਲੀ ਬੱਚਿਆਂ ਨਾਲ ਧੀਆਂ ਦੀ ਲੋਹੜੀ ਦਾ ਤਿਉਹਾਰ ਲੋਹੜ੍ਹੀ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ `ਤੇ ਪੁੱਜੇ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ। ਉਨਾਂ ਦੇ ਨਾਲ ਹਨ ਮੈਡਮ ਜਸਵਿੰਦਰ ਕੌਰ ਰੰਧਾਵਾ, ਸੂਬੇਦਾਰ ਬਲਕਾਰ ਸਿੰਘ, ਮੈਡਮ ਪਰਮਜੀਤ ਕੌਰ, ਅਰਜਨ ਸਿੰਘ, ਮਨਜੀਤ ਸਿੰਘ ਤੋ ਇਲਾਵਾ ਸਮੂਹ ਸਟਾਫ ਮੈਂਬਰ …
Read More »ਡਿਜ਼ੀਟਲ ਪੇਮੈਂਟ ਦੇ ਵਿਸ਼ੇ `ਤੇ ਸੈਮੀਨਾਰ ਕਰਵਾਇਆ ਗਿਆ
ਮਲੋਟ, 12 ਜਨਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਸ.ਸ.ਸ.ਸ.ਮਲੋਟ (ਮੁੰਡੇ) ਵਿਖੇ ਈਕੋ ਕਲੱਬ ਵਲੋ ਡਿਜ਼ੀਟਲ ਪੇਮੈਂਟ ਦੇ ਵਿਸ਼ੇ ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਵਿਚ 9ਵੀ ਅਤੇ 10ਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸੈਮੀਨਾਰ ਦੀ ਸ਼ੁਰੂਆਤ ਵਿੱਚ ਸ਼੍ਰੀ ਵਿਜੈ ਗਰਗ ਵੱਲੋ ਵਿਦਿਆਰਥੀਆਂ ਸਾਹਮਣੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਗਿਆ ਕਿ ਸਕੂਲ ਫੀਸ ਵੀ ਡਿਜੀਟਲ ਪੇਮੈਂਟ ਦੁਆਰਾ ਪੇਅ ਕੀਤੀ ਜਾ …
Read More »
Punjab Post Daily Online Newspaper & Print Media