Wednesday, November 25, 2026

ਪੰਜਾਬੀ

ਉਘੇ ਬਾਲੀਵੁਡ ਕਲਾਕਾਰ ਓਮ ਪੁਰੀ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ

ਮੁੰਬਈ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਉਘੇ ਬਾਲੀਵੁਡ ਕਲਾਕਾਰ ਓਮ ਪੁਰੀ ਦਾ ਦਿਲ ਦਾ ਦੌਰਾ ਪੈਣ ਨਾਲ ਅੱਜ ਮੁੰਬਈ ਦੇ ਅੰਧੇਰੀ ਸਥਿਤ ਉਨਾਂ ਦੇ ਘਰ  ਵਿੱਚ ਦਿਹਾਂਤ ਹੋ ਗਿਆ।ਓਮ ਪੁਰੀ ਦੇ ਦਿਹਾਂਤ ਦੀ ਖਬਰ ਮਿਲਣ `ਤੇ ਪੂਰੀ ਫਿਲਮ ਇੰਡਸਟਰੀ ਵਿੱਚ ਗਮ ਦੀ ਲਹਿਰ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਬਾਲੀਵੁੱਡ ਕਲਾਕਾਰਾਂ ਜਿੰਨਾਂ ਵਿੱਚ ਅਮਿਤਾਭ ਬੱਚਨ, ਅਨੁਪਮ ਖੇਰ, ਅਭਿਸ਼ੇਕ ਬੱਚਨ, …

Read More »

ਗੋਲਡੀ ਵਲੋਂ ਅਕਾਲੀ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਦੀ ਅਪੀਲ

ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)  ਵਿਧਾਨ ਸਭਾ ਹਲਕਾ ਦੱਖਣੀ ਨਾਲ ਸੰਬੰਧਿਤ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿੱਚ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਸੁਲਤਾਨਵਿੰਡ ਬੀ.ਸੀ ਵਿੰਗ, ਪੂਰਨ ਸਿੰਘ ਮੱਤੇਵਾਲ, ਮਨਮੋਹਨ ਸਿੰਘ ਟੀਟੂ, ਅਮਰਬੀਰ ਸਿੰਘ ਢੋਟ, ਅਮਰੀਕ ਸਿੰਘ ਲਾਲੀ, ਪਵਨ ਪੰਮਾ (ਸਾਰੇ ਕੋਂਸਲਰ), ਮਹਾਂਵੀਰ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ …

Read More »

ਡੀ.ਏ.ਵੀ ਕਾਲਜ ਵਿਖੇ ਵੈਦਿਕ ਮੰਤਰ ਉਚਾਰਣ ਨਾਲ ਹੋਇਆ ਨਵੇਂ ਸਾਲ ਦਾ ਸਵਾਗਤ

        ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)  ਨਵੇਂ ਸੰਕਲਪਾਂ ਦਾ ਅਹਿਦ ਕਰਦਿਆਂ ਸਾਲ 2017 ਦੇ ਸਵਾਗਤ ਲਈ ਡੀ.ਏ.ਵੀ ਕਾਲਜ ਵਿਖੇ ਵੈਦਿਕ ਮੰਤਰ ਉਚਾਰਣ ਅਤੇ ਹਵਨ ਯੱਗ ਦਾ ਪ੍ਰਬੰਧ ਕੀਤਾ ਗਿਆ।ਜਿਸ ਦੌਰਾਨ ਕੀਤੇ ਗਏ ਗਾਇਤਰੀ ਮੰਤਰ ਉਚਾਰਣ ਵਿੱਚ ਕਾਲਜ ਦੇ ਸਾਰੇ ਅਧਿਾਪਕਾਂ ਤੇ ਵਿਦਿਆਰਥੀਆਂ ਸਮੇਤ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਵਿਸ਼ੇਸ਼ ਤੋਰ ‘ਤੇ ਹਿੱਸਾ ਲਿਆ। ਇਸ ਉਪਰੰਤ ਕਾਲਜ ਪ੍ਰਿੰਸੀਪਲ ਡਾ. ਰਾਜੇਸ਼ …

Read More »

ਸ਼ੇਰਗਿੱਲ ਦੇ ਹੱਕ `ਚ ਭਗਵੰਤ ਮਾਨ ਵੱਲੋਂ ਹਲਕਾ ਮਜੀਠਾ `ਚ ਲਗਾਤਾਰ ਦੂਸਰਾ ਰੋਡ

ਮਜੀਠਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਨੇ ਮਜੀਠਾ ਹਲਕੇ ਤੋਂ ਆਪ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਮਜੀਠਾ ਹਲਕੇ ਦੇ ਕਰੀਬ ਦਰਜਨ ਪਿੰਡਾਂ ਵਿੱਚ ਰੋਡ ਸ਼ੋਅ ਕੱਢਣ ਉਪਰੰਤ ਵੱਖ-ਵੱਖ ਥਾਂਵਾਂ `ਤੇ ਜਨਤਕ ਇਕੱਠਾਂ ਨੂੰ ਸੰਬੋਧਿਤ ਕੀਤਾ। ਚੋਣ ਜਾਬਤਾ ਲੱਗਣ …

Read More »

ਦਸਮ ਪਾਤਸ਼ਾਹ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਪ੍ਰੋ. ਬਡੂੰਗਰ ਵੱਲੋਂ ਧੰਨਵਾਦ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਸ੍ਰੀ ਪਟਨਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਉਤਸ਼ਾਹ ਨਾਲ ਪੁੱਜੀਆਂ ਪ੍ਰਮੱਖ ਸ਼ਖ਼ਸੀਅਤਾਂ, ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਹੈ। ਪ੍ਰੋ. ਬਡੂੰਗਰ …

Read More »

ਪਟਨਾ ਸਾਹਿਬ 350 ਸਾਲਾ ਪ੍ਰਕਾਸ਼ ਸਮਾਗਮਾਂ ਵਿੱਚ ਪੁੱਜੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਵੀ ਸ਼ੰਕਰ, ਸ੍ਰੀ ਰਾਮ ਵਿਲਾਸ ਪਾਸਵਾਨ ਕੇਂਦਰੀ ਮੰਤਰੀ ਭਾਰਤ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ’ਤੇ ਅਲੌਕਿਕ ਜਲੌ ਸਜਾਏ ਗਏ

ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸਰਬੰਸਦਾਨੀ, ਬਾਦਸ਼ਾਹ ਦਰਵੇਸ਼, ਭਗਤੀ ਤੇ ਸ਼ਕਤੀ ਦੇ ਮੁਜੱਸਮੇ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ’ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਤਾਬਿਆ ਦੀ ਸੇਵਾ ਨਿਭਾਈ। ਇਥੋਂ …

Read More »

ਟੂਰਿਜ਼ਮ ਵਿਭਾਗ ਬਿਹਾਰ ਵਲੋਂ ‘ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ’ ਪੁਸਤਕ ਲੋਕ ਅਰਪਿਤ

ਪਟਨਾ ਸਾਹਿਬ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪੋ੍ਰ: ਕਿਰਪਾਲ ਸਿੰਘ ਬਡੂੰਗਰ ਨੇ ਟੂਰਿਜ਼ਮ ਵਿਭਾਗ ਬਿਹਾਰ ਵੱਲੋਂ ਪ੍ਰਕਾਸ਼ਿਤ ਪੁਸਤਕ ‘ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ’ ਲੋਕ ਅਰਪਣ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬਿਹਾਰ ਟੂਰਿਜ਼ਮ ਵਿਭਾਗ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਕਾਸ਼ਿਤ ਪੁਸਤਕ …

Read More »

ਅਕਾਲ ਅਕੈਡਮੀ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸਿੱਖ ਧਰਮ ਅਤੇ ਵਿਦਿਅਕ ਖੇਤਰ ‘ਚ’ ਵਿਲੱਖਣ ਪਹਿਚਾਣ ਕਾਇਮ ਕਰਨ ਵਾਲੀ ਸੰਸਥਾ ਕਲਗੀਧਰ ਟਰੱਸਟ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਦੇ ਪ੍ਰਬੰਧ ਹੇਠ ਚੱਲ ਰਹੀ ਅਕਾਲ ਅਕੈਡਮੀ, ਬਾਸਰਕੇ ਗਿਲ੍ਹਾਂ ਵੱਲੋ ਸ੍ਰੀ ਗੁਰੂ  ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸਮੂਹਿਕ ਅਧਿਆਪਕਾਂ, ਵਿਦਿਆਰਥੀਆਂ, ਇਲਾਕਾ ਨਿਵਾਸੀਆਂ …

Read More »

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਈਨਲ ਵੋਟਰ ਸੂਚੀਆਂ ਦੀਆਂ ਹਾਰਡ ਤੇ ਸਾਫਟ ਕਾਪੀਆਂ ਦਿੱਤੀਆਂ

ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਅਤੇ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਫ਼ਸਰ ਦੇ ਆਦੇਸਾ ਅਨੁਸਾਰ ਅੱਜ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਕ ਵਿਸ਼ੇਸ ਮੀਟਿੰਗ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਰਾਜਨੀਤਿਕ ਪਾਰਟੀਆਂ …

Read More »