Wednesday, November 25, 2026

ਪੰਜਾਬੀ

ਯੂਨੀਵਰਸਿਟੀ ਦੇ ਕਾਸਮੋਟੋਲੋਜੀ ਤੇ ਕੰਟਿੰਗ ਐਂਡ ਟੇਲਰਿੰਗ ਦਾਖਲੇ ਦੀ ਅੰਤਿਮ ਮਿਤੀ 16 ਜਨਵਰੀ

ਅੰਮ੍ਰਿਤਸਰ, 12 ਜਨਵਰੀ (ਸੁਖਬੀਰ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਗ ਲਰਨਿੰਗ ਵਿਭਾਗ ਵੱਲੋ ਯੂਨੀਵਰਸਿਟੀ ਕੈਂਪਸ ਵਿਖੇ ਦਸਵੀਂ ਪਾਸ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਛੇ ਮਹੀਨਿਆਂ ਦਾ ਸਰਟੀਫਿਕੇਟ ਕੋਰਸ ਇੰਨ ਕਾਸਮੋਟੋਲੋਜੀ ਅਤੇ ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਕੰਟਿੰਗ ਐਂਡ ਟੇਲਰਿੰਗ ਸ਼ੁਰੂ ਕੀਤਾ ਜਾ ਰਿਹਾ ਹੈ।  ਵਿਭਾਗ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ 16 ਜਨਵਰੀ ਤੱਕ …

Read More »

ਉਘੇ ਲੇਖਕ ਜਰਨੈਲ ਸਿੰਘ ਅੱਚਰਵਾਲ ਦਾ ਰੁਬਰੂ ਸਮਾਗਮ 15 ਨੂੰ

ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਸਾਹਿਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਸਹਿਯੋਗ ਨਾਲ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 15 ਜਨਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪ੍ਰਸਿੱਧ ਲੇਖਕ ਜਰਨੈਲ ਸਿੰਘ ਅੱਚਰਵਾਲ ਨਾਲ ਰੁਬਰੂ ਕੀਤਾ ਜਾਵੇਗਾ।ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬੀ ਦੇ ਉੱਘੇ ਲੇਖਕ …

Read More »

ਅਕਾਲੀ ਦਲ ਦੇ ਉਮੀਦਵਾਰ ਹਰੀ ਸਿੰਘ ਨੂੰ ਲੱਡੂਆਂ ਨਾਲ ਤੋਲਿਆ

ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਭਾ ਨੇ ਚੋਣ ਪ੍ਰਚਾਰ ਤੇਜ਼ ਕਰਦਿਆਂ ਹਲਕੇ ਦੇ ਵੱਖ-2 ਪਿੰਡਾਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਉਹਨਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਪ੍ਰੀਤ ਵੱਲੋਂ ਸ਼ਹਿਰ ਵਿੱਚ ਡੋਰ-ਟੂ-ਡੋਰ ਜਾ ਕੇ ਪਾਰਟੀ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਬੀਤੀ ਸ਼ਾਮ  ਲੋਟੇ ਐਗਰੋ ਇੰਡਸਟਰੀਜ਼ ਦੇ ਮਾਲਕਾਂ …

Read More »

ਭਗਵੰਤ ਮਾਨ ਕਲਾਕਾਰ ਦੇ ਨਾਲ-ਨਾਲ ਇੱਕ ਚੰਗਾ ਡਰਾਮੇਬਾਜ਼ ਰਾਜਾ ਵੜਿੰਗ

ਧੂਰੀ, 12 ਜਨਵਰੀ (ਪ੍ਰਵੀਨ ਗਰਗ)- ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੱਕ ਵਿੱਚ ਪ੍ਰਚਾਰ ਕਰਨ ਪਹੁੰਚੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੋਲਡੀ ਖੰਗੂੜਾਂ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹੈ ਜਿਸ ਨੇ ਪਾਰਟੀ ਵਿੱਚ ਆਪਣੀ …

Read More »

ਕਾਂਗਰਸ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ- ਲਵ ਸਿੰਘ ਭੁੱਲਰ

ਭਿੱਖੀਵਿੰਡ, 12 ਜਨਵਰੀ (ਕੰਬੋਕੇ, ਗੁਰਪ੍ਰਤਾਪ ਸਿੰਘ ਜੱਜ)- ਕਾਂਗਰਸ ਪਾਰਟੀ ਬਹੁਤ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ।ਜਿੰਨਾਂ ਅਕਾਲੀਆ ਨੇ ਕਾਗਰਸੀ ਆਗੂਆਂ ਨਾਲ ਧੱਕੇਸ਼ਾਹੀਆਂ ਕੀਤੀਆਂ ਹਨ ਉਹਨਾ ਦਾ ਸਾਰਾ ਹਿਸਾਬ ਕਿਤਾਬ ਹਲਕਾ ਖੇਮਕਰਨ ਦੇ ਨੋਜਵਾਨ ਅਤੇ ਨਿਧੜਕ ਆਗੂ ਸੁਖਪਾਲ ਸਿੰਘ ਭੁੱਲਰ ਹੀ ਲੈਣਗੇ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਲਵ ਸਿੰਘ ਭੁੱਲਰ ਮੱਖੀ ਕਲਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ …

Read More »

ਹਲਕਾ ਖੇਮਕਰਨ ਵਿਚ ਵੱਡੀ ਗਿਣਤੀ `ਚ ਅਕਾਲੀ ਆਗੂ ਕਾਂਗਰਸ ਵਿੱਚ ਸਾਮਲ

ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 12 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸ੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ ਹਰਦਿਆਲ ਸਿੰਘ ਸੁਰਸਿੰਘ, ਸਕੱਤਰ ਸਿੰਘ ਡਲੀਰੀ, ਸਰਪੰਚ ਸਿਮਰਨਜੀਤ ਸਿੰਘ ਭੈਣੀ, ਸਾਬਕਾ ਸਰਪੰਚ ਪ੍ਰਭਜੋਤ ਸਿੰਘ ਸੁਰਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ ਭੁੱਲਰ, ਯੂਥ ਵਿੰਗ ਅਕਾਲੀ ਆਗੂ ਲਖਦੀਪ ਸਿੰਘ ਮਾੜੀਮੇਘਾ, …

Read More »

ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦਾ ਤਿਉਹਾਰ ਮਨਾਇਆ

ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 12 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਕਸਬਾ ਭਿੱਖੀਵਿੰਡ ਦੇ ਸੈਕਰਡ ਸੋਲਜ ਕੋਨਵੈਂਟ ਸਕੂਲ ਵਿਖੇ ਸਕੂਲ਼ ਦੇ ਐਮ.ਡੀ ਸਾਹਿਬ ਸਿੰਘ ਸੈਦੋ, ਚੇਅਰਮੈਂਨ ਕੰਧਾਲ ਸਿੰਘ ਬਾਠ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਜਿਥੇ ਸਕੂਲ ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਬਾਲ ਕੇ ਪਵਿੱਤਰ ਤਿਉਹਾਰ ਨੂੰ ਮਨਾਉਦਿਆਂ, ਉਥੇ ਸਕੂਲ ਵਿਦਿਆਰਥਣਾਂ ਨੇ ਗਿੱਧਾ ਤੇ ਵਿਦਿਆਰਥੀਆਂ ਨੇ ਭੰਗੜਾ …

Read More »

ਪਿੰਡ ਬਾਪਲਾ ਵਿਚ ਇਕ ਦਰਜਨ ਤੋਂ ਵੱਧ ਆਮ ਆਦਮੀ ਪਾਰਟੀ `ਚ ਸ਼ਾਮਲ

ਸੰਦੌੜ, 12 ਜਨਵਰੀ (ਹਰਮਿੰਦਰ ਸਿੰਘ ਭੱਟ) – ਹਲਕਾ ਮਾਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਸ਼ਦ ਡਾਲੀ ਨੂੰ ਉਸ ਸਮੇ ਵੱਡਾ ਹੁਲਾਰਾ ਮਿਲਿਆ ਜਦੋਂ ਪਿੰਡ ਬਾਪਲਾ ਨਾਲ ਸਬੰਧਿਤ ਇਕ ਦਰਜਨ ਤੋਂ ਵੱਧ ਵੱਖ ਵੱਖ ਪਾਰਟੀਆਂ ਦੇ ਆਗੂਆਂ ਨੇ ਆਪੋ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਉਧਰ ਆਮ ਆਦਮੀ ਪਾਰਟੀ ਵਿਚ ਸ਼ਾਮਲ …

Read More »

10ਵੀਂ ਕਲਾਸ ਵਿਚ ਪੜ੍ਹਦੇ ਲਾਪਤਾ ਦੋਵੇਂ ਬੱਚਿਆਂ ਨੂੰ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ

ਸੰਦੌੜ, 12 ਜਨਵਰੀ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਧਲੇਰ ਕਲਾਂ ਦੇ ਹਰਵਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਨੂੰ ਸੰਦੌੜ ਪੁਲਿਸ ਨੇ ਲੱਭ ਕੇ ਉਨ੍ਹਾਂ ਦੇ ਮਾਪਿਆਂ ਨੂੰ ਸੌਂਪ ਦਿੱਤਾ।ਇਹ ਦੋਵੇਂ ਬੱਚੇ ਪਿਛਲੇ ਸੱਤ ਦਿਨਾਂ ਤੋਂ ਘਰ ਵਿਚੋਂ ਕਿਤੇ ਚਲੇ ਗਏ ਸਨ ਜੋਕਿ ਪੁਲਿਸ ਨੂੰ ਅੰਮ੍ਰਿਤਸਰ ਤੋਂ ਲੱਭੇ ਹਨ।ਇਹ ਲਾਪਤਾ ਬੱਚੇ ਆਪਣੇ ਘਰਦਿਆਂ ਤੋਂ ਨਾਰਾਜ ਹੋ ਕੇ 6 ਜਨਵਰੀ ਤੋਂ ਹੀ ਘਰੋਂ …

Read More »

ਸਮਾਜ ਅੰਦਰੋਂ ‘‘ਭਰੂਣ ਹੱਤਿਆ’’ ਦਾ ਰੁਝਾਨ ਕਦੋਂ ਖਤਮ ਹੋਵੇਗਾ- ਲੇਖਕ

ਸੰਦੌੜ, 12 ਜਨਵਰੀ (ਹਰਮਿੰਦਰ ਸਿੰਘ ਭੱਟ) – ਅੱਜ ਦੇ ਵਿਗਿਆਨਕ ,ਤਕਨੀਕੀ ਅਤੇ ਸਾਇੰਸ ਦੇ ਯੁੱਗ ਵਿੱਚ ਮਨੁੱਖ ਬੇਸੱਕ ਤਰੱਕੀ ਕਰ ਰਿਹਾ ਹੈ ਪਰ ਮਰਦ ਪ੍ਰਧਾਨ ਦੇ ਸਮਾਜ ਅੰਦਰ ਅੋਰਤ ਨੂੰ ਆਪਣੇ ਪੈਰ ਦੀ ਜੁੱਤੀ ਹੀ ਸਮਝਿਆ ਜਾਦਾਂ ਹੈ।ਦੇਸ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ, ਲਤਾੜੇ ਗਰੀਬ ਬੱਚਿਆਂ ਦੀ ਹਮਦਰਦ  ਸੀ੍ਰਮਤੀ ਮਦਰ ਟਰੇਸਾ, ਅਕਾਸ ਵਿੱਚ ਉਡਾਰੀਆਂ ਭਰਨ ਵਾਲੀ ਕਲਪਨਾ …

Read More »