ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਸਥਾਨਕ ਸ਼੍ਰੀ ਰਾਮ ਮੰਦਰ ਦੇ ਨੇੜੇ ਵਾਸੀ ਹੰਸ ਰਾਜ ਮਦਾਨ ਦਾ ਬੀਤੀ ਰਾਤ ਦੇਹਾਂਤ ਹੋ ਗਿਆ।ਮ੍ਰਿਤਕ ਦੀ ਇੱਛਾ ਮੁਤਾਬਕ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਅੱਖਾ ਦਾਨ ਕਰਨ ਸਬੰਧੀ ਰਾਮ ਸ਼ਰਨਮ ਅੱਖਾਂ ਦਾਨ ਸਹਾਇਤਾ ਸੰਮਤੀ ਫਾਜ਼ਿਲਕਾ ਦੇ ਮੈਂਬਰ ਮਹੇਸ ਲੂਨਾ ਨਾਲ ਸੰਪਰਕ ਕੀਤਾ। ਸੁਸਾਇਟੀ ਦੇ ਸੱਦੇ `ਤੇ ਮਾਤਾ ਕਰਤਾਰ ਕੌਰ ਇੰਟਰਨੈਸ਼ਨਲ ਆਈ ਬੇਂਕ ਸਰਸਾ ਦੇ …
Read More »ਪੰਜਾਬੀ
ਆਪ ਉਮੀਦਵਾਰ ਸਮਰਬੀਰ ਸਿੰਘ ਨੇ ਮੰਡੀ ਲਾਧੂਕਾ ਵਿੱਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ
ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਪੰਜਾਬ ਦੀ ਰਾਜਨੀਤਿ ਵਿਚ ਸੱਚੇ ਮਨ ਨਾਲ ਬਦਲਾਅ ਦੀ ਕੋਸ਼ਿਸ਼ ਅਤੇ ਗਰੀਬਾਂ ਦੇ ਹੱਕਾਂ ਦੀ ਲੜਾਈ ਲੜ੍ਹ ਰਹੀ ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਮੰਡੀ ਲਾਧੂਕਾ ਵਿਚ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਆਪ ਉਮੀਦਵਾਰ ਸਮਰਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ …
Read More »ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਭਰੇ ਜਾ ਸਕਣਗੇ ਨਾਮਜ਼ਦਗੀ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਦਰਸ਼ ਚੋਣ ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ ਅਤੇ ਅੱਜ ਇਸ ਸਬੰਧੀ ਚੋਣ ਡਿਊਟੀ ਵਿਚ ਲੱਗੇ ਸਾਰੇ ਅਧਿਕਾਰੀਆਂ ਅਤੇ ਹੋਰ ਚੋਣ ਅਮਲੇ ਨਾਲ ਇਸ ਬਾਬਤ ਵਿਸਥਾਰਤ ਮੀਟਿੰਗ ਕਰਦੇ ਹੋਏ ਉਨਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ …
Read More »ਨਿਰਧਾਰਤ ਸਮਾਂ ਸਾਰਣੀ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀ ਹਾਜ਼ਰੀ ਵਿੱਚ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਸਾਹਮਣੇ ਵਿਧਾਨ ਸਭਾ ਚੋਣਾਂ-2017 ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਕੀਤੀ ਗਈ।ਜ਼ਿਲਾ ਚੋਣ ਅਫ਼ਸਰ ਨੇ ਨੁਮਾਇੰਦਿਆਂ ਨੂੰ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਇਹ ਰੈਂਡੇਮਾਈਜੇਸ਼ਨ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ ਸਾਰਣੀ ਦੇ ਅਨੁਸਾਰ ਕੀਤੀ ਗਈ …
Read More »ਰਾਜਾਸਾਂਸੀ ਹਲਕੇ ਦੇ ਨਾਮਜ਼ਦਗੀ ਕਾਗਜ਼ ਨਗਰ ਪੰਚਾਇਤ ਦਫਤਰ ਵਿਚ ਲਏ ਜਾਣਗੇ
ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਨਾਮਜ਼ਦਗੀਆਂ ਦਾ ਦੌਰ ਕੱਲ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਕੱਲ ਤੋਂ ਚੋਣਾਂ ਲੜਨ ਵਾਲੇ ਉਮੀਦਵਾਰ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ।ਇਸ ਬਾਬਤ ਜਾਣਕਾਰੀ ਦਿੰਦੇ ਵਿਧਾਨ ਸਭਾ ਹਲਕਾ 12 ਰਾਜਾਸਾਂਸੀ ਦੇ ਰਿਟਰਨਿੰਗ ਅਧਿਕਾਰੀ ਮੁਕੇਸ਼ ਕੁਮਾਰ, ਜ਼ਿਲ੍ਹ ਮਾਲ ਅਫਸਰ ਨੇ ਦੱਸਿਆ ਕਿ ਰਾਜਾਸਾਂਸੀ ਹਲਕੇ ਦੇ ਨਾਮਜ਼ਦਗੀ ਪੇਪਰ ਨਗਰ ਪੰਚਾਇਤ ਦਫਤਰ …
Read More »ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨਾਲ ਬੰਦ ਹਾਲ ਕਮਰੇ ਵਿੱਚ ਕੀਤੀ ਵਿਸ਼ੇਸ਼ ਮੀਟਿੰਗ
ਵਰਕਰਾਂ ਦੀ ਮੀਟਿੰਗ ਕਹਿ ਕੇ ਪੱਤਰਕਾਰਾਂ ਨੂੰ ਕਵਰੇਜ਼ ਕਰਨ ਤੋਂ ਰੋਕਿਆ ਧੂਰੀ, 10 ਜਨਵਰੀ (ਪ੍ਰਵੀਨ ਗਰਗ)- ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਪਾਰਟੀ ਵਰਕਰਾਂ ਨਾਲ ਰਤਨਾ ਰਿਜ਼ੋਰਟ ਵਿਖੇ ਬੰਦ ਹਾਲ ਕਮਰੇ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿੱਚ ਬਾਦਲ ਨੇ ਪੱਤਰਕਾਰਾਂ ਨੂੰ ਕਵਰੇਜ਼ ਕਰਨ ਦੀ …
Read More »ਪੁੰਨੂ ਕਾਤਰੋਂ ਆਪ ਪਾਰਟੀ. ਦੇ ਜੁਆਇੰਟ ਸੈਕਟਰੀ ਨਿਯੁੱਕਤ
ਧੂਰੀ, 10 ਜਨਵਰੀ (ਪ੍ਰਵੀਨ ਗਰਗ)- ਪਾਰਟੀ ਹਾਈ ਕਮਾਂਡ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਪੁੰਨੂ ਕਾਤਰੋਂ ਨੂੰ ਸੂਬੇ ਦਾ ਜੁਆਇੰਟ ਸੈਕਟਰੀ ਨਿਯੁੱਕਤ ਕੀਤਾ ਗਿਆ ਹੈ।ਪੁੰਨੂ ਕਾਤਰੋਂ ਦੀ ਇਸ ਨਿਯੁੱਕਤੀ `ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।ਪੁੰਨੂ ਕਾਤਰੋਂ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ …
Read More »ਧਰਮਪੁਰਾ ਮੁਹੱਲੇ ਦੇ ਮੁੱਖ ਰਸਤੇ `ਤੇ ਖੜੇ ਗੰਦਾ ਪਾਣੀ ਖਿਲਾਫ ਲੋਕਾਂ ਨੇ ਕੀਤੀ ਨਾਅਰੇਬਾਜ਼ੀ
ਧੂਰੀ, 10 ਜਨਵਰੀ (ਪ੍ਰਵੀਨ ਗਰਗ)- ਸਥਾਨਕ ਵਾਰਡ ਨੰਬਰ 3 ਅਤੇ 4 ਦੇ ਧਰਮਪੁਰਾ ਮੁਹੱਲਾ ਨਿਵਾਸੀ ਮੁਹੱਲੇ ਵਿੱਚ ਸੀਵਰੇਜ ਦੀ ਨਿਕਾਸੀ ਦਾ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਮੁੱਖ ਰਸਤੇ `ਤੇ ਗੰਦੇ ਪਾਣੀ ਦੇ ਖੜੇ ਰਹਿਣ ਕਰਕੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ।ਇਸੇ ਮੁੱਖ ਰਸਤੇ `ਤੇ ਬਾਬਾ ਪੀਰ ਦੀ ਸਮਾਧ ਵੀ ਹੈ, ਜਿਥੇ ਸੀਵਰੇਜ ਦਾ ਗੰਦਾ ਪਾਣੀ ਸੜਕ `ਤੇ ਖੜਾ ਰਹਿਣ …
Read More »ਅਕਾਲੀ ਭਾਜਪਾ ਨੇ ਵਿਕਾਸ ਦੀ ਬਜਾਏ ਸੂਬੇ ਦਾ ਵਿਨਾਸ਼ ਕੀਤਾ – ਕੈਪਟਨ ਪਹੂਵਿੰਡੀਆ
ਅਲਗੋ ਕੋਠੀ, 10 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਵਿਕਾਸ ਦੇ ਮੁੱਦੇ ’ਤੇ ਚੋਣਾਂ ਲੜਨ ਦੇ ਦਗਮਜ਼ੇ ਮਾਰਨ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਵਿਕਾਸ ਦੀ ਬਜਾਏ ਸੂਬੇ ਦਾ ਵਿਨਾਸ਼ ਕੀਤਾ ਹੈ ਅਤੇ ਲੋਕਾਂ ਨੂੰ ਝੂਠਾ ਪ੍ਰਚਾਰ ਕਰਕੇ ਗੁੰਮਰਾਹ ਕਰਦਿਆਂ ਭਰਮਾਇਆ ਜਾ ਰਿਹਾ ਹੈ, ਪਰ ਲੋਕ ਇਨ੍ਹਾਂ ਨੂੰ ਠੋਕਵਾਂ ਜਵਾਬ ਦੇਣਗੇ।ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਖੇਮਕਰਨ …
Read More »ਅਕਾਲੀ ਦਲ ਨੂੰ ਝਟਕਾ- ਭਿੱਖੀਵਿੰਡ ਦੇ 12 ਕੱਟੜ ਅਕਾਲੀ ਪਰਿਵਾਰ ਆਪ ਵਿਚ ਹੋਏ ਸ਼ਾਮਲ
ਅਲਗੋ ਕੋਠੀ, 10 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਵਿਧਾਨ ਸਭਾ ਹਲਕਾ ਖੇਮਕਰਨ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕੇ ਲੱਗਣ ਦਾ ਸਿਲਸਿਲ੍ਹਾ ਨਿਰੰਤਰ ਜਾਰੀ ਹੈ, ਕਿਉਂਕਿ ਪਿਛਲੇ 10 ਸਾਲਾਂ ਦੌਰਾਨ ਹੋਈਆਂ ਧੱਕੇਸ਼ਾਹੀਆਂ ਤੋਂ ਹੁਣ ਲੋਕ ਪੂਰੀ ਤਰ੍ਹਾਂ ਤੰਗ ਆ ਕੇ ਖੁਸ਼ਹਾਲ ਜੀਵਨ ਜਿਊਣ ਦੀ ਆਸ ਰੱਖ ਕੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ।ਇਸੇ ਕੜੀ ਤਹਿਤ ਅੱਜ ਭਿੱਖੀਵਿੰਡ ਵਿਖੇ 12 …
Read More »
Punjab Post Daily Online Newspaper & Print Media