ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ ਦੀ ਅਗਵਾਈ ਵਿਚ ਸ਼ੂਗਰ ਮਿੱਲ ਘੱਲੂ ਵਿਚ 28ਵਾਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਜਿੱਥੇ ਕਿਸਾਨਾਂ ਨੂੰ ਸੜਕੀ ਨਿਯਮਾਂ ਨੂੰ ਅਪਣਾਉਣ ਲਈ ਅਪੀਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਸ਼ੂਗਰ ਮਿੱਲ ਵਿਚ ਗੰਨਾ ਲੈ ਕੇ ਆਉਣ ਵਾਲੇ ਟਰੈਕਟਰ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਅੱਜ …
Read More »ਪੰਜਾਬੀ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਪੰਜਾਬ ਵਿਧਾਨ ਸਭਾ ਚੋਣਾਂ -2017 ਵਿਚ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਦੇ ਮੰਤਵ ਨਾਲ ਅੱਜ ਫਾਜ਼ਿਲਕਾ ਵਿਚ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਅਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ …
Read More »ਮੂੰਹ ਬੋਲਦੀ ਤਸਵੀਰ ਪ੍ਰਗਟ ਕਰਦੇ ਹਨ ਸਰਹੱਦੀ ਪਿੰਡਾਂ ਵਿਚ ਕਰਵਾਏ ਵਿਕਾਸ ਦੇ ਕੰਮ – ਜਿਆਣੀ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਸਰਹੱਦੀ ਪਿੰਡਾਂ ਦਾ ਜੋ ਵਿਕਾਸ ਅਕਾਲੀ ਭਾਜਪਾ ਸਰਕਾਰ ਨੇ ਕਰਵਾਇਆ ਹੈ, ਉਹ ਵਿਕਾਸ ਕਾਂਗਰਸ 50 ਸਾਲ ਵਿਚ ਨਹੀਂ ਕਰਵਾ ਸਕੀ।ਸਰਹੱਦੀ ਪਿੰਡਾਂ ਵਿਚ ਕਰਵਾਏ ਗਏ ਵਿਕਾਸ ਦੇ ਕੰਮ ਪਿੰਡਾਂ ਦੀ ਮੂੰਹ ਬੋਲਦੀ ਤਸਵੀਰ ਪ੍ਰਗਟ ਕਰਦੇ ਹਨ।ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਅਤੇ ਫਾਜ਼ਿਲਕਾ ਦੇ ਵਿਧਾਇਕ ਸੁਰਜੀਤ ਕੁਮਾਰ ਜਿਆਣੀ ਨੇ ਸਰਹੱਦੀ ਪਿੰਡਾਂ ਨਵਾਂ ਸਲੇਮਸ਼ਾਹ, ਮਹਾਤਮ ਨਗਰ, …
Read More »ਲਾਇਨਜ਼ ਕਲੱਬ ਫਾਜ਼ਿਲਕਾ ਦਾ ਸਹੁੰ ਚੁੱਕ ਸਮਾਗਮ ਸੰਪਨ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ):ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫਾਜ਼ਿਲਕਾ ਦੇ ਨਵੇਂ ਨਿਯੁਕਤ ਪ੍ਰਧਾਨ ਅਤੇ ਅਹੁੱਦੇਦਾਰਾਂ ਦਾ ਸਹੁੰ ਚੁੱਕ ਸਮਾਗਮ ਸਥਾਨਕ ਸੰਜੀਵ ਪੈਲੇਸ ਵਿਚ ਸੰਪਨ ਹੋਇਆ।ਜਿਸ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਘਮੰਡ ਸਿੰਘ ਨੇ ਕੀਤੀ। ਪ੍ਰੋਗਰਾਮ ਵਿਚ ਸੰਸਥਾ ਦੇ ਨਵੇਂ ਨਿਯੁਕਤ ਪ੍ਰਧਾਨ ਲਾਇਨਜ਼ ਨਵੀਨ ਕਵਾਤੜਾ ਕੈਪਟਨ, ਸਕੱਤਰ ਮਨਦੀਪ ਬਜਾਜ, ਖਜ਼ਾਨਚੀ ਕਪਿਲ ਚੁੱਘ, ਪੀਆਰਓ ਮਨਪ੍ਰੀਤ ਅਹੂਜਾ ਨੂੰ ਸੰਸਥਾ ਦੇ ਇੰਸਟਾਲੇਸ਼ਨ ਆਫਿਸਰ ਐਮਜੀਐਫ …
Read More »ਖੇਤੀਬਾੜੀ ਵਿਭਾਗ ਨੇ ਢਿੰਗਰੀ ਖੁੰਬ ਪੈਦਾ ਕਰਨ ਦੀ ਵਿਧੀ ਸਬੰਧੀ ਦਿੱਤੀ ਜਾਣਕਾਰੀ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਸਹਾਇਕ ਕਪਾਹ ਵਿਸਥਾਰ ਅਫ਼ਸਰ ਫਾਜ਼ਿਲਕਾ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਪਿੰਡ ਦੋਨਾ ਨਾਨਕਾ ਵਿਚ ਖੁੰਬਾਂ ਦੀ ਟ੍ਰੇਨਿੰਗ ਲਗਾਈ ਗਈ।ਇਸ ਮੌਕੇਰਾਜਦਵਿੰਦਰ ਸਿੰਘ ਬੀ.ਟੀ.ਐਮ (ਆਤਮਾ) ਨੇ ਢਿੰਗਰੀ ਖੁੰਬ ਪੈਦਾ ਕਰਨ ਦੀ ਵਿਧੀ ਅਤੇ ਇਸ ਦੇ ਗੁਣਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਣਕ ਦੀ ਫ਼ਸਲ ਵਿਚ ਨਦੀਨਾਂ ਦੀ ਰੋਕਥਾਮ,ਬਿਮਾਰੀਆਂ ਦੀ ਰੋਕਥਾਮ ਅਤੇ …
Read More »ਅਬੋਹਰ ਵਿਧਾਨ ਸਭਾ ਹਲਕੇ ਤੋਂ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ -2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਇੱਕ ਆਜ਼ਾਦ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ …
Read More »ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਇਜ਼ ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਇਜ਼ ਯੂਨੀਅਨ ਸ਼ਾਖਾ ਫਾਜ਼ਿਲਕਾ ਦੀ ਇੱਕ ਮੀਟਿੰਗ ਸ਼ਾਖਾ ਪ੍ਰਧਾਨ ਖੁਸ਼ਹਾਲ ਕੰਬੋਜ ਦੀ ਪ੍ਰਧਾਨਗੀ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਚੇਅਰਮੈਨ ਸੁਖਮੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸਤਨਾਮ ਰਾਏ ਨੇ ਕਿਹਾ ਕਿ ਗਠਜੋੜ ਸਰਕਾਰ ਵੱਲੋਂ ਵਿਭਾਗ ਵਾਟਰ ਸਪਲਾਈ ਵਿਚ ਲਗਾਤਾਰ ਕੰਮ ਕਰਦੇ ਮੁਲਾਜ਼ਮਾਂ ਜਿਨ੍ਹਾਂ ਦੀ ਸਰਵਿਸ …
Read More »ਨਾਮਜ਼ਦਗੀਆਂ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀ ਭਰੇ ਕਾਗਜ਼
ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਨਹੀ ਭਰਿਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 18 ਜਨਵਰੀ ਤੱਕ ਚੱਲੇਗੀ।ਇਸ ਤਰ੍ਹਾਂ 19 ਜਨਵਰੀ ਨੂੰ ਕਾਗਜ਼ਾਂ ਦੀ …
Read More »ਬੀ.ਐਸ.ਐਫ 17 ਬਟਾਲੀਅਨ ਦੇ ਵੱਲੋਂ ਨਸ਼ਾ ਵਿਰੋਧੀ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਨਸ਼ਾਖੋਰੀ ਤੇ ਨਸ਼ਾ ਤਸਕਰੀ ਰੋਕਣ ਦੇ ਉਦੇਸ਼ ਨਾਲ ਬੀ.ਐਸ.ਐਫ ਸੈਕਟਰ ਹੈਡ ਕੁਆਟਰ ਅੰਮ੍ਰਿਤਸਰ ਦੇ ਅਧਿਕਾਰਤ ਖੇਤਰ ਵਿੱਚ ਆਉਂਦੀ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਵੱਲੋਂ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਸਥਿਤ ਬੀ.ਓ.ਪੀ ਫਤਿਹਪੁਰ ਵਿਖੇ ਇੱਕ ਪ੍ਰਭਾਵਸ਼ਾਲੀ ਨਸ਼ਾ ਵਿਰੋਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਰਹੱਦੀ ਖੇਤਰ ਦੇ ਲੋਕਾਂ, ਸਕੂਲੀ ਬੱਚਿਆਂ, ਬੀ.ਐਸ.ਐਫ ਅਧਿਕਾਰੀਆਂ ਅਤੇ ਜਵਾਨਾਂ ਨੇ ਸ਼ਮੂਲੀਅਤ ਕੀਤੀ।ਕਮਾਂਡੈਂਟ …
Read More »ਭਾਈ ਬਲਦੇਵ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ, 11 ਜਨਵਰੀ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਅਫਸੋਸ ਪ੍ਰਗਟ ਕੀਤਾ ਹੈ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਈ ਬਲਦੇਵ ਸਿੰਘ ਦੀਆਂ ਪੰਥਕ ਅਤੇ ਧਰਮ ਪ੍ਰਚਾਰ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਮਰਪਣ ਭਾਵਨਾ ਨਾਲ ਸਿੱਖ ਧਰਮ …
Read More »
Punjab Post Daily Online Newspaper & Print Media