Wednesday, November 25, 2026

ਪੰਜਾਬੀ

ਪੁਲਿਸ ਪ੍ਰਸ਼ਾਸਨ ਨੇ ਸ਼ਹਿਰ ਵਿਚ ਕੱਢਿਆ ਫਲੈਗ ਮਾਰਚ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ)- ਪੰਜਾਬ ਵਿਧਾਨਸਭਾ ਚੋਣਾਂ ਸਬੰਧੀ ਐਲਾਣ ਹੋਣ ਤੋਂ ਬਾਅਦ ਆਮ ਜਨਤਾ ਵਿਚ ਅਨੁਸ਼ਾਸਨ ਅਤੇ ਸੁਰੱਖਿਆ ਦੇ ਵਿਸ਼ਵਾਸ ਨੂੰ ਲੈਕੇ ਅੱਜ ਐਸ.ਐਸ.ਪੀ. ਫਾਜ਼ਿਲਕਾ ਨਰਿੰਦਰ ਭਾਰਗਵ ਦੇ ਨਿਰਦੇਸ਼ਾਂ ਤੇ ਪੁਲਸ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਜਿਸ ਵਿਚ ਪੰਜਾਬ ਪੁਲਸ ਤੋਂ ਇਲਾਵਾ ਆਰਬੀਆਈ ਅਤੇ ਬੀਐਸਐਫ ਦੇ ਜਵਾਨ ਵੀ ਸ਼ਾਮਲ ਸਨ। ਜਾਣਕਾਰੀ ਦਿੰਦੇ ਹੋਏ ਡੀਐਸਪੀ ਸੁਬੇਗ ਸਿੰਘ …

Read More »

ਆਦਰਸ਼ ਚੋਣ ਜ਼ਾਬਤੇ ਸਬੰਧੀ ਪ੍ਰਿਟਿੰਗ ਪ੍ਰੈਸ ਮਾਲਕਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਪ੍ਰਿਟਿੰਗ ਪ੍ਰੈਸ ਮਾਲਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਜ਼ਿਲਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਸਮੂਹ ਹਾਜਰੀਨ ਨੂੰ ਅਪੀਲ ਕੀਤੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੇ ਵਿਧਾਨ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਮਿਆਰੀ ਢੰਗ ਨਾਲ ਨੇਪਰੇ …

Read More »

ਚੋਣ ਅਫ਼ਸਰ ਵੱਲੋਂ ਆਦਰਸ਼ ਚੋੋਣ ਜ਼ਾਬਤੇ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਆਦਰਸ਼ ਚੋਣ ਜਾਬਤੇ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਆਦਰਸ਼ ਚੋਣ ਜਾਬਤੇ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅੱਜ ਇੱਥੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਆਦਰਸ਼ …

Read More »

ਸਬ-ਜੇਲ ਵਿਚ ਛਾਪੇਮਾਰੀ ਸਮੇਂ ਸ਼ਰਾਬ ਕਾਰੋਬਾਰੀ ਤੇ ਅਕਾਲੀ ਆਗੂ ਡੋਡਾ ਨਾਲ ਚੋਣ ਬੈਠਕ ਕਰਦੇ 24 ’ਤੇ ਪਰਚਾ ਦਰਜ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) -ਬੀਤੀ ਦੇਰ ਸ਼ਾਮ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸਬ ਜੇਲ ਫਾਜ਼ਿਲਕਾ ਵਿਚ ਅਚਾਨਕ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੋਰਾਣ ਜੇਲ ਵਿੱਚ ਅਫਰਾਤਫਰੀ ਮੱਚ ਗਈ। ਇਸ ਮੌਕੇ ਫਾਜ਼ਿਲਕਾ ਦੇ ਜ਼ਿਲਾ ਪੁਲਸ ਅਤੇ ਪ੍ਰਸਾਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ। ਪ੍ਰਾਪਤ ਜਾਨਕਾਰੀ ਅਨੁਸਾਰ ਅਬੋਹਰ ਦੇ ਕਾਂਗਰਸੀ ਵਿਧਾਇਕ ਚੌ. ਸੁਨੀਲ ਕੁਮਾਰ ਜਾਖੜ ਵੱਲੋ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ …

Read More »

ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ)- ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣ ਲਈ ਵੱਡੀ ਪੱਧਰ ’ਤੇ ਤਿਆਰੀਆਂ ਵਿੱਢ ਦਿੱਤੀਆਂ ਹਨ ਅਤੇ ਹਰ ਹਾਲਤ ਵਿਚ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਉਕਤ ਸਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਬਚਤ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ …

Read More »

ਅੰਮ੍ਰਿਤਸਰ ’ਚ 6 ਜਨਵਰੀ ਨੂੰ ਲੱਗੇਗਾ ਵਿਸ਼ਾਲ ਡਿਜ਼ੀਟਲ ਮੇਲਾ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ)- ਗੁਰੂ ਨਗਰੀ ਅੰਮ੍ਰਿਤਸਰ ਵਿਖੇ 6 ਜਨਵਰੀ ਨੂੰ ਸਵੇਰੇ 11:00 ਵਜੇ ਗੁਰੂ ਨਾਨਕ ਭਵਨ ਨਜਦੀਕ ਬੱਸ ਸਟੈਂਡ ਵਿਖੇ ਇਕ ਵਿਸ਼ਾਲ ਡਿਜੀਟਲ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਲੋਕਾਂ ਨੂੰ ਨਕਦੀ ਰਹਿਤ ਭੁਗਤਾਨ ਪ੍ਰਕਿਰਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੱਸਿਆ ਕਿ ਮੇਲੇ ਵਿਚ ਰਾਸ਼ਟਰੀਕ੍ਰਿਤ ਬੈਂਕਾਂ ਤੋਂ ਇਲਾਵਾ ਨਿੱਜੀ ਬੈਂਕਿੰਗ ਅਤੇ …

Read More »

ਕਸਬਾ ਖਾਲੜਾ ਤੋ 350ਵੇਂ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭਿੱਖੀਵਿੰਡ/ਖਾਲੜਾ/ਬੀੜ ਸਾਹਿਬ, 5 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਕਸਬਾ ਖਾਲੜਾ ਦੇ ਗੁਰਦੁਆਰਾ ਭਾਈ ਜਗਤਾ ਵਿਖੇ ਸਾਹਿਬ-ਏ ਕਮਾਲ ਦਸ਼ਮੇਸ਼ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ 350 ਵਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਇਸ ਨਗਰ ਕੀਰਤਨ ਦੋਰਾਨ ਟਰਾਲੀ ਵਿੱਚ ਸ਼ਾਸੋਬਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਜਿਸ ਦੀ  ਅਗਵਾਈ ਪੰਜ ਪਿਆਰਿਆ ਨੇ ਕੀਤੀ ਇਸ …

Read More »

ਚੋਣ ਜ਼ਾਬਤੇ ਦੇ ਬਾਵਜੂਦ ਸੁਵਿਧਾ ਕਰਮਚਾਰੀਆਂ ਵਲੋਂ 121ਵੇਂ ਦਿਨ ਵੀ ਸੰਘਰਸ਼ ਜਾਰੀ

ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਅਕਾਲੀ/ਭਾਜਪਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਸੁਵਿਧਾ ਕਰਮਚਾਰੀ ਡਾਇਰੈਕਟਰ ਆਫ਼ ਗਵਰਨਰਸ ਰਿਫਾਰਮਸ, ਪੰਜਾਬ, ਸੈਕਟਰ-34-ਏ, ਜ਼ਿਲ੍ਹਾ ਚੰਡੀਗੜ੍ਹ ਦੇ ਦਫ਼ਤਰ ਦੀ ਸਭ ਤੋਂ ਉੱਪਰਲੀ ਛੱਤ ਤੇ ਚੜ੍ਹ ਗਏ। ਅਕਾਲੀ-ਭਾਜਪਾ ਸਰਕਾਰ ਵਲੋਂ ਰੈਗੂਲਰ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਕਰਕੇ ਸੁਵਿਧਾ ਕਰਮਚਾਰੀਆਂ ਨੇ ਮਜਬੂਰ ਹੋ ਕੇ ਇਹ ਕਦਮ ਚੁੱਕਿਆ।ਪੰਜਾਬ ਸਟੇਟ ਸੁਵਿਧਾ …

Read More »

ਮੈਡੀਕਲ ਕੈਂਪ ਦੌਰਾਨ 270 ਮਰੀਜਾਂ ਦਾ ਨਿਰੀਖਣ ਕੀਤਾ ਤੇ ਆਯੁਰਵੈਦਿਕ ਦਵਾਈਆਂ ਮੁਫਤ ਵੰਡੀਆਂ

ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਜਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਵਾਈ ਅਤੇ ਮਹਿਮਾ ਸਰਕਾਰੀ ਵਿਖੇਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ, ਰਾਜੇਸ਼ ਕੁਮਾਰ ਦੀ ਰਹਿਨੁਮਾਈ ਵਿੱਚ ਆਯੁਰਵੈਦਿਕ ਮੈਡੀਕਲ ਅਫਸਰ ਮਹਿਮਾ ਸਰਜਾ ਡਾ. ਸੁਖਪ੍ਰੀਤ ਕੌਰ ਵੱਲੋਂ ਪਿਛਲੇ ਦਿਨੀਂ ਮੈਡੀਕਲ ਕੈਂਪ ਲਗਾਏ ਗਏ। ਇਹਨਾਂ ਕੈਂਪਾਂ ਦੌਰਾਨ ਤਕੀਬਰਨ 270 ਮਰੀਜਾਂ ਦਾ ਨਿਰੀਖਣ ਕਰਕੇ ਲੋੜ ਅਨੁਸਾਰ ਆਯੁਰਵੈਦਿਕ ਦਵਾਈਆਂ ਬਿੱਲਕੁਲ ਮੁਫਤ ਦਿੱਤੀਆਂ ਗਈਆਂ।ਪਿੰਡ ਨਿਵਾਸੀਆਂ …

Read More »

ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਮੌਕੇ ਸਾਰੇ ਸ਼ਹਿਰ ਵਿੱਚ ਫੈਲੀ ਰੂਹਾਨੀਅਤ

ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਰਬੰਸਦਾਨੀ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਉਤਸਵ ਪੂਰਨ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸਾਹਿਬ ਵਿਖੇ ਮਨਾਇਆ ਗਿਆ।ਸੰਗਤਾਂ ਨੇ ਪਵਿੱਤਰ ਸਰੋਵਰ ਵਿਚ …

Read More »