Wednesday, November 25, 2026

ਪੰਜਾਬੀ

ਅਕਾਲ ਚਲਾਣਾ ਕਰ ਗਏ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ

ਅੰਮ੍ਰਿਤਸਰ, 11 ਜਨਵਰੀ (ਜਗਦੀਪ ਸਿੰਘ) – ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁਖੀ ਭਾਈ ਬਲਦੇਵ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਭਾਈ ਬਲਦੇਵ ਸਿੰਘ ਦਿਹਾਂਤ ਸੰਖੇਪ ਬਿਮਾਰੀ ਕਾਰਣ ਅੱਜ ਸਵੇਰੇ ਸਥਾਨਕ ਹਸਪਤਾਲ ਵਿੱਚ ਹੋਇਆ ਜਿਥੇ ਉਹ ਕੁੱਝ ਦਿਨਾਂ ਤੋਂ ਇਲਾਜ ਲਈ ਦਾਖਲ ਸਨ।ਭਾਈ ਬਲਦੇਵ ਸਿੰਘ ਦਾ ਅੰਤਿਮ ਸਕਾਰ ਸਥਾਨਕ ਚਾਟੀਵਿੰਡ ਸਥਿਤ ਸ਼ਮਸ਼ਾਨ ਘਾਟ ਵਿਖੇ ਕਰ ਦਿਤਾ ਗਿਆ।ਗਿਆਨੀ ਬਲਦੇਵ ਸਿੰਘ ਦੇ ਸਸਕਾਰ …

Read More »

ਜੇਲ ਵਿੱਚ ਬੰਦ ਸ਼ਿਵ ਲਾਲ ਡੋਡਾ ਅਬੋਹਰ ਤੋਂ ਲੜਣਗੇ ਚੋਣ – ਅਦਾਲਤ ਨੇ ਦਿਤੀ ਮੰਜੂਰੀ

ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਹਾਲ ਦੀ ਘੜੀ ਅੰਮ੍ਰਿਤਸਰ ਜੇਲ ਵਿੱਚ ਬੰਦ ਅਬੋਹਰ ਦੇ ਭੀਮ ਹੱਤਿਆ ਕਾਂਡ ਦਾ ਮੁੱਖ ਆਰੋਪੀ ਅਤੇ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ (ਸ਼ੋਲੀ) ਨੂੰ ਅੱਜ ਫਾਜ਼ਿਲਕਾ ਸੈਸ਼ਨ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਅਦਾਲਤ ਨੇ ਸ਼ਿਵ ਲਾਲ ਡੋਡਾ ਨੂੰ ਚੋਣ ਲੜਨ ਲਈ ਮੰਜੂਰੀ ਦੇ ਦਿਤੀ ਹੈ।ਪ੍ਰਾਪਤ ਜਾਣਕਾਰੀ ਦੇ ਮੁਤਾਬਕ ਸ਼ਿਵ ਲਾਲ ਡੋਡਾ 13 ਜਨਵਰੀ ਨੂੰ ਆਪਣੇ …

Read More »

ਵਿਰਸਾ ਵਿਹਾਰ ਦੇ ਵਿਹੜੇ ’ਚ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ)- ਵਿਰਸਾ ਵਿਹਾਰ ਸੁਸਾਇਟੀ ਵੱਲੋਂ ਵਿਰਸਾ ਵਿਹਾਰ ਦੇ ਵਿਹੜੇ ’ਚ ਮਿਤੀ 12 ਜਨਵਰੀ ਸ਼ਾਮ 4 ਵਜੇ ਸਥਾਨਕ ਰੰਗਕਰਮੀਆਂ, ਲੇਖਕਾਂ, ਸਾਹਿਤ ਪ੍ਰੇਮੀਆਂ, ਕਲਾ ਪ੍ਰੇਮੀਆਂ ਤੇ ਅਦੀਬਾਂ ਵੱਲੋਂ ਲੋਹੜੀ ਤਿਉਹਾਰ ਮਨਾਇਆ ਜਾਵੇਗਾ।ਇਹ ਜਾਣਕਾਰੀ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਸ਼ ਸਚਦੇਵਾ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਮੌਕੇ ਵਿਰਸਾ ਵਿਹਾਰ ਵੱਲੋਂ ਹਰ …

Read More »

ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੋਡ ਸੇਫਟੀ ਵਿਸ਼ੇ `ਤੇ ਸੈਮੀਨਾਰ

ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਟਰਾਂਸਪੋਰਟ ਵਿਭਾਗ ਪਠਾਨਕੋਟ ਵੱਲੋਂ ਰੋਡ ਸੇਫਟੀ ਵਿਸ਼ੇ `ਤੇ ਇਕ ਸੈਮੀਨਾਰ ਐਵਲੋਨ ਗਰਲਜ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜਸਵੰਤ ਸਿੰਘ ਢਿਲੋ ਜਿਲ੍ਹਾ ਟਰਾਂਸਪੋਰਟ ਅਧਿਕਾਰੀ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪਠਾਨਕੋਟ ਮੁੱਖ ਮਹਿਮਾਨ ਵੱਜੋਂ ਹਾਜ਼ਰ ਹੋਏ। ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਨਰੇਸ਼ ਮਹਾਜਨ ਵਧੀਕ …

Read More »

ਵਿਧਾਨ ਸਭਾ ਚੋਣ-2017 ਦੋਰਾਨ 4 ਲੱਖ 70 ਹਜਾਰ ਵੋਟਰ ਆਪਣੇ ਵੋਟ ਦੇ ਹੱਕ ਦਾ ਕਰਨਗੇ ਇਸਤੇਮਾਲ

ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਵਿੱਚ ਵਿਧਾਨ ਸਭਾ ਚੋਣ-2017 ਦੋਰਾਨ 4 ਲੱਖ 70 ਹਜਾਰ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।ਜਿਨ੍ਹਾਂ ਵਿੱਚੋਂ 12500 ਵੋਟਰ 18-19 ਸਾਲ ਦੇ ਵੋਟਰ ਹਨ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਆਪਣੇ ਦਫਤਰ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਇਕ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੇ ਤੇ ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, …

Read More »

ਵੋਟਰ ਜਾਗਰੁਕਤਾ ਪ੍ਰੋਗਰਾਮ ਅਧੀਨ ਅੱਜ ਮਿਸ਼ਨ ਚੋਕ ਨੂੰ ਸਵੀਪ ਚੋਕ ਦਾ ਨਾਮ ਦਿੱਤਾ

ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ 18-19 ਸਾਲ ਦੇ ਨੌਜਵਾਨ ਅਤੇ ਆਮ ਜਨਤਾ ਨੂੰ  ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਅੱਜ ਮਿਸ਼ਨ ਚੋਕ ਪਠਾਨਕੋਟ ਨੂੰ ਸਵੀਪ ਚੋਕ ਦਾ ਨਾਮ ਦਿੱਤਾ ਗਿਆ।ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਅਮਿਤ ਕੁਮਾਰ ਅਤੇ ਸ੍ਰੀਮਤੀ ਨਿਲੰਬਰੀ ਵਿਜੈ ਜਗਦਲੇ ਐਸ.ਐਸ.ਪੀ ਵਿਸ਼ੇਸ …

Read More »

ਖਾਲਸਾ ਅਕੈਡਮੀ ਨੇ ਤੀਸਰੀ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 6 ਗੋਲਡ ਮੈਡਲ

ਚੌਂਕ ਮਹਿਤਾ, 10 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸੰਤ ਬਾਬਾ ਠਾਕੁਰ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ 24 ਤੋਂ 26 ਦਸੰਬਰ 2016 ਤੱਕ …

Read More »

ਮਹਿਤਾ ਪੁਲਿਸ ਤੇ ਪੈਰਾਮਿਲਟਰੀ ਫੋਰਸ ਨੇ ਵਾਹਨਾਂ ਦੀ ਕੀਤੀ ਵਿਸ਼ੇਸ ਚੈਕਿੰਗ

ਚੌਂਕ ਮਹਿਤਾ, 10 ਜਨਵਰੀ (ਜੋਗਿੰਦਰ ਸਿੰਘ ਮਾਣਾ)- ਜਿਲਾ ਪੁਲਿਸ ਮੁੱਖੀ ਦਿਹਾਤੀ ਦੇ ਨਿਰਦੇਸਾਂ ਤਹਿਤ ਐਸ.ਐਚ.ਓ ਵਿਜੇ ਕੁਮਾਰ ਦੀ ਨਿਗਰਾਨੀ ਤਹਿਤ ਏ.ਐਸ.ਆਈ ਨਰੇਸ਼ ਕੁਮਾਰ ਨੇ ਆਪਣੇ ਪੁਲਿਸ ਕਰਮਚਾਰੀਆਂ ਏ.ਐਸ.ਆਈ ਭੁਪਿੰਦਰ ਕੁਮਾਰ ਹੌਲਦਾਰ ਜਗੀਰ ਸਿੰਘ ਤੇ ਪੈਰਾਮਿਲਟਰੀ ਜਵਾਨਾਂ ਨਾਲ ਮਿਲ ਕੇ ਚੌਕ ਮਹਿਤਾ ਦੇ ਚੌਰਾਹੇ `ਤੇ ਨਾਕਾ ਲਾ ਕੇ ਵਹਾਨਾਂ ਦੀ ਵਿਸ਼ੇਸ਼ ਚੇਕਿੰਗ ਕੀਤੀ।ਏ.ਐਸ.ਆਈ ਨਰੇਸ਼ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਚੋਣ …

Read More »

ਵੋਟਰ ਜਾਗਰੂਕਤਾ ਸਬੰਧੀ ਪੋਸਟਰ ਮੁਕਾਬਲੇ ਕਰਵਾਏ

ਮਲੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਸ੍ਰੀ ਵਿਜੈ ਗਰਗ ਜੀ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਛੇਵੀਂ ਤੋਂੇ ਬਾਰਵੀਂ ਦੇ ਬੱਚਿਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਦੌਰਾਨ ਵਿਜੇ ਗਰਗ ਵੱਲੋਂ ਬੱਚਿਆਂ ਸਾਹਮਣੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਕਿ ਹਰੇਕ ਨਾਗਰਿਕ ਨੂੰ ਆਪਣੀ ਵੋਟ …

Read More »

ਮੁਫ਼ਤ ਸ਼ੂਗਰ ਜਾਂਚ ਕੈਂਪ ਵਿਚ 48 ਲੋਕਾਂ ਦੀ ਜਾਂਚ

ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ):  ਦੁਸ਼ਟ ਦਮਨ ਧਰਮ ਰਕਸ਼ਨੀ ਸਭਾ ਫਾਜ਼ਿਲਕਾ ਵੱਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰੈਸ ਸਕੱਤਰ ਅਮ੍ਰਤ ਸਚਦੇਵਾ ਨੇ ਦੱਸਿਆ ਕਿ ਪ੍ਰਧਾਨ ਸੁਸ਼ੀਲ ਗੁਪਤਾ ਦੀ ਅਗਵਾਈ ਇਹ ਇਹ ਕੈਂਪ ਸਭਾ ਦੇ ਮੈਂਬਰ ਕਮਲ ਪ੍ਰਜਾਪਤੀ ਵੱਲੋਂ ਆਪਦੇ ਸਵ. ਪਿਤਾ ਪ੍ਰੇਮ ਪ੍ਰਜਾਪਤੀ ਦੀ ਯਾਦ ਵਿਚ ਸਥਾਨਕ ਸਵ. ਲਲਿਤਾ ਗੁਪਤਾ ਮੈਮੋਰੀਅਲ ਮੈਡੀਕਲ ਲੈਬੋਰੇਟਰੀ ਵਿਚ …

Read More »