ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਰੂਰਤਮੰਦ ਖਿਡਾਰੀਆਂ ਦੀ ਖੇਡ ਕਿੱਟਾ ਤੇ ਆਰਥਿਕ ਮਦਦ ਕਰਕੇ ਖੇਡ ਖੇਤਰ ਨੂੰ ਉਤਸ਼ਾਹਿਤ ਕਰਨ ਵਾਲੇ ਉੱਘੇ ਖੇਡ ਪ੍ਰਮੋਟਰ ਡਾ. ਹਰਮੋਹਿੰਦਰ ਸਿੰਘ ਨਾਗਪਾਲ ਤੇ ਉਨ੍ਹਾਂ ਦੀ ਧਰਮ ਪਤਨੀ ਡਾ. ਮੈਡਮ ਤਜਿੰਦਰ ਕੌਰ ਨਾਗਪਾਲ ਦੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਕੰਬਲ ਤਕਸੀਮ ਕਰਕੇ ਕੜਾਕੇ ਦੀ ਠੰਡ …
Read More »ਪੰਜਾਬੀ
ਇੰਡੀਪੈਂਡੇਂਟ ਸਟੂਡੈਂਟ ਯੂਨੀਅਨ ਨੇਤਾ ਕੇਸ਼ਵ ਕੋਹਲੀ ਹੋਣਗੇ ਆਪਣਾ ਪੰਜਾਬ ਪਾਰਟੀ ਉਮੀਦਵਾਰ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) –ਇੰਡੀਪੈਂਡੇਂਟ ਸਟੂਡੈਂਟ ਫੈਡਰੇਸ਼ਨ ਦੇ ਵਿਦਿਆਰਥੀ ਨੇਤਾ ਕੇਸ਼ਵ ਕੋਹਲੀ ਨੂੰ 4 ਫਰਵਰੀ 2017 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਪਣਾ ਪੰਜਾਬ ਪਾਰਟੀ ਦੇ ਵੱਲੋਂ ਅੰਮ੍ਰਿਦੇ ਹਲਕਾ ਕੇਂਦਰੀ ਤੋਂ ਐਮ.ਐਲ.ਏ ਦੀ ਸੀਟ ਦਾ ਉਮੀਦਵਾਰ ਐਲਾਨਿਆ ਹੈ।ਇਸ ਗੱਲ ਦੀ ਜਾਣਕਾਰੀ ਕੇਸ਼ਵ ਕੋਹਲੀ ਦੇ ਵੱਲੋਂ ਦੇਂਦਿਆਂ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦਾ ਧੰਨਵਾਦ …
Read More »ਅੰਮ੍ਰਿਤਸਰ ਸ਼ਹਿਰ ਦੀ ਚਾਰ ਦਿਵਾਰੀ ਅੰਦਰੋਂ ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ
ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ ਉਪ ਮੁੱਖ-ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਇਕ ਨਿੱਜੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਕੋਈ 34 ਸਾਲ ਪਹਿਲਾਂ 1981 ਵਿਚ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਸ. ਗੁਰਦੇਵ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਲ ਦੁਆਇਆ ਹੈ, ਜਿਸ ਵਿਚ ਅੰਮ੍ਰਿਤਸਰ ਸ਼ਹਿਰ ਦੀ ਚਾਰ ਦਿਵਾਰੀ …
Read More »ਪਰਗਟ ਸਿੰਘ ਬਰਾੜ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਦਾ ਚਾਰਜ
ਸੰਦੀਪ ਕੁਮਾਰ ਧੂੜੀਆ ਨੂੰ ਮਿਲਿਆ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿ) ਦਾ ਵਾਧੂ ਭਾਰ ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਪੰਜਾਬ ਸਿੱਖਿਆ ਵਿਭਾਗ ਵਿੱਚ ਅੱਜ ਕੱਲ ਵੱਡੇ ਪੱਧਰ ਦੇ ਬਦਲੀਆਂ ਦਾ ਦੌਰ ਚੱਲ ਰਿਹਾ ਹੈ।ਆਏ ਰੋਜ ਅਧਿਆਪਕਾਂ ਦੀਆਂ ਬਦਲੀ ਦੀਆਂ ਲਿਸਟਾਂ ਆ ਰਹਿੰਆਂ ਹਨ।ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋ ਅੱਜ ਪੀ.ਈ.ਐਸ (ਸਕੂਲ ਅਤੇ ਇੰਸਪੈਕਸਨ) ਗਰੂੱਪ ਦੇ ਅਧਿਕਾਰੀਆਂ ਦੀਆਂ ਵੱਡੇ ਪੱਧਰ `ਤੇ ਬਦਲੀਆਂ …
Read More »ਗੁਰਮਤਿ ਦੀ ਕਲਾਸ ਲਗਾ ਕੇ ਬੱਚਿਆਂ ਨੂੰ ਗੁਰਬਾਣੀ ਅਤੇ ਸ਼ਹੀਦਾਂ ਸਬੰਧੀ ਜਾਣਕਾਰੀ ਦਿੱਤੀ
ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ -ਫਿਰੋਜ਼ਪੁਰ ਰੋਡ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਥੇਹਕਲੰਦਰ ਦੇ ਗੁਰੂਦੁਆਰੇ ਵਿਚ ਬੱਚਿਆਂ ਵਿਚ ਇੱਕ ਹਫ਼ਤੇਵਰ ਗੁਰਮਤਿ ਦੀ ਕਲਾਸ ਲਗਾਈ ਗਈ।ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਨੇੜਲੇ ਪਿੰਡ ਥੇਹ ਕਲੰਦਰ ਦੇ ਗੁਰੂਦੁਆਰਾ ਸਾਹਿਬ ਵਿਚ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਮੁੱਖ ਰਖਦੇ ਹੋਏ ਇੱਕ ਹਫ਼ਤੇਵਰ ਕਲਾਸ ਲਗਾਈ …
Read More »ਯੂਨੀਅਨ ਦੀ ਮੀਟਿੰਗ ਵਿੱਚ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ
ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਡਾਇਰੈਕਟਰ ਲੋਕਲ ਬਾਡੀ ਪੰਜਾਬ ਦੇ ਪੱਤਰ ਮੁਤਾਬਕ ਸੀਵਰਮੈਨਾਂ ਨੂੰ ਰੈਗੂਲਰ ਕਰਵਾਉਣ ਲਈ ਯੋਗ ਕਾਰਵਾਈ ਕਰਕੇ ਭੇਜੀ ਜਾਵੇਗੀ ਅਤੇ ਨਗਰ …
Read More »ਕੈਂਪ ਲਗਾ ਕੇ ਔਰਤਾਂ ਨੂੰ ਸੰਸਥਾਗਤ ਜਣੇਪੇ ਕਰਵਾਉਣ ਸਬੰਧੀ ਕੀਤਾ ਜਾਗਰੂਕ
ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੀ ਅਗਵਾਈ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫਾਜ਼ਿਲਕਾ ਜ਼ਿਲ੍ਹੇ ਵਿਚ ਸੰਸਥਾਗਤ ਜਨੇਪੇ ਨੂੰ ਉਤਸਾਹਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਤਸਾਹਿਤ ਕਰਨ ਸਬੰਧੀ ਅੱਜ ਸਬ ਸੈਂਟਰ ਚੱਕ ਅਰਾਈਆਂ ਵਾਲਾ ਵਿਚ ਗਰਭਵਤੀ ਔਰਤਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮੋਬਾਇਲ ਮੈਡੀਕਲ ਯੂਨਿਟ …
Read More »ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਹੋਈ
ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) ਪੀ.ਡਬਲਯ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਸਥਾਨਕ ਐਕਸੀਅਨ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਦਫ਼ਤਰ ਵਿਚ ਯੂਨੀਅਨ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ …
Read More »ਲ਼ੱਕੜਾਂ ਨਾਲ ਭਰੀ ਟਰੈਕਟਰ-ਟਰਾਲੀ ਦੀ ਟੱਕਰ ਨਾਲ ਇੱਕ ਦੀ ਮੌਤ
ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਅਨਾਜ਼ ਮੰਡੀ ਦੇ ਨੇੜੇ ਅੱਜ ਸਵੇਰੇ ਲਕੜਾਂ ਨਾਲ ਭਰੀ ਟਰੈਕਟਰ-ਟਰਾਲੀ ਦੇ ਨਾਲ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਰਾਜ ਕੁਮਾਰ (36) ਵਾਸੀ ਰਾਧਾ ਸਵਾਮੀ ਕਲੋਨੀ ਫਾਜ਼ਿਲਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜ ਕੁਮਾਰ ਅੱਜ ਸਵੇਰੇ ਕਿਸੇ ਕੰਮ ਲਈ ਬਾਜ਼ਾਰ ਗਿਆ ਸੀ। …
Read More »ਜ਼ਿਲ੍ਹਾ ਫਾਜ਼ਿਲਕਾ ਵਿਚ ਚੋਣ ਜ਼ਾਬਤਾ ਲੱਗਣ ਨਾਲ ਚੋਣ ਤਿਆਰੀਆਂ ਸ਼ੁਰੁ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹੇ ਵਿਚ ਨਿਰਪੱਖ ਚੋਣਾਂ ਲਈ ਉਡਣ ਦਸਤੇ, ਵੀਡੀਓ ਸਰਵੇਲੈਂਸ ਟੀਮਾਂ, ਵੀਡੀਓ ਵੀਊਗ ਟੀਮਾਂ, ਐਮ ਸੀ ਐਮ ਸੀ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਵਾਸੀਆਂ …
Read More »
Punjab Post Daily Online Newspaper & Print Media