ਜੰਡਿਆਲਾ ਗੁਰੂ, 5 ਜਨਵਰੀ (ਹਰਿੰਦਰ ਪਾਲ ਸਿੰਘ)- ਆਲ ਇੰਡੀਆ ਐਂਟੀ ਕਰੁੱਪਸ਼ਨ ਦੀ ਹੰਗਾਮੀ ਮੀਟਿੰਗ ਚੇਅਰਮੈਨ ਸਰਵਣ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਆਖਿਆ ਕਿ ਜੋ ਸ਼ਰਾਰਤੀ ਅਨਸਰ ਸਾਡੀਆਂ ਬੇਟੀਆਂ ਅਤੇ ਔਰਤਾਂ ਨੂੰ ਤੰਗ ਕਰਦੇ ਹਨ।ਉਹਨਾਂ ਖਿਲਾਫ ਸਾਡੇ ਸਮਾਜ ਨੂੰ ਇਕਜੁੱਟ ਹੋ ਕੇ ਮੁਕਾਬਲਾ ਕਰਨਾ ਚਾਹੀਦਾ ਹੈ ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ …
Read More »ਪੰਜਾਬੀ
ਗੁਰਦੁਆਰਾ ਬਾਬਾ ਚੰਨਣ ਜੀ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
ਚੌਂਕ ਮਹਿਤਾ, 5 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸਥਾਨਕ ਪਿੰਡ ਚੰਨਣਕੇ ਤੋ ਸਾਹਿਬੇ-ਏ-ਕਮਾਲ ਧੰਨ ਧੰਨ ਸ੍ਰੀ ਗੁਰੂ ਗੌਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਚੰਨਣ ਜੀ ਤੋ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਰ ਕੀਰਤਨ ਵਿੱਚ ਸਜੇ ਪੰਜ ਪਿਆਰਿਆਂ ਤੇ ਚਾਰ ਸ਼ਾਹਿਬਜਾਦਿਆਂ ਨਾਲ ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਮੀਤ ਸਿੰਘ ਆਦਿ ।
Read More »ਵਿਸ਼ਾਲ ਨਗਰ ਕੀਰਤਨ ਦਾ ਚੌਂਕ ਮਹਿਤਾ ਵਿੱਚ ਸ਼ਾਨਦਾਰ ਸਵਾਗਤ
ਚੌਂਕ ਮਹਿਤਾ, 5 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸ੍ਰੀ ਗੁਰੂ ਗੌਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂਆਣਾ ਸਾਹਿਬ ਤੋ ਚੱਲੇ ਵਿਸ਼ਾਲ ਨਗਰ ਕੀਰਤਨ ਦਾ ਚੌਂਕ ਮਹਿਤਾ ਵਿਖੇ ਸੰਗਤਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਲਾਕੇ ਦੀਆ ਸਮੂਹ ਦੁਕਾਨਦਾਰਾ ਨੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਜਗਾ ਜਗਾ ਤੇ ਚਾਹ ਪਕੌੜਿਆ, ਦੁੱਧ, ਫਲ ਫਰੂਟ ਦਾ ਲੰਗਰ ਲਗਾਇਆ ਤੇ ਦੂਰੋ …
Read More »ਕੇ.ਸੀ.ਜੀ.ਸੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਅੱਜ ਖਾਲਸਾ ਕਾਲਜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਹੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੁੰਦਿਆ ਸਰਬੱਤ ਦੇ ਭਲੇ ਦੀ ਕਾਮਨਾ …
Read More »350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸੰਤ ਕਰਤਾਰ ਨਗਰ ਵਿਖੇ ਧਾਰਮਿਕ ਸਮਾਰੋਹ ਆਯੋਜਿਤ
ਛੇਹਰਟਾ, 5 ਜਨਵਰੀ (ਪੰਜਾਬ ਪੋਸਟ ਬਿਊਰੋ)- ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸੰਤ ਕਰਤਾਰ ਨਗਰ ਜੀ.ਟੀ ਰੋਡ ਦੇ ਸਮੂਹਿਕ ਇਲਾਕਾ ਨਿਵਾਸੀਆਂ ਤੇ ਸ਼ਰਧਾਲੂਆਂ ਦੇ ਵਲੋਂ ਇਕ ਪ੍ਰਭਾਵਸ਼ਾਲੀ, ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਤੜਕਸਾਰ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਕਲਗੀਧਰ ਸਾਹਿਬ ਕਰਤਾਰ ਨਗਰ ਤੋਂ ਆਈ ਪ੍ਰਭਾਤ ਫੇਰੀ ਦੇ …
Read More »ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੇ ਹਰਚੋਵਾਲ ਚੋਕ ਵਿਚ ਲੱਗੇ ਸਿਆਸੀਆਂ ਪਾਰਟੀਆਂ ਦੇ ਹੋਰਡਿੰਗਜ਼ ਤੇ ਬੋਰਡ
ਗੁਰਦਾਸਪੁਰ, 5 ਜਨਵਰੀ (ਗਗਨਦੀਪ ਸਿੰਘ ਰਿਆੜ)- ਚੋਣ ਕਮਿਸ਼ਨ ਵੱਲੋ ਪੰਜਾਬ ਅੰਦਰ ਚੋਣ ਜ਼ਾਬਤਾਂ ਲਾਗੂ ਕੀਤੇ ਜਾਣ ਤੋ ਬਆਦ ਪੰਜਾਬ ਦੇ ਮੁੱਖ ਚੋਣ ਆਧਿਕਾਰੀ ਵੀ.ਕੇ ਸਿੰਘ ਚੰਡੀਗੜ੍ਰ ਸਾਰੇ ਡਿਪਟੀ ਕਮਿਸ਼ਨਾਂ ਅਤੇ ਉੱਚ ਆਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰਾਂ ਕਸਬਿਆਂ ਅੰਦਰ ਸਰਕਾਰੀ ਇਮਾਰਤਾਂ ਜਨਤਕ ਸਥਾਨਾਂ ਸੜਕਾਂ ਆਦਿ ਜਗਾ `ਤੇ ਨਜ਼ਾਇਜ਼ ਤੋਰ ਲੱਗੇ ਹਰਡਿੰਗਜ਼ ਬੋਰਡ ਲੱਗੇ ਸਿਆਸੀ ਪਾਰਟੀਆਂ ਦੇ …
Read More »ਚੋਣ ਜਾਬਤਾ ਲਾਗੂ ਹੋਣ `ਤੇ ਲਾਹੇ ਜਾ ਰਹੇ ਹਨ ਸਿਆਸੀ ਪਾਰਟੀਆਂ ਦੇ ਹੋਰਡਿੰਗ ਤੇ ਬੋਰਡ
ਅਲਗੋਂ ਕੋਠੀ, 5 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਵਿਧਾਨ ਸਭਾ ਚੋਣਾ ਦਾ ਐਲਾਨ ਹੋਣ ਉਪਰੰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕਰਨ ਉਪਰੰਤ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਚੋਣ ਜਾਬਤੇ ਦੀ ਪਾਲਣਾ ਕਰਨ ਦੇ ਸਖਤ ਨਿਰਦੇਸ਼ਾ ਤਹਿਤ ਅੱਜ ਕਸਬਾ ਅਲਗੋਕੋਠੀ, ਅਮਰਕੋਟ ਆਦਿ ਇਲਾਕਿਆਂ ਵਿਚ, ਪੀ.ਡਬਲਯੂ.ਡੀ ਅਧਿਕਾਰੀਆਂ ਵਲੋਂ ਸੜਕਾਂ `ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੱਗੇ ਵੱਡੇ ਛੋਟੇ ਹੋਰਡਿੰਗਾਂ …
Read More »ਸਮਰਬੀਰ ਸਿੰਘ ਵਲੋਂ ਆਪ ਆਗੂ ਮੋਹਨ ਸਿੰਘ ਫਲੀਆਂਵਾਲਾ ਸਮੇਤ ਦਰਜ਼ਨਾਂ ਸਰਹੱਦੀ ਪਿੰਡਾਂ ਦਾ ਦੌਰਾ
ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਵਿਧਾਨਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੇ ਚੋਣ ਅਭਿਆਨ ਨੂੰ ਤੇਜ਼ ਕਰਦੇ ਹੋਏ ਫਾਜ਼ਿਲਕਾ ਜ਼ਿਲ੍ਹੇ ਦੇ ਦਰਜ਼ਨਾਂ ਸਰਹੱਦੀ ਪਿੰਡਾਂ ਚੂਹੜੀਵਾਲਾ, ਆਸਫ਼ਵਾਲਾ, ਕੋਠਾ ਠੰਗਨੀ, ਮੁਹੱਮਦਪੀਰਾ, ਮੋਜ਼ਮ, ਮੁਹਾਰਖੀਵਾ, ਮੁਹਾਰ ਜਮਸ਼ੇਰ, ਕਾਵਾਂਵਾਲੀ, ਮਹਾਤਮ ਨਗਰ, ਤੇਜਾ ਰੁਹੇਲਾ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ ਦਾ ਪਾਰਟੀ ਦੇ ਸੀਨੀਅਰ ਆਗੂ ਮੋਹਨ ਸਿੰਘ ਫਲਿਆਂਵਾਲਾ ਦੇ ਨਾਲ ਮਿਲਕੇ ਦੋਰਾ …
Read More »ਆਦਰਸ਼ ਚੋਣ ਜ਼ਾਬਤੇ ਸਬੰਧੀ ਪ੍ਰਮਾਣਿਤ ਸ਼ਰਾਬ ਠੇਕੇਦਾਰਾਂ ਤੇ ਮੈਰਿਜ਼ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ
ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਜ਼ਿਲ੍ਹੇ ਨਾਲ ਪ੍ਰਮਾਣਿਤ ਸ਼ਰਾਬ ਦੇ ਠੇਕੇਦਾਰਾਂ ਅਤੇ ਮੈਰਿਜ਼ ਪੈਲਸਾਂ ਦੇ ਨੁਮਾਇੰਦਿਆਂ ਨਾਲ ਆਦਰਸ਼ ਚੋਣ ਜ਼ਾਬਤੇ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ ਗਈ। ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਸਮੂਹ ਹਾਜਰੀਨ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਵਿਧਾਨ ਸਭਾ …
Read More »ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ
ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਦਸ਼ਮ ਪਿਤਾ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 5.00 ਵਜੇ ਪੰਜ ਬਾਨੀਆਂ ਦਾ ਨਿਤਨੇਮ …
Read More »
Punjab Post Daily Online Newspaper & Print Media