Wednesday, November 25, 2026

ਪੰਜਾਬੀ

ਫਾਜ਼ਿਲਕਾ ਤੇ ਜਲਾਲਾਬਾਦ ਦੀਆਂ ਵੋਟਿੰਗ ਮਸ਼ੀਨਾਂ ਨਾਲ ਲੱਗੇਗੀ ਵੋਟਰਜ਼ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਡੀਵਾਈਸ

ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2017 ਦੌਰਾਨ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ ਜਲਾਲਾਬਾਦ, ਫਾਜ਼ਿਲਕਾ ਵਿਚ ਵੋਟਿੰਗ ਮਸ਼ੀਨਾਂ ਦੇ ਨਾਲ-ਨਾਲ ਵੋਟਰਜ਼ ਵੇੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਨਾਮ ਦੀ ਡੀਵਾਈਸ ਵੀ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਡੀਵਾਈਸ ਰਾਹੀਂ …

Read More »

ਪਿੰਡ ਆਲਮਸ਼ਾਹ ਦੀ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ਦੀ ਹਾਲਤ ਖਸਤਾ

ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਆਲਮਸ਼ਾਹ ਵਿਚ ਕਈ ਵਰ੍ਹਿਆਂ ਪਹਿਲਾਂ ਬਣੀ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ਜਰਜਰ ਹਾਲਤ ਵਿਚ ਹੈ। ਜਿਸ ਕਾਰਨ  ਟੈਂਕੀ ਦੇ ਆਲੇ ਦੁਆਲੇ ਰਹਿਣ ਵਾਲੇ ਲੋਕਾਂ ਅਤੇ ਪਿੰਡ ਵਾਸੀਆਂ ਵਿਚ ਡੱਰ ਦਾ ਮਹੋਲ ਬਣਿਆ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਜਸੰਵਤ ਸਿੰਘ,  ਜਗਦੀਪ ਕੰਬੋਜ, ਮੈਂਬਰ ਪਚਾਇਤ ਲੁਭਾਇਆ ਰਾਮ, ਅਨਿਲ …

Read More »

ਸਵੀਪ ਗਤੀਵਿਧੀਆਂ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਵਿੱਚ ਪ੍ਰੋਗਰਾਮ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਜੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਦੀ ਯੋਗ ਅਗਵਾਈ ਵਿੱਚ ਸਵੀਪ ਗਤੀਵਿਧੀਆ ਅਧੀਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾਂ ਵਿੱਚ ਮਨੁੱਖੀ ਲੜੀ ਬਣਾਈ ਗਈ ਜਿਸ ਵਿੱਚ ਸਕੂਲਾਂ ਦੇ ਬੱਚਿਆਂ ਨੇ ਪੋਸਟਰ / ਬੈਨਰਾਂ ਨਾਲ ਵੋਟਰਾਂ ਨੂੰ ਨਿਰਪੱਖ, ਬਗੈਰ ਕਿਸੇ ਲਾਲਚ ਦੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ । ਇਸ ਦੋਰਾਨ …

Read More »

2017 ਦੀਆਂ ਚੋਣਾਂ ਵਿਚ ਅਕਾਲੀ ਦਲ ਦਾ ਬਿਸਤਰਾ ਹੋਵੇਗਾ ਗੋਲ – ਤੇਜਪ੍ਰੀਤ ਪੀਟਰ

ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 9 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਅਤੇ ਅਕਾਲੀ ਦਲ ਦੀ ਨਮੋਸ਼ੀਜਨਕ ਹਾਰ ਹੋਵੇਗੀ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਇਨਫੋਟੈਕ ਵਿਭਾਗ ਦੇ ਸਾਬਕਾ ਵਾਈਸ ਚੇਅਰਮੈਂਨ ਤੇ ਕਾਂਗਰਸ ਦੇ ਸੀਨੀਅਰ ਆਗੂ ਤੇਜਪ੍ਰੀਤ ਸਿੰਘ ਪੀਟਰ ਸੰਧੂ ਨੇ ਕਾਂਗਰਸ ਪਾਰਟੀ ਦੀ ਇੱਕ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਤੇ ਆਖਿਆ ਕਿ ਅਕਾਲੀ ਸਰਕਾਰ …

Read More »

ਕੋ-ਆਪ੍ਰੇਟਿਵ ਬੈਂਕ ਵੱਲੋ ਪਿੰਡ ਠੱਠੀ ਸੋਹਲ ਵਿਖੇ ਡਿਜ਼ੀਟਲ ਵਿੱਤੀ ਸਾਖਰਤਾ ਕੈਂਪ ਲਾਏ

ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ, 9 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਸੈਂਟਰਲ ਕੋਆਪ੍ਰੇਟਿਵ ਬੈਂਕ ਲਿਮਟਿਡ ਵੱਲੋ ਜਿਲਾ ਮੈਨਜਰ ਦਲਵਿੰਦਰ ਸਿੰਘ ਸੰਧੂ ਅਤੇ ਸੀਨੀਅਰ ਮੈਨਜਰ ਬਚਿੱਤਰ ਸਿੰਘ ਮੱਲੀ ਮੁੱਖ ਦਫਤਰ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾ ਤੇ ਮੈਨਜਰ ਸੁਖਜਿੰਦਰ ਸਿੰਘ ਪੰਜਵੜ ਦੀ ਯੋਗ ਅਗਵਾਈ ਵਿੱਚ ਪਿੰਡ ਠੱਠੀ ਸੋਹਲ ਵਿਖੇ ਡਿਜੀਟਲ ਆਰਥਿਕ ਸ਼ਾਖਰਤਾ ਜਾਗਰੂਕਤਾ ਅਭਿਆਨ ਤਹਿਤ ਕੈਂਪ ਲਗਾਇਆ ਗਿਆ।ਬੈਂਕ ਸਟਾਫ ਸਹਿਕਾਰੀ ਸੇਵਾਂਵਾ ਦੇ ਸਕੱਤਰ ਰਣਬੀਰ ਸਿੰਘ, …

Read More »

ਆਪਣਾ ਪੰਜਾਬ ਪਾਰਟੀ ਦੇ ਉਮੀਦਵਾਰ ਜਤਿੰਦਰ ਰਾਏ ਖੱਟੜ ਵਲੋਂ ਚੋਣ ਮੈਨੀਫੈਸਟੋ ਜਾਰੀ

ਬਠਿੰਡਾ, 9 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਆਪਣਾ ਪੰਜਾਬ ਪਾਰਟੀ ਦੇ ਸ਼ਹਿਰੀ ਉਮੀਦਵਾਰ ਜਤਿੰਦਰ ਰਾਏ ਖੱਟੜ ਦਾ ਚੋਣ ਪ੍ਰਚਾਰ ਮੌਕੇ ਪ੍ਰੈਸ ਕਲੱਬ ਬਠਿੰਡਾ ਵਿਖੇ ਉਨ੍ਹਾਂ ਨੇ ਆਪਣੇ ਮੈਨੀਫੈਸਟੋ ਬਾਰੇ ਦੱਸਿਆ ਕਿ ਉਹ ਬਠਿੰਡਾ ਦੇ ਜੰਮਪਲ ਹੋਣ ਦੇ ਨਾਤੇ ਉਨ੍ਹਾਂ ਨੂੰ ਪਤਾ ਹੈ ਕਿ ਸ਼ਹਿਰ ਵਾਸੀ ਕਿੰਨ ਕਿੰਨ ਮੁਸੀਬਤਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਲੋਂ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਈ ਸਾਧਨਾਂ ਦੀ ਵਰਤੋਂ `ਤੇ ਵਰਕਸ਼ਾਪ

ਬਠਿੰਡਾ, 9 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵੱਲੋਂ ਬੀਤੇ ਦਿਨੀਂ ਇੱਕ ਈ ਸਾਧਨਾਂ ਦੀ ਵਰਤੋਂ ਤੇ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਬੁਲਾਰਿਆਂ ਦੁਆਰਾ ਈ ਸਾਧਨਾਂ ਦੀ ਜਿਆਦਾ ਵਰਤੋਂ ਤੇ ਜ਼ੋਰ ਦਿੱਤਾ ਗਿਆ ਤਾਂ ਜੋ ਵਿੱਦਿਅਕ ਢਾਂਚੇ ਵਿੱਚ ਹੋਰ ਵਧੇਰੇ ਨਿਖਾਰ ਲਿਆਂਦਾ ਜਾ ਸਕੇ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵੱਖ-2 ਕਾਲਜਾਂ ਦੇ ਅੰਦਾਜਨ 125 ਫੈਕਲਟੀ …

Read More »

ਐਨ.ਐਸ.ਐਸ ਵਲੰਟੀਅਰਾਂ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮ ਅਪਣਾਉਣ ਲਈ ਪ੍ਰੇਰਿਆ

ਬਠਿੰਡਾ, 9 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦੇ ਐਨ.ਐਸ.ਐਸ ਯੂਨਿਟਾਂ ਵੱਲੋ ਕੈਂਪ ਆਰਗੇਨਾਈਜਰ ਡਾ. ਊਸ਼ਾ ਸ਼ਰਮਾ ਦੀ ਅਗਵਾਈ ਵਿਚ ਲੱਗੇ ਸੱਤ ਰੋਜਾ ਕੈਂਪ ਵਿਚ ਵਲੰਟੀਅਰ ਸੜਕ ਸੁਰੱਖਿਆ ਦੇ ਨਿਯਮਾਂ ਨੂੰ ਅਪਣਾਉਣ ਲਈ ਲੋਕਾ ਨੂੰ ਪ੍ਰੇਰਨਾ ਦੇਣ ਲਈ ਸੜਕਾਂ ਤੇ ਉਤਰ ਆਏ। ਉਹਨਾਂ ਨੇ ਅਗਰਸੈਨ ਰੋਡ ਤੇ ਟ੍ਰੈਫਿਕ ਰੋਕ ਰੋਕ ਕੇ ਲੋਕਾਂ ਦੇ ਸੀਟ ਬੈਲਟਾਂ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਦੀ ਚੋਣ- ਧਰਵਿੰਦਰ ਔਲਖ ਦੂਜੀ ਵਾਰ ਬਣੇ ਦੋ ਸਾਲਾਂ ਲਈ ਪ੍ਰਧਾਨ

ਅੰਮ੍ਰਿਤਸਰ, 9 ਜਨਵਰੀ (ਦੀਪ ਦਵਿੰਦਰ ਸਿੰਘ)- ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਦੀ ਦੋ ਸਾਲਾਂ ਬਾਅਦ ਹੋਣ ਵਾਲੀ ਚੋਣ ਅੰਮ੍ਰਿਤਾ ਪ੍ਰੀਤਮ ਹਾਲ, ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਪ੍ਰਸਿਧ ਲੇਖਕ ਮਨਮੋਹਣ ਸਿੰਘ ਬਾਸਰਕੇ ਦੀ ਨਿਗਰਾਨੀ ਹੇਠ ਕਰਵਾਈ ਗਈ । ਇਹਨਾਂ ਦੋਹਾਂ ਲੇਖਕਾਂ ਦੀ ਅਗਵਾਈ ਵਿੱਚ ਸਮੁੱਚੀ ਸਭਾ ਨੇ ਪ੍ਰਧਾਨ ਧਰਵਿੰਦਰ ਸਿੰਘ ਔਲਖ …

Read More »

ਅਕਾਲੀ ਭਾਜਪਾ ਕਾਂਗਰਸ ਅਤੇ ਆਪ ਦੀਆਂ ਨੀਤੀਆਂ ਲੋਕ ਵਿਰੋਧੀ – ਦਰਾਜਕੇ

ਅਲਗੋਂ ਕੋਠੀ, 9 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੁਤ)- ਭਾਰਤੀ ਇਨਕਲਾਬੀ ਪਾਰਟੀ ਆਰ.ਐਮ.ਪੀ.ਆਈ ਦੇ ਉਮੀਦਵਾਰ ਕਾਮਰੇਡ ਦਲਜੀਤ ਸਿੰਘ ਦਿਆਲਪੁਰਾ ਦੇ ਹੱਕ ਵਿੱਚ ਹਲਕਾ ਖੇਮਕਰਨ ਵਿਖੇ ਕਿਸਾਨ ਮਜਦੂਰਾਂ ਦੀ ਭਰਵੀਂ ਮੀਂਟਿਗ ਹੋਈ, ਜਿਸ ਦੋਰਾਨ ਬੋਲਦਿਆਂ ਹੋਇਆਂ ਆਰ.ਐਮ.ਪੀ.ਆਈ ਦੇ ਜਿਲਾ ਸੱਕਤਰੇਤ ਮੈਂਬਰ ਚਮਨ ਲਾਲ ਦਰਾਜਕੇ, ਮਾਸਟਰ ਅਰਸਾਲ ਸਿੰਘ ਆਸਲ ਨੇ ਕਿਹਾ ਕਿ ਅਕਾਲੀ ਭਾਜਪਾ ਕਾਂਗਰਸ ਅਤੇ ਆਪ ਦੀਆਂ ਨੀਤੀਆਂ ਲੋਕ ਵਿਰੋਧੀ ਹਨ।ਉਨਾਂ ਕਿਹਾ …

Read More »