ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਅੱਜ ਸਰਹੱਦੀ ਪਿੰਡਾਂ ਰੂਪ ਨਗਰ, ਮੁੰਬੇਕੀ ਅਤੇ ਗੰਜੂਆਣਾ ਵਿਚ ਪ੍ਰਚਾਰ ਸਬੰਧੀ ਨੁਕੜ ਸਭਾਵਾਂ ਕੀਤੀਆਂ ਗਈਆਂ। ਪਿੰਡਾਂ ਦੇ ਵਾਸੀਆਂ ਨੂੰ ਸੰਬੋਧਤ ਕਰਦੇ ਹੋਏ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਭਰ ਵਿਚ ਵਿਕਾਸ ਕੰਮਾਂ ਦੀ …
Read More »ਪੰਜਾਬੀ
ਸੜ੍ਹਕ ਹਾਦਸੇ ਵਿਚ ਪਤੀ-ਪਤਨੀ ਜ਼ਖ਼ਮੀ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਇੱਥੋਂ ਲਗਭਗ 15 ਕਿਲੋਮੀਟਰ ਦੂਰ ਸਥਿਤ ਪਿੰਡ ਖੂਈਖੇੜਾ ਦੇ ਨੇੜੇ ਹੋਏ ਸੜ੍ਹਕ ਹਾਦਸੇ ਵਿਚ ਪਤੀ-ਪਤਨੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਰਾਜ ਕੁਮਾਰ (50) ਵਾਸੀ ਮਦਨ ਗੋਪਾਲ ਰੋਡ ਫਾਜ਼ਿਲਕਾ ਦੇ ਬੇਟੇ ਪੰਕਜ ਕੁਮਾਰ ਨੇ ਦੱਸਿਆ ਕਿ ਉਸਦਾ ਪਿਤਾ ਰਾਜ ਕੁਮਾਰ ਅਤੇ ਉਸਦੀ ਮਾਤਾ ਚੰਦਰਕਲਾ (48) ਆਪਣੇ ਮੋਟਰ …
Read More »ਢਾਣੀ ਲਟਕਨ ਵਾਲੀ ਵਿਚ ਲੋਕ ਭਾਜਪਾ ਵਿਚ ਹੋਏ ਸ਼ਾਮਲ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋਕੇ ਕਾਂਗਰਸ ਵਰਕਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸਦੇ ਤਹਿਤ ਅੱਜ ਪਿੰਡ ਗੰਜੂ ਹਸਤਾ ਦੀ ਢਾਣੀ ਲਟਕਨ ਵਾਲੀ ਵਿਚ ਕਾਂਗਰਸ ਦੇ ਕਈ ਵਰਕਰਾਂ ਨੇ ਕਾਂਗਰਸ ਨੂੰ ਹਮੇਸ਼ਾਂ ਲਈ ਅਲਵਿਦਾ ਕਹਿੰਦੇ ਹੋਏ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਣ ਕੀਤਾ ਹੈ। ਢਾਦੀ ਲਟਕਨ ਵਾਲੀ ਵਿਚ ਕਰਵਾਏ ਇੱਕ ਪ੍ਰੋਗਰਾਮ …
Read More »ਅਮਿਤ ਸ਼ਾਹ ਦੀ ਧਰਮ ਪਤਨੀ ਸੋਨਲ ਸ਼ਾਹ ਪਹੁੰਚੇ ਖਾਲਸਾ ਕਾਲਜ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੀ ਧਰਮ ਪਤਨੀ ਸੋਨਲ ਸ਼ਾਹ ਅੱਜ ਅਚਨਚੇਤ ਇਤਿਹਾਸਿਕ ਖਾਲਸਾ ਕਾਲਜ ਵਿਖੇ ਪਹੁੰਚੇ, ਜਿੱਥੇ ਉਹ ਕਾਲਜ ਦੀ ਖੂਬਸੂਰਤ ਵਿਰਾਸਤੀ ਇਮਾਰਤ ਵੇਖਕੇ ਗਦਗਦ ਹੋਏ। ਉਨ੍ਹਾਂ ਨਾਲ ਇਸ ਮੌਕੇ ਹੋਰ ਪਰਿਵਾਰਕ ਮੈਂਬਰਾਂ ਵੀ ਸਨ ਅਤੇ ਉਹ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਆਪਣੇ ਨਿੱਜੀ ਦੌਰੇ ’ਤੇ ਇੱਥੇ ਪਹੁੰਚੇ ਸਨ। ਖਾਲਸਾ …
Read More »ਅਕਾਲੀ ਦਲ ਨੂੰ ਕਰਾਰਾ ਝਟਕਾ, ਮਲਹੋਤਰਾ ਪਰਿਵਾਰ ਟੀਮ ਸਮੇਤ ਕਾਂਗਰਸ ਵਿਚ ਸ਼ਾਮਲ
ਜੰਡਿਆਲਾ ਗੁਰੂ, 8 ਜਨਵਰੀ (ਹਰਿੰਦਰਪਾਲ ਸਿੰਘ)- ਜੰਡਿਆਲਾ ਗੁਰੂ ਦੀ ਅਕਾਲੀ ਸਿਆਸਤ ਨੂੰ ਇਕ ਕਰਾਰਾ ਝਟਕਾ ਦਿੰਦੇ ਹੋਏ ਨਗਰ ਕੌਂਸਲ ਦੇ ਦੋ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ ਅਤੇ ਅਜੀਤ ਸਿਂਘ ਮਲਹੋਤਰਾ ਆਪਣੀ ਸਮੁੱਚੀ ਟੀਮ ਅਤੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿਕੇ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ।ਅੱਜ ਆਪਣੇ ਘਰ ਰੱਖੇ ਇਕ ਵਿਸ਼ਾਲ ਸਮਾਗਮ ਵਿਚ ਨਗਰ ਕੌਂਸਲ ਦੇ ਸਾਬਕਾ …
Read More »ਕੀਰਤੀ ਫਾਜ਼ਿਲਕਾ ਦਾ ਬੋਦੀਵਾਲਾ ਵਿਚ ਹੋਇਆ ਭਰਪੂਰ ਸਵਾਗਤ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਆਪਣਾ ਪੰਜਾਬ ਪਾਰਟੀ ਦੀ ਉਮੀਦਵਾਰ ਅਤੇ ਫਾਜ਼ਿਲਕਾ ਦੇ ਚੋਣ ਮੈਦਾਨ ਵਿਚ ਇੱਕੋ ਇੱਕ ਮਹਿਲਾ ਉਮੀਦਵਾਰ ਕੀਰਤੀ ਫਾਜ਼ਿਲਕਾ ਨੇ ਅੱਜ ਪਿੰਡ ਬੋਦੀਵਾਲਾ ਪੀਥਾ ਵਿਚ ਨੁਕੜ ਸਭਾ ਕੀਤੀ। ਨਾਨਕੇ ਪਿੰਡ ਪਹੁੰਚਕੇ ਪਾਰਟੀ ਉਮੀਦਵਾਰ ਕੀਰਤੀ ਫਾਜ਼ਿਲਕਾ ਕਾਫ਼ੀ ਭਾਵੁਕ ਹੋ ਗਈ ਅਤੇ ਬਚਪਨ ਵਿਚ ਦਿੱਤੇ ਪਿਆਰ ਦੀ ਤਰ੍ਹਾਂ ਹੁਣ ਚੋਣਾਂ ਵਿਚ ਵੀ ਪਿਆਰ ਅਤੇ ਆਸ਼ੀਰਵਾਦ ਬਣਾਈ ਰੱਖਣ ਦੀ …
Read More »ਰਾਮ ਆਸ਼ਰਮ ਸਕੂਲ ’ਚ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ’ਚ ਰਾਮ ਆਸ਼ਰਮ ਮਜੀਠਾ ਰੋਡ ਸਕੂਲ ’ਚ ਸੈਮੀਨਾਰ ’ਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ ਬੱਚਿਆਂ ਨੇ ਬਹੁਤ ਧਿਆਨ ਨਾਲ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਹਾਸਲ …
Read More »ਕੱਲ ਤੱਕ 5400 ਤੋਂ ਵੱਧ ਥਾਵਾਂ ਤੋਂ ਚੋਣ ਜਾਬਤੇ ਦੀ ਉਲੰਘਣਾ ਦੇ ਇਸ਼ਤਿਹਾਰ ਹਟਾਏ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ)- ਵਿਧਾਨ ਸਭਾ ਚੋਣਾਂ- 2017 ਦੀ ਐਲਾਨ ਪਿਛੋਂ ਭਾਰਤੀ ਚੋਣ ਕਮਿਸ਼ਨ ਵਲੋਂ ਸਰਕਾਰੀ ਅਤੇ ਗੈਰ-ਸਰਕਾਰੀ ਥਾਵਾਂ ਤੋਂ ਵੱਖ-ਵੱਖ ਪਾਰਟੀਆਂ ਦੀ ਇਸਤਿਹਾਰ ਵਾਜੀ ਨੂੰ ਹਟਾਉਣ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਤੌਰ ’ਤੇ ਵਿੱਡੀ ਗਈ ਮੁਹਿੰਮ ਤਹਿਤ 5400 ਤੋਂ ਵੱਧ ਥਾਵਾਂ ਤੋਂ ਪੋਸਟਰਾਂ, ਬੈਨਰਾਂ, ਹੋਰਡਿੰਗਾਂ ਅਤੇ ਕੰਧ ਚਿਤਰ ਆਦਿ ਨੂੰ ਹਟਾਇਆ ਗਿਆ ਹੈ, ਜਿੰਨਾਂ ਵਿਚ 1907 ਸਰਕਾਰੀ ਅਤੇ …
Read More »ਚੋਣ ਪ੍ਰਚਾਰ ਲਈ ਵੀਡੀਓ ਵੈਨਾਂ ਦੀ ਵਰਤੋਂ ਬਾਰੇ ਮੁੱਖ ਚੋਣ ਅਧਿਕਾਰੀ ਵਲੋਂ ਹੀ ਦਿੱਤੀ ਜਾਵੇਗੀ ਮਨਜ਼ੂਰੀ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਚੋਣ ਪ੍ਰਚਾਰ ਵਾਸਤੇ ਵੀਡੀਓ ਵੈਨਾਂ ਦੀ ਵਰਤੋਂ ਬਾਰੇ ਭਾਰਤੀ ਚੋਣ ਕਮਿਸ਼ਨ ਵਲੋਂ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਵੀਡੀਓ ਵੈਨ ਦੀ ਚੋਣ ਪ੍ਰਚਾਰ ਵਾਸਤੇ ਵਰਤੋਂ ਕਰਨ ਦੀ ਮਨਜ਼ੂਰੀ ਕੇਵਲ ਮੁੱਖ ਚੋਣ ਅਧਿਕਾਰੀ ਪੰਜਾਬ ਵਲੋਂ ਹੀ ਦਿੱਤੀ ਜਾਵੇਗੀ ਅਤੇ ਟਰਾਂਸਪੋਰਟ ਦੇ ਨੋਡਲ ਅਫਸਰ ਕੋਲੋਂ …
Read More »ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਉਮੀਦਵਾਰ ਹਰੀ ਸਿੰਘ ਦੇ ਦਫਤਰ ਦਾ ਕੀਤਾ ਦੌਰਾ
ਧੂਰੀ, 8 ਜਨਵਰੀ (ਪ੍ਰਵੀਨ ਗਰਗ)- ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਭਾ (ਪ੍ਰੀਤ ਟਰੈਕਟਰ ਵਾਲੇ) ਦੇ ਹਲਕਾ ਧੂਰੀ ਵਿਖੇ ਖੁੱਲੇ੍ ਦਫਤਰ ਦਾ ਦੌਰਾ ਕਰਨ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਵਿੱਤ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਹਲਕਾ ਧੂਰੀ ਤੋਂ ਚੋਣ ਲੜਣ ਲਈ ਹਰੀ ਸਿੰਘ ਉਮੀਦਵਾਰ ਨੂੰ ਕਮਾਨ ਸੌਂਪੀ ਹੈ ਜੋ …
Read More »
Punjab Post Daily Online Newspaper & Print Media