Thursday, January 1, 2026

ਪੰਜਾਬੀ ਖ਼ਬਰਾਂ

ਪਿੰਗਲਵਾੜਾ ਪਰਿਵਾਰ ਦੀ 68ਵੀਂ ਲੜਕੀ ਦਾ ਅਨੰਦ ਕਾਰਜ਼ ਕਰਵਾਇਆ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮਾਨਾਂਵਾਲਾ ਬ੍ਰਾਂਚ ਦੇ ਵਿਹੜੇ ਵਿੱਚ ਪਿੰਗਲਵਾੜਾ ਪਰਿਵਾਰ ਦੀ ਲੜਕੀ ਚਰਨਪ੍ਰੀਤ ਕੌਰ ਦਾ ਆਨੰਦ ਕਾਰਜ਼ ਵਿਕਰਮ ਸਿੰਘ ਸਪੁੱਤਰ ਸਵ. ਪ੍ਰਗਟ ਸਿੰਘ ਨਿਵਾਸੀ ਪੁਲਿਸ ਹੈਡ ਕੁਆਟਰ ਪਿੰਡ ਅਟਲਾਂਟਾ ਪੁਆਇੰਟ ਪੋਰਟ ਬਲੇਅਰ, ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼ ਨਾਲ ਅੱਜ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਮਾਨਾਂਵਾਲਾ ਬ੍ਰਾਂਚ ਪਿੰਗਲਵਾੜਾ ਵਿਖੇ ਹੋਇਆ।ਇਹ ਪਿੰਗਲਵਾੜਾ ਪਰਿਵਾਰ ਦੀ 68ਵੀਂ …

Read More »

‘ਰਾਹੀ ਪ੍ਰੋਜੈਕਟ’ ਅਧੀਨ 1.40 ਲੱਖ ਦੀ ਸਬਸਿਡੀ ਨਾਲ ਈ-ਆਟੋ ਲੈਣ ਦਾ ਆਖਿਰੀ ਮੌਕਾ

31 ਦਸੰਬਰ 2023 ਤੱਕ ਲਿਆ ਜਾ ਸਕਦਾ ਹੈ ਸਬਸਿਡੀ ਦਾ ਲਾਭ – ਕਮਿਸ਼ਨਰ ਰਾਹੁਲ ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਦੇ ਸੀ.ਈ.ਓ ਅਤੇ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਇਸ ਸਮੇ ਸਰਕਾਰ ਵਲੋਂ ਰਾਹੀ ਪ੍ਰੋਜੈਕਟ ਅਧੀਨ ਆਪਣੇ ਪੁਰਾਣੇ ਡੀਜ਼ਲ ਆਟੋ ਦੇ ਕੇ ਉਸ ਦੇ ਬਦਲੇ ਈ-ਆਟੋ ਲੈਣ ਵਾਲੇ ਚਾਲਕਾ ਨੂੰ 1.40 ਲੱਖ ਦੀ ਨਗਦ ਸਬਸਿਡੀ ਦੇ ਨਾਲ-ਨਾਲ …

Read More »

ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਮਾਮਲੇ ’ਤੇ ਫੈਸਲੇ ਲਈ ਪੰਥਕ ਨੁਮਾਇੰਦਿਆਂ ਦੀ ਬੈਠਕ 2 ਦਸੰਬਰ ਨੂੰ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਹੰਗਾਮੀ ਇਕੱਤਰਤਾ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਤੇ ਗੰਭੀਰ ਵਿਚਾਰ ਵਟਾਂਦਰੇ ਮਗਰੋਂ ਇਸ ਸਬੰਧੀ ਪੰਥਕ ਧਿਰਾਂ ਦੇ ਨੁਮਾਇੰਦਿਆਂ ਦੀ ਸਲਾਹ ਲੈਣ ਵਾਸਤੇ 2 ਦਸੰਬਰ ਨੂੰ ਇਕੱਤਰਤਾ ਸੱਦਣ ਦਾ ਫੈਸਲਾ ਕੀਤਾ ਗਿਆ ਹੈ।ਅੰਤ੍ਰਿੰਗ ਕਮੇਟੀ ਦੀ ਇਹ ਵਿਸ਼ੇਸ਼ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ …

Read More »

ਰੋਜ਼ਗਾਰ ਦਫ਼ਤਰ ਵੱਲੋਂ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਐਲ ਮੈਮੋਰੀਅਲ ਇੰਸਟੀਚਿਊਟ ਆਫ ਐਜੂਕੇਸ਼ਨ ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ …

Read More »

ਵਿਆਹ ਦੀ 43ਵੀਂ ਵਰ੍ਹੇਗੰਢ ਮੁਬਾਰਕ – ਸੁਰਿੰਦਰ ਪਾਲ ਸਿੰਘ ਸਿਦਕੀ ਤੇ ਇੰਦਰਪਾਲ ਕੌਰ

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਇੰਦਰਪਾਲ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 43ਵੀਂ ਵਰ੍ਹੇਗੰਢ ਮਨਾਈ।

Read More »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਤੋਂ ਜੁਰਮਾਨਾ ਵਸੂਲਣ ਦੇ ਆਦੇਸ਼

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਝੋਨੇ ਦੀ ਪਰਾਲੀ ਨੂੰ ਸਾੜ ਕੇ ਜਿੰਨਾ ਕਿਸਾਨਾਂ ਨੇ ਵਾਤਾਵਰਣ ਦੂਸ਼ਿਤ ਕੀਤਾ ਹੈ, ਉਨਾਂ ਵਿਰੁੱਧ ਜੋ ਵੀ ਜੁਰਮਾਨਾ ਮੌਕੇ ਦੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਹੈ, ਉਸ ਨੂੰ ਵਸੂਲ ਕੇ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇ।ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਇਹ ਹਦਾਇਤ ਕਰਦੇ ਦੱਸਿਆ ਕਿ ਮਾਣਯੋਗ ਸੁਪਰੀਮ …

Read More »

ਜਿਲ੍ਹਾ ਰੋਜ਼ਗਾਰ ਦਫਤਰ ਨੇ ਲਗਾਇਆ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਚੀਫ ਇਲੈਕਟਰੋਲ ਅਫਸਰ ਪੰਜਾਬ ਵਲੋਂ 27 ਅਕਤੂਬਰ ਤੋਂ 9 ਦਸੰਬਰ 2023 ਤੱਕ ਵਿਸ਼ੇਸ਼ ਸਰਸਰੀ ਸੁਧਾਈ 2024 ਚਲਾਈ ਗਈ ਹੈ।ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੇਖਣ ਵਿੱਚ ਆਇਆ ਹੈ ਕਿ ਪੁਰਸ਼ਾਂ ਦੇ ਮੁਕਾਬਲੇ ਇਸਤਰੀਆਂ ਦੀ ਵੋਟਰ ਰਜਿਸਟਰੇਸ਼ਨ ਘੱਟ ਹੈ।ਮਹਿਲਾ ਵੋਟਰਾਂ ਦੀ ਰਜਿਸ਼ਟਰੇਸ਼ਨ ਵਧਾਉਣ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ …

Read More »

ਰੀਗੋ ਬ੍ਰਿਜ ਦੀ ਉਸਾਰੀ ਤੋਂ ਪਹਿਲਾਂ ਬਦਲਵੇਂ ਰੂਟ ਤਲਾਸ਼ੇ ਜਾਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਰੀਗੋ ਬਿ੍ਰਜ ਦੀ ਉਸਾਰੀ ਲਈ ਭਾਰਤੀ ਰੋਲਵੇ ਵੱਲੋਂ ਮਿਲੀ ਹਰੀ ਝੰਡੀ ਦਾ ਸਵਾਗਤ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਕਿਹਾ ਕਿ ਪੁਰਾਣੇ ਹੋ ਚੁੱਕੇ ਇਸ ਪੁੱਲ ਨੂੰ ਨਵਾਂ ਉਸਾਰਨ ਦੀ ਲੋੜ ਹੈ, ਪਰ ਇਸ ਰਸਤੇ ਨੂੰ ਉਸਾਰੀ ਲਈ ਬੰਦ ਕਰਨ ਤੋਂ ਪਹਿਲਾਂ ਟਰੈਫਿਕ ਪੁਲਿਸ ਤੇ ਨਗਰ ਨਿਗਮ ਲੋਕਾਂ ਲਈ ਬਦਲਵੇਂ ਰਸਤੇ ਦੇਵੇ।ਅੱਜ ਰੀਗੋ …

Read More »

ਭਾਈ ਵੀਰ ਸਿੰਘ ਦੀ 151 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਮੁਕਾਬਲੇ 5 ਤੋ 7 ਦਸੰਬਰ ਨੂੰ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਪ੍ਰਦਰਸ਼ਨੀ ਅਤੇ ਰੰਗੋਲੀ ਮੁਕਾਬਲਾ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਵਾਲੇ ਦਿਨ 5 ਦਸੰਬਰ ਤੋਂ 7 ਦੰਸਬਰ ਤੱਕ ਅਯੋਜਿਤ ਕੀਤਾ ਜਾ ਰਿਹਾ ਹੈ।ਫਲਾਵਰ ਸ਼ੋਅ ਇੰਚਾਰਜ਼ ਗੁਰਵਿੰਦਰ ਸਿੰਘ ਅਤੇ ਮੈਡਮ ਸੁਨੈਨਾ ਸਹਾਇਕ ਪ੍ਰੋਫੈਸਰ ਐਗਰੀਕਲਚਰ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਵਿੱਚ ਗਮਲਿਆਂ ਵਿੱਚ ਉਗਾਈਆਂ ਵੱਖ-ਵੱਖ ਕਿਸਮਾਂ ਦੀਆਂ ਵੱਡੀਆਂ …

Read More »

ਰਾਜ ਪੱਧਰੀ ਬੈਂਡ ਮੁਕਾਬਲੇ ਦਾ ਸ਼ਾਨਦਾਰ ਆਗਾਜ਼

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਰਾਜ ਪੱਧਰੀ ਸਕੂਲ ਬੈਂਡ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਜੋ ਕਿ ਸਥਾਨਕ ਅਕਾਲ ਅਕੈਡਮੀ ਅਤੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਸੰਜੀਵ ਸ਼ਰਮਾ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਗਰੂਰ ਅਤੇ ਪ੍ਰੀਤਇੰਦਰ ਘਈ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਗਰੂਰ ਦੀ ਅਗਵਾਈ ਵਿੱਚ ਹੋਇਆ।ਮੁਕਾਬਲਿਆਂ ਦਾ ਉਦਘਾਟਨ ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਹਰਪਾਲ ਸਿੰਘ ਚੇਅਰਮੈਨ ਬਲਾਕ …

Read More »